Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    6:17:02 AM

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ ਦੀ ਨਵੀਂ ਚਾਲ, ਭਾਰਤ 'ਚ ਫੈਲਾ ਰਿਹਾ ਨਕਲੀ ਨੋਟਾਂ ਦਾ ਨੈੱਟਵਰਕ

INTERNATIONAL News Punjabi(ਵਿਦੇਸ਼)

ਪਾਕਿ ਦੀ ਨਵੀਂ ਚਾਲ, ਭਾਰਤ 'ਚ ਫੈਲਾ ਰਿਹਾ ਨਕਲੀ ਨੋਟਾਂ ਦਾ ਨੈੱਟਵਰਕ

  • Edited By Vandana,
  • Updated: 09 Oct, 2019 02:42 PM
Pakistan
pakistan  network of fake currency
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਭਾਰਤ ਦੀ ਅਰਥਵਿਵਸਥਾ ਨੂੰ ਅਸਥਿਰ ਕਰਨਾ ਚਾਹੁੰਦਾ ਹੈ। ਨੋਟਬੰਦੀ ਦੇ ਲੱਗਭਗ 3 ਸਾਲ ਬਾਅਦ ਪਾਕਿਸਤਾਨ ਹੁਣ ਨਵੇਂ ਨਕਲੀ ਨੋਟਾਂ ਜ਼ਰੀਏ ਭਾਰਤ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ 2016 ਤੋਂ ਪਹਿਲਾਂ ਪਾਕਿਸਤਾਨ ਤੋਂ ਨਕਲੀ ਕਰੰਸੀ ਦੀ ਇਕ ਵੱਡੀ ਮਾਤਰਾ ਜਿਸ ਤਰ੍ਹਾਂ ਆਪਣੇ ਗਿਰੋਹ, ਸਿੰਡੀਕੇਟਾਂ, ਚੈਨਲਾਂ ਅਤੇ ਰਸਤਿਆਂ ਜ਼ਰੀਏ ਭਾਰਤ ਪਹੁੰਚਾਈ ਜਾਂਦੀ ਸੀ ਉਨ੍ਹਾਂ ਰਸਤਿਆਂ ਦੀ ਵਰਤੋਂ ਕਰ ਕੇ ਪਾਕਿਸਤਾਨ ਇਕ ਵਾਰ ਫਿਰ ਵੱਡੀ ਮਾਤਰਾ ਵਿਚ ਨਕਲੀ ਨੋਟਾਂ ਨੂੰ ਭਾਰਤ ਭੇਜ ਰਿਹਾ ਹੈ।

ਹੈਰਾਨੀ ਦੀ ਗੱਲ ਇਹ ਹੈ ਕਿ ਪਾਕਿਸਤਾਨ, ਨੇਪਾਲ , ਬੰਗਲਾਦੇਸ਼ ਅਤੇ ਹੋਰ ਦੇਸ਼ਾਂ ਵਿਚ ਨਕਲੀ ਭਾਰਤੀ ਨੋਟਾਂ ਦੀ ਖੇਪ ਲਿਆਉਣ ਅਤੇ ਵੰਡਣ ਲਈ ਡਿਪਲੋਮੈਟਿਕ ਚੈਨਲਾਂ ਦੀ ਦੁਰਵਰਤੋਂ ਕਰਦਾ ਰਿਹਾ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਨੇ ਪਹਿਲਾਂ ਦੇ ਨਕਲੀ ਨੋਟਾਂ ਦੀਆਂ ਕਾਪੀਆਂ ਦੇ ਮੁਕਾਬਲੇ ਹੁਣ ਬਿਹਤਰ ਤਰੀਕੇ ਨਾਲ ਛਾਪਣ ਦੀ ਕਲਾ ਲੱਭ ਲਈ ਹੈ, ਤਾਂ ਜੋ ਭਾਰਤ ਵਿਚ ਬਿਹਤਰ ਗੁਣਵੱਤਾ ਵਾਲੇ ਨਕਲੀ ਨੋਟਾਂ ਦੀ ਖੇਪ ਭੇਜੀ ਜਾ ਸਕੇ। ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਭਾਰਤ ਵਿਚ ਚੱਲਣ ਵਾਲੇ ਨਵੇਂ ਨੋਟ ਦੀ ਹੂਬਹੂ ਨਕਲ ਤਿਆਰ ਕਰ ਕੇ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਜਿਹੇ ਅੱਤਵਾਦੀ ਸੰਗਠਨਾਂ ਨੂੰ ਮੁੱਹਈਆ ਕਰਵਾ ਰਿਹਾ ਹੈ। 

ਜਾਂਚ ਵਿਚ ਪਾਇਆ ਗਿਆ ਕਿ ਕਰਾਚੀ ਦੇ 'ਮਲੀਰ-ਹਾਲਟ' ਇਲਾਕੇ ਦੇ ਪਾਕਿਸਤਾਨ ਦੇ ਸਿਕਓਰਿਟੀ ਪ੍ਰੈੱਸ ਵਿਚ ਛਾਪੇ ਜਾ ਰਹੇ ਨਕਲੀ ਨੋਟ ਵਿਚ ਪਹਿਲੀ ਵਾਰ 'ਆਪਟੀਕਲ ਵੇਰੀਏਬਲ ਇੰਕ' ਦੀ ਵਰਤੋਂ ਹੋ ਰਹੀ ਹੈ ਜੋ 2000 ਦੇ ਨੋਟ ਦੇ ਧਾਗੇ 'ਤੇ ਵਰਤੀ ਜਾਂਦੀ ਹੈ। ਇਸ ਰੰਗ ਦੀ ਖਾਸੀਅਤ ਹੁੰਦੀ ਹੈ ਕਿ ਨੋਟ 'ਤੇ ਇਹ ਹਰੇ ਰੰਗ ਦੀ ਨਜ਼ਰ ਆਉਂਦੀ ਹੈ। ਜਦਕਿ ਨੋਟ ਦੀ ਦਿਸ਼ਾ ਬਦਲਣ 'ਤੇ ਇਸ ਦਾ ਰੰਗ ਬਦਲ ਕੇ ਨੀਲਾ ਹੋ ਜਾਂਦਾ ਹੈ। ਨਕਲੀ ਨੋਟਾਂ ਨੂੰ ਭਾਰਤ ਵਿਚ ਪਹੁੰਚਾਉਣ ਲਈ ਪਾਕਿਸਤਾਨ ਵੱਖ-ਵੱਖ ਧੜਿਆਂ ਦੀ ਵਰਤੋਂ ਕਰ ਰਿਹਾ ਹੈ। 

22 ਸਤੰਬਰ ਨੂੰ ਖਾਲਿਸਤਾਨ ਸਮਰਥਕ ਖਾਲਿਸਤਾਨ ਜ਼ਿੰਦਾਬਾਦ ਫੋਰਸ ਕੋਲੋਂ 1 ਕਰੋੜ ਦੇ ਨਕਲੀ ਨੋਟ ਬਰਾਮਦ ਕੀਤੇ ਗਏ ਸਨ। ਇਸ ਗਰੁੱਪ ਕੋਲੋਂ ਪੁਲਸ ਨੇ 5ਏਕੇ-47 ਰਾਈਫਲਜ਼, 30 ਬੋਰ ਪਿਸਤੌਲ, 9 ਹੈਂਡ ਗ੍ਰੇਨੇਡ, 5 ਸੈਟੇਲਾਈਟ ਫੋਨ, 2 ਮੋਬਾਈਲ ਫੋਨ ਵੀ ਬਰਾਮਦ ਕੀਤੇ ਸਨ। ਇਹ ਸਾਰਾ ਸਾਮਾਨ ਪਾਕਿਸਤਾਨੀ ਡਰੋਨਜ਼ ਜ਼ਰੀਏ ਪਹੁੰਚਾਇਆ ਗਿਆ ਸੀ। 25 ਸਤੰਬਰ ਨੂੰ ਢਾਕਾ ਤੋਂ ਪੁਲਸ ਨੇ ਨਕਲੀ ਨੋਟ ਬਰਾਮਦ ਕੀਤੇ ਸਨ। ਦੁਬਈ ਦੇ ਰਹਿਣ ਵਾਲੇ ਸਲਮਾਨ ਸ਼ੇਰਾ ਨੇ ਇਹ ਪਾਰਸਲ ਬੰਗਲਾਦੇਸ਼ ਵਿਚ ਭੇਜਿਆ ਸੀ। ਜਾਂਚ ਵਿਚ ਪਤਾ ਚੱਲਿਆ ਕਿ ਪਾਰਸਲ ਸਿਲਹਟ ਤੋਂ ਸ਼੍ਰੀਨਗਰ ਦੇ ਉਪ ਜ਼ਿਲਾ ਵਿਚ ਪਹੁੰਚਾਇਆ ਜਾਣਾ ਸੀ।  

ਇਸ ਗੱਲ ਦਾ ਵੀ ਖੁਲਾਸਾ ਹੋਇਆ ਕਿ ਸਲਮਾਨ ਸ਼ੇਰਾ ਪਾਕਿਸਤਾਨ ਦੇ ਆਈ.ਐੱਸ.ਆਈ. ਨਾਲ ਜੁੜੇ ਬਦਨਾਮ ਅਸਲਮ ਸ਼ੇਰਾ ਦਾ ਬੇਟਾ ਹੈ। ਅਸਲਮ 90 ਦੇ ਦਹਾਕੇ ਤੋਂ ਨਕਲੀ ਕਰੰਸੀ ਦੇ ਕਾਰੋਬਾਰ ਵਿਚ ਹੈ। ਮਈ 2019 ਵਿਚ ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਡੀ-ਕੰਪਨੀ ਦੇ ਸਹਿਯੋਗੀ ਯੂਨਸ ਅੰਸਾਰੀ ਨੂੰ ਤਿੰਨ ਪਾਕਿਸਤਾਨੀ ਨਾਗਰਿਕਾਂ ਦੇ ਨਾਲ 8 ਕਰੋੜ ਦੀ ਭਾਰਤੀ ਨਕਲੀ ਕਰੰਸੀ ਦੀ ਵੱਡੀ ਖੇਪ ਨਾਲ ਗ੍ਰਿਫਤਾਰ ਕੀਤਾ ਗਿਆ ਸੀ।

  • Pakistan
  • network of fake currency
  • ਪਾਕਿਸਤਾਨ
  • ਨਕਲੀ ਨੋਟਾਂ ਦਾ ਨੈੱਟਵਰਕ

'ਲਾਦੇਨ' ਨੂੰ ਢੇਰ ਕਰਨ 'ਚ ਇਸ ਡਾਕਟਰ ਨੇ ਕੀਤੀ ਸੀ ਮਦਦ, ਪਕਿ ਕੋਰਟ 'ਚ ਹੋਵੇਗੀ ਸੁਣਵਾਈ

NEXT STORY

Stories You May Like

  • rbi tightens grip on fake notes  issues instructions
    ਨਕਲੀ ਨੋਟਾਂ ਨੂੰ ਲੈ ਕੇ RBI ਦੀ ਸਖ਼ਤੀ, ਬੈਂਕਾਂ ਨੂੰ ਜਾਰੀ ਕੀਤੇ ਅਹਿਮ ਨਿਰਦੇਸ਼
  • the fortune of these 3 zodiac signs will shine the king of planets
    ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ! ਗ੍ਰਹਿਾਂ ਦਾ ਰਾਜਾ ਸੂਰਜ ਬਦਲ ਰਿਹਾ ਚਾਲ, ਹੋ ਜਾਓਗੇ ਮਾਲਾਮਾਲ
  • surya dev  rashifal  rain of notes
    ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • china will give j 10 fighter jet to bangladesh
    ਡ੍ਰੈਗਨ ਦੀ ਨਵੀਂ ਚਾਲ, ਬੰਗਲਾਦੇਸ਼ ਨੂੰ ਦੇਵੇਗਾ ਜੇ-10 ਫਾਈਟਰ ਜੈੱਟ
  • protesting group denies allegations of india  s interference  in pakistan kashmir
    ਪ੍ਰਦਰਸ਼ਨਕਾਰੀ ਸਮੂਹ ਨੇ ਭਾਰਤ ਦੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਨੂੰ ਨਕਾਰਿਆ; ਪਾਕਿ ਕਸ਼ਮੀਰ 'ਚ ਸੰਘਰਸ਼ ਜਾਰੀ ਰੱਖਣ ਦਾ...
  • these 4 zodiac signs will have bright luck
    ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਲੱਭ ਮਹਾਸੰਯੋਗ, ਨੋਟਾਂ ਦੀ ਹੋਵੇਗੀ ਬਰਸਾਤ
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • india china new delhi meeting lac
    ਭਾਰਤ-ਚੀਨ ਸਰਹੱਦ 'ਤੇ ਸ਼ਾਂਤੀ ਲਈ ਵੱਡਾ ਕਦਮ! ਨਵੀਂ ਦਿੱਲੀ 'ਚ ਹੋਈ ਅਹਿਮ ਬੈਠਕ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • drone attack on two uae tankers
      ਹੋਰਮੁਜ਼ ਸਟ੍ਰੇਟ 'ਚੋਂ ਲੰਘਦੇ ਸਮੇਂ ਯੂਏਈ ਦੇ 2 ਟੈਂਕਰਾਂ 'ਤੇ ਹਮਲਾ
    • heavy rain
      ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...
    • incident in paksitan
      ਪਾਕਿਸਤਾਨ 'ਚ ਵਾਪਰਿਆ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
    • iranian president to visit india
      ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ...
    • incident in building
      ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ
    • taliban official
      ਅਫਗਾਨਿਸਤਾਨ 'ਚ ਇੱਕ ਹੋਰ ਤਾਲਿਬਾਨ ਅਧਿਕਾਰੀ ਦੀ ਮੌਤ
    • policeman in pakistan
      ਪਾਕਿਸਤਾਨ 'ਚ ਨਿਸ਼ਾਨਾ ਬਣਾ ਕੇ ਕੀਤੇ ਹਮਲੇ 'ਚ ਮਾਰਿਆ ਗਿਆ ਪੁਲਿਸ ਮੁਲਾਜ਼ਮ,...
    • fake marriage for green card
      ਗ੍ਰੀਨ ਕਾਰਡ ਲਈ ਕਰਾ'ਤੇ 1,000 ਫਰਜ਼ੀ ਵਿਆਹ ! ਸਭ ਤੋਂ ਵੱਡੇ ਨਕਲੀ ਵਿਆਹ ਰੈਕੇਟ...
    • independence day
      ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ
    • india pakistan relation
      ਇਕ-ਦੂਜੇ ਨੂੰ ਸਭ ਤੋਂ ਵੱਡਾ ਖ਼ਤਰਾ ਮੰਨਦੇ ਹਨ ਭਾਰਤ ਅਤੇ ਪਾਕਿਸਤਾਨ : ਪਿਊ ਰਿਸਰਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +