Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    6:20:01 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ ਨੂੰ ਵੱਡਾ ਝਟਕਾ, ਯੂਰਪ ਦੇ ਬਾਅਦ 188 ਦੇਸ਼ ਲਗਾ ਸਕਦੇ ਹਨ ਉਡਾਣਾਂ 'ਤੇ ਪਾਬੰਦੀ

INTERNATIONAL News Punjabi(ਵਿਦੇਸ਼)

ਪਾਕਿ ਨੂੰ ਵੱਡਾ ਝਟਕਾ, ਯੂਰਪ ਦੇ ਬਾਅਦ 188 ਦੇਸ਼ ਲਗਾ ਸਕਦੇ ਹਨ ਉਡਾਣਾਂ 'ਤੇ ਪਾਬੰਦੀ

  • Edited By Vandana,
  • Updated: 08 Nov, 2020 02:14 PM
Pakistan
pakistan  flights
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਨੂੰ ਆਉਣ ਵਾਲੇ ਦਿਨਾਂ ਵਿਚ ਇਕ ਵੱਡਾ ਝਟਕਾ ਲੱਗ ਸਕਦਾ ਹੈ। ਪਾਕਿਸਤਾਨ ਵਿਚ ਫਰਜ਼ੀ ਲਾਇਸੈਂਸ ਮਾਮਲੇ ਨੂੰ ਲੈ ਕੇ 188 ਦੇਸ਼ ਉਸ ਦੀਆਂ ਉਡਾਣਾਂ 'ਤੇ ਪਾਬੰਦੀ ਲਗਾ ਸਕਦੇ ਹਨ। ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਏਅਰਲਾਈਨਜ਼ ਵਿਚ ਪਾਇਲਟ ਲਾਇਸੈਂਸਿੰਗ ਮੁੱਦੇ 'ਤੇ 188 ਦੇਸ਼ਾਂ ਦੇ ਲਈ ਉਡਾਣ ਭਰਨ ਅਤੇ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ICAO) ਵੱਲੋਂ ਲੋੜੀਂਦੇ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਨ ਵਿਚ ਅਸਫਲ ਰਹਿਣ ਦੇ ਕਾਰਨ ਉਸ ਨੂੰ ਪਾਬੰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਫਰਜ਼ੀ ਪਾਇਲਟ ਲਾਇਸੈਂਸ ਘਪਲੇ ਦੇ ਕਾਰਨ ਯੂਕੇ ਅਤੇ ਯੂਰਪੀ ਸੰਘ ਨੇ ਪਹਿਲਾਂ ਹੀ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ (PIA) ਦੀਆਂ ਉਡਾਣਾਂ 'ਤੇ 6 ਮਹੀਨੇ ਤੱਕ ਪਾਬੰਦੀ ਲਗਾਈ ਹੋਈ ਹੈ। ਪਾਕਿਸਤਾਨ ਵਿਚ ਫਰਜ਼ੀ ਪਾਇਲਟ ਲਾਇਸੈਂਸ ਘਪਲੇ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਸੀ, ਜਦੋਂ ਸੰਘੀ ਹਵਾਬਾਜ਼ੀ ਮੰਤਰੀ ਗੁਲਾਮ ਸਰਵਰ ਖਾਨ ਨੇ ਦੱਸਿਆ ਕਿ ਪੀ.ਆਈ.ਏ. ਦੇ 141 ਸਮੇਤ 262 ਪਾਇਲਟਾਂ ਨੇ ਫਰਜ਼ੀ ਲਾਇਸੈਂਸ ਬਣਾਏ ਸਨ। ਇਸ ਵਿਚ ਆਈ.ਸੀ.ਏ.ਓ. ਨੇ ਆਪਣੇ 179ਵੇਂ ਸੈਸ਼ਨ ਦੀ 12ਵੀਂ ਬੈਠਕ ਵਿਚ ਆਪਣੇ ਮੈਂਬਰ ਰਾਜਾਂ ਨੂੰ ਮਹੱਤਵਪੂਰਨ ਸੁਰੱਖਿਆ ਚਿੰਤਾਵਾਂ (SSCs) ਨੂੰ ਸੰਬੋਧਿਤ ਕਰਨ ਦੇ ਲਈ ਇਕ ਸਿਸਟਮ ਨੂੰ ਮਨਜ਼ੂਰੀ ਦਿੱਤੀ।

ਪੜ੍ਹੋ ਇਹ ਅਹਿਮ ਖਬਰ- ਬੌਬੀ ਸਿੰਘ ਐਲਨ ਬਣੀ ਕੈਲੀਫੋਰਨੀਆ ਦੇ ਐਲਕ ਗਰੋਵ ਸਿਟੀ ਦੀ ਮੇਅਰ

ਆਈ.ਸੀ.ਏ.ਓ. ਨੇ ਸੁਰੱਖਿਆ ਚਿੰਤਾਵਾਂ ਨੂੰ ਲੈ ਕੇ ਪਾਕਿਸਤਾਨ ਪਾਕਿਸਤਾਨ ਸਿਵਲ ਏਵੀਏਸ਼ਨ ਅਥਾਰਿਟੀ (PCAA) ਨੂੰ ਇਕ ਗੰਭੀਰ ਚਿਤਾਵਨੀ ਜਾਰੀ ਕੀਤੀ। 3 ਨਵੰਬਰ ਨੂੰ ਲਿਖੇ ਪੱਤਰ ਵਿਚ, ਆਈ.ਸੀ.ਏ.ਓ. ਨੇ ਦੱਸਿਆ ਕਿ ਪਾਕਿਸਤਾਨ ਪਾਇਲਟਾਂ ਦੇ ਲਈ ਲਾਇਸੈਂਸਿੰਗ ਪ੍ਰਕਿਰਿਆ ਦੇ ਸੰਬੰਧ ਵਿਚ ਲਾਇਸੈਂਸ ਅਤੇ ਉਹਨਾਂ ਦੀ ਸਿਖਲਾਈ ਦੇ ਬਾਰੇ ਵਿਚ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਨ ਵਿਚ ਅਸਫਲ ਰਿਹਾ ਹੈ। ਦੀ ਐਕਸਪ੍ਰੈੱਸ ਟ੍ਰਿਬਿਊਨ ਨੇ ਦੱਸਿਆ ਕਿ ਦੇਸ਼ ਦੇ ਜਹਾਜ਼ ਅਤੇ ਇਸ ਨੂੰ ਚਲਾਉਣ ਵਾਲੇ ਪਾਇਲਟਾਂ ਨੂੰ ਦੁਨੀਆ ਦੇ 188 ਦੇਸ਼ਾਂ ਵਿਚ ਉਡਾਣ ਭਰਨ ਤੋਂ ਰੋਕਣ ਦੀ ਸੰਭਾਵਨਾ ਹੈ। 

ਪਾਕਿਸਤਾਨ ਏਅਰਲਾਈਨਜ਼ ਪਾਇਲਟ ਐਸੋਸੀਏਸ਼ਨ (Palpa) ਇਸ ਮੁੱਦੇ ਨੂੰ ਜੂਨ 2020 ਤੋਂ ਉਠਾ ਰਿਹਾ ਸੀ ਪਰ ਬਦਕਿਸਮਤੀ ਨਾਲ ਸਬੰਧਤ ਅਧਿਕਾਰੀਆਂ ਵੱਲੋ ਇਸ ਦੀ ਉਪੇਖਿਆ ਕੀਤੀ ਗਈ। ਉਹਨਾਂ ਨੇ ਅੱਗੇ ਕਿਹਾ ਕਿ ਪਲਪਾ ਨੇ ਅੰਤਰਰਾਸ਼ਟਰੀ ਪ੍ਰਥਾਵਾਂ ਦੇ ਮੁਤਾਬਕ ਸਿਸਟਮ ਨੂੰ ਮੁੜ ਤੋਂ ਬਣਾਉਣ ਲਈ ਕਈ ਵਿਕਲਪਾਂ ਨੂੰ ਅੱਗੇ ਵਧਾਇਆ ਅਤੇ ਇਕ ਪੇਸ਼ਕਾਰੀ ਵੀ ਦਿੱਤੀ। ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਬੇਨਤੀ ਕੀਤੀ ਹੈ ਕਿ ਉਹ ਦਖਲ ਅੰਦਾਜ਼ੀ ਕਰਨ ਅਤੇ ਇਕ ਵਿਸ਼ੇਸ਼ ਟਾਸਕ ਫੋਰਸ ਸਥਾਪਤ ਕਰਨ ਤਾਂ ਜੋ ਇਸ ਮੁੱਦੇ ਨੂੰ ਤੁਰੰਤ ਆਧਾਰ 'ਤੇ ਹੱਲ ਕੀਤਾ ਜਾ ਸਕੇ।
 

  • Pakistan
  • flights
  • 188 countries
  • ਪਾਕਿਸਤਾਨ
  • ਉਡਾਣਾਂ
  • 188 ਦੇਸ਼

ਬੌਬੀ ਸਿੰਘ ਐਲਨ ਬਣੀ ਕੈਲੀਫੋਰਨੀਆ ਦੇ ਐਲਕ ਗਰੋਵ ਸਿਟੀ ਦੀ ਮੇਅਰ

NEXT STORY

Stories You May Like

  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • maharashtra government  s big decision
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਜੰਕ ਫੂਡ ਦੀ ਵਿਕਰੀ ’ਤੇ ਲੱਗੀ ਪਾਬੰਦੀ
  • andhra pradesh will get a big gift
    ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵੱਡਾ ਤੋਹਫ਼ਾ, PM ਮੋਦੀ 1 ਅਗਸਤ ਨੂੰ ਕਰ ਸਕਦੇ ਹਨ ਨਵੇਂ ਏਅਰਪੋਰਟ ਦਾ ਉਦਘਾਟਨ
  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • french government  s big decision
    ਫਰਾਂਸ ਸਰਕਾਰ ਦਾ ਵੱਡਾ ਫ਼ੈਸਲਾ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਦੀ ਤਿਆਰੀ
  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • fuel price increase
    ਮਹਿੰਗਾਈ ਦਾ ਵੱਡਾ ਝਟਕਾ ! ਪੈਟਰੋਲ, ਡੀਜ਼ਲ ਅਤੇ ਜੈੱਟ ਈਂਧਨ ਦੀਆਂ ਕੀਮਤਾਂ 'ਚ ਵਾਧਾ, ਪਾਕਿ 'ਚ ਮਚੀ ਹਾਹਾਕਾਰ
  • cwg 2026 big blow to india  judoka tulika mann banned by nada
    CWG 2026: ਭਾਰਤ ਨੂੰ ਵੱਡਾ ਝਟਕਾ ! ਜੂਡੋਕਾ ਤੂਲਿਕਾ ਮਾਨ 'ਤੇ NADA ਨੇ ਲਗਾਈ ਰੋਕ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • maharaja duleep singh indian king has become a cause of controversy
      ਇੰਗਲੈਂਡ ‘ਚ ਮਹਾਰਾਜਾ ਦਲੀਪ ਸਿੰਘ ਨੂੰ “Indian King” ਕਹਿਣਾ ਬਣਿਆ ਵਿਵਾਦ ਦਾ...
    • punjabistan will be settled in indias neighbourhood
      ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !
    • punjabi students continue to protest in calgary
      ਕੈਨੇਡਾ 'ਚ ਵਰਕ ਪਰਮਿਟ ਰੱਦ ਹੋਣ ਮਗਰੋਂ ਪੰਜਾਬੀ ਵਿਦਿਆਰਥੀਆਂ ਦਾ ਕੈਲਗਰੀ 'ਚ...
    • 16th annual world peace mahayagma in padova
      ਪਾਦੋਵਾ ਵਿਖੇ 16ਵਾਂ ਸਾਲਾਨਾ ਵਿਸ਼ਵ ਸ਼ਾਂਤੀ ਮਹਾਂਯੱਗ, ਸੰਗਤਾਂ ਵੱਧ ਚੜ੍ਹ ਕੇ...
    • special honor to sant avtar singh ji sursingh wale
      ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦਾ ਵਿਸ਼ੇਸ਼ ਸਨਮਾਨ
    • punjab nri marriage
      ਪੰਜਾਬ: ਵਹੁਟੀ ਨੂੰ ਛੱਡ ਕੈਨੇਡਾ ਦੌੜ ਗਿਆ NRI ਲਾੜਾ!
    • imran khan sister grant bail
      ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ
    • mayor detained in turkiey
      ਤੁਰਕੀ 'ਚ ਮੇਅਰ  ਸਮੇਤ 52 ਹੋਰ ਲੋਕ ਲਏ ਗਏ ਹਿਰਾਸਤ 'ਚ
    • migrants reach britain from france
      ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ
    • workers abducted
      ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +