Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    3:17:59 PM

  • indian stock market  world  s 5th largest market loses its crown

    ਭਾਰਤੀ ਸ਼ੇਅਰ ਬਾਜ਼ਾਰ ਨੂੰ ਵੱਡਾ ਝਟਕਾ: ਦੁਨੀਆ ਦੇ...

  • punjab know what percentage of votes have been cast in which district so far

    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 2 ਵਜੇ...

  • municipal council elections  elections in summer

    ਅੱਤ ਦੀ ਗਰਮੀ ਵਿਚ ਵੀ ਵੋਟਰਾਂ ਦਾ ਜੋਸ਼ ਬਰਕਰਾਰ,...

  • voting for 6 municipal councils in hoshiarpur district

    ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ ਕੁੜੀ 'ਤੇ ਵਿਆਹ ਦਾ ਦਬਾਅ ਪਾਉਣ ਦੇ ਦੋਸ਼ 'ਚ 2 ਚੀਨੀ ਨਾਗਰਿਕ ਗ੍ਰਿਫਤਾਰ

INTERNATIONAL News Punjabi(ਵਿਦੇਸ਼)

ਪਾਕਿ ਕੁੜੀ 'ਤੇ ਵਿਆਹ ਦਾ ਦਬਾਅ ਪਾਉਣ ਦੇ ਦੋਸ਼ 'ਚ 2 ਚੀਨੀ ਨਾਗਰਿਕ ਗ੍ਰਿਫਤਾਰ

  • Edited By Vandana,
  • Updated: 22 Jul, 2019 04:48 PM
Pakistan
pakistan  2 chinese citizens
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਦੋ ਚੀਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ ਇਨ੍ਹਾਂ ਚੀਨੀ ਨਾਗਰਿਕਾਂ ਨੇ ਇਕ ਪਾਕਿਸਤਾਨੀ ਕੁੜੀ ਨੂੰ ਆਪਣੇ ਦੋਹਾਂ ਵਿਚੋਂ ਕਿਸੇ ਇਕ ਨਾਲ ਵਿਆਹ ਕਰਨ ਲਈ ਮਜਬੂਰ ਕੀਤਾ। ਜਦੋਂ ਕੁੜੀ ਨੇ ਇਨਕਾਰ ਕੀਤਾ ਤਾਂ ਉਨ੍ਹਾਂ ਨੇ ਕੁੜੀ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਇਕ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। 

ਜ਼ਿਕਰਯੋਗ ਹੈ ਕਿ ਮਈ ਵਿਚ ਇਕ ਮਹਿਲਾ ਸਮੇਤ 8 ਚੀਨੀ ਨਾਗਰਿਕਾਂ ਨੂੰ ਪਾਕਿਸਤਾਨੀ ਕੁੜੀਆਂ ਦਾ ਵਿਆਹ ਕਰਾ ਕੇ ਤਸਕਰੀ ਜ਼ਰੀਏ ਚੀਨ ਭੇਜਣ ਅਤੇ ਉੱਥੇ ਉਨ੍ਹਾਂ ਨੂੰ ਵੇਸਵਾਪੁਣੇ ਵਿਚ ਧਕੇਲਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਸੋਮਵਾਰ ਦੀ ਇਕ ਅੰਗਰੇਜ਼ੀ ਅਖਬਾਰ ਦੀ ਖਬਰ ਮੁਤਾਬਕ ਇਕ ਨੌਜਵਾਨ ਮਹਿਲਾ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਛੋਟੀ ਭੈਣ ਦੋ ਚੀਨੀ ਨਾਗਰਿਕਾਂ ਦੇ ਨਾਲ ਇਕ ਅਨੁਵਾਦਕ (translator) ਦੇ ਤੌਰ 'ਤੇ ਕੰਮ ਕਰਦੀ ਰਹੀ ਹੈ। ਦੋਵੇਂ ਉਸ ਦੀ ਭੈਣ ਨੂੰ ਮੋਬਾਈਲ 'ਤੇ ਫੋਨ ਕਰ ਕੇ ਵਿਆਹ ਲਈ ਰਾਜ਼ੀ ਕਰਨ ਦੀ ਕੋਸ਼ਿਸ਼ ਕਰਦੇ ਸਨ। 

ਮਹਿਲਾ ਨੇ ਐੱਫ.ਆਈ.ਆਰ. ਵਿਚ ਕਿਹਾ ਕਿ ਦੋਵੇਂ ਦੋਸ਼ੀ ਚੀਨੀ ਨਾਗਰਿਕਾਂ ਵਿਚੋਂ ਇਕ ਨੇ ਉਸ ਦੀ ਭੈਣ ਨੂੰ ਬੁਲਾਇਆ ਅਤੇ ਉਸ ਨੂੰ ਚਾਕਰੀ ਰੋਡ 'ਤੇ ਆਉਣ ਲਈ ਕਿਹਾ ਕਿਉਂਕਿ ਉਹ ਉਸ ਨਾਲ ਮਿਲਣਾ ਚਾਹੁੰਦੇ ਸਨ। ਕੁੜੀ ਆਪਣੀ ਭੈਣ ਅਤੇ ਦੋ ਪੁਰਸ਼ ਦੋਸਤਾਂ ਨਾਲ ਉਨ੍ਹਾਂ ਨੂੰ ਮਿਲਣ ਲਈ ਗਈ। ਮਹਿਲਾ ਨੇ ਦਾਅਵਾ ਕੀਤਾ ਕਿ ਜਲਦੀ ਹੀ ਦੋਵੇਂ ਚੀਨੀ ਨਾਗਰਿਕ ਇਕ ਕਾਰ ਵਿਚ ਉੱਥੇ ਪਹੁੰਚੇ ਅਤੇ ਉਸ ਦੀ ਛੋਟੀ ਭੈਣ ਵਿਰੁੱਧ ਗਲਤ ਭਾਸ਼ਾ ਦੀ ਵਰਤੋਂ ਕਰਨ ਲੱਗੇ। ਇੰਨਾ ਹੀ ਨਹੀਂ ਉਹ ਉਸ ਦੀ ਭੈਣ ਦਾ ਗਲਾ ਦਬਾ ਕੇ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਲੱਗੇ। ਉੱਧਰ ਕੁੜੀ ਨਾਲ ਗਏ ਪੁਰਸ਼ ਦੋਸਤਾਂ ਨੇ ਉਸ ਨੂੰ ਬਚਾ ਲਿਆ।

ਅਖਬਾਰ ਨੇ ਸਬ ਇੰਸਪੈਕਟਰ ਨਾਜ਼ਿਮ ਹੁਸੈਨ ਦੇ ਹਵਾਲੇ ਨਾਲ ਕਿਹਾ ਹੈ ਕਿ ਐੱਫ.ਆਈ.ਆਰ. ਦਰਜ ਹੋਣ ਦੇ ਬਾਅਦ ਦੋਵੇਂ ਸ਼ੱਕੀ ਚੀਨੀ ਨਾਗਰਿਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸ਼ੱਕੀਆਂ ਨੂੰ ਇਕ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਦੇ ਤਹਿਤ ਅਡਿਆਲਾ ਜੇਲ ਭੇਜ ਦਿੱਤਾ। ਸ਼ੁਰੂਆਤੀ ਜਾਂਚ ਮੁਤਾਬਕ ਦੋਵੇਂ ਦੋਸ਼ੀ ਉਸ ਚੀਨੀ ਸਮੂਹ ਦਾ ਹਿੱਸਾ ਹਨ ਜੋ ਪਾਕਿਸਤਾਨੀ ਕੁੜੀਆਂ ਨੂੰ ਇਸ ਤਰ੍ਹਾਂ ਵਿਆਹ ਕਰਾਉਣ ਦੇ ਮਾਮਲਿਆਂ ਵਿਚ ਕਥਿਤ ਤੌਰ 'ਤੇ ਸ਼ਾਮਲ ਰਿਹਾ ਹੈ ਪਰ ਹਾਲੇ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਇਹ ਚੀਨੀ ਨਾਗਰਿਕ ਪਾਕਿਸਤਾਨ ਵਿਚ ਕਾਨੂੰਨੀ ਤਰੀਕੇ ਨਾਲ ਰਹਿ ਰਹੇ ਸਨ ਜਾਂ ਨਹੀਂ। 

ਫਿਲਹਾਲ ਇਸਲਾਮਾਬਾਦ ਵਿਚ ਇਕ ਸੀਨੀਅਰ ਚੀਨੀ ਅਧਿਕਾਰੀ ਨੇ ਮੀਡੀਆ ਵਿਚ ਕੀਤੇ ਜਾ ਰਹੇ ਇਨ੍ਹਾਂ ਦਾਅਵਿਆਂ ਤੋਂ ਇਨਕਾਰ ਕੀਤਾ ਹੈ ਕਿ ਪਾਕਿਸਤਾਨੀ ਔਰਤਾਂ ਨੂੰ ਚੀਨ ਵਿਚ ਵੇਸਵਾਪੁਣੇ ਵਿਚ ਧੱਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਸਰੀਰਕ ਅੰਗਾਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਵੇਚਿਆ ਜਾ ਰਿਹਾ ਹੈ।

  • Pakistan
  • 2 Chinese citizens
  • arrested
  • ਪਾਕਿਸਤਾਨ
  • 2 ਚੀਨੀ ਨਾਗਰਿਕ
  • ਗ੍ਰਿਫਤਾਰ

ਦੁਨੀਆ 'ਚ ਅਜਿਹੀਆਂ ਅਜੀਬੋ-ਗਰੀਬ ਥਾਵਾਂ 'ਤੇ ਵੀ ਰਹਿੰਦੇ ਹਨ ਲੋਕ

NEXT STORY

Stories You May Like

  • 2 pakistani nationals who crossed the border
    ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ
  • delhi  airport  ganja seized  thai citizen arrested
    ਦਿੱਲੀ ਹਵਾਈ ਅੱਡੇ 'ਤੇ 48 ਕਰੋੜ ਰੁਪਏ ਦਾ ਗਾਂਜਾ ਜ਼ਬਤ, 2 ਥਾਈ ਨਾਗਰਿਕ ਗ੍ਰਿਫ਼ਤਾਰ
  • accused of rape and adultery on false pretense of marriage
    ਵਿਆਹ ਦਾ ਝੂਠਾ ਲਾਰਾ ਲਾ ਕੇ ਜਬਰ-ਜ਼ਿਨਾਹ ਦਾ ਦੋਸ਼, ਫ਼ੌਜੀ ’ਤੇ ਪਰਚਾ
  • 2 people including a woman arrested with drug pills
    ਔਰਤ ਸਮੇਤ 2 ਵਿਅਕਤੀ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਗ੍ਰਿਫਤਾਰ
  • lover  marriage  girl  tower  high voltage drama  police
    ਪ੍ਰੇਮੀ ਦੇ 'ਦੂਜੇ' ਵਿਆਹ ਦੀ ਖ਼ਬਰ ਸੁਣ 'ਬੌਰੀ' ਹੋ ਗਈ ਕੁੜੀ ! ਟਾਵਰ 'ਤੇ ਚੜ੍ਹ ਕੀਤਾ ਹਾਈ ਵੋਲਟੇਜ ਡਰਾਮਾ
  • brahmin boy to marry a muslim girl in jalandhar then parties clashed
    ਜਲੰਧਰ 'ਚ ਬ੍ਰਾਹਮਣ ਨੂੰ ਮੁਸਲਿਮ ਕੁੜੀ ਨਾਲ ਵਿਆਹ ਕਰਨਾ ਪਿਆ ਮਹਿੰਗਾ! ਪਰਿਵਾਰ ਨੇ ਕੀਤਾ...
  • dhurandhar 2 accused of leaking army information
    ‘ਧੁਰੰਧਰ-2’ ’ਤੇ ਫ਼ੌਜ ਦੀ ਜਾਣਕਾਰੀ ਲੀਕ ਕਰਨ ਦਾ ਦੋਸ਼
  • 2 drones  heroin  25 rounds and 2 pistols recovered near tarn taran border
    ਤਰਨਤਾਰਨ ਸਰਹੱਦ ਨੇੜਿਓਂ 2 ਡਰੋਨ, ਅੱਧਾ ਕਿਲੋ ਹੈਰੋਇਨ, 25 ਰੌਂਦ ਤੇ 2 ਪਿਸਤੌਲ ਬਰਾਮਦ
  • punjab know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 2 ਵਜੇ ਤੱਕ 45.60 ਫ਼ੀਸਦੀ ਵੋਟਿੰਗ,...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
Trending
Ek Nazar
big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • evacuate the city
      'ਖ਼ਾਲੀ ਕਰ ਦਿਓ ਪੂਰਾ ਸ਼ਹਿਰ, ਹੋਣ ਜਾ ਰਿਹੈ ਵੱਡਾ ਹਮਲਾ..!', ਰੂਸ ਨੇ ਦੇ'ਤੀ...
    • senegal pm terminated
      ਰਾਸ਼ਟਰਪਤੀ ਫਾਏ ਨੇ ਪ੍ਰਧਾਨ ਮੰਤਰੀ ਨੂੰ ਕੀਤਾ ਬਰਖ਼ਾਸਤ ! ਸਾਰੇ ਮੰਤਰੀਆਂ ਨੇ ਵੀ...
    • punjabi couple arrested in canada
      ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ
    • heatwave rages across world
      ਭਾਰਤ ਸਮੇਤ ਦੁਨੀਆ ਭਰ ਵਿਚ 'ਲੂ' ਦਾ ਕਹਿਰ! ਟੁੱਟੇ ਸਾਰੇ ਰਿਕਾਰਡ, ਆਨਲਾਈਨ ਹੋਏ...
    • north korea fires unidentified missile
      ਉੱਤਰੀ ਕੋਰੀਆ ਨੇ ਸਮੁੰਦਰ ਵੱਲ ਅਣਪਛਾਤੀ ਮਿਜ਼ਾਈਲ ਦਾਗੀ
    • us pakistan
      'ਬਿਲਕੁਲ ਮਨਜ਼ੂਰ ਨਹੀਂ..!', ਪਾਕਿਸਤਾਨ ਨੇ ਟਰੰਪ ਨੂੰ ਕਰ'ਤੀ ਕੋਰੀ ਨਾਂਹ,...
    • good news for indians
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਭਾਰਤੀਆਂ ਲਈ Good News ! ਫ੍ਰੀ On Arrival...
    • india canada relations
      ਭਾਰਤ-ਕੈਨੇਡਾ ਸਬੰਧਾਂ ਦਾ ਨਵਾਂ ਅਧਿਆਏ ਸ਼ੁਰੂ! ਦੁਵੱਲਾ ਵਪਾਰ 50 ਅਰਬ ਡਾਲਰ ਤੱਕ...
    • world men  s hockey championship
      ਵਿਸ਼ਵ ਪੁਰਸ਼ ਹਾਕੀ ਚੈਂਪੀਅਨਸ਼ਿਪ: ਕੈਨੇਡਾ ਦੀ ਸਲੋਵਾਕੀਆ 'ਤੇ 5-1 ਨਾਲ ਸ਼ਾਨਦਾਰ...
    • 1 500 km walking journey started in memory of mother
      ਮਾਂ ਦੀ ਯਾਦ 'ਚ ਸ਼ੁਰੂ ਕੀਤੀ 1,500 ਕਿਲੋਮੀਟਰ ਦੀ ਪੈਦਲ ਯਾਤਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +