Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    12:35:08 PM

  • major upheaval in the indian cricket team

    ਭਾਰਤੀ ਕ੍ਰਿਕਟ ਟੀਮ 'ਚ ਵੱਡਾ ਭੂਚਾਲ ! ਕੈਪਟਨ ਨੇ...

  • ny emergency

    ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York...

  • punjab board releases new schedule for 10th and 12th grade exams

    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ...

  • punjab weather rain in punjab windstorms

    ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ : ਸ਼ੇਰ ਦੇ ਪਿੰਜ਼ਰੇ 'ਚ ਮਿਲੀ 4 ਦਿਨ ਤੋਂ ਲਾਪਤਾ ਮੁੰਡੇ ਦੀ ਲਾਸ਼

INTERNATIONAL News Punjabi(ਵਿਦੇਸ਼)

ਪਾਕਿ : ਸ਼ੇਰ ਦੇ ਪਿੰਜ਼ਰੇ 'ਚ ਮਿਲੀ 4 ਦਿਨ ਤੋਂ ਲਾਪਤਾ ਮੁੰਡੇ ਦੀ ਲਾਸ਼

  • Edited By Vandana,
  • Updated: 27 Feb, 2020 11:03 AM
Pakistan
pakistan  missing boy
  • Share
    • Facebook
    • Tumblr
    • Linkedin
    • Twitter
  • Comment

ਲਾਹੌਰ (ਬਿਊਰੋ): ਪਾਕਿਸਤਾਨ ਦੇ ਲਾਹੌਰ ਸ਼ਹਿਰ ਦੇ ਇਕ ਚਿੜੀਆਘਰ ਵਿਚ ਸ਼ੇਰ ਦੇ ਪਿੰਜ਼ਰੇ ਦੇ ਅੰਦਰ ਇਕ 18 ਸਾਲਾ ਮੁੰਡਾ ਮ੍ਰਿਤਕ ਪਾਇਆ ਗਿਆ। ਇਸ ਮੁੰਡੇ ਦੀ ਇਸ ਹਫਤੇ ਦੇ ਸ਼ੁਰੂ ਵਿਚ ਮਤਲਬ ਸੋਮਵਾਰ ਨੂੰ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ। ਮੁੰਡੇ ਦੀ ਪਛਾਣ ਬਿਲਾਲ ਦੇ ਰੂਪ ਵਿਚ ਹੋਈ ਹੈ। ਨਿਊਜ਼ ਇੰਟਰਨੈਸ਼ਨਲ ਨੇ ਸਫਾਰੀ ਪਾਰਕ ਲਾਹੌਰ ਪ੍ਰਸ਼ਾਸਨ ਦੇ ਹਵਾਲੇ ਨਾਲ ਦੱਸਿਆ ਕਿ ਉਸ ਦੇ ਪਰਿਵਾਰ ਨੇ ਬੁੱਧਵਾਰ ਨੂੰ ਉਸ ਨੂੰ ਪਾਰਕ ਵਿਚ ਲੱਭਿਆ, ਜਿੱਥੇ ਸ਼ੇਰ ਦੇ ਪਿੰਜ਼ਰੇ ਦੇ ਅੰਦਰ ਉਸ ਦੀ ਲਾਸ਼ ਮਿਲੀ।

ਸਫਾਰੀ ਪਾਰਕ ਲਾਹੌਰ ਦੇ ਨਿਦੇਸ਼ਕ ਚੌਧਰੀ ਸ਼ਫਕਤ ਦੇ ਮੁਤਾਬਕ ਬੁੱਧਵਾਰ ਸਵੇਰੇ ਇਸ ਸੰਬੰਧ ਵਿਚ ਪਰਿਵਾਰ ਵੱਲੋਂ ਪਾਰਕ ਪ੍ਰਸ਼ਾਸਨ ਨਾਲ ਸੰਪਰਕ ਕੀਤੇ ਜਾਣ ਦੇ ਬਾਅਦ ਮੁੰਡੇ ਦੀ ਲਾਸ਼ ਮਿਲੀ। ਪੁਲਸ ਜਾਂਚ ਵਿਚ ਪਤਾ ਚੱਲਿਆ ਕਿ ਮੁੰਡਾ ਵਾੜ ਟੱਪ ਕੇ ਘਾਹ ਕੱਟਣ ਲਈ ਅੰਦਰ ਦਾਖਲ ਹੋਇਆ ਸੀ। ਬਿਲਾਲ ਦੇ ਚਾਚਾ ਪਾਰਕ ਦੇ ਇਕ ਕਰਮਚਾਰੀ ਸਨ। ਪੁਲਸ ਨੇ ਕਿਹਾ ਕਿ ਜਦੋਂ ਉਹ ਘਾਹ ਕੱਟ ਰਿਹਾ ਸੀ ਉਦੋਂ ਸ਼ੇਰਾਂ ਨੇ ਉਸ 'ਤੇ ਹਮਲਾ ਕੀਤਾ। ਪੁਲਸ ਦਾ ਦਾਅਵਾ ਹੈ ਕਿ ਮੌਕੇ ਤੋਂ ਇਕ ਦਾਤਰੀ, ਘਾਹ ਅਤੇ ਮਨੁੱਖੀ ਅਵਸ਼ੇਸ਼ ਮਿਲੇ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਘਟਨਾ ਸੋਮਵਾਰ ਨੂੰ ਵਾਪਰੀ ਸੀ।

  • Pakistan
  • missing boy
  • lions cage
  • ਪਾਕਿਸਤਾਨ
  • ਲਾਪਤਾ ਮੁੰਡਾ
  • ਸ਼ੇਰ ਦੇ ਪਿੰਜ਼ਰੇ

ਅਮਰੀਕਾ : ਬੀਅਰ ਬਣਾਉਣ ਵਾਲੀ ਕੰਪਨੀ ’ਚ ਗੋਲੀਬਾਰੀ, 6 ਲੋਕਾਂ ਦੀ ਮੌਤ

NEXT STORY

Stories You May Like

  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • doctor dead body found
    ਸ਼ੱਕੀ ਹਾਲਾਤ 'ਚ ਲਾਪਤਾ ਡਾਕਟਰ ਦੀ ਲਾਸ਼ ਨਹਿਰ ਦੇ ਕੰਢਿਓਂ ਬਰਾਮਦ
  • siblings swept away in sirhind canal during ganesh visarjan
    ਗਣੇਸ਼ ਵਿਸਰਜਨ ਦੌਰਾਨ ਸਰਹਿੰਦ ਨਹਿਰ 'ਚ ਰੁੜ੍ਹੇ ਭੈਣ-ਭਰਾ, ਛੇਵੇਂ ਦਿਨ ਬੱਚੀ ਦੀ ਮਿਲੀ ਲਾਸ਼; ਭਰਾ ਅਜੇ ਵੀ ਲਾਪਤਾ
  • body of sarpanch missing for three days found in bushes
    ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ
  • death in bidhichand colony
    ਬਿਧੀਚੰਦ ਕਾਲੋਨੀ ਵਿਚ ਸ਼ੱਕੀ ਹਾਲਾਤ 'ਚ ਮਿਲੀ ਵਿਅਕਤੀ ਦੀ ਲਾਸ਼, 4 ਖ਼ਿਲਾਫ਼ ਮਾਮਲਾ ਦਰਜ
  • meghalaya  toxic gas  assam  4 workers
    ਮੇਘਾਲਿਆ 'ਚ ਜ਼ਹਿਰੀਲੀ ਗੈਸ ਦੀ ਲਪੇਟ 'ਚ ਆਏ ਆਸਾਮ ਦੇ 4 ਮਜ਼ਦੂਰ, ਹੋਈ ਮੌਤ,
  • manipur  4 naga individuals  myanmar
    ਮਣੀਪੁਰ ’ਚ 4 ਨਾਗਾ ਵਿਅਕਤੀਆਂ ਦਾ ਬੇਰਹਿਮੀ ਨਾਲ ਕਤਲ, ਮਿਆਂਮਾਰ ਤੋਂ ਆਏ ਸਨ ਮੁਲਜ਼ਮ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • mecca defense pact comes into effect
      'ਮੱਕਾ ਡਿਫੈਂਸ ਪੈਕਟ' ਲਾਗੂ, ਹੂਤੀਆਂ ਖ਼ਿਲਾਫ਼ ਸਾਊਦੀ ਅਰਬ 'ਚ ਤਾਇਨਾਤ...
    • major incident on italy  s highway
      ਇਟਲੀ ਦੇ ਹਾਈਵੇਅ 14 'ਤੇ ਵੱਡੀ ਵਾਰਦਾਤ: ਲੁਟੇਰਿਆਂ ਨੇ ਕੈਸ਼ ਵੈਨ ਲੁੱਟਣ ਦੀ ਕੀਤੀ...
    • fire on vessel in black sea
      ਕਾਲਾ ਸਾਗਰ ’ਚ ਬੇੜੇ ’ਚ ਲੱਗੀ ਅੱਗ, 2 ਦੀ ਮੌਤ
    • military plane crashes in nigeria
      ਵੱਡੀ ਖਬਰ: ਨਾਈਜੀਰੀਆ 'ਚ 32 ਲੋਕਾਂ ਨੂੰ ਲੈ ਕੇ ਜਾ ਰਿਹਾ ਫੌਜੀ ਜਹਾਜ਼...
    • giant hand appear on the map of china
      ਗੂਗਲ ਮੈਪਸ 'ਚ ਚੀਨ ਦੇ ਨਕਸ਼ੇ 'ਚ ਕਿਉਂ ਦਿਸਦਾ ਹੈ ਇਹ ਵੱਡਾ ਹੱਥ?
    • big news flying plane dives in midair
      ਵੱਡੀ ਖਬਰ : ਹਵਾ 'ਚ ਗੋਤੇ ਖਾ ਗਿਆ ਉੱਡਦਾ ਜਹਾਜ਼! ਯਾਤਰੀਆਂ 'ਚ ਮਚਿਆ...
    • sri guru granth sahib ji will be held at passiano on the 11th
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ...
    • flood search in nepal
      ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...
    • boats collide
      ਕਾਂਗੋ ਤੋਂ ਵੱਡੀ ਖ਼ਬਰ : ਦੋ ਕਿਸ਼ਤੀਆਂ ਦੀ ਜ਼ਬਰਦਸਤ ਟੱਕਰ, ਘੱਟੋ-ਘੱਟ 30 ਲੋਕਾਂ...
    • airstrikes against houthi
      ਯਮਨ 'ਚ ਹੂਤੀ ਬਾਗੀਆਂ ਵਿਰੁੱਧ ਹਵਾਈ ਹਮਲੇ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +