Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    11:14:18 AM

  • trump u turn

    ਟਰੰਪ ਦਾ ਯੂ-ਟਰਨ! ਪੋਲੈਂਡ ਭੇਜੇ ਜਾਣਗੇ 5,000 ਵਾਧੂ...

  • sbi banking branches will remain closed for 6 consecutive days

    SBI ਗਾਹਕਾਂ ਲਈ ਅਹਿਮ ਖ਼ਬਰ : ਲਗਾਤਾਰ 6 ਦਿਨ ਬੰਦ...

  • tourist bus meets with major accident in punjab

    ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ,...

  • gold fell below rs 1 60 lakh   know today  s price of 18 22 24k

    ਬਾਜ਼ਾਰ ਖੁੱਲ੍ਹਦੇ ਹੀ ਸੋਨਾ 1.60 ਲੱਖ ਤੋਂ ਹੇਠਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ ਦੀ ਪੰਜਾਬ ਸਰਕਾਰ ਨੇ ਖਾਰਿਜ ਕੀਤੀ ਨਵਾਜ਼ ਦੀ ਮੈਡੀਕਲ ਰਿਪੋਰਟ

INTERNATIONAL News Punjabi(ਵਿਦੇਸ਼)

ਪਾਕਿ ਦੀ ਪੰਜਾਬ ਸਰਕਾਰ ਨੇ ਖਾਰਿਜ ਕੀਤੀ ਨਵਾਜ਼ ਦੀ ਮੈਡੀਕਲ ਰਿਪੋਰਟ

  • Edited By Vandana,
  • Updated: 19 Jan, 2020 12:18 PM
Pakistan
pakistan  nawaz sharif
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਰਕਾਰ ਨੇ ਪਾਕਿਸਤਾਨ ਮੁਸਲੀਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਮੈਡੀਕਲ ਰਿਪੋਰਟ ਨੂੰ ਖਾਰਿਜ ਕਰ ਦਿੱਤਾ ਹੈ। ਦਾਅਵਾ ਕੀਤਾ ਗਿਆ ਹੈ ਕਿ ਇਸ ਰਿਪੋਰਟ ਨੂੰ ਲੰਡਨ ਵਿਚ ਕਿਸੇ ਇਕ ਨਿੱਜੀ ਡਾਕਟਰ ਵੱਲੋਂ ਤਿਆਰ ਕੀਤਾ ਗਿਆ ਹੈ। ਦੀ ਐਕਸਪ੍ਰੈੱਸ ਟ੍ਰਿਬਿਊਨ ਵੱਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਮੈਡੀਕਲ ਰਿਪੋਰਟ ਵਿਚ ਸ਼ਰੀਫ ਦੇ ਇਲਾਜ ਦੇ ਬਾਰੇ ਵਿਚ ਉਹਨਾਂ ਦੇ ਬਲੱਡ ਪਲੇਟਲੇਟ ਕਾਊਂਟ ਦੇ ਸੰਬੰਧ ਵਿਚ ਘੱਟ ਜਾਣਕਾਰੀ ਦਿੱਤੀ ਗਈ ਹੈ। ਇੱਥੇ ਦੱਸ ਦਈਏ ਕਿ ਜੇਲ ਦੀ ਸਜ਼ਾ ਕੱਟ ਰਹੇ ਨਵਾਜ਼ ਨੂੰ ਵਿਗੜਦੀ ਤਬੀਅਤ ਅਤੇ ਪਲੇਟਲੇਟ ਕਾਊਂਟ ਵਿਚ ਲਗਾਤਾਰ ਗਿਰਾਵਟ ਦੇ ਬਾਅਦ ਆਪਣੀ ਬੀਮਾਰੀ ਦੇ ਇਲਾਜ ਲਈ ਵਿਦੇਸ਼ ਜਾ ਕੇ ਇਲਾਜ ਕਰਾਉਣ ਦੀ ਇਜਾਜ਼ਤ ਦਿੱਤੀ ਗਈ ਸੀ।

ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਨਵਾਜ਼ ਨੇ ਇਕ ਅਜਿਹੇ ਡਾਕਟਰ ਵੱਲੋਂ ਤਿਆਰ ਕੀਤੀ ਮੈਡੀਕਲ ਰਿਪੋਰਟ ਭੇਜੀ, ਜਿਸ ਨੇ ਲੰਡਨ ਵਿਚ ਉਹਨਾਂ ਦਾ ਚੈਕਅੱਪ ਹੀ ਨਹੀਂ ਕੀਤਾ। ਯੂਕੇ ਨਿਯਮਾਂ ਦੇ ਮੁਤਾਬਕ ਮਰੀਜ਼ ਦੀ ਮੈਡੀਕਲ ਰਿਪੋਰਟ ਉਹੀ ਡਾਕਟਰ ਤਿਆਰ ਕਰ ਸਕਦਾ ਹੈ ਜੋ ਨਿਯਮਿਤ ਰੂਪ ਨਾਲ ਚੈਕਅੱਪ ਕਰ ਰਿਹਾ ਹੋਵੇ ਅਤੇ ਨਾਲ ਹੀ ਉਸ ਨੂੰ ਮਰੀਜ਼ ਦੇ ਮੈਡੀਕਲ ਇਤਿਹਾਸ ਬਾਰੇ ਜਾਣਕਾਰੀ ਹੋਵੇ।

ਖਬਰਾਂ ਮੁਤਾਬਕ ਸ਼ਰੀਫ ਨੇ ਪਲੇਟਲੇਟ ਦੀ ਕਮੀ ਅਤੇ ਆਈ.ਟੀ.ਪੀ. ਬੀਮਾਰੀ ਲਈ ਚਾਰ ਕਾਰਡੀਯਕ ਚੈਕਅੱਪ ਕਰਵਾਏ ਹਨ ਜਦਕਿ ਇਕ ਕਾਰਡੀਓਲੋਜੀਸਟ ਨੇ ਕੁਝ ਟੈਸਟ ਕਰਵਾਉਣ ਲਈ ਕਿਹਾ ਹੈ। ਦਿਲ ਦੇ ਮਾਹਰ ਸਾਈਮਨ ਬ੍ਰੇਟ ਵੁਡ ਨੇ ਲੰਡਨ ਦੇ ਗਾਈ ਹਸਪਤਾਲ ਵਿਚ ਨਵਾਜ਼ ਦੇ ਤਿੰਨ ਚੈਕਅੱਪ ਕਰਾਉਣ ਦੇ ਬਾਅਦ ਐਂਜਿਓਪਲਾਸਟੀ ਕਰਾਉਣ ਲਈ ਕਿਹਾ। ਭਾਵੇਂਕਿ ਸੂਤਰਾਂ ਦਾ ਕਹਿਣਾ ਹੈ ਕਿ ਸਪੈਸ਼ਲਿਸਟ ਵੁਡ ਵੱਲੋਂ ਕੋਈ ਰਿਪੋਰਟ ਸਰਕਾਰ ਨੂੰ ਸੌਂਪੀ ਨਹੀਂ ਗਈ।

  • Pakistan
  • Nawaz Sharif
  • Medical Report
  • ਪਾਕਿਸਤਾਨ
  • ਨਵਾਜ਼ ਸ਼ਰੀਫ
  • ਮੈਡੀਕਲ ਰਿਪੋਰਟ

ਚਿਲੀ 'ਚ ਪੁਲਸ ਦੀ ਕਾਰਵਾਈ ਖਿਲਾਫ ਸੜਕਾਂ 'ਤੇ ਉਤਰੇ ਸੈਂਕੜੇ ਲੋਕ

NEXT STORY

Stories You May Like

  • medical report  marriage  groom  bride
    'ਪਹਿਲਾਂ ਮੈਡੀਕਲ ਰਿਪੋਰਟ ਦਿਓ, ਫਿਰ ਹੋਵੇਗਾ...', ਵਿਆਹ ਦੀਆਂ ਰਸਮਾਂ ਦੌਰਾਨ ਬੇਹੋਸ਼ ਲਾੜਾ, ਵਾਪਸ ਪਰਤੀ ਬਾਰਾਤ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • supreme court dismisses petition against caste based census
    ਸੁਪਰੀਮ ਕੋਰਟ ਨੇ ਖਾਰਿਜ ਕੀਤੀ ਜਾਤੀਗਤ ਮਰਦਮਸ਼ੁਮਾਰੀ ਦੇ ਖ਼ਿਲਾਫ਼ ਪਟੀਸ਼ਨ
  • us rejects iran s updated peace proposal report
    ਮੁੜ ਸ਼ੁਰੂ ਹੋਵੇਗੀ ਜੰਗ! US ਨੇ ਈਰਾਨ ਦੀ ਸ਼ਾਂਤੀ ਤਜਵੀਜ਼ ਕੀਤੀ ਰੱਦ, ਰਿਪੋਰਟ 'ਚ ਦਾਅਵਾ
  • worrying news about the women of punjab
    ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਚਿੰਤਾ ਭਰੀ ਖ਼ਬਰ, NCRB ਦੀ ਰਿਪੋਰਟ 'ਚ ਹੋਇਆ ਇਹ ਖ਼ੁਲਾਸਾ
  • death figures in punjab and haryana jails are alarming
    ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ ਅੰਕੜਾ ਚਿੰਤਾਜਨਕ, NCRB ਦੀ ਰਿਪੋਰਟ ਕਰੇਗੀ ਹੈਰਾਨ
  • punjab government  s   fast   change policy
    ਪੰਜਾਬ ਸਰਕਾਰ ਦੀ ‘ਫਾਸਟ’ ਬਦਲੀ ਨੀਤੀ, 48 ਘੰਟਿਆਂ 'ਚ ਹੀ ਬਦਲਿਆ ਗੁਰਦਾਸਪੁਰ ਦਾ RTO
  • medical college  hostel  mbbs students   police
    ਮੈਡੀਕਲ ਕਾਲਜ ਦੇ ਹੋਸਟਲ 'ਚ MBBS ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਅੱਜ ਸੀ ਪੇਪਰ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
Trending
Ek Nazar
kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • big explosion of corona
      ਕੀ ਆ ਗਈ ਹੈ ਕੋਰੋਨਾ ਦੀ ਨਵੀਂ ਲਹਿਰ? ਸਿੰਗਾਪੁਰ ਦੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ
    • pakistan pm sharif to visit china
      ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ
    • except israel    printed on bangladeshi passports
      ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...
    • expensive oil can spoil india s economic momentum gita gopinath
      ਮਹਿੰਗਾ ਤੇਲ ਵਿਗਾੜ ਸਕਦਾ ਹੈ ਭਾਰਤ ਦੀ ਆਰਥਿਕ ਰਫ਼ਤਾਰ, ਗੀਤਾ ਗੋਪੀਨਾਥ ਨੇ ਦਿੱਤੀ...
    • rupee sees big move against dollar touching 100 level in forward market
      ਡਾਲਰ ਮੁਕਾਬਲੇ ਰੁਪਏ 'ਚ ਵੱਡੀ ਹਲਚਲ: 'ਫਾਰਵਰਡ ਮਾਰਕੀਟ' 'ਚ 100 ਦੇ ਪੱਧਰ ਨੂੰ...
    • flour crisis in punjab
      ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...
    • us trying another plan
      30 ਸਾਲ ਪੁਰਾਣੇ ਕੇਸ ਦੇ ਬਹਾਨੇ ਹੁਣ ਇਸ ਦੇਸ਼ 'ਤੇ ਹਮਲਾ ਕਰਨ ਦੀ ਤਿਆਰੀ 'ਚ...
    • mastermind of pulwama attack killed
      ਪੁਲਵਾਮਾ ਹਮਲੇ ਦਾ ਕਥਿਤ ਮਾਸਟਰਮਾਈਂਡ ਪਾਕਿਸਤਾਨ 'ਚ ਢੇਰ, ਮਾਰੀ ਗਈ ਗੋਲੀ
    • punjabi guy nigeria
      ਪੰਜਾਬ ਦੇ ਵਿਅਕਤੀ ਦੀ ਨਾਇਜੀਰੀਆ 'ਚ ਹੋਈ ਮੌਤ, ਰੋਜ਼ੀ-ਰੋਟੀ ਦੀ ਭਾਲ 'ਚ ਗਿਆ ਸੀ...
    • donald trump  israel
      ਹੁਣ ਇਜ਼ਰਾਈਲ ਦਾ PM ਬਣਨਗੇ ਟਰੰਪ ! ਤਣਾਅ ਵਿਚਾਲੇ ਨੇਤਨਯਾਹੂ ਬਾਰੇ ਵੀ ਦੇ'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +