Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    5:22:27 PM

  • imran khan release

    3 ਸਾਲ ਬਾਅਦ ਇਮਰਾਨ ਖਾਨ ਦੀ ਰਿਹਾਈ ਦੀ ਬੱਝੀ ਆਸ !

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • indigo website  technical glitch  bookings web check in affected

    Indigo ਦੀ ਵੈੱਬਸਾਈਟ 'ਤੇ ਫਿਰ ਆਈ ਤਕਨੀਕੀ ਖਰਾਬੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Washington, USA, Nuclear Weapons
  • ਲੜਾਈ ਨੂੰ ਪ੍ਰਮਾਣੂ ਯੁੱਧ 'ਚ ਬਦਲਣ ਦਾ ਸਭ ਤੋਂ ਸਟੀਕ ਰਸਤਾ ਹੈ ਪਾਕਿਸਤਾਨ ਦੇ ਪ੍ਰਮਾਣੂ ਹਥਿਆਰ

INTERNATIONAL News Punjabi(ਵਿਦੇਸ਼)

ਲੜਾਈ ਨੂੰ ਪ੍ਰਮਾਣੂ ਯੁੱਧ 'ਚ ਬਦਲਣ ਦਾ ਸਭ ਤੋਂ ਸਟੀਕ ਰਸਤਾ ਹੈ ਪਾਕਿਸਤਾਨ ਦੇ ਪ੍ਰਮਾਣੂ ਹਥਿਆਰ

  • Updated: 26 Nov, 2017 04:15 PM
Washington, USA, Nuclear Weapons
pakistan  s nuclear weapons are the most accurate way to convert the war
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਇੱਕ ਥਿੰਕ-ਟੈਂਕ ਨੇ ਆਪਣੀ ਰਿਪੋਰਟ 'ਚ ਕਿਹਾ ਕਿ ਪਾਕਿਸਤਾਨ ਦੇ ਪ੍ਰਮਾਣੂ ਹਥਿਆਰ ਨਾ ਸਿਰਫ ਖੇਤਰ ਦੀ ਸੁਰੱਖਿਆ ਲਈ ਖਤਰਨਾਕ ਹਨ, ਸਗੋਂ ਉਹ ਲੜਾਈ ਨੂੰ ਪ੍ਰਮਾਣੂ ਯੁੱਧ ਦੇ ਪੱਧਰ ਤੱਕ ਲੈ ਜਾਣ ਦਾ ਇੱਕਦਮ ਸਟੀਕ ਰਸਤਾ ਵੀ ਹੈ।ਅਟਲਾਂਟਿਕ ਕੌਂਸਲ ਨੇ ਆਪਣੀ ਰਿਪੋਰਟ ‘ਏਸ਼ਿਆ ਇਨ ਸੈਕਿੰਡ ਨਿਊਕਲਿਅਰ ਐਜ’ ਵਿੱਚ ਕਿਹਾ ਹੈ ਕਿ ਅਜਿਹਾ ਜਾਪਦਾ ਹੈ ਕਿ ਪਾਕਿਸਤਾਨ ਨੇ ਅਜੇ ਤੱਕ ਆਪਣੀ ਪ੍ਰਮਾਣੂ ਹਥਿਆਰ ਯੋਜਨਾ ਦਾ ਸੰਚਾਲਨ ਸ਼ੁਰੂ ਨਹੀਂ ਕੀਤਾ ਹੈ।ਇਸ ਮਹੀਨੇ ਜਾਰੀ ਰਿਪੋਰਟ ਵਿੱਚ ਸੰਸਥਾ ਨੇ ਕਿਹਾ ਹੈ,  ‘‘ਪਾਕਿਸਤਾਨ ਦਾ ਪ੍ਰਮਾਣੂ ਹਥਿਆਰ ਪ੍ਰੋਗਰਾਮ ਰੱਖਿਆ ਅਤੇ ਸੁਰੱਖਿਆ ਦੇ ਕਾਰਨਾਂ ਕਾਰਨ ਖਤਰਨਾਕ ਹੈ ਅਤੇ ਇਸ ਲਈ ਵੀ ਖਤਰਨਾਕ ਹੈ ਕਿ ਉਹ ਇੱਕ ਆਮ ਲੜਾਈ ਨੂੰ ਪ੍ਰਮਾਣੂ ਯੁੱਧ ਬਣਾਉਣ ਦਾ ਸਭ ਤੋਂ ਸਟੀਕ ਰਸਤਾ ਹੈ।ਅਜਿਹਾ ਨਹੀਂ ਜਾਪਦਾ ਕਿ ਪਾਕਿਸਤਾਨ ਨੇ ਅਜੇ ਤੱਕ ਆਪਣੀ ਪ੍ਰਮਾਣੂ ਹਥਿਆਰ ਯੋਜਨਾ ਦਾ ਸੰਚਾਲਨ ਸ਼ੁਰੂ ਕੀਤਾ ਹੈ।’’ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਖੇਤਰ ਵਿੱਚ ਸਭ ਤੋਂ ਬਹੁਤ ਖ਼ਤਰਾ ਵੱਡੇ, ਅਤਿਆਧੁਨਿਕ ਅਤੇ ਵੱਖਰੀ ਤਰ੍ਹਾਂ ਦੇ ਪਰਮਾਣੁ ਹਥਿਆਰਾਂ ਨਾਲ ਨਹੀਂ, ਸਗੋਂ ਇਹ ਖ਼ਤਰਾ ਉਨ੍ਹਾਂ ਦੀ ਸੁਰੱਖਿਆ ਕਰ ਰਹੇ ਸੰਸਥਾਨਾਂ ਦੀ ਸਥਿਰਤਾ ਨੂੰ ਲੈ ਕੇ ਹੈ।ਉਸ ਵਿੱਚ ਕਿਹਾ ਗਿਆ ਹੈ, ‘‘ਇਸ ਸੰਬੰਧ ਵਿੱਚ ਭਵਿੱਖ ਵਿੱਚ ਪਾਕਿਸਤਾਨ ਦੀ ਸਥਿਰਤਾ ਦਾ ਕਿਆਸ ਲਗਾਉਣਾ ਸੌਖਾ ਨਹੀਂ ਹੈ।’’ ਪਿਛਲੇ ਚਾਰ ਦਹਾਕਿਆਂ ਵਿੱਚ ਵੱਖਵਾਦੀ ਜਿਹਾਦੀ ਗੈਰ ਰਾਜ ਅਨਸਰਾਂ ਰਾਹੀਂ ਅਫਗਾਨਿਸਤਾਨ ਅਤੇ ਭਾਰਤ ਵਿੱਚ ਅਸ਼ਾਂਤੀ ਫੈਲਾਉਣ ਦੀਆਂ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਨਾਲ ਉਸਨੂੰ ਵੀ ਤਗੜਾ ਝਟਕਾ ਲੱਗਾ ਹੈ।ਇਹ ਰਿਪੋਰਟ ਗੌਰਵ ਕਾਮਪਾਨੀ ਅਤੇ ਭਾਰਤ ਗੋਸਵਾਮੀ ਨੇ ਲਿਖੀ ਹੈ।

  • ਵਾਸ਼ਿੰਗਟਨ
  • ਅਮਰੀਕਾ
  • ਪ੍ਰਮਾਣੂ ਹਥਿਆਰ
  • Washington
  • USA
  • Nuclear Weapons

ਆਸਮਾਨੀ ਬਿਜਲੀ ਡਿੱਗਣ ਕਾਰਨ ਗਈ ਲੜਕੀ ਦੀ ਜਾਨ, ਪਰਿਵਾਰ ਨੇ ਕਿਹਾ- ਸਾਡਾ ਸਭ ਕੁਝ ਤਬਾਹ ਹੋ ਗਿਆ

NEXT STORY

Stories You May Like

  • balochistan in pakistan
    ਬਲੋਚਿਸਤਾਨ ਹੁਣ ਪਾਕਿਸਤਾਨ ਦਾ ਸਭ ਤੋਂ ਖਤਰਨਾਕ ਸੂਬਾ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • pakistan situation
    ਪਾਕਿਸਤਾਨ 'ਚ ਹਰ ਕੋਈ ਸਿਸਟਮ ਨੂੰ ਕਹਿੰਦੈ ਖ਼ਰਾਬ, ਇਸ ਨੂੰ ਬਦਲਣ ਲਈ ਕੋਈ ਅੱਗੇ ਆਉਣ ਲਈ ਤਿਆਰ ਨਹੀਂ
  • phagwara civil hospital once again became a battleground
    ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ ਹਿੰਸਕ ਰੂਪ
  • jagatpura village  fight between two parties
    ਪਿੰਡ ਜਗਤਪੁਰਾ ਵਿਖੇ ਦੋ ਧਿਰਾਂ 'ਚ ਲੜਾਈ, ਤੇਜ਼ਧਾਰ ਹਥਿਆਰਾਂ ਨਾਲ ਗੋਲੀ ਵੀ ਚੱਲੀ
  • wildfires in europe
    ਯੂਰਪ ਦੇ ਜੰਗਲਾਂ 'ਚ ਲੱਗੀ ਅੱਗ 'ਚ ਦੂਜੇ ਵਿਸ਼ਵ ਯੁੱਧ ਦੇ ਬਿਨਾਂ ਫਟੇ ਬੰਬ ਬਣੇ ਨਵਾਂ ਖ਼ਤਰਾ
  • india begins to learn lessons from the iran war
    ਇੱਕ ਨਵੇਂ ਰਣਨੀਤਕ ਯੁੱਗ ਦੀ ਸ਼ੁਰੂਆਤ: ਭਾਰਤ ਨੇ ਈਰਾਨ ਯੁੱਧ ਤੋਂ ਸਬਕ ਸਿੱਖਣਾ ਕੀਤਾ ਸ਼ੁਰੂ
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
Trending
Ek Nazar
army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • airplane emergency landing
      ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, 1 ਵਿਅਕਤੀ ਦੀ ਮੌਤ
    • hindu sikh community in america
      ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
    • green card
      ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ, 18 ਸਤੰਬਰ ਤੋਂ ਨਵੇਂ ਨਿਯਮ ਲਾਗੂ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • big news from dhaka
      ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...
    • syria rejects possibility of immediate mediation by pakistan with iran
      ਸੀਰੀਆ ਨੇ ਪਾਕਿ ਦੁਆਰਾ ਇਰਾਨ ਨਾਲ ਤੁਰੰਤ ਵਿਚੋਲਗੀ ਦੀ ਸੰਭਾਵਨਾ ਨੂੰ ਨਕਾਰਿਆ:...
    • green dilemma chinas solar boom has damaged bird biodiversity
      Green Dilemma: ਚੀਨ ਦੇ ਸੋਲਰ ਬੂਮ ਨੇ ਪੰਛੀਆਂ ਦੀ ਜੈਵ-ਭਿੰਨਤਾ ਨੂੰ ਪਹੁੰਚਾਇਆ...
    • foreign scammers
      ਪਾਕਿਸਤਾਨ 'ਚ ਬੈਠ ਕੇ ਦੁਨੀਆ ਭਰ ਦੇ ਲੋਕਾਂ ਨੂੰ ਠੱਗਣ ਵਾਲੇ ਅੰਤਰਰਾਸ਼ਟਰੀ ਗੈਂਗ...
    • union minister hardeep puri signs oil  gas cooperation mou with mauritius
      ਭਾਰਤ ਤੇ ਮਾਰੀਸ਼ਸ ਵਿਚਾਲੇ ਊਰਜਾ ਖੇਤਰ 'ਚ ਇਤਿਹਾਸਕ ਸਮਝੌਤਾ
    • pakistan  s total debt increased to rs 81 9 trillion without imf loan  fm
      IMF ਦੇ ਕਰਜ਼ੇ ਤੋਂ ਬਿਨਾਂ ਪਾਕਿਸਤਾਨ ਦਾ ਕੁੱਲ ਕਰਜ਼ਾ ਵਧ ਕੇ ਹੋਇਆ 81.9...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +