Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:19:07 PM

  • new cctv footage of the looting at the lpu shopping center has surfaced

    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ!...

  • indian ambassador to uae

    ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ...

  • three accused arrested in lpu protest case

    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3...

  • punjab board s new formula for revision in certificates

    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ ਸੰਸਦ ਨੇ ਜਾਧਵ ਸੰਬੰਧੀ ਬਿੱਲ ਦੀ ਮਿਆਦ ਚਾਰ ਮਹੀਨੇ ਵਧਾਈ

INTERNATIONAL News Punjabi(ਵਿਦੇਸ਼)

ਪਾਕਿ ਸੰਸਦ ਨੇ ਜਾਧਵ ਸੰਬੰਧੀ ਬਿੱਲ ਦੀ ਮਿਆਦ ਚਾਰ ਮਹੀਨੇ ਵਧਾਈ

  • Edited By Vandana,
  • Updated: 15 Sep, 2020 02:25 PM
Pakistan
pakistan  kulbhushan jadhav
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੀ ਸੰਸਦ ਨੇ ਉਸ ਆਰਡੀਨੈਂਸ ਦੀ ਮਿਆਦ ਚਾਰ ਮਹੀਨੇ ਵਧਾ ਦਿੱਤੀ ਹੈ ਜੋ ਭਾਰਤੀ ਕੈਦੀ ਕੁਲਭੂਸ਼ਣ ਜਾਧਵ ਨੂੰ ਆਪਣੀ ਦੋਸ਼ਸਿੱਧੀ ਦੇ ਖਿਲਾਫ਼ ਕਿਸੇ ਉੱਚ ਅਦਾਲਤ ਵਿਚ ਇਕ ਅਪੀਲ ਦਾਇਰ ਕਰਨ ਦੀ ਇਜਾਜ਼ਤ ਦਿੰਦੀ ਹੈ। ਡਾਨ ਨਿਊਜ਼ ਦੀ ਖਬਰ ਦੇ ਮੁਤਾਬਕ, ਬੀਤੀ ਮਈ ਵਿਚ ਜਾਰੀ ਅੰਤਰਰਾਸ਼ਟਰੀ ਅਦਾਲਤ (ਸਮੀਖਿਆ ਅਤੇ ਮੁੜ ਵਿਚਾਰ) ਆਰਡੀਨੈਂਸ ਦੀ ਮਿਆਦ 17 ਸਤੰਬਰ ਨੂੰ ਖਤਮ ਹੋਣ ਵਾਲੀ ਸੀ ਪਰ ਕੌਮੀ ਅਸੈਂਬਲੀ ਨੇ ਸੋਮਵਾਰ ਨੂੰ ਆਵਾਜ਼ ਰਾਹੀਂ (Voice) ਨਾਲ ਇਸ ਦੀ ਮਿਆਦ ਚਾਰ ਮਹੀਨੇ ਵਧਾ ਦਿੱਤੀ। 

ਇਹ ਆਰਡੀਨੈਂਸ ਅੰਤਰਰਾਸ਼ਟਰੀ ਅਦਾਲਤ (ਆਈ.ਸੀ.ਜੇ.) ਦੇ ਉਸ ਫੈਸਲੇ ਨੂੰ ਲਾਗੂ ਕਰਨ ਦੇ ਲਈ ਜਾਰੀ ਕੀਤਾ ਗਿਆ ਸੀ, ਜਿਸ ਵਿਚ ਪਾਕਿਸਤਾਨ ਨੂੰ ਕਿਹਾ ਗਿਆ ਸੀ ਕਿ ਉਹ ਜਾਧਵ ਨੂੰ ਇਕ ਮਿਲਟਰੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਦੀ ਇਕ ਪ੍ਰਭਾਵੀ ਸਮੀਖਿਆ ਮੁਹੱਈਆ ਕਰਵਾਏ। ਭਾਰਤੀ ਨੇਵੀ ਦੇ ਰਿਟਾਇਰ ਅਧਿਕਾਰੀ ਜਾਧਵ (50) ਨੂੰ ਇਕ ਪਾਕਿਸਤਾਨੀ ਮਿਲਟਰੀ ਅਦਾਲਤ ਨੇ ਜਾਸੂਸੀ ਅਤੇ ਅੱਤਵਾਦ ਦੇ ਦੋਸ਼ਾਂ ਵਿਚ ਅਪ੍ਰੈਲ 2017 ਵਿਚ ਮੌਤ ਦੀ ਸਜ਼ਾ ਸੁਣਾਈ ਸੀ। ਪਾਕਿਸਤਾਨ ਸਰਕਾਰ ਨੇ ਇਸਲਾਮਾਬਾਦ ਹਾਈ ਕੋਰਟ ਨੂੰ ਅਦਾਲਤ ਵਿਚ ਜਾਧਵ ਦੀ ਨੁਮਾਇੰਦਗੀ ਕਰਨ ਲਈ ਇਕ ਵਕੀਲ ਨਿਯੁਕਤ ਕਰਨ ਦੀ ਅਪੀਲ ਕੀਤੀ ਹੈ। ਅਦਾਲਤ ਨੇ ਬੀਤੀ 3 ਸਤੰਬਰ ਨੂੰ ਮਾਮਲੇ ਦੀ ਸੁਣਵਾਈ ਦੂਜੀ ਵਾਰ ਕੀਤੀ ਅਤੇ ਸੰਘੀ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਭਾਰਤ ਨੂੰ ਜਾਧਵ ਦੀ ਨੁਮਾਇੰਦਗੀ ਕਰਨ ਦਾ ਇਕ ਹੋਰ ਮੌਕਾ ਦੇਵੇ।

ਪਾਕਿਸਤਾਨ ਨੇ ਬੀਤੇ ਹਫਤੇ ਕਿਹਾ ਸੀ ਕਿ ਉਸ ਨੇ ਅਦਾਲਤ ਵਿਚ ਜਾਧਵ ਦੀ ਨੁਮਾਇੰਦਗੀ ਕਰਨ ਲਈ ਇਕ ਵਕੀਲ ਨਿਯੁਕਤ ਕਰਨ ਸਬੰਧੀ ਨਿਆਂਇਕ ਆਦੇਸ਼ਾਂ ਨਾਲ ਭਾਰਤ ਨੂੰ ਜਾਣੂ ਕਰਾ ਦਿੱਤਾ ਹੈ ਪਰ ਭਾਰਤ ਸਰਕਾਰ ਨੇ ਕਿਹਾ ਕਿ ਉਕਤ ਪਹੁੰਚ ਨਾ ਤਾਂ ਸਾਰਥਕ ਹੈ ਅਤੇ ਨਾ ਹੀ ਵਿਸ਼ਵਾਸਯੋਗ ਅਤੇ ਜਾਧਵ ਤਣਾਅ ਵਿਚ ਦਿਖਾਈ ਦਿੱਤੇ। ਭਾਰਤ ਨੇ ਕਿਹਾ ਕਿ ਪਾਕਿਸਤਾਨ ਨਾ ਸਿਰਫ ਆਈ.ਸੀ.ਜੇ. ਦੇ ਫੈਸਲੇ ਦੀ ਉਲੰਘਣਾ ਕਰ ਰਿਹਾ ਹੈ ਸਗੋਂ ਆਪਣੇ ਆਰਡੀਨੈਂਸ ਦੀ ਵੀ। ਭਾਰਤ ਨੇ ਜਾਧਵ ਨੂੰ ਡਿਪਲੋਮੈਟਿਕ ਪਹੁੰਚ ਤੋਂ ਇਨਕਾਰ ਕਰਨ ਅਤੇ ਮੌਤ ਦੀ ਸਜ਼ਾ ਨੂੰ ਚੁਣੌਤੀ ਦੇਣ ਦੇ ਲਈ ਪਾਕਿਸਤਾਨ ਖਿਲਾਫ਼ ਆਈ.ਸੀ.ਜੇ. ਨਾਲ ਸੰਪਰਕ ਕੀਤਾ ਸੀ। 

ਹੇਗ ਸਥਿਤ ਆਈ.ਸੀ.ਜੇ. ਨੇ ਪਿਛਲੇ ਸਾਲ ਜੁਲਾਈ ਵਿਚ ਫੈਸਲਾ ਸੁਣਾਇਆ ਸੀ ਕਿ ਪਾਕਿਸਤਾਨ ਨੂੰ ਜਾਧਵ ਦੀ ਦੋਸ਼ਸਿੱਧੀ ਅਤੇ ਸਜ਼ਾ ਦੀ ਪ੍ਰਭਾਵੀ ਸਮੀਖਿਆ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਨਾਲ ਹੀ ਬਿਨਾਂ ਕਿਸੇ ਦੇਰੀ ਦੇ ਭਾਰਤ ਨੂੰ ਡਿਪਲੋਮੈਟਿਕ ਪਹੁੰਚ ਪ੍ਰਦਾਨ ਕਰਨੀ ਚਾਹੀਦੀ ਹੈ। ਪਾਕਿਸਤਾਨ ਦਾ ਦਾਅਵਾ ਹੈ ਕਿ ਉਸੇ ਦੇ ਸੁਰੱਖਿਆ ਬਲਾਂ ਨੇ ਜਾਧਵ ਨੂੰ 3 ਮਾਰਚ, 2016 ਨੂੰ ਈਰਾਨ ਤੋਂ ਕਥਿਤ ਤੌਰ 'ਤੇ ਦਾਖਲ ਹੋਣ ਦੇ ਬਾਅਦ ਬਲੋਚਿਸਤਾਨ  ਸੂਬੇ ਤੋਂ ਗ੍ਰਿਫ਼ਤਾਰ ਕੀਤਾ ਸੀ। ਭਾਰਤ ਦਾ ਕਹਿਣਾ ਹੈਕਿ ਜਾਧਵ ਨੂੰ ਈਰਾਨ ਤੋਂ ਅਗਵਾ ਕੀਤਾ ਗਿਆ ਸੀ ਜਿੱਥੇ ਨੇਵੀ ਤੋਂ ਰਿਟਾਇਰ ਹੋਣ ਦੇ ਬਾਅਦ ਉਹਨਾਂ ਦੇ ਵਪਾਰਕ ਹਿੱਤ ਸਨ।

  • Pakistan
  • Kulbhushan Jadhav
  • Ordinance
  • ਪਾਕਿਸਤਾਨ
  • ਕੁਲਭੂਸ਼ਣ ਜਾਧਵ
  • ਆਰਡੀਨੈਂਸ

ਕਮਲਾ-ਹਿਲੇਰੀ ਨੇ ਚੋਣਾਂ ਲਈ ਇਕੱਠੇ ਕੀਤੇ 60 ਲੱਖ ਡਾਲਰ, ਉਡਾਇਆ ਟਰੰਪ ਦਾ ਮਜ਼ਾਕ

NEXT STORY

Stories You May Like

  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • us family visa
    ਪਰਿਵਾਰਕ ਮੈਂਬਰਾਂ ਨੂੰ ਅਮਰੀਕਾ ਬੁਲਾਉਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ! ਸੰਸਦ 'ਚ ਪੇਸ਼ ਹੋਇਆ 'ਬਿੱਲ'
  • electricity bill case
    298 ਦਿਨਾਂ ਦਾ ਬਿਜਲੀ ਬਿੱਲ 25 ਹਜ਼ਾਰ ਆਇਆ, ਮੁਆਫ਼ ਯੂਨਿਟਾਂ ਵੀ ਬਿੱਲ ’ਚ ਜੋੜਨ ਦਾ ਦੋਸ਼
  • after sugar oil  now pulses have increased tension  prices increased
    ਖੰਡ-ਤੇਲ ਤੋਂ ਬਾਅਦ ਹੁਣ ਦਾਲਾਂ ਨੇ ਵਧਾਈ ਟੈਨਸ਼ਨ, ਇਕ ਮਹੀਨੇ ’ਚ 11 ਫੀਸਦੀ ਤੱਕ ਵਧੇ ਭਾਅ
  • narendra modi  ram nath kovind  birthday  greetings
    PM ਮੋਦੀ ਨੇ ਸਾਬਕਾ ਰਾਸ਼ਟਰਪਤੀ ਕੋਵਿੰਦ ਨੂੰ ਜਨਮ ਦਿਨ ਦੀ ਵਧਾਈ ਦਿੱਤੀ
  • marriages law
    18 ਸਾਲ ਤੋਂ ਘੱਟ ਉਮਰ ਦੇ ਵਿਆਹਾਂ 'ਤੇ ਲੱਗੀ ਪਾਬੰਦੀ ! ਗਵਰਨਰ ਗੈਵਿਨ ਨਿਊਜ਼ਮ ਨੇ ਬਿੱਲ 'ਤੇ ਕੀਤੇ ਦਸਤਖ਼ਤ
  • pakistan committee
    ਪਾਕਿ ਕਮੇਟੀ ਗੁਰਦੁਆਰਾ ਲਾਲ ਖੂਹ ਦੀ ਹੋਂਦ ਨੂੰ ਨਹੀਂ ਰੱਖ ਸਕੀ ਬਰਕਰਾਰ
  • family law bill
    ਸਿੰਧ 'ਚ ਵਿਵਾਦਾਂ 'ਚ ਘਿਰਿਆ ਈਸਾਈ ਫੈਮਿਲੀ ਲਾਅ ਬਿੱਲ
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
Trending
Ek Nazar
chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • israel to honor indian pilot
      180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'
    • complete withdrawal of us troops from iraq
      ਇਰਾਕ ਤੋਂ ਅਮਰੀਕੀ ਫੌਜ ਦੀ ਮੁਕੰਮਲ ਵਾਪਸੀ : ‘ਇਸਲਾਮਿਕ ਸਟੇਟ’ ਖ਼ਿਲਾਫ਼ 12 ਸਾਲਾਂ...
    • pakistan polio
      ਪਾਕਿਸਤਾਨ ’ਚ ਪੋਲੀਓ ਦਾ ਇਕ ਹੋਰ ਕੇਸ ਆਇਆ ਸਾਹਮਣੇ ! 2026 ਦਾ 5ਵਾਂ ਮਾਮਲਾ
    • chinese institution uk
      ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...
    • neerav modi property
      ਨੀਰਵ ਮੋਦੀ ਨਾਲ ਜੁੜੇ ਆਲੀਸ਼ਾਨ ਅਪਾਰਟਮੈਂਟ ਦੀ ਵਿਕਰੀ ਨੂੰ ਬ੍ਰਿਟਿਸ਼ ਅਦਾਲਤ ਤੋਂ...
    • woman survives despite two injections
      ਅਮਰੀਕਾ : ਜ਼ਹਿਰ ਦੇ 2 ਟੀਕੇ ਲੱਗਣ ਦੇ ਬਾਵਜੂਦ ਬਚ ਗਈ ਮਹਿਲਾ ! ਮਾਰਦੀ ਰਹੀ ਘੁਰਾੜੇ
    • tents set up  against housing crisis
      ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ
    • nangal boy gets death sentence in saudi arabia
      ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ ਸਜ਼ਾ-ਏ-ਮੌਤ! ਬਜ਼ੁਰਗ ਮਾਂ ਦਾ ਹੈ...
    • china  s manufacturing activities expand
      ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
    • plumber in flydubai flight
      'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +