Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    6:14:12 PM

  • good news people of punjab  railway board approves kartoli ambala city express

    ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ...

  • drug de addiction center raided  52 boys rescued

    ਪੰਜਾਬ: ਨਸ਼ਾ ਛੁਡਾਊ ਕੇਂਦਰ 'ਚ ਪੈ ਗਿਆ ਛਾਪਾ, 52...

  • punjabi boy dies in romania

    ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ...

  • new on punjab s weather

    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ 'ਚ ਵਿਗੜਦੀ ਸੁਰੱਖਿਆ ਸਥਿਤੀ ਵਿਦੇਸ਼ੀ ਨਿਵੇਸ਼ਕਾਂ ਲਈ ਬਣੀ ਚਿੰਤਾ ਦਾ ਵਿਸ਼ਾ

INTERNATIONAL News Punjabi(ਵਿਦੇਸ਼)

ਪਾਕਿਸਤਾਨ 'ਚ ਵਿਗੜਦੀ ਸੁਰੱਖਿਆ ਸਥਿਤੀ ਵਿਦੇਸ਼ੀ ਨਿਵੇਸ਼ਕਾਂ ਲਈ ਬਣੀ ਚਿੰਤਾ ਦਾ ਵਿਸ਼ਾ

  • Edited By Disha,
  • Updated: 11 Jul, 2026 01:46 PM
Pakistan
pakistan  security situation  foreign investors  concern
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ- ਵਿਦੇਸ਼ੀ ਨਿਵੇਸ਼ਕ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (OICCI) ਦੁਆਰਾ ਕੀਤੇ ਗਏ ਤਾਜ਼ਾ ਸੁਰੱਖਿਆ ਸਰਵੇਖਣ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ 'ਚ ਸੁਰੱਖਿਆ ਦੀ ਵਿਗੜਦੀ ਸਥਿਤੀ, ਖਾਸ ਕਰ ਕੇ ਕਰਾਚੀ ਅਤੇ ਦੇਸ਼ ਦੇ ਪੱਛਮੀ ਇਲਾਕਿਆਂ 'ਚ ਨਿਵੇਸ਼ਕਾਂ ਦਾ ਭਰੋਸਾ ਘੱਟ ਕਰ ਰਹੀ ਹੈ। ਇਕ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ, ਜੂਨ 'ਚ ਪਾਕਿਸਤਾਨ 'ਚ ਕੰਮ ਕਰ ਰਹੇ ਵੱਡੇ ਵਿਦੇਸ਼ੀ ਨਿਵੇਸ਼ਕਾਂ ਵਿਚਾਲੇ ਕੀਤੇ ਗਏ ਸਾਲਾਨਾ OICCI ਸੁਰੱਖਿਆ ਸਰਵੇ 2026 'ਚ ਪਾਇਆ ਗਿਆ ਕਿ 71 ਫੀਸਦੀ ਪ੍ਰਮੁੱਖ ਵਿਦੇਸ਼ੀ ਕੰਪਨੀਆਂ ਲਈ ਸੁਰੱਖਿਆ ਹੁਣ ਸਭ ਤੋਂ ਵੱਡੀਆਂ ਤਿੰਨ ਚਿੰਤਾਵਾਂ 'ਚੋਂ ਇਕ ਬਣ ਗਈ ਹੈ। ਸਰਵੇ 'ਚ ਸ਼ਾਮਲ ਲੋਕਾਂ ਨੇ ਕਿਹਾ ਕਿ ਕਾਨੂੰਨ-ਵਿਵਸਥਾ ਦੀਆਂ ਲਗਾਤਾਰ ਸਮੱਸਿਆਵਾਂ ਨਿਵੇਸ਼ ਲਿਆਉਣ ਅਤੇ ਬਿਜ਼ਨੈੱਸ ਗਤੀਵਿਧੀਆਂ ਨੂੰ ਵਧਾਉਣ 'ਚ ਇਕ ਵੱਡੀ ਰੁਕਾਵਟ ਬਣੀ ਹੋਈ ਹੈ। 

ਸਰਵੇਖਣ ਦੇ ਅੰਕੜੇ ਦੱਸਦੇ ਹਨ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਸੁਰੱਖਿਆ ਦੀ ਸਥਿਤੀ ਬਦਤਰ ਹੋਈ ਹੈ। ਕਰਾਚੀ 'ਚ 42 ਫੀਸਦੀ, ਕਵੇਟਾ 'ਚ 81 ਫੀਸਦੀ ਅਤੇ ਬਾਕੀ ਬਲੋਚਿਸਤਾਨ 'ਚ 86 ਫੀਸਦੀ ਨਿਵੇਸ਼ਕਾਂ ਨੇ ਸੁਰੱਖਿਆ ਦੀ ਸਥਿਤੀ 'ਚ ਗਿਰਾਵਟ ਦੀ ਗੱਲ ਕਹੀ। ਬਿਜ਼ਨੈੱਸ ਕਰਨ ਵਾਲਿਆਂ ਨੇ ਰੋਜ਼ਾਨਾ ਆਉਣ-ਜਾਣ ਦੌਰਾਨ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦਾ ਜ਼ਿਕਰ ਕੀਤਾ।

'ਸਟ੍ਰੀਟ ਕ੍ਰਾਈਮ' (ਸੜਕ 'ਤੇ ਹੋਣ ਵਾਲੇ ਅਪਰਾਧ) ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਕਰਾਚੀ 'ਚ ਸਰਵੇਖਣ ਕੀਤੀਆਂ ਗਈਆਂ ਅੱਧੀਆਂ ਕੰਪਨੀਆਂ ਦਾ ਮੰਨਣਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਅਪਰਾਧ ਵਧੇ ਹਨ। ਇਸ ਤੋਂ ਇਲਾਵਾ, ਗੈਰ-ਕਾਨੂੰਨੀ ਪੈਸੇ ਦੀ ਮੰਗ, ਵਿਦੇਸ਼ੀ ਕਰਮਚਾਰੀਆਂ ਦੀ ਸੁਰੱਖਿਆ ਅਤੇ ਵਾਰ-ਵਾਰ ਹੋਣ ਵਾਲੇ ਵਿਰੋਧ ਪ੍ਰਦਰਸ਼ਨ ਕੰਮਕਾਜ 'ਚ ਵੱਡੀਆਂ ਰੁਕਾਵਟਾਂ ਬਣ ਰਹੇ ਹਨ।

ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ 'ਤੇ ਵੀ ਭਰੋਸਾ ਘੱਟ ਹੋਇਆ ਹੈ। ਪਿਛਲੇ ਸਵਰੇ ਦੀ ਤੁਲਨਾ 'ਚ ਕਰਾਚੀ ਪੁਲਸ ਅਤੇ ਸਿੰਧ ਪੁਲਸ ਬਾਰੇ ਸਕਾਰਾਤਮਕ ਰਾਏ 'ਚ ਕਾਫ਼ੀ ਗਿਰਾਵਟ ਆਈ, ਹਾਲਾਂਕਿ ਲੋਕਾਂ ਨੇ ਸਿੰਧ ਰੇਂਜਰਸ ਅਤੇ ਖੈਬਰ ਪਖਤੂਨਖਵਾ ਪੁਲਸ 'ਤੇ ਬਿਹਤਰ ਭਰੋਸਾ ਜਤਾਇਆ। ਲਗਭਗ 88 ਫੀਸਦੀ ਕੰਪਨੀਆਂ ਦਾ ਕਹਿਣਾ ਹੈ ਕਿ ਮੱਧ ਪੂਰਬ 'ਚ ਚੱਲ ਰਹੇ ਤਣਾਅ ਕਾਰਨ ਉਨ੍ਹਾਂ ਦੀ ਸਪਲਾਈ ਚੇਨ ਅਤੇ ਵਪਾਰਕ ਗਤੀਵਿਧੀਆਂ ਪ੍ਰਭਾਵਿਤ ਹੋਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Pakistan
  • security situation
  • foreign investors
  • concern
  • ਪਾਕਿਸਤਾਨ
  • ਸੁਰੱਖਿਆ ਸਥਿਤੀ
  • ਵਿਦੇਸ਼ੀ ਨਿਵੇਸ਼ਕ
  • ਚਿੰਤਾ

UNHCR ਨੇ ਪਾਕਿਸਤਾਨ ਤੋਂ ਅਫਗਾਨਾਂ ਦੀ 'ਜ਼ਬਰਦਸਤੀ' ਵਾਪਸੀ 'ਤੇ ਪ੍ਰਗਟਾਈ ਚਿੰਤਾ

NEXT STORY

Stories You May Like

  • unhcr expresses concern over   forced   return of afghans from pakistan
    UNHCR ਨੇ ਪਾਕਿਸਤਾਨ ਤੋਂ ਅਫਗਾਨਾਂ ਦੀ 'ਜ਼ਬਰਦਸਤੀ' ਵਾਪਸੀ 'ਤੇ ਪ੍ਰਗਟਾਈ ਚਿੰਤਾ
  • employment crisis increases for people in china  social security  future
    ਚੀਨ 'ਚ ਲੋਕਾਂ ਲਈ ਵਧਿਆ ਰੁਜ਼ਗਾਰ ਦਾ ਸੰਕਟ, ਸਮਾਜਿਕ ਸੁਰੱਖਿਆ ਅਤੇ ਆਰਥਿਕ ਭਵਿੱਖ ਬਾਰੇ ਵਧੀਆਂ ਚਿੰਤਾਵਾਂ
  • flood threat looms over punjab farmers
    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ
  • pakistans concerns increase amid indiaeu trade talks
    ਭਾਰਤ-ਯੂਰਪੀ ਸੰਘ ਵਪਾਰ ਗੱਲਬਾਤ ਵਿਚਾਲੇ ਪਾਕਿਸਤਾਨ ਦੀ ਵਧੀ ਚਿੰਤਾ; ਵਪਾਰਕ ਵਿਭਿੰਨਤਾ ਲਿਆਉਣ ਦੀ ਸਖ਼ਤ ਲੋੜ
  • telegram also submitted a response to the government on the username feature
    ਟੈਲੀਗ੍ਰਾਮ ਨੇ ਵੀ ਯੂਜ਼ਰਨੇਮ ਫੀਚਰ ’ਤੇ ਸਰਕਾਰ ਨੂੰ ਜਵਾਬ ਸੌਂਪਿਆ, ਡਾਟਾ ਸੁਰੱਖਿਆ ਨੂੰ ਲੈ ਕੇ ਸਥਿਤੀ ਕੀਤੀ ਸਪੱਸ਼ਟ
  • striker lukaku  s fitness still a concern for belgium
    ਸਟ੍ਰਾਈਕਰ ਲੁਕਾਕੂ ਦੀ ਫਿਟਨੈੱਸ ਬੈਲਜੀਅਮ ਲਈ ਅਜੇ ਵੀ ਚਿੰਤਾ ਦਾ ਵਿਸ਼ਾ
  • important news for pilgrims going on amarnath yatra
    ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸੁਰੱਖਿਆ ਨੂੰ ਲੈ ਕੇ...
  • delhi uttarakhand high alert security agencies
    ਦਿੱਲੀ-ਉੱਤਰਾਖੰਡ ’ਚ ਖਾਲਿਸਤਾਨੀ ਹਮਲੇ ਦਾ ਖ਼ਦਸ਼ਾ, ਹਾਈ ਅਲਰਟ ’ਤੇ ਸੁਰੱਖਿਆ ਏਜੰਸੀਆਂ
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • protests in pakistan after christian charged with blasphemy
      ਪਾਕਿਸਤਾਨ ਵਿੱਚ ਈਸਾਈ ਨੂੰ 'ਈਸ਼ ਨਿੰਦਾ' ਦੇ ਦੋਸ਼ ਵਿੱਚ ਫਸਾਉਣ ਤੋਂ ਬਾਅਦ ਰੋਸ...
    • shabir ahmed must be deported from uk
      'ਦਬਾਅ ਨੂੰ ਇਕ ਪਾਸੇ ਰੱਖ ਕੇ ਸ਼ਬੀਰ ਅਹਿਮਦ ਨੂੰ ਪਾਕਿਸਤਾਨ ਡਿਪੋਰਟ ਕਰੇ ਸਰਕਾਰ'...
    • beijing strict control of the catholic church in china
      ਚੀਨ 'ਚ ਕੈਥੋਲਿਕ ਚਰਚ 'ਤੇ ਬੀਜਿੰਗ ਦਾ 'ਸਖ਼ਤ ਕੰਟਰੋਲ'
    • bavi moving towards china
      ਚੀਨ ਵੱਲ ਤੇਜ਼ੀ ਨਾਲ ਵਧ ਰਿਹੈ ਸ਼ਕਤੀਸ਼ਾਲੀ ਤੂਫ਼ਾਨ 'ਬਾਵੀ' ! ਹਜ਼ਾਰਾਂ ਲੋਕਾਂ...
    • sikh community outraged over demolition of 125yearold gurdwara
      ਪਾਕਿਸਤਾਨ ’ਚ 125 ਸਾਲ ਪੁਰਾਣੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਨੂੰ ਢਾਹੇ...
    • pakistan  security situation  foreign investors  concern
      ਪਾਕਿਸਤਾਨ 'ਚ ਵਿਗੜਦੀ ਸੁਰੱਖਿਆ ਸਥਿਤੀ ਵਿਦੇਸ਼ੀ ਨਿਵੇਸ਼ਕਾਂ ਲਈ ਬਣੀ ਚਿੰਤਾ ਦਾ ਵਿਸ਼ਾ
    • unhcr expresses concern over   forced   return of afghans from pakistan
      UNHCR ਨੇ ਪਾਕਿਸਤਾਨ ਤੋਂ ਅਫਗਾਨਾਂ ਦੀ 'ਜ਼ਬਰਦਸਤੀ' ਵਾਪਸੀ 'ਤੇ ਪ੍ਰਗਟਾਈ ਚਿੰਤਾ
    • macron syria arrest
      ਮੈਕਰੋਂ ਦੇ ਸੀਰੀਆ ਦੌਰੇ ਦੌਰਾਨ ਹੋਏ ਧਮਾਕਿਆਂ ਦੇ ਮਾਮਲੇ ਵਿਚ ਕਈ ਸ਼ੱਕੀ ਗ੍ਰਿਫ਼ਤਾਰ
    • usa more than 22 kg of cocaine seized in miami
      USA : 22 ਕਿੱਲੋ ਤੋਂ ਵੱਧ ਕੋਕੀਨ ਮਿਆਮੀ ਵਿਚ ਜ਼ਬਤ, ਭਾਰਤ ਭੇਜਿਆ ਜਾ ਰਿਹਾ ਸੀ ਇਹ...
    • australia will provide uranium to india  both countries signed 18 agreements
      ਭਾਰਤ ਨੂੰ ਯੂਰੇਨੀਅਮ ਦੇਵੇਗਾ ਆਸਟ੍ਰੇਲੀਆ, ਦੋਵਾਂ ਦੇਸ਼ਾਂ ਨੇ 18 ਸਮਝੌਤਿਆਂ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +