Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    6:41:46 PM

  • gold price may reach  8000  deutsche bank makes surprising claim

    8000 ਡਾਲਰ ਤੱਕ ਪਹੁੰਚ ਸਕਦੀ ਹੈ ਸੋਨੇ ਦੀ ਕੀਮਤ,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • big decision taken for punjab schools due to heat

    ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ ’ਚ ਹਿੰਦੂ ਪੂਜਾ ਸਥਾਨਾਂ ’ਤੇ ਲਗਾਤਾਰ ਹਮਲੇ ਚਿੰਤਾਜਨਕ : ਪਾਕਿ ਹਿੰਦੂ ਕੌਂਸਲ

INTERNATIONAL News Punjabi(ਵਿਦੇਸ਼)

ਪਾਕਿ ’ਚ ਹਿੰਦੂ ਪੂਜਾ ਸਥਾਨਾਂ ’ਤੇ ਲਗਾਤਾਰ ਹਮਲੇ ਚਿੰਤਾਜਨਕ : ਪਾਕਿ ਹਿੰਦੂ ਕੌਂਸਲ

  • Edited By Rajwinder Kaur,
  • Updated: 15 Jun, 2022 06:59 PM
Pakistan
pakistan  hindu worship  places  attacks  hindu council
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਜ.ਬ) - ਪਾਕਿਸਤਾਨ ਹਿੰਦੂ ਕੌਂਸਲ ਨੇ ਪਾਕਿ ’ਚ ਘੱਟ ਗਿਣਤੀ ਹਿੰਦੂਆਂ ਦੇ ਧਾਰਮਿਕ ਸਥਾਨਾਂ ’ਤੇ ਲਗਾਤਾਰ ਹੋ ਰਹੇ ਹਮਲਿਆਂ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਾਕਿਸਤਾਨ ਅੰਤਰਰਾਸ਼ਟਰੀ ਪੱਧਰ ’ਤੇ ਨਿੰਦਾ ਹੋਣ ਦੇ ਬਾਵਜੂਦ ਕੱਟੜਪੰਥੀਆਂ ਨੂੰ ਸ਼ਹਿ ਦੇਣ ਦਾ ਆਪਣਾ ਰਵੱਈਆਂ ਬਦਲਣ ਨੂੰ ਤਿਆਰ ਨਹੀਂ ਹੈ, ਕਿਉਂਕਿ ਪਾਕਿਸਤਾਨ ਦੇ ਕਰਾਚੀ ਵਿਚ ਹਾਲ ਹੀ ’ਚ ਹਿੰਦੂ ਮੰਦਰ ’ਚ ਦੇਵੀ ਦੇਵਤਾਵਾਂ ਦੀਆਂ ਮੂਰਤੀਆਂ ’ਚ ਤੋੜਭੰਨ ਦੀ ਚਿੰਤਾਜਨਕ ਤੇ ਗੰਭੀਰ ਘਟਨਾ ਇਸ ਦੀ ਵੱਲ ਸਾਫ ਸੰਕੇਤ ਕਰ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ

ਸੂਤਰਾਂ ਅਨੁਸਾਰ ਪਾਕਿਸਤਾਨ ਹਿੰਦੂ ਕੌਂਸਲ ਦੇ ਚੇਅਰਮੈਨ ਡਾ.ਰਮੇਸ ਬੰਕਵਾਨੀ ਅਤੇ ਪ੍ਰਧਾਨ ਚੇਲਾ ਰਾਮ ਨੇ ਕਿਹਾ ਕਿ ਪਾਕਿਸਤਾਨ ਦੇ ਲੰਮੇ ਸਮੇਂ ਤੋਂ ਜਾਣਬੂਝ ਕੇ ਹਿੰਦੂਆਂ ਦੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾਂ ਬਣਾਇਆ ਜਾਦਾ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੰਦਰ ’ਤੇ ਹਮਲਿਆਂ ਦੇ ਪੁਰਾਣੇ ਮਾਮਲਿਆਂ ’ਚ ਹਮਲਾਵਰਾਂ ਦਾ ਸੁਰਾਗ ਅੱਜ ਤੱਕ ਨਹੀਂ ਲੱਗ ਸਕਿਆ। ਉਨ੍ਹਾਂ ਦੋਸ਼ ਲਾਇਆ ਕਿ ਬੇਸ਼ੱਕ ਪਾਕਿ ਪੁਲਸ ਅਪਰਾਧ ਦੇ ਹੋਰ ਮਾਮਲਿਆਂ ਵਿੱਚ ਚੌਕਸ ਦਿਖਾਈ ਦਿੰਦੀ ਹੈ ਪਰ ਜਦੋਂ ਹਿੰਦੂ ਧਰਮ ਅਸਥਾਨਾਂ ਦੀ ਗੱਲ ਆਉਂਦੀ ਹੈ ਤਾਂ ਪੁਲਸ ਨੂੰ ਸੱਪ ਸੁੰਘਦਾ ਹੈ। ਜਦੋਂ ਕੋਈ ਕੇਸ ਦਰਜ ਨਹੀਂ ਹੁੰਦਾ ਤਾਂ ਕਿਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਕਿਸ ਨੂੰ ਸਜ਼ਾਂ ਦਿੱਤੀ ਜਾਵੇ। 

ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਇਸ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪਾਕਿ ਵਿਚ ਹਿੰਦੂ ਮੰਦਰਾਂ ’ਤੇ ਹਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਂ ਦੇਣ ਦੀ ਪ੍ਰਤੀਸ਼ਤਤਾ ਲਗਭਗ ਜੀਰੋ ਹੈ। ਉਨ੍ਹਾਂ ਕਿਹਾ ਕਿ ਪਾਕਿ ਵਿਚ ਨਿਸਚਿਤ ਤੌਰ ’ਤੇ ਗਿਣਨ ਲਈ ਇਕ ਉਦਾਹਰਣ ਹੈ। ਜਦੋਂ ਇਸ ਸਾਲ ਮਈ ਵਿਚ ਉੱਥੋਂ ਦੀ ਇਕ ਅੱਤਵਾਦ ਵਿਰੋਧੀ ਅਦਾਲਤ ਨੇ ਰਹੀਮ ਯਾਰ ਖਾਨ ਜ਼ਿਲ੍ਹੇ ਵਿਚ ਗਣੇਸ਼ ਮੰਦਰ ’ਤੇ ਹੋਏ ਹਮਲੇ ਵਿਚ 22 ਦੋਸ਼ੀਆਂ ਨੂੰ ਪੰਜ-ਪੰਜ ਸਾਲ ਦੀ ਸਜ਼ਾ ਸੁਣਾਈ ਸੀ। ਇਸੇ ਮਾਮਲੇ ਵਿੱਚ ਪਾਕਿਸਤਾਨ ਸੁਪਰੀਮ ਕੋਰਟ ਦੇ ਤਤਕਾਲੀ ਚੀਫ ਜਸਟਿਸ ਗੁਲਜਾਰ ਅਹਿਮਦ ਦੀ ਪ੍ਰਤੀਕਿਰਿਆ ਵੀ ਹਿੰਦੂਆਂ ਦੇ ਜ਼ਖ਼ਮਾਂ ਉੱਤੇ ਮੱਲਮ ਲਾਉਣ ਵਾਲੀ ਸੀ। 

ਉਨ੍ਹਾਂ ਕਿਹਾ ਕਿ ਇਹ ਘਟਨਾ ਪਾਕਿਸਤਾਨ ਲਈ ਸ਼ਰਮ ਵਾਲੀ ਗੱਲ ਹੈ ਅਤੇ ਉਹ ਮਹਿਸੂਸ ਕਰ ਸਕਦਾ ਹੈ ਕਿ ਹਿੰਦੂ ਭਾਈਚਾਰੇ ਨੂੰ ਕਿੰਨੀ ਠੇਸ ਪਹੁੰਚੀ ਹੋਵੇਗੀ। ਉਦੋਂ ਪਾਕਿਸਤਾਨ ਦੀ ਸੰਸਦ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਸੀ। ਇਸ ਤੋਂ ਇਲਾਵਾ ਪਾਕਿਸਤਾਨ ਵਿਚ ਅਜਿਹਾ ਕੁਝ ਨਹੀਂ ਹੋਇਆ ਜਿਸ ਨਾਲ ਹਿੰਦੂ ਭਾਈਚਾਰਾ ਇਨਸਾਫ ਹੁੰਦਾ ਦੇਖ ਸਕੇ। ਸਾਲ 1990 ਤੋਂ ਹੁਣ ਤੱਕ 95 ਫੀਸਦੀ ਤੋਂ ਵੱਧ ਹਿੰਦੂ ਮੰਦਰਾਂ ’ਤੇ ਹਮਲੇ ਹੋਏ ਹਨ ਅਤੇ ਕਈ ਮੰਦਰਾਂ ਨੂੰ ਸਾੜ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਪ੍ਰੋਗਰਾਮ ਦੌਰਾਨ ਭੰਗੜਾ ਪਾਉਂਦਿਆਂ ਖ਼ੁਸ਼ੀ ’ਚ ਚਲਾਈ ਗੋਲੀ, ਨੌਜਵਾਨ ਦੀ ਛਾਤੀ ’ਚ ਵੱਜੀ

ਇਨ੍ਹਾਂ ਹਿੰਦੂ ਆਗੂਆਂ ਨੇ ਦੱਸਿਆ ਕਿ ਪਾਕਿਸਤਾਨ ਹਿੰਦੂ ਕੌਂਸਲ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਮੁਤਾਬਕ ਪਾਕਿਸਤਾਨ ਦੇ 428 ਮੰਦਰਾਂ ਵਿੱਚੋਂ 400 ਤੋਂ ਵੱਧ ਮੰਦਰਾਂ ਵੱਲ ਪਾਕਿਸਤਾਨ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਸਮੇਂ-ਸਮੇਂ ’ਤੇ ਪਾਕਿਸਤਾਨ ਦੀਆਂ ਸਰਕਾਰਾਂ ਨੇ ਸਾਡੀ ਹਮਦਰਦੀ ਹਾਸਲ ਕਰਨ ਲਈ 400 ਮੰਦਰਾਂ ਦੀ ਮੁਰੰਮਤ ਦਾ ਪ੍ਰਚਾਰ ਜ਼ਰੂਰ ਕੀਤਾ ਹੈ, ਜਦਕਿ ਅੱਜ ਤੱਕ ਅਜਿਹਾ ਕੁਝ ਨਹੀਂ ਕੀਤਾ ਗਿਆ। ਦੋ ਸਾਲ ਪਹਿਲਾਂ ਪਾਕਿਸਤਾਨੀ ਸਰਕਾਰ ਨੇ ਕ੍ਰਿਸ਼ਨ ਨੂੰ ਸ਼ਾਨਦਾਰ ਦਿੱਖ ਦੇਣ ਦੇ ਐਲਾਨ ਨਾਲ ਇਸਲਾਮਾਬਾਦ ਤੋਂ ਬਾਹਰ ਕੱਢ ਲਿਆ ਸੀ, ਇਸ ਲਈ ਹੁਣ ਹਿੰਦੂ ਉੱਥੇ ਇਹ ਮੰਦਰ ਬਣਾ ਰਹੇ ਹਨ। ਇਸਲਾਮਾਬਾਦ ਵਿੱਚ ਹੀ ਹਿੰਦੂਆਂ ਨੂੰ 16ਵੀਂ ਸਦੀ ਦੇ ਰਾਮ ਮੰਦਰ ਵਿੱਚ ਪੂਜਾ ਕਰਨ ਦੀ ਲੰਬੇ ਸਮੇਂ ਦੀ ਮੰਗ ਦੇ ਬਾਵਜੂਦ ਇਜਾਜਤ ਨਹੀਂ ਦਿੱਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਕਾਂਗਰਸੀ ਕੌਂਸਲਰ ਦੇ ਮੁੰਡੇ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ

ਡਾ: ਰਮੇਸ ਬੈਂਕਵਾਨੀ ਨੇ ਕਿਹਾ ਕਿ ਹੁਣ ਸਥਿਤੀ ਅਜਿਹੀ ਹੈ ਕਿ ਕੱਟੜਪੰਥੀ ਸਾਨੂੰ ਮੂੰਹ ਬੰਦ ਰੱਖਣ ਦੀਆਂ ਧਮਕੀਆਂ ਵੀ ਦੇ ਰਹੇ ਹਨ। ਪਿਛਲੇ ਦਿਨੀਂ ਕਰਾਚੀ ਦੇ ਕੋਰੰਗੀ ’ਚ ਮੰਦਰ ‘ਚ ਮੂਰਤੀ ਤੋੜਨ ਦੇ ਮਾਮਲੇ ’ਚ ਪੁਲਸ ਨੇ ਅੱਜ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਜ਼ਿਆਦਾਤਰ ਮੰਦਰਾਂ ਨੂੰ ਢਾਹੁਣ ਤੋਂ ਬਾਅਦ ਸਰਕਾਰ ਨੇ ਮੁਰੰਮਤ ਦਾ ਐਲਾਨ ਕੀਤਾ ਸੀ, ਉਹ ਵੀ ਕੰਮ ਨਹੀਂ ਹੋ ਰਿਹਾ।

  • Pakistan
  • Hindu Worship
  • places
  • Attacks
  • Hindu Council
  • ਪਾਕਿ
  • ਹਿੰਦੂ ਪੂਜਾ ਸਥਾਨਾਂ
  • ਹਮਲੇ
  • ਹਿੰਦੂ ਕੌਂਸਲ

ਪਾਕਿਸਤਾਨ ਆਰਮੀ ਨੇ 2.8 ਫੀਸਦੀ ਘਟਾਇਆ ਆਪਣਾ ਰੱਖਿਆ ਬਜਟ

NEXT STORY

Stories You May Like

  • snowfall in hindu kush himalayan
    ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ
  • pakistan religious conversion
    ਪਾਕਿ 'ਚ ਹਿੰਦੂ ਕੁੜੀਆਂ ਦਾ ਜ਼ਬਰਦਸਤੀ ਧਰਮ ਪਰਿਵਰਤਨ ! ਧੱਕੇ ਨਾਲ ਕਰਵਾਇਆ ਜਾ ਰਿਹੈ ਵਿਆਹ
  • hindu girls in pakistan
    ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ
  • buffer zones  places of worship  america
    ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼
  • pahalgam terror attack  anniversary
    ਪਹਿਲਗਾਮ ਅੱਤਵਾਦੀ ਹਮਲੇ ਦੀ ਵਰ੍ਹੇਗੰਢ: ਕਸ਼ਮੀਰ ਦੇ ਸੈਰ-ਸਪਾਟਾ ਸਥਾਨਾਂ 'ਤੇ ਸੁਰੱਖਿਆ ਸਖ਼ਤ
  • gujarat  bjp  municipal corporation  victory  votes
    ਗੁਜਰਾਤ ’ਚ ਭਾਜਪਾ ਦਾ ਸਾਰੀਆਂ 15 ਨਗਰ ਨਿਗਮਾਂ ’ਤੇ ਕਬਜ਼ਾ, ਗੋਧਰਾ ’ਚ ਹਿੰਦੂ ਮਹਿਲਾ ਉਮੀਦਵਾਰ ਦੀ ਜਿੱਤ
  • rahul gandhi women reservation bill
    'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭੱਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india on hormuz in unsc
      ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ...
    • attack on police post in pakistan  s khyber pakhtunkhwa
      ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਪੁਲਸ ਚੌਕੀ 'ਤੇ ਅੱਤਵਾਦੀ ਹਮਲਾ ਨਾਕਾਮ, ਇੱਕ...
    • israel hezbollah
      ਇਜ਼ਰਾਈਲੀ ਫੌਜ ਦਾ ਲਿਬਨਾਨ 'ਤੇ ਵੱਡੀ ਕਾਰਵਾਈ ! ਹਿਜ਼ਬੁੱਲ੍ਹਾ ਦੇ 3 ਲੜਾਕਿਆਂ...
    • trump threatens iran
      'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ ਨੂੰ ਸਿੱਧੀ ਚਿਤਾਵਨੀ
    • two killed as plane crashes into hangar at australia airport
      ਏਅਰਪੋਰਟ 'ਤੇ ਵੱਡਾ ਹਾਦਸਾ! ਪੈਰਾਫੀਲਡ 'ਚ ਹੈਂਗਰ ਨਾਲ ਟਕਰਾਇਆ ਜਹਾਜ਼, 2 ਦੀ ਮੌਤ...
    • heart beating stopped for 40 hours
      ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ
    • defense minister is misguiding
      ਰੱਖਿਆ ਮੰਤਰੀ ਕਰ ਰਹੇ ਗੁੰਮਰਾਹ ! JD Vance ਨੇ ਪੀਟ ਹੇਗਸੇਥ 'ਤੇ ਜਤਾਇਆ ਸ਼ੱਕ,...
    • nasa  s artemis ii spacecraft returned
      ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ
    • lpg in balloons
      ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ ਹਾਲ, 'ਤੁਰਦੇ-ਫਿਰਦੇ' ਬੰਬ ਬਣ...
    • kim jong un strict orders to army
      ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ ਖ਼ਿਲਾਫ਼ ਆਪਣੀ ਫੌਜ ਨੂੰ ਦੇ'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +