Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    10:47:15 AM

  • indian citizen in venezuela

    ਵੈਨੇਜ਼ੁਏਲਾ 'ਚ ਭਾਰਤੀ ਨਾਗਰਿਕ ਦੀ ਮੌਤ ! ਮ੍ਰਿਤਕ...

  • gold silver prices fall

    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ,...

  • major program postponed amid power crisis in punjab

    ਪੰਜਾਬ 'ਚ ਬਿਜਲੀ ਸੰਕਟ ਵਿਚਾਲੇ 4 ਜੁਲਾਈ ਦਾ ਵੱਡਾ...

  • sleeper bus car collision 5 people

    ਸਲੀਪਰ ਬੱਸ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਦੇਸ਼ ਨੂੰ ਕੱਟੜ ਨਜ਼ਰੀਏ ਵਾਲੇ ਅੱਤਵਾਦੀਆਂ ਦਾ ਬੰਧਕ ਨਹੀਂ ਬਣਨ ਦੇਵਾਂਗੇ : ਇਮਰਾਨ

INTERNATIONAL News Punjabi(ਵਿਦੇਸ਼)

ਦੇਸ਼ ਨੂੰ ਕੱਟੜ ਨਜ਼ਰੀਏ ਵਾਲੇ ਅੱਤਵਾਦੀਆਂ ਦਾ ਬੰਧਕ ਨਹੀਂ ਬਣਨ ਦੇਵਾਂਗੇ : ਇਮਰਾਨ

  • Edited By Vandana,
  • Updated: 16 Dec, 2019 04:30 PM
Pakistan
pakistan  imran khan
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ): ਪੇਸ਼ਾਵਰ ਵਿਚ ਆਰਮੀ ਪਬਲਿਕ ਸਕੂਲ ਵਿਚ ਅੱਤਵਾਦੀਆਂ ਦੇ ਹਮਲੇ ਦੀ 5ਵੀਂ ਬਰਸੀ 'ਤੇ ਸੋਮਵਾਰ ਨੂੰ ਪਾਕਿਸਤਾਨ ਦੀ ਚੋਟੀ ਦੀ ਲੀਡਰਸ਼ਿਪ ਨੇ ਕੱਟੜ ਨਜ਼ਰੀਏ ਵਾਲੇ ਅੱਤਵਾਦੀਆਂ ਨੂੰ ਦੇਸ਼ ਨੂੰ ਬੰਧਕ ਨਾ ਬਣਾਉਣ ਦੇਣ ਦਾ ਸੰਕਲਪ ਲਿਆ। ਪੈਰਾਮਿਲਟਰੀ ਫਰੰਟੀਅਰ ਕੋਰ ਦੀ ਵਰਦੀ ਪਹਿਨੇ 8-10 ਫਿਦਾਈਨ ਹਮਲਾਵਰ 16 ਦਸੰਬਰ, 2014 ਨੂੰ ਪੇਸ਼ਾਵਰ ਦੇ ਆਰਮੀ ਪਬਲਿਕ ਸਕੂਲ ਵਿਚ ਦਾਖਲ ਹੋ ਗਏ ਸਨ ਅਤੇ ਉਹਨਾਂ ਨੇ ਕਲਾਸਾਂ ਵਿਚ ਜਾ ਕੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਸੀ। ਇਸ ਗੋਲੀਬਾਰੀ ਵਿਚ 132 ਵਿਦਿਆਰਥੀਆਂ ਸਮੇਤ 149 ਲੋਕਾਂ ਦੀ ਮੌਤ ਹੋ ਗਈ ਸੀ। ਇਹ ਦੁਨੀਆ ਵਿਚ ਬੱਚਿਆਂ 'ਤੇ ਕੀਤਾ ਗਿਆ ਸਭ ਤੋਂ ਭਿਆਨਕ ਹਮਲਾ ਸੀ।

ਇਕ ਸਮਾਚਾਰ ਏਜੰਸੀ ਨੇ ਖਬਰ ਦਿੱਤੀ ਹੈ ਕਿ ਘਟਨਾ ਦੇ ਬਾਅਦ ਪਾਕਿਸਤਾਨ ਨੇ ਹਮਲੇ ਦੇ ਲਈ ਜ਼ਿੰਮੇਵਾਰ 4 ਵਿਅਕਤੀਆਂ ਨੂੰ ਫਾਂਸੀ ਦੇ ਦਿੱਤੀ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਅੱਤਵਾਦੀ ਮਾਨਸਿਕਤਾ ਨੂੰ ਦੇਸ਼ 'ਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ,''ਅਸੀਂ ਇਸ ਦਿਨ ਸੰਕਲਪ ਲੈਂਦੇ ਹਾਂ ਕਿ ਅਸੀਂ ਅੱਤਵਾਦੀਆਂ ਨੂੰ ਉਹਨਾਂ ਦੇ ਕੱਟੜਪੰਥੀ ਨਜ਼ਰੀਏ ਦੇ ਅੱਗੇ ਦੇਸ਼ ਨੂੰ ਬੰਧਕ ਬਣਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ।'' ਰਾਸ਼ਟਰਪਤੀ ਆਰਿਫ ਅਲਵੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਦੇਸ਼ ਵਿਦਿਆਰਥੀਆਂ ਅਤੇ ਉਹਨਾਂ ਦੇ ਅਧਿਆਪਕਾਂ ਦੇ ਕਤਲੇਆਮ ਨੂੰ ਕਦੇ ਨਹੀਂ ਭੁੱਲੇਗਾ।

ਉਹਨਾਂ ਨੇ ਕਿਹਾ,''ਅੱਖਾਂ ਵਿਚ ਹੰਝੂਆਂ ਦੇ ਬਿਨਾਂ ਇਸ ਦਿਨ ਨੂੰ ਯਾਦ ਕਰਨਾ ਮੁਸ਼ਕਲ ਹੈ। ਅਸੀਂ ਆਪਣੇ ਦੇਸ਼ ਵਿਚੋਂ ਹਰ ਤਰ੍ਹਾਂ ਦੇ ਅੱਤਵਾਦ ਅਤੇ ਕੱਟੜਪੰਥ ਨੂੰ ਖਤਮ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਉਂਦੇ ਹਾਂ।'' ਪਾਕਿਸਤਾਨੀ ਫੌਜ ਦੇ ਪ੍ਰਮੁੱਖ ਜਨਰਲ ਕਮਰ ਜਾਵੇਦ ਬਾਜਵਾ ਨੇ ਕਿਹਾ ਕਿ ਇਸ ਕਤਲੇਆਮ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ। ਇਸ ਹਮਲੇ ਦੀ ਜ਼ਿੰਮੇਵਾਰੀ ਮੁੱਲਾ ਫਜ਼ੁਲਾਹ ਦੀ ਅਗਵਾਈ ਵਾਲੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਲਈ ਸੀ। 

  • Pakistan
  • Imran Khan
  • statement
  • ਪਾਕਿਸਤਾਨ
  • ਇਮਰਾਨ ਖਾਨ
  • ਬਿਆਨ

ਕਾਂਗੋ 'ਚ ਡਿੱਗੀ ਸੋਨੇ ਦੀ ਖਾਨ, 30 ਲੋਕਾਂ ਦੀ ਮੌਤ

NEXT STORY

Stories You May Like

  • anand mahindra spoke on elon musk becoming a trillionaire
    Elon Musk ਦੇ Trillionaire ਬਣਨ 'ਤੇ ਬੋਲੇ Anand Mahindra, ਦੱਸਿਆ ਉਨ੍ਹਾਂ ਦੀ ਕਾਮਯਾਬੀ ਦਾ ਕਾਰਨ
  • us lawmakers cited pakistan
    ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ ਕਾਨੂੰਨਸਾਜ਼ਾਂ ਨੇ ਪਾਈ ਝਾੜ
  • health department checking
    ਸਿਹਤ ਵਿਭਾਗ ਨੇ ਫੈਕਟਰੀ 'ਚ ਬਣਨ ਵਾਲੇ ਪਨੀਰ ਤੇ ਦੇਸੀ ਘਿਓ ਦੇ ਭਰੇ ਸੈਂਪਲ
  • iran warns isarel
    ...ਤਾਂ ਹੁਣ ਇਜ਼ਰਾਈਲ ਨੂੰ ਦੇਵਾਂਗੇ ਕਰਾਰਾ ਜਵਾਬ! ਈਰਾਨ ਨੇ ਦੇ'ਤੀ ਚੇਤਾਵਨੀ
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • the legendary batsman who scored a triple century leaves india
    ਤੀਹਰਾ ਸੈਂਕੜਾ ਜੜਨ ਵਾਲੇ ਧਾਕੜ ਬੱਲੇਬਾਜ਼ ਨੇ ਛੱਡਿਆ ਭਾਰਤ; ਹੁਣ ਇਸ ਦੇਸ਼ ਲਈ ਦਿਖਾਵੇਗਾ ਦਮ
  • murder of a young man
    ਚਾਕੂ ਮਾਰ ਕੇ ਨੌਜਵਾਨ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਅਦਾਲਤ ਟਚ ਕੀਤਾ ਪੇਸ਼
  • ajnala around 15 robbers rob government godown
    ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ ਨੂੰ ਬੰਧਕ ਬਣਾ ਕੀਤੀ ਵੱਡੀ ਲੁੱਟ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • moscow drone attack russia ukraine war sobyanin statement
      ਯੂਕਰੇਨ ਦਾ ਮਾਸਕੋ 'ਤੇ ਵੱਡਾ ਡਰੋਨ ਹਮਲਾ! 419 ਡਰੋਨ ਡੇਗੇ ਜਾਣ ਦਾ ਦਾਅਵਾ, ਇਕ...
    • georgia meloni statement
      "ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ" : ਪੀ. ਐੱਮ. ਮੇਲੋਨੀ ਦਾ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • prisoners escape
      ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ
    • protests in south africa
      ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...
    • gurdwara sahib demolished
      ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ...
    • new diwali stamp
      ਅਮਰੀਕਾ ਨੇ ਨਵਾਂ ਦੀਵਾਲੀ ਡਾਕ ਟਿਕਟ ਕੀਤਾ ਜਾਰੀ
    • gaza israel
      ਗਾਜ਼ਾ ਪੱਟੀ 'ਤੇ ਇਜ਼ਰਾਈਲ ਨੇ ਕਰ'ਤੀ ਏਅਰਸਟ੍ਰਾਈਕ ! 3 ਫਿਲਸਤੀਨੀਆਂ ਦੀ ਮੌਤ
    • rubio and vance
      ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ ! ਵੈਂਸ ਤੇ ਰੂਬੀਓ ਦੇ ਬਿਆਨਾਂ...
    • earthquake in venezuela
      ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700 ਤੋਂ ਪਾਰ, 5 ਹਜ਼ਾਰ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +