Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    5:20:32 PM

  • new on weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ...

  • 8th pay commission will salaries of private employees also increase

    8th Pay Commission : ਸਰਕਾਰੀ ਮੁਲਾਜ਼ਮਾਂ ਦੀ...

  • shots fired during wedding ceremony in kapurthala  injuring one person

    ਪੰਜਾਬ : ਵਿਆਹ ਸਮਾਗਮ ਦੌਰਾਨ ਚੱਲੀ ਗੋਲ਼ੀ, ਪੈ ਗਈਆਂ...

  • punjab bjp  senior leader

    ਪੰਜਾਬ ਭਾਜਪਾ ਦੇ ਸੀਨੀਅਰ ਆਗੂ ਦੀ ਭਾਖੜਾ ਨਹਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ : ਆਤਮਘਾਤੀ ਹਮਲੇ 'ਚ 3 ਲੋਕਾਂ ਦੀ ਮੌਤ, 23 ਜ਼ਖਮੀ (ਤਸਵੀਰਾਂ)

INTERNATIONAL News Punjabi(ਵਿਦੇਸ਼)

ਪਾਕਿਸਤਾਨ : ਆਤਮਘਾਤੀ ਹਮਲੇ 'ਚ 3 ਲੋਕਾਂ ਦੀ ਮੌਤ, 23 ਜ਼ਖਮੀ (ਤਸਵੀਰਾਂ)

  • Edited By Vandana,
  • Updated: 30 Nov, 2022 05:24 PM
Pakistan
pakistan  three killed  23 injured in suicide attack
  • Share
    • Facebook
    • Tumblr
    • Linkedin
    • Twitter
  • Comment

ਕਰਾਚੀ (ਭਾਸ਼ਾ)- ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿਚ ਪੋਲੀਓ ਟੀਮ ਦੀ ਸੁਰੱਖਿਆ ਲਈ ਜਾ ਰਹੇ ਪੁਲਸ ਮੁਲਾਜ਼ਮਾਂ ਦੇ ਟਰੱਕ ਨੂੰ ਨਿਸ਼ਾਨਾ ਬਣਾ ਕੇ ਆਤਮਘਾਤੀ ਹਮਲਾ ਕੀਤਾ ਗਿਆ। ਬੁੱਧਵਾਰ ਨੂੰ ਹੋਏ ਆਤਮਘਾਤੀ ਹਮਲੇ ਵਿਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖਮੀ ਹੋ ਗਏ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚ 20 ਸੁਰੱਖਿਆ ਮੁਲਾਜ਼ਮ ਵੀ ਸ਼ਾਮਲ ਹਨ। ਅਧਿਕਾਰੀ ਮੁਤਾਬਕ ਇਹ ਆਤਮਘਾਤੀ ਹਮਲਾ ਉਸ ਸਮੇਂ ਹੋਇਆ ਜਦੋਂ ਪੋਲੀਓ ਟੀਕਾਕਰਨ ਮੁਹਿੰਮ 'ਚ ਸ਼ਾਮਲ ਕਰਮਚਾਰੀਆਂ ਦੀ ਸੁਰੱਖਿਆ ਲਈ ਤਾਇਨਾਤ ਪੁਲਸ ਕਰਮਚਾਰੀਆਂ ਨੂੰ ਲਿਜਾ ਰਿਹਾ ਇਕ ਟਰੱਕ ਕਵੇਟਾ ਦੇ ਬਲੇਲੀ ਇਲਾਕੇ 'ਚੋਂ ਲੰਘ ਰਿਹਾ ਸੀ। '

PunjabKesari

ਡਾਨ' ਅਖ਼ਬਾਰ ਨੇ ਕਵੇਟਾ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਸ ਗੁਲਾਮ ਅਜ਼ਫਰ ਮਹੇਸਰ ਦੇ ਹਵਾਲੇ ਨਾਲ ਕਿਹਾ ਕਿ ਹਮਲਾ ਇੱਕ ਪੁਲਸ ਟਰੱਕ ਦੇ ਨੇੜੇ ਹੋਇਆ, ਜਿਸ ਨੇ ਪੋਲੀਓ ਡਿਊਟੀ 'ਤੇ ਪੁਲਸ ਕਰਮਚਾਰੀਆਂ ਨੂੰ ਲੈ ਕੇ ਜਾ ਰਹੇ ਵਾਹਨ ਨੂੰ ਉਲਟਾ ਦਿੱਤਾ ਅਤੇ ਇੱਕ ਖੱਡ ਵਿੱਚ ਡਿੱਗ ਗਿਆ।" ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹੇਸਰ ਨੇ ਕਿਹਾ ਕਿ ਘਟਨਾ ਵਾਲੀ ਥਾਂ ਤੋਂ ਅਤੇ ਟਰੱਕ ਦੇ ਪਲਟਣ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਹਮਲੇ 'ਚ 25 ਕਿਲੋਗ੍ਰਾਮ ਵਿਸਫੋਟਕ ਸਮੱਗਰੀ ਦੀ ਵਰਤੋਂ ਕੀਤੀ ਗਈ ਹੋਵੇਗੀ। ਧਮਾਕੇ ਦੀ ਲਪੇਟ 'ਚ ਕੁੱਲ ਤਿੰਨ ਵਾਹਨ ਆ ਗਏ। ਉਨ੍ਹਾਂ ਕਿਹਾ ਕਿ ਇਹ ਹਮਲਾ ਆਤਮਘਾਤੀ ਸੀ ਕਿਉਂਕਿ ਘਟਨਾ ਸਥਾਨ ਤੋਂ ਆਤਮਘਾਤੀ ਹਮਲਾਵਰ ਦੇ ਅਵਸ਼ੇਸ਼ ਬਰਾਮਦ ਹੋਏ ਹਨ ਅਤੇ ਘੱਟੋ-ਘੱਟ ਤਿੰਨ ਵਾਹਨ ਇਸ ਦੀ ਚਪੇਟ ਵਿਚ ਆ ਗਏ। 

ਪੜ੍ਹੋ ਇਹ ਅਹਿਮ ਖ਼ਬਰ-ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ ਦਾ ਦੇਹਾਂਤ

ਮਹੇਸਰ ਮੁਤਾਬਕ ਹਮਲੇ 'ਚ ਕਰੀਬ 20 ਪੁਲਸ ਮੁਲਾਜ਼ਮ ਅਤੇ ਤਿੰਨ ਨਾਗਰਿਕ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਪੁਲਸ ਮੁਲਾਜ਼ਮਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 'ਜੀਓ ਨਿਊਜ਼' ਮੁਤਾਬਕ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਨਿਸ਼ਾਨੇ ਵਾਲੇ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਘਟਨਾ ਦੀ ਤੇਜ਼ੀ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਟੀਟੀਪੀ ਨੇ ਦੋ ਦਿਨ ਪਹਿਲਾਂ ਸਰਕਾਰ ਨਾਲ ਜੰਗਬੰਦੀ ਨੂੰ ਵਾਪਸ ਲੈਂਦਿਆਂ ਆਪਣੇ ਲੜਾਕਿਆਂ ਦੁਆਰਾ ਦੇਸ਼ ਭਰ ਵਿੱਚ ਹਮਲਿਆਂ ਦਾ ਸੱਦਾ ਦਿੱਤਾ ਸੀ। ਟੀਟੀਪੀ ਨੇ ਕਿਹਾ ਕਿ ਇਹ ਹਮਲਾ ਅਗਸਤ ਵਿੱਚ ਅਫਗਾਨਿਸਤਾਨ ਵਿੱਚ ਅਬਦੁਲ ਵਲੀ ਉਰਫ਼ ਉਮਰ ਖਾਲਿਦ ਖੁਰਾਸਾਨੀ ਦੀ ਹੱਤਿਆ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • ਪਾpakistan suicide attack people dead injured
  • ਕਿਸਤਾਨ
  • ਆਤਮਘਾਤੀ ਹਮਲਾ
  • ਲੋਕ
  • ਮੌਤ
  • ਜ਼ਖਮੀ

ਅਫਗਾਨਿਸਤਾਨ 'ਚ ਮਦਰਸੇ 'ਚ ਨਮਾਜ਼ ਦੌਰਾਨ ਹੋਇਆ ਧਮਾਕਾ, 16 ਲੋਕਾਂ ਦੀ ਮੌਤ, 24 ਜ਼ਖ਼ਮੀ

NEXT STORY

Stories You May Like

  • delhi  23 year old woman dead suv rams into stationary truck
    ਦਿੱਲੀ ਦੇ ਰਜੋਕਰੀ ਫਲਾਈਓਵਰ 'ਤੇ ਭਿਆਨਕ ਸੜਕ ਹਾਦਸਾ, 23 ਸਾਲਾ ਮੁਟਿਆਰ ਦੀ ਮੌਤ, ਦੋ ਗੰਭੀਰ ਜ਼ਖਮੀ
  • pakistan islamabad mosque suicide blast
    'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ ਪਾਕਿਸਤਾਨ
  • 12 killed eight injured as bus falls into river in nepal
    ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8 ਜ਼ਖਮੀ
  • big police action  smuggler arrested with 23 narcotic injections
    ਪੁਲਸ ਦੀ ਵੱਡੀ ਕਾਰਵਾਈ ! 23 ਨਸ਼ੀਲੇ ਟੀਕਿਆਂ ਸਮੇਤ ਤਸਕਰ ਗ੍ਰਿਫ਼ਤਾਰ, ਨਸ਼ਾ ਤਸਕਰਾਂ ਦੇ ਨਾਮ ਆਏ ਸਾਹਮਣੇ
  • 2 injured after being hit by an unknown vehicle
    ਅਣਪਛਾਤੀ ਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਦੀ ਮੌਤ, 2 ਜ਼ਖਮੀ
  • 4 people killed in car truck collision near mansa
    ਮਾਨਸਾ ਨੇੜੇ ਕਾਰ ਤੇ ਟਰੱਕ ਦੀ ਟੱਕਰ ’ਚ 4 ਲੋਕਾਂ ਦੀ ਮੌਤ, ਡਰਾਈਵਰ ਗੰਭੀਰ ਜ਼ਖਮੀ
  • finance minister to address rbi board on february 23
    ਵਿੱਤ ਮੰਤਰੀ 23 ਫਰਵਰੀ ਨੂੰ RBI ਬੋਰਡ ਨੂੰ ਕਰਨਗੇ ਸੰਬੋਧਨ
  • man died in accident
    ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਦੀ ਮੌਤ, ਮਾਮਲਾ ਦਰਜ
  • new on weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ 17 ਤਾਰੀਖ ਤੱਕ ਕਿਹਾ ਜਿਹਾ...
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
  • major accident in goraya  two students tragically die
    ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ...
  • kunwar vijay partap singh interview
    ਨਸ਼ਿਆਂ ਦੇ ਮਾਮਲੇ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ 'ਆਪ' ਸਰਕਾਰ: ਕੁੰਵਰ ਵਿਜੇ...
  • hungama in marriton hotel in jalandhar
    ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ! ਚੱਲੇ ਲੱਤਾਂ-ਮੁੱਕੇ, ਲੱਥੀ ਪੱਗ
  • new twist firing case at singer jyoti nooran s house demanded a ransom
    ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਨਵਾਂ ਮੋੜ! ਸੰਪਤ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
Trending
Ek Nazar
bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • global stock market crash us market investors lose rs 90 lakh crore
      Global Stock Market Crash: ਅਮਰੀਕੀ ਬਾਜ਼ਾਰ 'ਚ ਹਾਹਾਕਾਰ, ਨਿਵੇਸ਼ਕਾਂ ਨੂੰ 90...
    • new york nikhal gupta case
      ਨਿੱਖਲ ਗੁਪਤਾ ਕੇਸ ‘ਚ ਵੱਡੀ ਕਾਰਵਾਈ ਕਰਨ ਦੀ ਤਿਆਰੀ 'ਚ ਅਮਰੀਕੀ ਨਿਆਂ ਵਿਭਾਗ
    • tumbler ridge shooting  8 victims among the dead identified
      ਟੰਬਲਰ ਰਿਜ਼ ਗੋਲਾਬਾਰੀ: ਮ੍ਰਿਤਕਾਂ ਚੋਂ 8 ਪੀੜਤਾਂ ਦੀ ਸ਼ਨਾਖਤ
    • sheikh hasina demands cancellation of elections
      ਸ਼ੇਖ ਹਸੀਨਾ ਨੇ ਬੰਗਲਾਦੇਸ਼ ਚੋਣਾਂ ਨੂੰ ਦੱਸਿਆ 'ਸੁਨੀਯੋਜਿਤ ਤਮਾਸ਼ਾ', ਚੋਣਾਂ...
    • tarique rahman wins dhaka bogra bangladesh election results
      ਤਾਰਿਕ ਰਹਿਮਾਨ ਦੀ 17 ਸਾਲ ਬਾਅਦ ਧਮਾਕੇਦਾਰ ਵਾਪਸੀ, ਬੰਗਲਾਦੇਸ਼ ਚੋਣਾਂ 'ਚ ਦੋਵਾਂ...
    • gurmat gyan competition
      ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਬੈਰਗਾਮੋ ਵਿਖੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ
    • singapore company distributed gold gifts to its employees
      ਤੋਹਫ਼ਾ ਹੋਵੇ ਤਾਂ ਅਜਿਹਾ! ਇਸ ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਵੰਡੇ 3.5 ਕਰੋੜ...
    • sheikh hasina rejects bangladesh election attacks yunus
      ਬੰਗਲਾਦੇਸ਼ ਚੋਣਾਂ ਨੂੰ ਸ਼ੇਖ ਹਸੀਨਾ ਨੇ ਦੱਸਿਆ 'ਗੈਰ-ਕਾਨੂੰਨੀ, ਰੱਖੀਆਂ 6...
    • syria says its forces have taken over al tanf base after handover from us
      ਸੀਰੀਆ 'ਚ ਵੱਡੀ ਤਬਦੀਲੀ, US ਨੇ ਮਹੱਤਵਪੂਰਨ 'ਅਲ-ਤਾਨਫ' ਫੌਜੀ ਅੱਡਾ ਸੀਰੀਆਈ...
    • imran khan  s eyesight examined
      ਚਲੀ ਗਈ ਇਮਰਾਨ ਖਾਨ ਦੀ ਅੱਖ ਦੀ ਰੌਸ਼ਨੀ! ਪਾਕਿ SC ਨੇ ਮੈਡੀਕਲ ਬੋਰਡ ਗਠਿਤ ਕਰਨ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +