Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    3:40:23 PM

  • badlaan da gharh lambi thana balliye controversy

    ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube...

  • agriculture department issued advisory

    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ...

  • mansa double murder  bikram majithia  aap government

    ਮਾਨਸਾ 'ਚ ਵਾਪਰੇ ਦੋਹਰੇ ਕਤਲ ਕਾਂਡ ਨੇ ਹਿਲਾਇਆ...

  • atishi case delhi assembly

    ਦਿੱਲੀ ਵਿਧਾਨ ਸਭਾ ਪੁੱਜੇ ਪੰਜਾਬ ਦੇ ਹੋਮ ਸੈਕਟਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਹੈਵਾਨੀਅਤ! ਬ੍ਰਿਟਿਸ਼ ਕੁੜੀ ਨਾਲ ਵਿਆਹ ਲਈ ਪਾਗਲ ਸਨ ਪਾਕਿ ਦੇ ਦੋ 'ਗੁੰਡੇ', ਮਨ੍ਹਾ ਕੀਤਾ ਤਾਂ ਦਿੱਤੀ ਦਰਦਨਾਕ ਮੌਤ

INTERNATIONAL News Punjabi(ਵਿਦੇਸ਼)

ਹੈਵਾਨੀਅਤ! ਬ੍ਰਿਟਿਸ਼ ਕੁੜੀ ਨਾਲ ਵਿਆਹ ਲਈ ਪਾਗਲ ਸਨ ਪਾਕਿ ਦੇ ਦੋ 'ਗੁੰਡੇ', ਮਨ੍ਹਾ ਕੀਤਾ ਤਾਂ ਦਿੱਤੀ ਦਰਦਨਾਕ ਮੌਤ

  • Edited By Vandana,
  • Updated: 05 May, 2021 03:31 PM
Pakistan
pakistan 26 year old woman murder
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ,ਪਾਕਿਸਤਾਨ (ਵਿਨੋਦ): ਬੀਤੇ ਦਿਨ ਲਾਹੌਰ ਦੀ ਡਿਫੈਂਸ ਕਾਲੋਨੀ ’ਚ ਇਕ ਬ੍ਰਿਟਿਸ਼ ਕੁੜੀ ਦੀ ਹੱਤਿਆ ਕਰਨ ਸਬੰਧੀ ਪੁਲਸ ਨੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ, ਜੋ ਉਸ ਬ੍ਰਿਟਿਸ਼ ਨਾਗਰਿਕ ਕੁੜੀ ਮਾਹਿਰਾ ਨਾਲ ਨਿਕਾਹ ਕਰਵਾਉਣਾ ਚਾਹੁੰਦੇ ਸੀ ਅਤੇ ਮਾਹਿਰਾ ਨੇ ਦੋਵਾਂ ਨੂੰ ਹੀ ਸਪਸ਼ੱਟ ਇਨਕਾਰ ਕਰ ਦਿੱਤਾ ਸੀ। 

ਸਰਹੱਦ ਪਾਰ ਸੂਤਰਾਂ ਦੇ ਅਨੁਸਾਰ ਲਾਹੌਰ ਦੇ ਇਲਾਕੇ ਡਿਫੈਂਸ ਕਾਲੋਨੀ ’ਚ ਬ੍ਰਿਟਿਸ਼ ਨਾਗਰਿਕ ਕੁੜੀ ਮਾਹਿਰਾ ਲਗਭਗ ਦੋ ਮਹੀਨੇ ਪਹਿਲੇ ਪਾਕਿਸਤਾਨ ਆਈ ਸੀ ਅਤੇ ਇਸ ਕਾਲੋਨੀ ਵਿਚ ਕਿਰਾਏ ਦੇ ਮਕਾਨ ’ਚ ਰਹਿੰਦੀ ਸੀ। ਉਸ ਦੀ ਬੀਤੇ ਦਿਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਸਬੰਧੀ ਮ੍ਰਿਤਕਾਂ ਦੇ ਇਕ ਰਿਸ਼ਤੇਦਾਰ ਮੁਹੰਮਦ ਨਾਜ਼ੀਰ ਜੋ ਲਾਹੌਰ ’ਚ ਹੀ ਰਹਿੰਦਾ ਹੈ ਦੀ ਸ਼ਿਕਾਇਤ ’ਤੇ ਪੁਲਸ ਨੇ ਦੋਸ਼ੀ ਜਾਹੀਰ ਜਾਦੂਨ ਅਤੇ ਸੈਯਦ ਅਮੀਰ ਨਿਵਾਸੀ ਲਾਹੌਰ ਦੇ ਖ਼ਿਲਾਫ਼ ਹੱਤਿਆ ਦਾ ਕੇਸ ਦਰਜ਼ ਕਰ ਲਿਆ ਹੈ।

ਪੜ੍ਹੋ ਇਹ ਅਹਿਮ ਖਬਰ - ਪਾਕਿ ’ਚ ਖਤਮ ਹੋਣ ਦੇ ਕੰਢੇ ’ਤੇ ਸਿੱਖ

ਮ੍ਰਿਤਕ ਦੇ ਰਿਸਤੇਦਾਰ ਮੁਹੰਮਦ ਨਾਜ਼ੀਰ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਮਾਹਿਰਾ ਕੁਝ ਹਫ਼ਤੇ ਪਹਿਲਾ ਲਾਹੌਰ ਬ੍ਰਿਟੇਨ ਤੋਂ ਆਈ ਸੀ ਅਤੇ ਉਹ ਆਪਣੇ ਦੋਸਤ  ਜਾਹੀਰ ਜਾਦੂਨ ਅਤੇ ਸੈਯਦ ਅਮੀਰ ਨਾਲ ਮਿਲਦੀ ਸੀ। ਮੁਹੰਮਦ ਨਾਜੀਰ ਨੇ ਦੱਸਿਆ ਕਿ ਦੋਵੇ ਹੀ ਮਾਹਿਰ ’ਤੇ ਵੱਖ-ਵੱਖ ਨਿਕਾਹ ਕਰਵਾਉਣ ਦੇ ਲਈ ਦਬਾਅ ਪਾ ਰਹੇ ਸੀ ਅਤੇ ਨਿਕਾਹ ਨਾ ਕਰਨ ਦੀ ਸ਼ਰਤ ’ਤੇ ਧਮਕੀਆਂ ਦਿੰਦੇ ਸੀ। ਇਸ ਸਬੰਧੀ ਮ੍ਰਿਤਕਾ ਦੇ ਪਿਤਾ ਨੇ ਕੁਝ ਦਿਨ ਪਹਿਲਾ ਮਾਹਿਰਾ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੱਤੀ ਸੀ। 

ਪੁਲਸ ਨੇ ਇਸ ਸਬੰਧੀ ਜਾਣਕਾਰੀ ਮਿਲਣ ਦੇ ਬਾਅਦ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤਾ ਤਾਂ ਦੋਸ਼ੀ ਜਾਹੀਰ ਜਾਦੂਨ ਅਤੇ ਸੈਯਦ ਅਮੀਰ ਆਪਣੇ ਦੋ ਹੋਰ ਸਾਥੀਆਂ ਦੇ ਨਾਲ ਸਵੇਰੇ ਲਗਭਗ 4.25 'ਤੇ ਮੋਟਰਸਾਈਕਲ ਤੇ ਮਾਹਿਰਾ ਦੇ ਘਰ ਆਏ ਅਤੇ ਕੁਝ ਸਮੇ ਬਾਅਦ ਉਹ ਮੋਟਰਸਾਈਕਲਾਂ ਤੇ ਹੀ ਵਾਪਸ ਚੱਲ ਗਏ, ਜੋ ਸਪੱਸ਼ਟ ਕਰਦਾ ਹੈ ਕਿ ਮਾਹਿਰਾ ਦੀ ਹੱਤਿਆ ਕਰਨ ਦੇ ਲਈ ਇਹ ਲੋਕ ਦੋਸ਼ੀ ਹਨ।

ਗੌਰਤਲਬ ਹੈ ਕਿ ਮਾਇਰਾ ਪਾਕਿਸਤਾਨ ਵਿਚ ਦੋ ਮਹੀਨੇ ਪਹਿਲਾਂ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਆਈ ਸੀ ਅਤੇ ਫਿਰ ਬ੍ਰਿਟੇਨ ਦੇ ਪਾਕਿਸਤਾਨ ਨੂੰ ਰੈੱਡ ਲਿਸਟ ਵਿਚ ਪਾਉਣ ਮਗਰੋਂ ਉਸ ਨੇ ਕੁਝ ਸਮਾਂ ਲਾਹੌਰ ਵਿਚ ਹੀ ਦਾਦੀ ਕੋਲ ਰੁਕਣ ਦਾ ਫ਼ੈਸਲਾ ਕੀਤਾ ਸੀ। ਨਜ਼ੀਰ  ਨੇ ਇਹ ਵੀ ਦੱਸਿਆ ਹੈ ਕਿ ਕੁਝ ਸਮਾਂ ਪਹਿਲਾਂ ਉਹਨਾਂ ਦੀ ਮੁਲਾਕਾਤ ਮਾਇਰਾ ਨਾਲ ਹੋਈ ਸੀ। ਉਸ ਨੇ ਸ਼ਿਕਾਇਤ ਕੀਤੀ ਸੀ ਕਿ ਦੋ ਲੋਕ ਉਸ ਨੂੰ ਧਮਕਾ ਰਹੇ ਹਨ ਅਤੇ ਪਰੇਸ਼ਾਨ ਕਰ ਰਹੇ ਹਨ। ਮਾਇਰਾ ਦੇ ਸਰੀਰ 'ਤੇ ਜ਼ਖਮ ਵੀ ਮਿਲੇ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਉਸ ਦੀ ਮੌਤ ਗਲਾ ਦਬਾ ਕੇ ਅਤੇ ਗੋਲੀ ਮਾਰ ਕੇ ਕੀਤੀ ਗਈ ਹੈ। ਭਾਵੇਂਕਿ ਪੋਸਟਮਾਰਟਮ ਰਿਪੋਰਟ ਆਉਣੀ ਬਾਕੀ ਹੈ।

  • Pakistan
  • 26 year old woman
  • murder
  • 2 youths
  • ਪਾਕਿਸਤਾਨ
  • 26 ਸਾਲਾ ਮਹਿਲਾ
  • ਕਤਲ
  • 2 ਨੌਜਵਾਨ

ਯੂਕੇ: 3,000 ਮੁਰਦਿਆਂ ਨੂੰ ਕਬਰਾਂ 'ਚੋਂ ਕੱਢ ਕੇ ਦਫ਼ਨਾਇਆ ਜਾਵੇਗਾ ਹੋਰ ਜਗ੍ਹਾ

NEXT STORY

Stories You May Like

  • girl  peas  patiala
    ਪੰਜਾਬ : ਛਿਲਕੇ ਸਮੇਤ ਮਟਰ ਖਾਣ ਨਾਲ ਕੁੜੀ ਦੀ ਮੌਤ
  • death of students  highway
    ਪੰਜਾਬ : ਫੌਜ ਦੇ ਟਰੱਕ ਨੇ ਦੋ ਘਰਾਂ 'ਚ ਵਿਛਾਏ ਸੱਥਰ, 12ਵੀਂ ਦੇ ਵਿਦਿਆਰਥੀਆਂ ਦੀ ਦਰਦਨਾਕ ਮੌਤ
  • major accident in goraya two students tragically die
    ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
  • two brothers d ie in a tragic way
    ਕਹਿਰ ਓ ਰੱਬਾ: ਇਕੋ ਘਰ 'ਚ ਵਿਛੇ 2  ਸੱਥਰ, ਦੋ ਭਰਾਵਾਂ ਦੀ ਦਰਦਨਾਕ ਮੌਤ
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ ਦਰਦਨਾਕ ਮੌਤ
  • delhi dwarka accident  sahil dhaneshra death  scorpio stunt
    'ਅਮੀਰਜ਼ਾਦੇ' ਦੇ Reels ਦੇ ਚਸਕੇ ਨੇ ਖਾ ਲਿਆ ਮਾਂ ਦਾ ਜਵਾਨ ਪੁੱਤ ! ਸਕਾਰਪੀਓ ਨਾਲ ਟੱਕਰ ਮਾਰ ਦਿੱਤੀ ਦਰਦਨਾਕ ਮੌਤ
  • robbers robbed a girl while stopping her on the way
    ਜਲੰਧਰ ਵਿਖੇ ਕੁੜੀ ਨੂੰ ਰਸਤੇ 'ਚ ਰੋਕ ਲੁਟੇਰਿਆਂ ਨੇ ਕੀਤੀ ਲੁੱਟਖੋਹ, ਦਾਤਰ ਵਿਖਾ ਕੇ ਨਕਦੀ ਨਾਲ ਭਰਿਆ ਲੁੱਟਿਆ ਪਰਸ
  • young man dies in car fire
    ਕਾਰ ਨੂੰ ਅੱਗ ਲੱਗਣ ਨਾਲ ਨੌਜਵਾਨ ਦੀ ਹੋਈ ਦਰਦਨਾਕ ਮੌਤ
  • badlaan da gharh lambi thana balliye controversy
    ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ...
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • man dead on raod accident
    ਗੋਰਾਇਆ-ਫਗਵਾੜਾ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਵਿਅਕਤੀ ਦੀ ਮੌਤ
  • husband sets himself on fire after reaching in laws house
    Punjab: ਪਤੀ ਤੋਂ ਪ੍ਰੇਸ਼ਾਨ ਪਤਨੀ ਗਈ ਪੇਕੇ! ਸਹੁਰੇ ਘਰ ਪਤੀ ਨੇ ਪਹੁੰਚ ਕੇ...
  • pargat singh slams bhagwant mann government
    ਪੰਜਾਬ ਨੂੰ ਪੁਲਸ ਸਟੇਟ ਬਣਾ ਰਹੀ ਭਗਵੰਤ ਮਾਨ ਸਰਕਾਰ: ਪਰਗਟ ਸਿੰਘ
  • singer mankirt aulakh promotes gun culture among students by singing a song
    ਪੰਜਾਬੀ ਜਾਗ੍ਰਿਤੀ ਮੰਚ ਵਿਵਾਦਾਂ ’ਚ: ਗਾਇਕ ਮਨਕੀਰਤ ਔਲਖ ਨੇ ਵਿਦਿਆਰਥੀਆਂ ਵਿਚਕਾਰ...
  • mohan bhagwat punjab visit
    ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ : ਮੋਹਨ ਭਾਗਵਤ
  • punjab vidhan sabha budget session
    ਰਾਜਪਾਲ ਨੇ 6 ਮਾਰਚ ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ
Trending
Ek Nazar
mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

these stars said goodbye to the world in plane crashes

ਕੋਈ ਸੀ ਪ੍ਰੈਗਨੈਂਟ ਤੇ ਕੋਈ ਮਨਾ ਰਿਹਾ ਸੀ B;day; ਇਨ੍ਹਾਂ ਸਿਤਾਰਿਆਂ ਦੀ ਪਲੇਨ...

airasia operate daily flights from amritsar to kuala lumpur

ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...

parineetii actor ankur verma ties knot with long term partner leena

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ, ਜਾਣੋ ਕੌਣ ਹੈ ਦੁਲਹਨ, Fans ਹੋਏ ਹੈਰਾਨ

pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

70 year maulana 26 year bride photoshoot

70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ...

smuggler husband

ਪਤੀ ਦੀ ਮੌਤ 'ਤੇ ਡਾਹਾਂ ਮਾਰ ਕੇ ਰੋਣ ਵਾਲੀ ਪਤਨੀ ਹੀ ਨਿਕਲੀ ਕਾਤਲ, ਪੁਲਸ 'ਤੇ...

pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • hacking by ai tools steal sensitive data in mexico
      AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...
    • the woman gave birth to such a big child
      ਓ ਤੇਰੀ! ਜੰਮਿਆ 'ਏਡਾ ਵੱਡਾ' ਨਿਆਣਾ, ਸੋਚੀ ਪੈ ਗਏ ਡਾਕਟਰ, ਪਰਿਵਾਰ ਦੇ ਵੀ ਉੱਡੇ...
    • bodies recovered  in congo
      ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ
    • britain  s green party wins special election
      ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ
    • now israel is also connected to upi payment
      ਗਲੋਬਲ ਹੋ ਰਿਹਾ UPI , ਹੁਣ ਇਜ਼ਰਾਈਲ ਵੀ ਜੁੜਿਆ ਭਾਰਤ ਦੀ ਡਿਜੀਟਲ ਭੁਗਤਾਨ...
    • baby parker case woman arrested
      20 ਸਾਲ ਪੁਰਾਣੇ 'ਬੇਬੀ ਪਾਰਕਰ' ਮਾਮਲੇ ਚ ਔਰਤ ਗ੍ਰਿਫ਼ਤਾਰ
    • airasia operate daily flights from amritsar to kuala lumpur
      ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...
    • israel to provide jobs to 50000 indians
      ਵੱਡਾ ਸੌਦਾ : ਇਜ਼ਰਾਈਲ 50,000 ਭਾਰਤੀਆਂ ਨੂੰ ਦੇਵੇਗਾ ਨੌਕਰੀਆਂ
    • pakistan afghanistan tension
      ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ
    • pakistan military action against afghanistan
      ਅਫਗਾਨਿਸਤਾਨ ਖ਼ਿਲਾਫ ਪਾਕਿਸਤਾਨ ਦੀ ਜਵਾਬੀ ਕਾਰਵਾਈ, 130 ਤੋਂ ਵੱਧ ਲੜਾਕਿਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +