Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    8:46:18 AM

  • road accident punjab police constable

    ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਪੰਜਾਬ ਪੁਲਸ...

  • 10 installments pay electricity bill

    ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ...

  • kedarnath heavy rain snowfall

    ਕੇਦਾਰਨਾਥ ’ਚ ਭਾਰੀ ਮੀਂਹ ਤੇ ਬਰਫ਼ਬਾਰੀ, ਕਿਵਾੜ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ ਦੀ ਸੈਨਾ ਨਾਗਰਿਕ ਮਾਮਲੇ 'ਚ ਬੰਦ ਕਰੇ ਦਖ਼ਲਅੰਦਾਜ਼ੀ : ਰਹਿਮਾਨ

INTERNATIONAL News Punjabi(ਵਿਦੇਸ਼)

ਪਾਕਿਸਤਾਨ ਦੀ ਸੈਨਾ ਨਾਗਰਿਕ ਮਾਮਲੇ 'ਚ ਬੰਦ ਕਰੇ ਦਖ਼ਲਅੰਦਾਜ਼ੀ : ਰਹਿਮਾਨ

  • Edited By Aarti Dhillon,
  • Updated: 22 Oct, 2020 01:12 PM
Pakistan
pakistan  s military should stop interfering in civilian affairs  rehman
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ: ਜਮੀਅਤ ਉਲੇਮਾ-ਏ ਇਸਲਾਮ (ਐੱਫ) ਦੇ ਪ੍ਰਮੁੱਖ ਫਜ਼ਲੁਰ ਰਹਿਮਾਨ ਨੇ ਪਾਕਿਸਤਾਨ ਦੀ ਸੈਨਾ ਨੂੰ ਬੁੱਧਵਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਸਰਕਾਰ ਅਤੇ ਪੁਲਸ ਦੇ ਨਾਗਰਿਕ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਨਹੀਂ ਤਾਂ ਪਾਕਿਸਤਾਨ 'ਚ ਏਕਤਾ ਨਹੀਂ ਰਹੇਗੀ। ਮੀਡੀਆ ਨਾਲ ਮੁਖਾਤਿਬ ਹੁੰਦੇ ਹੋਏ ਰਹਿਮਾਨ ਨੇ ਕਿਹਾ ਕਿ ਕਰਾਚੀ 'ਚ ਹੋਈ ਹਾਲੀਆ ਘਟਨਾ ਤੋਂ ਇਹ ਸਾਬਤ ਹੁੰਦਾ ਹੈ ਕਿ ਸੈਨਾ ਦੀ ਪਾਕਿਸਤਾਨ ਦੀ ਹਰੇਕ ਚੀਜ਼ 'ਤੇ ਕਿਸ ਹੱਦ ਤੱਕ ਪਕੜ ਮਜ਼ਬੂਤ ਹੈ। ਸੈਨਾ ਦਾ ਪੂਰੇ ਦੇਸ਼ 'ਤੇ ਕੰਟਰੋਲ ਹੈ। ਹਰੇਕ ਤਹਿਸੀਲ 'ਚ ਇਕ ਮੇਜਰ ਹੈ ਅਤੇ ਹਰੇਕ ਜ਼ਿਲ੍ਹੇ 'ਚ ਇਕ ਕਰਨਲ। ਦੇਸ਼ ਦੇ ਹਰੇਕ ਵੱਡੇ ਸੰਸਥਾਨ 'ਚ ਸੈਨਾ ਦਾ ਇਕ ਅਫ਼ਸਰ ਹੈ ਅਤੇ ਉਨ੍ਹਾਂ ਲੋਕਾਂ ਦੇ ਸਾਹਮਣੇ ਪੁਲਸ ਦੇ ਜਵਾਨ ਬੇਬੱਸ ਦਿਖਾਈ ਪੈ ਰਹੇ ਹਨ। 
ਰਹਿਮਾਨ ਦਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਨੇਤਾ ਸਫਦਰ ਆਵਾਨ ਦੀ ਗ੍ਰਿਫ਼ਤਾਰੀ ਦੇ ਸਿਲਸਿਲੇ 'ਚ ਸਿੰਧ ਪ੍ਰਾਂਤ ਦੇ ਆਈ.ਜੀ.ਪੀ. ਮੁਸਤਾਕ ਮੈਹਰ ਦੀ ਹੋਈ ਬੇਇਜ਼ਤੀ ਦੇ ਬਾਅਦ ਸਿੰਧ ਦੇ ਲਗਭਗ ਸਾਰੇ ਪੁਲਸ ਅਧਿਕਾਰੀਆਂ ਨੇ ਛੁੱਟੀ ਲਈ ਅਰਜ਼ੀ ਦਿੱਤੀ ਸੀ।  ਹਾਲ ਹੀ 'ਚ ਵਿਰੋਧੀ ਦਲਾਂ ਦੇ ਸੰਯੁਕਤ ਗਠਬੰਧਨ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ ਨੇ ਇਮਰਾਨ ਖਾਨ ਦੀ ਕਠਪੁੱਤਲੀ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਸੀ। ਕਰਾਚੀ ਦੀ ਰੈਲੀ 'ਚ ਹਾਜ਼ਾਰਾਂ ਲੋਕ ਸ਼ਾਮਲ ਹੋਏ ਸਨ। ਉਸ ਰੈਲੀ ਦੇ ਕੁਝ ਘੰਟਿਆਂ ਬਾਅਦ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੀ ਉਪ ਪ੍ਰਧਾਨ ਮਰਿਅਮ ਨਵਾਜ਼ ਦੇ ਪਤੀ ਸਫਦਰ ਆਵਾਨ ਨੂੰ ਪਾਕਿਸਤਾਨ ਪੁਲਸ ਨੇ ਉਨ੍ਹਾਂ ਦੇ ਹੋਟਲ ਵਾਲੇ ਕਮਰੇ 'ਚੋਂ ਗ੍ਰਿਫ਼ਤਾਰ ਕਰ ਲਿਆ ਸੀ। 
ਪੀ.ਐੱਮ.ਐੱਲ.ਐੱਨ. ਨੇਤਾ ਸਫਦਰ ਦੀ ਗ੍ਰਿਫ਼ਤਾਰੀ ਦੇ ਸਮੇਂ ਆਈ.ਜੀ.ਪੀ. ਮੁਸਤਾਕ ਮੇਹਰ ਨੂੰ ਸ਼ਰਮਿੰਦਾ ਹੋਣਾ ਪਿਆ ਸੀ ਜਿਸ ਦੇ ਖ਼ਿਲਾਫ਼ ਸਿੰਧ ਪ੍ਰਾਂਤ ਦੇ ਸਾਰੇ ਪੁਲਸ ਮੁਲਾਜ਼ਮਾਂ ਨੇ ਛੁੱਟੀ ਦੀ ਮੰਗ ਕੀਤੀ ਹੈ। ਪੀ.ਐੱਮ.ਐੱਲ.ਐੱਨ. ਦੇ ਨੇਤਾ ਅਤੇ ਸ਼ਰੀਫ ਅਤੇ ਮਰਿਅਮ ਨਵਾਜ਼ ਦੇ ਬੁਲਾਰੇ ਅਤੇ ਸਿੰਧ ਦੇ ਸਾਬਕਾ ਗਵਰਨਰ ਮੁਹੰਮਦ ਜੁਬੇਰ ਨੇ ਕਿਹਾ ਕਿ ਆਈ.ਜੀ.ਪੀ. ਸਿੰਧ ਨੂੰ ਰੇਂਜਰ ਵੱਲੋਂ ਕਿਡਨੈਪ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਬਲਪੂਰਵਕ ਸਫਦਰ ਦੇ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਨੂੰ ਮਜ਼ਬੂਰ ਕੀਤਾ ਗਿਆ ਸੀ।
ਇਸ ਗੱਲ ਨਾਲ ਪੁਲਸ ਅਧਿਕਾਰੀਆਂ ਦੇ ਵਿਚਕਾਰ ਤਿੱਖਾ ਰੋਸ਼ ਹੈ ਅਤੇ ਉਨ੍ਹਾਂ ਲੋਕਾਂ ਨੇ ਛੁੱਟੀ ਦੀ ਅਰਜ਼ੀ ਦਿੱਤੀ ਹੈ। 18/19 ਅਕਤਬੂਰ ਦੇ ਬਦਕਿਸਮਤੀ ਘਟਨਾ ਦੇ ਬਾਅਦ ਨਾਰਾਜ਼ਗੀ ਦੇ ਖ਼ਿਲਾਫ਼ ਲਗਭਗ ਸਾਰੇ ਵੱਡੇ ਅਧਿਕਾਰੀ, ਜਿਸ 'ਚ ਆਈ.ਜੀ., 25 ਡੀ.ਆਈ.ਜੀ., 30 ਐੱਸ.ਐੱਸ.ਪੀ. ਅਤੇ ਦਰਜਨ ਭਰ ਐੱਸ.ਪੀ., ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਨੇ ਛੁੱਟੀ ਦੀ ਅਰਜ਼ੀ ਕੀਤੀ ਹੈ। ਇਸ ਘਟਨਾ ਦੀ ਵਜ੍ਹਾ ਨਾਲ ਸੈਨਾ ਵੀ ਸਕਤੇ 'ਚ ਹੈ, ਇਸ ਲਈ ਸੈਨਾ ਪ੍ਰਮੁੱਖ ਕਮਰ ਜਾਵੇਦ ਬਾਜਵਾ ਨੇ ਖ਼ੁਦ ਦਖਲਅੰਦਾਜ਼ੀ ਕੀਤੀ ਅਤੇ ਕਰਾਚੀ ਦੀ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਪੁਲਸ ਅਧਿਕਾਰੀ ਆਪਣੇ ਆਈ.ਜੀ.ਪੀ.ਦੇ ਨਾਲ ਹੋਏ ਨਿਰਾਦਰ ਤੋਂ ਕਾਫੀ ਨਾਰਾਜ਼ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਆਤਮ-ਸਨਮਾਨ 'ਤੇ ਸੱਟ ਮਾਰੀ ਜਾਵੇਗੀ ਤਾਂ ਉਹ ਅਸਤੀਫਾ ਦੇਣ ਨੂੰ ਵੀ ਤਿਆਰ ਹਨ। ਇਸ ਦੇ ਬਾਵਜੂਦ ਜੋ ਘਟਨਾ ਹੋਈ ਹੈ, ਉਹ ਬੇਹੱਦ ਅਫਸੋਸਜਨਕ ਹੈ। ਅਸੀਂ ਅਜਿਹੇ ਮਾਹੌਲ 'ਚ ਕਿੰਝ ਡਿਊਟੀ ਕਰ ਸਕਦੇ ਹਾਂ, ਜਿਥੇ ਸਾਡੇ ਸਨਮਾਨ ਨੂੰ ਠੇਸ ਪਹੁੰਚਾਈ ਜਾ ਰਹੀ ਹੈ। 
 

  • civilian affair
  • Pakistan
  • ਦਖ਼ਲਅੰਦਾਜ਼ੀ
  • ਫਜ਼ਲੁਰ ਰਹਿਮਾਨ  
  • ਪਾਕਿਸਤਾਨ

ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਖੋਲ੍ਹੋ ਦਰਵਾਜ਼ੇ

NEXT STORY

Stories You May Like

  • press freedom under siege in pakistan as peca jails journalist
    ਪਾਕਿਸਤਾਨ 'ਚ ਪੱਤਰਕਾਰੀ 'ਤੇ ਸ਼ਿਕੰਜਾ! ਪੱਤਰਕਾਰ ਫਖਰੁਰ ਰਹਿਮਾਨ ਨੂੰ ਨਿਆਂਇਕ ਰਿਮਾਂਡ 'ਤੇ ਭੇਜਿਆ ਜੇਲ੍ਹ
  • afghan taliban  pakistan
    ਅਫਗਾਨ ਤਾਲਿਬਾਨ ਵੱਲੋਂ ਪਾਕਿਸਤਾਨ 'ਚ ਸਰਹੱਦ ਪਾਰੋਂ ਗੋਲੀਬਾਰੀ, 8 ਨਾਗਰਿਕ ਜ਼ਖਮੀ
  • pakistan navy commissions its first hangor class submarine in china
    ਪਾਕਿਸਤਾਨੀ ਜਲ ਸੈਨਾ ਨੇ ਚੀਨ 'ਚ ਆਪਣੀ ਪਹਿਲੀ 'ਹੰਗੋਰ-ਸ਼੍ਰੇਣੀ' ਦੀ ਪਣਡੁੱਬੀ ਕੀਤੀ ਸ਼ਾਮਲ
  • 50 foreigners arrested in sri lanka
    ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ
  • indian navy  mahendragiri  warship  ministry of defence
    ਭਾਰਤੀ ਜਲ ਸੈਨਾ ਦੀ ਵਧੀ ਤਾਕਤ: 6ਵਾਂ ਸਵਦੇਸ਼ੀ ਜੰਗੀ ਬੇੜਾ 'ਮਹੇਂਦਰਗਿਰੀ' ਫੌਜ 'ਚ ਸ਼ਾਮਲ
  • two new polio cases reported in pakistan
    ਪਾਕਿਸਤਾਨ ’ਚ ਪੋਲੀਓ ਦੇ 2 ਨਵੇਂ ਮਾਮਲੇ ਆਏ ਸਾਹਮਣੇ
  • operation against human trafficking
    ਯੂਗਾਂਡਾ 'ਚ ਮਨੁੱਖੀ ਤਸਕਰੀ ਵਿਰੁੱਧ ਵੱਡੀ ਕਾਰਵਾਈ, ਭਾਰਤੀਆਂ ਸਮੇਤ 231 ਵਿਦੇਸ਼ੀ ਨਾਗਰਿਕ ਹਿਰਾਸਤ 'ਚ
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ ਲਾਈ ਅੱਗ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • citizenship to diplomats   children
      ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ
    • indian navy submarine sindhukesari arrives in sri lanka
      ਭਾਰਤੀ ਜਲ ਸੈਨਾ ਦੀ ਪਣਡੁੱਬੀ ਆਈ.ਐੱਨ.ਐੱਸ. ਸਿੰਧੂਕੇਸਰੀ ਕੋਲੰਬੋ ਪਹੁੰਚੀ
    • 21 people vijay mallya nirav modi declared fugitive economic offenders
      ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178...
    • us handed over 22 crew members
      ਸ਼ਾਂਤੀ ਦੀ ਪਹਿਲ! ਅਮਰੀਕਾ ਨੇ ਈਰਾਨੀ ਜਹਾਜ਼ ਦੇ 22 ਮੈਂਬਰ ਕੀਤੇ ਰਿਹਾਅ
    • israel air force strikes hezbollah infra  claims terrorists operated from site
      ਹਿਜ਼ਬੁੱਲ੍ਹਾ 'ਤੇ ਇਜ਼ਰਾਈਲੀ ਏਅਰ ਸਟ੍ਰਾਈਕ! ਦੱਖਣੀ ਲੇਬਨਾਨ 'ਚ ਕਈ ਟਿਕਾਣੇ...
    • pak foreign minister discusses regional situation with iranian counterpart
      ਪਾਕਿ ਵਿਦੇਸ਼ ਮੰਤਰੀ ਨੇ ਈਰਾਨੀ ਹਮਰੁਤਬਾ ਨਾਲ ਖੇਤਰੀ ਸਥਿਤੀ 'ਤੇ ਕੀਤੀ ਚਰਚਾ
    • nagar kirtan in italy
      ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
    • trump announces project freedom
      ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ' ਦਾ ਐਲਾਨ! ਟਰੰਪ ਨੇ ਦਿਖਾਈ...
    • iran us escalation
      ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ ਅਮਰੀਕਾ ! ਇਰਾਨ ਨੇ ਵੀ ਖਿੱਚੀ...
    • iran on usa
      'ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +