Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 08, 2026

    9:37:59 PM

  • roshan ayurvedic

    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ...

  • dharam yudh morcha in punjab

    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ...

  • aja warring s sharp attack on ravneet bittu

    'ਗੱਦਾਰ' ਦੇ ਨਾਲ-ਨਾਲ 'ਝੂਠੇ' ਵੀ ਹਨ ਬਿੱਟੂ',...

  • mother and son die in horrific accident

    Punjab: ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜੇ ਗਏ ਪਾਕਿਸਤਾਨ 'ਚ ਵਿਰੋਧੀ ਧਿਰ ਦੇ ਨੇਤਾ ਫਵਾਦ ਚੌਧਰੀ

INTERNATIONAL News Punjabi(ਵਿਦੇਸ਼)

14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜੇ ਗਏ ਪਾਕਿਸਤਾਨ 'ਚ ਵਿਰੋਧੀ ਧਿਰ ਦੇ ਨੇਤਾ ਫਵਾਦ ਚੌਧਰੀ

  • Edited By Cherry,
  • Updated: 27 Jan, 2023 05:19 PM
Pakistan
pak opposition leader fawad chaudhry remanded to judicial custody  sent to jail
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਸੀਨੀਅਰ ਆਗੂ ਫਵਾਦ ਚੌਧਰੀ ਨੂੰ ਸ਼ੁੱਕਰਵਾਰ ਨੂੰ ਇੱਥੇ ਦੀ ਇਕ ਅਦਾਲਤ ਨੇ ਇਕ ਸੰਵਿਧਾਨਕ ਸੰਸਥਾ ਵਿਰੁੱਧ ਹਿੰਸਾ ਭੜਕਾਉਣ ਦੇ ਦੋਸ਼ ਹੇਠ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪਾਰਟੀ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਫਵਾਦ ਨੂੰ ਬੁੱਧਵਾਰ ਨੂੰ ਲਾਹੌਰ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ। ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਸਕੱਤਰ ਦੀ ਸ਼ਿਕਾਇਤ 'ਤੇ ਇਸਲਾਮਾਬਾਦ ਦੇ ਕੋਹਸਰ ਪੁਲਸ ਸਟੇਸ਼ਨ 'ਚ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

ਡਾਨ ਅਖ਼ਬਾਰ ਦੀ ਖ਼ਬਰ ਮੁਤਾਬਕ ਇਸਲਾਮਾਬਾਦ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਫਵਾਦ (52) ਨੂੰ ਇਕ ਸੰਵਿਧਾਨਕ ਸੰਸਥਾ ਵਿਰੁੱਧ ਹਿੰਸਾ ਭੜਕਾਉਣ ਦੇ ਦੋਸ਼ 'ਚ 14 ਦਿਨਾਂ ਲਈ ਅਦਿਆਲਾ ਜੇਲ੍ਹ ਭੇਜ ਦਿੱਤਾ ਹੈ। ਫਵਾਦ ਦੀ ਗ੍ਰਿਫ਼ਤਾਰੀ ਤੋਂ ਕੁਝ ਘੰਟਿਆਂ ਬਾਅਦ ਬੁੱਧਵਾਰ ਰਾਤ ਨੂੰ ਅਦਾਲਤ ਨੇ ਉਨ੍ਹਾਂ ਨੂੰ 2 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਸੀ। ਕਮਿਸ਼ਨ ਦੇ ਵਕੀਲ ਅਤੇ ਮਾਮਲੇ ਵਿੱਚ ਸਰਕਾਰੀ ਵਕੀਲ ਸਾਦ ਹਸਨ ਨੇ ਸੰਘੀ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਨ੍ਹਾਂ ਨੇ ਇੱਕ ਸੰਵਿਧਾਨਕ ਸੰਸਥਾ ਵਿਰੁੱਧ ਨਫ਼ਰਤ ਨੂੰ ਭੜਕਾਇਆ ਸੀ। ਉਨ੍ਹਾਂ ਦਾਅਵਾ ਕੀਤਾ, ''ਫਵਾਦ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੇ ਇਸ ਬਿਆਨ ਨਾਲ ਚੋਣ ਕਮਿਸ਼ਨ ਦੇ ਮੁਲਾਜ਼ਮਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਗਿਆ ਹੈ।' ਕਮਿਸ਼ਨ ਦੇ ਵਕੀਲ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਹੋਰ ਜਾਂਚ ਲਈ ਫਵਾਦ ਦਾ ਰਿਮਾਂਡ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ, ''ਨਾ ਸਿਰਫ਼ ਚੋਣ ਕਮਿਸ਼ਨ ਵਿਰੁੱਧ, ਸਗੋਂ ਕਮਿਸ਼ਨ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਵੀ ਮੁਹਿੰਮ ਚਲਾਈ ਗਈ ਸੀ।'

ਇਸ ਦੌਰਾਨ ਫਵਾਦ ਨੇ ਇਸ ਆਧਾਰ 'ਤੇ ਆਪਣੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਮਾਮਲਾ ਗ਼ਲਤ ਹੈ ਅਤੇ ਇਹ ਸਿਰਫ਼ ਉਨ੍ਹਾਂ ਨੂੰ ਤੰਗ ਕਰਨ, ਦਬਾਅ ਪਾਉਣ ਅਤੇ ਬਲੈਕਮੇਲ ਕਰਨ ਲਈ ਦਰਜ ਕੀਤਾ ਗਿਆ ਹੈ। ਫਵਾਦ ਦੀ ਗ੍ਰਿਫ਼ਤਾਰੀ ਨੇ ਪਾਕਿਸਤਾਨ ਵਿਚ ਸਿਆਸੀ ਹਲਚਲ ਮਚਾ ਦਿੱਤੀ ਹੈ, ਜਿੱਥੇ ਖਾਨ ਦੀ ਅਗਵਾਈ ਵਾਲੀ ਵਿਰੋਧੀ ਪਾਰਟੀ ਚੋਣਾਂ ਦੀ ਮੰਗ ਕਰ ਰਹੀ ਹੈ। ਪਾਕਿਸਤਾਨ ਵਿਚ ਆਮ ਚੋਣਾਂ ਅਗਸਤ ਤੋਂ ਬਾਅਦ ਹੋਣੀਆਂ ਹਨ, ਜਦਕਿ ਖਾਨ ਇਸ ਤੋਂ ਪਹਿਲਾਂ ਕਰਵਾਉਣ ਦੀ ਮੰਗ ਕਰ ਰਹੇ ਹਨ।

  • Pakistan
  • opposition
  • leader
  • Fawad Chaudhary
  • judicial custody
  • ਪਾਕਿਸਤਾਨ
  • ਵਿਰੋਧੀ ਧਿਰ
  • ਨੇਤਾ
  • ਫਵਾਦ ਚੌਧਰੀ
  • ਨਿਆਇਕ ਹਿਰਾਸਤ

ਸਿੰਗਾਪੁਰ: ਰਿਸ਼ਵਤ ਲੈਣ ਦੇ ਦੋਸ਼ 'ਚ 2 ਭਾਰਤੀ ਕਾਮਿਆਂ ਨੂੰ ਲਾਇਆ ਗਿਆ ਜੁਰਮਾਨਾ

NEXT STORY

Stories You May Like

  • lok sabha  opposition adjourned at 2 pm
    ਲੋਕ ਸਭਾ 'ਚ ਤਖ਼ਤੀਆਂ ਲੈ ਪੁੱਜੇ ਵਿਰੋਧੀ ਧਿਰ ਦੇ ਸੰਸਦ ਮੈਂਬਰ, ਕਾਰਵਾਈ 2 ਵਜੇ ਤੱਕ ਮੁਲਤਵੀ
  • lok sabha opposition adjourned 12 noon
    ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ
  • bangladeshi plane lands in karachi  pakistan for the first time in 14 years
    14 ਸਾਲਾਂ 'ਚ ਪਹਿਲੀ ਵਾਰ ਪਾਕਿਸਤਾਨ ਦੇ ਕਰਾਚੀ 'ਚ ਉਤਰੀ ਬੰਗਲਾਦੇਸ਼ੀ ਫਲਾਈਟ
  • budget session 2026  opposition
    ਬਜਟ ਸੈਸ਼ਨ 2026: ਵਿਰੋਧੀ ਧਿਰ ਵਲੋਂ ਉਠਾਏ ਜਾਣਗੇ ਮਨਰੇਗਾ, ਵਿਦੇਸ਼ ਨੀਤੀ ਸਣੇ ਕਈ ਮੁੱਦੇ
  • more than 14 crore usernames and passwords leaked
    14 ਕਰੋੜ ਤੋਂ ਜ਼ਿਆਦਾ ਯੂਜ਼ਰਨੇਮ-ਪਾਸਵਰਡ ਲੀਕ, Instagram ਤੋਂ Netflix ਤੱਕ ਖ਼ਤਰੇ 'ਚ ਅਕਾਊਂਟ!
  • a big scam in the stock market in 20 days
    ਸਟਾਕ ਮਾਰਕੀਟ 'ਚ ਹੋ ਗਿਆ ਵੱਡਾ ਘਪਲਾ, 20 ਦਿਨਾਂ 'ਚ ਕਰ ਦਿੱਤਾ ਵੱਡਾ ਕਾਂਡ
  • world bank report  india   global star   in economic war  pakistan struggling
    ਵਿਸ਼ਵ ਬੈਂਕ ਰਿਪੋਰਟ : ਆਰਥਿਕ ਯੁੱਧ 'ਚ ਭਾਰਤ 'ਗਲੋਬਲ ਸਟਾਰ', ਭੋਜਨ ਲਈ ਸੰਘਰਸ਼ ਕਰ ਰਿਹਾ ਪਾਕਿਸਤਾਨ
  • hindu leader dies in judicial custody ahead of bangladesh elections
    ਬੰਗਲਾਦੇਸ਼ 'ਚ ਚੋਣਾਂ ਤੋਂ ਪਹਿਲਾਂ ਜੁਡੀਸ਼ੀਅਲ ਹਿਰਾਸਤ 'ਚ ਹਿੰਦੂ ਨੇਤਾ ਦੀ ਮੌਤ, ਯੂਨਸ ਪ੍ਰਸ਼ਾਸਨ 'ਤੇ ਉੱਠੇ ਸਵਾਲ
  • bikram majithia will be given a grand welcome in jalandhar tomorrow
    ਬਿਕਰਮ ਮਜੀਠੀਆ ਦਾ ਭਲਕੇ ਜਲੰਧਰ 'ਚ ਹੋਵੇਗਾ ਭਰਵਾਂ ਸਵਾਗਤ, ਅਕਾਲੀ ਦਲ ਨੇ ਵਰਕਰਾਂ...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • dharam yudh morcha in punjab
    ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ...
  • partap singh bajwa s sharp verbal attacks on aam aadmi party
    ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ 'ਚ ਕਰਾਂਗੇ ਖੜ੍ਹਾ,...
  • change in punjab s weather
    ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਬਾਰਿਸ਼...
  • india us trade deal jayen mehta
    ਭਾਰਤ-ਅਮਰੀਕਾ ਟ੍ਰੇਡ ਡੀਲ ਨਾਲ ਕਿਸਾਨਾਂ ਦਾ 1.5 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਣ...
  • sukhpal singh khaira statement on indo us trade deal
    INDO-US ਵਪਾਰਕ ਸਮੌਝਤੇ 'ਤੇ ਖਹਿਰਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ,...
  • partap singh bajwa statement on indo us trade deal
    ਭਾਰਤ-ਅਮਰੀਕਾ ਵਪਾਰਕ ਸਮਝੌਤੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਮੋਦੀ ਸਰਕਾਰ ਨੇ...
Trending
Ek Nazar
a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • voting begins for general elections in japan
      ਜਾਪਾਨ 'ਚ ਆਮ ਚੋਣਾਂ ਲਈ ਵੋਟਿੰਗ ਸ਼ੁਰੂ, 465 ਸੀਟਾਂ ਲਈ 1284 ਉਮੀਦਵਾਰ ਅਜ਼ਮਾ...
    • indian fisherman in pakistan jail
      ਸਜ਼ਾ ਪੂਰੀ ਹੋਣ ਦੇ ਬਾਵਜੂਦ ਨਹੀਂ ਕੀਤਾ ਰਿਹਾਅ ! ਪਾਕਿ ਜੇਲ੍ਹ 'ਚ ਭਾਰਤੀ ਮਛੇਰੇ...
    • sergio gor cricket world cup
      ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਲਿਆ India vs USA ਵਿਸ਼ਵ ਕੱਪ ਮੈਚ ਦਾ ਮਜ਼ਾ !...
    • balochistan leader
      ਬਲੋਚ ਨੇਤਾ ਨੇ ਕੌਮਾਂਤਰੀ ਭਾਈਚਾਰੇ ਨੂੰ ਬਲੋਚਿਸਤਾਨ ਆਉਣ ਦਾ ਦਿੱਤਾ ਸੱਦਾ
    • hindu leader dies in judicial custody ahead of bangladesh elections
      ਬੰਗਲਾਦੇਸ਼ 'ਚ ਚੋਣਾਂ ਤੋਂ ਪਹਿਲਾਂ ਜੁਡੀਸ਼ੀਅਲ ਹਿਰਾਸਤ 'ਚ ਹਿੰਦੂ ਨੇਤਾ ਦੀ ਮੌਤ,...
    • donald trump s post
      ਓਬਾਮਾ ਨੂੰ ਬਣਾ'ਤਾ ਚਿੰਪੈਂਜ਼ੀ ! ਤਿੱਖੀ ਅਲੋਚਨਾ ਤੋਂ ਬਾਅਦ ਟਰੰਪ ਨੂੰ ਡਿਲੀਟ...
    • pakistan  drop  water patil
      'ਪਾਕਿਸਤਾਨ ਨੂੰ ਇਕ ਵੀ ਬੂੰਦ ਪਾਣੀ ਨਹੀਂ ਦਿੱਤਾ ਜਾਵੇਗਾ', ਕੇਂਦਰੀ ਜਲ ਸ਼ਕਤੀ...
    • gunmen kill 3 villagers in nigeria
      ਨਾਈਜੀਰੀਆ 'ਚ ਦਹਿਸ਼ਤ: ਬੰਦੂਕਧਾਰੀਆਂ ਨੇ 3 ਪਿੰਡ ਵਾਸੀਆਂ ਨੂੰ ਮਾਰਿਆ, ਪਾਦਰੀ...
    • bloody incident at russian university
      ਰੂਸ ਦੀ ਯੂਨੀਵਰਸਿਟੀ 'ਚ ਖ਼ੂਨੀ ਵਾਰਦਾਤ! ਹੋਸਟਲ 'ਚ ਵੜ ਕੇ ਵਿਦਿਆਰਥੀਆਂ 'ਤੇ ਚਾਕੂ...
    • milano cortina olympics  canada  s valerie maltese wins bronze medal
      ਮਿਲਾਨੋ-ਕੋਰਟੀਨਾ ਓਲੰਪਿਕਸ: ਕੈਨੇਡਾ ਦੀ ਵੈਲੇਰੀ ਮਾਲਟੇਸ ਨੇ ਜਿੱਤਿਆ ਕਾਂਸੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +