Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    3:20:53 AM

  • legal conflict delhi legislative assembly punjab police

    ਦਿੱਲੀ ਵਿਧਾਨ ਸਭਾ ਤੇ ਪੰਜਾਬ ਪੁਲਸ ਵਿਚਾਲੇ ਵਧਿਆ...

  • u19 world cup

    ਭਾਰਤ ਨੇ ਰਚਿਆ ਇਤਿਹਾਸ, ਲਗਾਤਾਰ 6ਵੀਂ ਵਾਰ U19...

  • ravneet bittu betrayed congress  raja warring

    ਰਵਨੀਤ ਬਿੱਟੂ ਨੇ ਕਾਂਗਰਸ ਨਾਲ ਗੱਦਾਰੀ ਕੀਤੀ : ਰਾਜਾ...

  • akali dal new appointment

    ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਲੋਕਾਂ ਦੀ ਮੌਤ ਤੇ 50 ਜ਼ਖਮੀ

INTERNATIONAL News Punjabi(ਵਿਦੇਸ਼)

ਪਾਕਿਸਤਾਨ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਲੋਕਾਂ ਦੀ ਮੌਤ ਤੇ 50 ਜ਼ਖਮੀ

  • Edited By Vandana,
  • Updated: 10 Sep, 2023 02:04 PM
Pakistan
pakistan  bus full of pilgrims overturned  6 people died and 50 injured
  • Share
    • Facebook
    • Tumblr
    • Linkedin
    • Twitter
  • Comment

ਲਾਹੌਰ (ਭਾਸ਼ਾ) ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਐਤਵਾਰ ਨੂੰ ਇਕ ਧਾਰਮਿਕ ਪ੍ਰੋਗਰਾਮ ਲਈ ਈਸਾਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਤੇਜ਼ ਰਫਤਾਰ ਬੱਸ ਇਕ ਮੋੜ 'ਤੇ ਪਲਟ ਗਈ। ਇਸ ਹਾਦਸੇ ਵਿਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਲਾਹੌਰ ਤੋਂ ਕਰੀਬ 50 ਕਿਲੋਮੀਟਰ ਦੂਰ ਸ਼ੇਖੂਪੁਰਾ ਵਿੱਚ ਵਾਪਰਿਆ। ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਮਰੀਅਮਾਬਾਦ 'ਚ 'ਨੈਸ਼ਨਲ ਮਾਰੀਅਨ ਤੀਰਥ' 'ਤੇ ਇਕ ਧਾਰਮਿਕ ਪ੍ਰੋਗਰਾਮ ਲਈ ਈਸਾਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਸੀ ਜਦੋਂ ਸ਼ੇਖੂਪੁਰਾ ਦੇ ਖੰਕਾ ਡੋਗਰਾਂ ਇਲਾਕੇ 'ਚ ਮੋੜ ਲੈਂਦੇ ਸਮੇਂ ਬੱਸ ਪਲਟ ਗਈ। 

ਪੜ੍ਹੋ ਇਹ ਅਹਿਮ ਖ਼ਬਰ-ਖਸਤਾਹਾਲ ਆਰਥਿਕਤਾ ਨਾਲ ਜੂਝ ਰਹੇ ਪਾਕਿਸਤਾਨ ਨੇ ਨਵੀਂ 'ਵੀਜ਼ਾ ਨੀਤੀ' ਦਾ ਕੀਤਾ ਐਲਾਨ

ਉਨ੍ਹਾਂ ਦੱਸਿਆ ਕਿ ਪੁਲਸ ਅਤੇ ਬਚਾਅ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਅਧਿਕਾਰੀਆਂ ਮੁਤਾਬਕ ਛੇ ਸ਼ਰਧਾਲੂਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪੰਜ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਵਿੱਚ ਸਮਰੱਥਾ ਤੋਂ ਵੱਧ ਲੋਕ ਸਵਾਰ ਸਨ। ਬੱਸ ਵਿੱਚ ਕੁੱਲ 60 ਯਾਤਰੀ ਸਵਾਰ ਸਨ। ਉਨ੍ਹਾਂ ਦੱਸਿਆ ਕਿ ਗੱਡੀ ਨੂੰ ਮੋੜਦੇ ਸਮੇਂ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਪਲਟ ਗਈ। ਪੰਜਾਬ ਦੇ ਕਾਰਜਵਾਹਕ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਹਾਦਸੇ 'ਚ ਹੋਈਆਂ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਸਿਹਤ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਮਰੀਅਮਾਬਾਦ ਨੂੰ 'ਮੈਰੀ ਸਿਟੀ' ਵਜੋਂ ਵੀ ਜਾਣਿਆ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pakistan
  • bus accident
  • people
  • death
  • injuries
  • ਪਾਕਿਸਤਾਨ
  • ਬੱਸ ਹਾਦਸਾ
  • ਲੋਕ
  • ਮੌਤ
  • ਜ਼ਖ਼ਮੀ

ਪੈਟਰੋਲ ’ਚ 20 ਫੀਸਦੀ ਈਥੇਨਾਲ ਦੀ ਮਿਲਾਵਟ ਲਈ ‘ਗਲੋਬਲ ਬਾਇਓਫਿਊਲ ਅਲਾਇੰਸ’ ਦਾ ਐਲਾਨ

NEXT STORY

Stories You May Like

  • major accident in brazil
    ਬ੍ਰਾਜ਼ੀਲ 'ਚ ਵੱਡਾ ਹਾਦਸਾ: ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 15 ਦੀ ਮੌਤ, ਮ੍ਰਿਤਕਾਂ 'ਚ ਔਰਤਾਂ ਤੇ ਬੱਚੇ ਵੀ ਸ਼ਾਮਲ
  • punjab students bus
    Big Breaking: ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ
  • six students among 10 injured as school bus overturns in himachal
    ਹਿਮਾਚਲ ਦੇ ਕਾਂਗੜਾ ਵਿੱਚ ਸਕੂਲ ਬੱਸ ਪਲਟੀ: 6 ਵਿਦਿਆਰਥੀਆਂ ਸਮੇਤ 10 ਲੋਕ ਜ਼ਖਮੀ
  • passenger bus overturned on the bhopal indore highway
    ਸੀਹੋਰ: ਭੋਪਾਲ-ਇੰਦੌਰ ਮਾਰਗ 'ਤੇ ਪਸ਼ੂ ਨੂੰ ਬਚਾਉਂਦੇ ਸਮੇਂ ਬੱਸ ਪਲਟੀ, ਇੱਕ ਯਾਤਰੀ ਗੰਭੀਰ ਜ਼ਖਮੀ
  • student school bus vehicle collision
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਦੀ ਤੇਜ਼ ਰਫ਼ਤਾਰ ਵਾਹਨ ਨਾਲ ਟੱਕਰ, 1 ਬੱਚੇ ਦੀ ਮੌਤ, 11 ਜ਼ਖਮੀ
  • more than 20 people were injured
    ਦੇਵਰੀਆ 'ਚ ਦਰਦਨਾਕ ਸੜਕ ਹਾਦਸਾ: ਸ਼ਰਧਾਲੂਆਂ ਨਾਲ ਭਰੀ ਪਿਕਅੱਪ ਪਲਟੀ, 20 ਤੋਂ ਵੱਧ ਜ਼ਖਮੀ
  • 6 injured including mother and daughter in road accidents at different places
    ਵੱਖ-ਵੱਖ ਥਾਈਂ ਵਾਪਰੇ ਸੜਕ ਹਾਦਸਿਆਂ ‘ਚ ਮਾਂ-ਧੀ ਸਣੇ 6 ਜ਼ਖਮੀ
  • six injured as suspicious material explodes in karnataka
    ਕਰਨਾਟਕ ਦੇ ਬੀਦਰ 'ਚ ਸ਼ੱਕੀ ਸਮੱਗਰੀ ਨਾਲ ਹੋਇਆ ਧਮਾਕਾ, 4 ਬੱਚਿਆਂ ਸਮੇਤ 6 ਲੋਕ ਜ਼ਖਮੀ
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ ਅਪਡੇਟ,...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • italy    gurmati gyan competition
      ਇਟਲੀ: ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਵਿਖੇ 8 ਫਰਵਰੀ ਨੂੰ ਹੋਣਗੇ 'ਗੁਰਮਤਿ...
    • jill biden  s ex husband charged
      ਅਮਰੀਕਾ ਤੋਂ ਵੱਡੀ ਖ਼ਬਰ: ਜਿਲ ਬਾਈਡੇਨ ਦੇ ਸਾਬਕਾ ਪਤੀ 'ਤੇ ਲੱਗਾ ਪਤਨੀ ਦੇ ਕਤਲ...
    • china taiwan conflict
      ਇਕ ਹੋਰ ਜੰਗ ਦੀ ਤਿਆਰੀ ! ਤਾਈਵਾਨ 'ਚ ਦਿਖੇ ਚੀਨ ਦੇ ਲੜਾਕੂ ਜਹਾਜ਼
    • 17 killed in israeli attack in gaza
      ਗਾਜ਼ਾ 'ਚ ਮੁੜ ਖੂਨੀ ਖੇਡ: ਇਜ਼ਰਾਈਲੀ ਹਮਲੇ 'ਚ 17 ਫਲਸਤੀਨੀਆਂ ਦੀ ਮੌਤ
    • nipah virus outbreak in india scares the world
      ਕੀ ਫਿਰ ਲੱਗੇਗਾ Lockdown ਜਾਂ ਮੁੜ ਆਏਗਾ Mask ਦਾ ਦੌਰ? ਇਸ ਵਾਇਰਸ ਦੇ ਨਾਲ ਫੈਲ...
    • last us russian nuclear pact is about to expire
      ਹੁਣ ਛਿੜੇਗੀ 'ਐਟਮੀ ਜੰਗ'! Russia-US ਵਿਚਾਲੇ ਆਖਰੀ Nuclear ਸਮਝੌਤਾ ਭਲਕੇ ਖ਼ਤਮ
    • shutdown ended
      ਖ਼ਤਮ ਹੋਇਆ Shutdown ! ਰਾਸ਼ਟਰਪਤੀ ਟਰੰਪ ਨੇ ਕੀਤੇ ਦਸਤਖ਼ਤ, ਪਰ...
    • elon musk wealth increased drastically with just one deal
      Elon Musk ਨੇ ਫਿਰ ਰਚਿਆ ਇਤਿਹਾਸ, ਇੱਕ ਡੀਲ ਨਾਲ ਹੀ ਦੌਲਤ 'ਚ ਹੋ ਗਿਆ ਭਾਰੀ ਵਾਧਾ
    • for nris one time tax relief in foreign asset disclosure scheme
      NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ...
    • former lawyer found guilty
      ਕੈਨੇਡਾ 'ਚ ਵਕੀਲ ਨੇ ਆਪਣੇ ਹੀ ਕਲਾਇੰਟ ਦਾ ਕਰ'ਤਾ ਕਤਲ, ਹੁਣ ਜੇਲ੍ਹ 'ਚ ਬੀਤੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +