Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:38:09 PM

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

  • teachers notice teachers of punjab

    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ ਅਦਾਲਤ ਨੇ ਸ਼ਰੀਫ ਲਈ ਜਾਰੀ ਕੀਤੇ ਜ਼ਮਾਨਤੀ ਵਾਰੰਟ

INTERNATIONAL News Punjabi(ਵਿਦੇਸ਼)

ਪਾਕਿ ਅਦਾਲਤ ਨੇ ਸ਼ਰੀਫ ਲਈ ਜਾਰੀ ਕੀਤੇ ਜ਼ਮਾਨਤੀ ਵਾਰੰਟ

  • Edited By Vandana,
  • Updated: 30 May, 2020 12:42 PM
Pakistan
pakistan  nawaz sharif
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਸੁਪਰੀਮੋ ਨਵਾਜ਼ ਸ਼ਰੀਫ ਦੇ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਨਵਾਜ਼ ਨੂੰ ਇਹ ਗ੍ਰਿਫਤਾਰੀ ਵਾਰੰਟ ਇਕ ਹਵਾਲੇ ਦੀ ਕਾਰਵਾਈ ਵਿਚ ਗੈਰਹਾਜ਼ਰੀ ਦੇ ਕਾਰਨ ਜਾਰੀ ਕੀਤੇ ਗਏ ਹਨ, ਜਿਸ ਵਿਚ ਉਹਨਾਂ 'ਤੇ ਲਗਜ਼ਰੀ ਗੱਡੀਆਂ ਅਤੇ ਤੋਹਫ਼ੇ ਲੈਣ ਦੇ ਦੋਸ਼ ਲਗਾਏ ਗਏ ਹਨ। ਡਾਨ ਦੀਆਂ ਖ਼ਬਰਾਂ ਮੁਤਾਬਕ ਇਹ ਹਵਾਲਾ 2 ਮਾਰਚ ਨੂੰ ਅਦਾਲਤ ਵਿੱਚ ਦਾਇਰ ਕੀਤਾ ਗਿਆ ਸੀ।

ਜਵਾਬਦੇਹੀ ਜੱਜ ਸਈਦ ਅਸਗਰ ਅਲੀ ਨੇ 15 ਮਈ ਨੂੰ ਸ਼ਰੀਫ ਅਤੇ ਨਾਲ ਹੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਸਹਿ-ਚੇਅਰਪਰਸਨ ਆਸਿਫ ਅਲੀ ਜ਼ਰਦਾਰੀ, ਸਾਬਕਾ ਪ੍ਰਧਾਨ ਮੰਤਰੀ ਯੂਸਫ਼ ਰਜ਼ਾ ਗਿਲਾਨੀ ਅਤੇ ਦੋ ਹੋਰਾਂ ਨੂੰ ਸੰਮਨ ਜਾਰੀ ਕੀਤਾ ਸੀ, ਜਿਨ੍ਹਾਂ ਨੂੰ ਹਵਾਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਰਾਸ਼ਟਰੀ ਜਵਾਬਦੇਹੀ ਬਿਊਰੋ ਦੇ ਹਵਾਲੇ ਦੇ ਮੁਕਾਬਕ, ਗਿਲਾਨੀ 'ਤੇ ਜ਼ਰਦਾਰੀ ਅਤੇ ਸ਼ਰੀਫ ਨੂੰ ਗੈਰ ਕਾਨੂੰਨੀ ਢੰਗ ਨਾਲ ਕਾਰਾਂ ਅਲਾਟ ਕਰਨ ਦਾ ਦੋਸ਼ ਲਗਾਇਆ ਗਿਆ ਸੀ।

ਪੜ੍ਹੋ ਇਹ ਅਹਿਮ ਖਬਰ- ਟਰੰਪ ਨੇ ਅਮਰੀਕਾ 'ਚ ਕੁਝ ਚੀਨੀ ਵਿਦਿਆਰਥੀਆਂ 'ਤੇ ਲਗਾਈ ਪਾਬੰਦੀ

ਕਿਉਂਕਿ ਸ਼ਰੀਫ ਲੰਡਨ ਵਿਚ ਇਲਾਜ ਲਈ ਆਏ ਹੋਏ ਹਨ ਅਤੇ ਉਹਨਾਂ ਵੱਲੋਂ ਨਿੱਜੀ ਹਾਜ਼ਰੀ ਤੋਂ ਛੋਟ ਮੰਗਣ ਲਈ ਕੋਈ ਵੀ ਪੇਸ਼ ਨਹੀਂ ਹੋਇਆ, ਇਸ ਲਈ ਜੱਜ ਨੇ ਸ਼ੁੱਕਰਵਾਰ ਨੂੰ ਉਹਨਾਂ ਦੀ ਗ੍ਰਿਫਤਾਰੀ ਲਈ ਜ਼ਮਾਨਤੀ ਵਾਰੰਟ ਜਾਰੀ ਕੀਤੇ। ਅਦਾਲਤ ਨੇ ਸ਼ਰੀਫ ਅਤੇ ਜ਼ਰਦਾਰੀ ਸਮੇਤ ਸਾਰੇ ਦੋਸ਼ੀਆਂ ਨੂੰ 11 ਜੂਨ ਨੂੰ ਅਗਲੀ ਕਾਰਵਾਈ ਦੀ ਤਰੀਕ ਨੂੰ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

  • Pakistan
  • Nawaz Sharif
  • bail warrant
  • ਪਾਕਿਸਤਾਨ
  • ਨਵਾਜ਼ ਸ਼ਰੀਫ
  • ਜ਼ਮਾਨਤੀ ਵਾਰੰਟ

ਜਰਮਨੀ 'ਚ ਡੇਢ ਲੱਖ ਲੋਕ ਦੇ ਚੁੱਕੇ ਨੇ ਕੋਰੋਨਾ ਨੂੰ ਮਾਤ, ਮ੍ਰਿਤਕਾਂ ਦੀ ਗਿਣਤੀ 8 ਹਜ਼ਾਰ

NEXT STORY

Stories You May Like

  • major move by nia court against lashkar commander saifullah
    ਲਸ਼ਕਰ ਕਮਾਂਡਰ ਸੈਫੁੱਲਾ ਖ਼ਿਲਾਫ਼ ਐੱਨ. ਆਈ. ਏ. ਅਦਾਲਤ ਦੀ ਵੱਡੀ ਕਾਰਵਾਈ, ਗ਼ੈਰ-ਜ਼ਮਾਨਤੀ ਵਾਰੰਟ ਹੋਇਆ ਜਾਰੀ
  • nonbailable warrant issued against lashkar commander saifullah
    ਲਸ਼ਕਰ ਕਮਾਂਡਰ ਸੈਫੁੱਲਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
  • parmish verma case
    ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
  • pakistan hafiz saeed kashmir nia court
    ਪਾਕਿਸਤਾਨ ’ਚ ਬੈਠੇ ਹਾਫ਼ਿਜ਼ ਸਈਦ ਖ਼ਿਲਾਫ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਕਸ਼ਮੀਰ ’ਚ ਹਥਿਆਰ-ਪੈਸੇ ਭੇਜਣ ਦਾ ਦੋਸ਼
  • non bailable warrant issued against pakistan based hafiz saeed
    ਪਾਕਿਸਤਾਨ ’ਚ ਬੈਠੇ ਹਾਫ਼ਿਜ਼ ਸਈਦ ਖ਼ਿਲਾਫ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਕਸ਼ਮੀਰ ’ਚ ਹਥਿਆਰ-ਪੈਸੇ ਭੇਜਣ ਦਾ ਦੋਸ਼
  • chandigarh court
    ਕੋਠੀ ਮਾਲਕ ਤੇ ਪੀ. ਜੀ. ਸੰਚਾਲਕ ’ਤੇ ਅਦਾਲਤ ਨੇ ਤੈਅ ਕੀਤੇ ਦੋਸ਼
  • prime minister shehbaz sharif
    ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ UNGA ਸੈਸ਼ਨ 'ਚ ਪਾਕਿਸਤਾਨੀ ਵਫ਼ਦ ਦੀ ਕਰਨਗੇ ਅਗਵਾਈ
  • pak pm sharif to meet trump
    ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • cases of enforced disappearances of civilians in balochistan have risen
      ਬਲੋਚਿਸਤਾਨ ਵਿੱਚ ਨਾਗਰਿਕਾਂ ਨੂੰ ਜਬਰਨ ਲਾਪਤਾ ਕਰਨ ਦੇ ਮਾਮਲੇ ਵਧੇ, ਪਰਿਵਾਰਾਂ...
    • tech experts concerned about china  s new travel rules
      ਚੀਨ ਦੇ ਨਵੇਂ ਯਾਤਰਾ ਨਿਯਮਾਂ ਤੋਂ ਟੈੱਕ ਮਾਹਿਰ ਚਿੰਤਤ ! ਪੜ੍ਹੋ ਪੂਰੀ ਖਬਰ
    • ukraine russia conflict
      ਜੰ.ਗ 'ਚ ਭਾਰਤ ਸਣੇ 46 ਹੋਰ ਦੇਸ਼ਾਂ ਦੇ ਨਾਗਰਿਕ ਗੁਆ ਰਹੇ ਜਾਨ ! ਜ਼ੇਲੇਂਸਕੀ ਦਾ...
    • reward for information
      ਗੁੰਮਸ਼ੁਦਾ ਜਵਾਕ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਮਿਲਣਗੇ 10 ਲੱਖ ਡਾਲਰ !
    • xi jin ping on rivalry
      'ਦੁਸ਼ਮਣ ਨਹੀਂ, ਸਾਥੀ ਬਣ ਕੇ ਕਰੋ ਕੰਮ..!', ਅਮਰੀਕਾ ਪਹੁੰਚੇ ਚੀਨੀ ਰਾਸ਼ਟਰਪਤੀ ਨੇ...
    • g4 in unga
      UNGA 'ਚ G4 ਦੇਸ਼ਾਂ ਨੇ ਚੁੱਕਿਆ ਵੱਡਾ ਮੁੱਦਾ, ਕਿਹਾ- 'ਆਪਣੀ ਜ਼ਿੰਮੇਵਾਰੀ...
    • bhagwati jagran
      ਜੈਕਾਰਿਆਂ ਨਾਲ ਸੰਪੰਨ ਹੋਇਆ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਰੋਮ ਵਿਖੇ ਵਿਸ਼ਾਲ...
    • birth tourism
      ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ ! ਵੀਜ਼ਾ ਨਿਯਮ ਕਰ'ਤੇ ਸਖ਼ਤ
    • jaishankar meets rubio
      ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ'...
    • airstrikes on locations
      ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike ! ਹਿਲ ਗਿਆ ਅਫਗਾਨਿਸਤਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +