helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAR 09, 2025
IND vs NZ : ਭਾਰਤ ਨੂੰ ਮਿਲੀ ਤੀਜੀ ਸਫਲਤਾ,...
IPO ਬਾਜ਼ਾਰ 'ਚ ਹਲਚਲ: ਇਸ ਹਫ਼ਤੇ ਖੁੱਲ੍ਹਣਗੇ PDP...
ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਦੀ ਰਵਨੀਤ ਬਿੱਟੂ...
ਕਾਮਰੇਡ ਮਨਜੀਤ ਕੌਰ ਦੇ ਕਤਲ ਮਾਮਲੇ 'ਚ ਵੱਡੀ ਖ਼ਬਰ,...
ਪੰਜਾਬ
ਮਨੋਰੰਜਨ
Photos
Videos
ਇਸਲਾਮਾਬਾਦ (ਯੂ.ਐੱਨ.ਆਈ.): ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਐਤਵਾਰ ਨੂੰ ਇਕ ਯਾਤਰੀ ਰੇਲਗੱਡੀ ਇਕ ਵਾਹਨ ਨਾਲ ਟਕਰਾ ਗਈ। ਇਸ ਟੱਕਰ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਰਾਵਲਪਿੰਡੀ 'ਚ ਸਵੇਰੇ ਉਸ ਸਮੇਂ ਵਾਪਰੀ, ਜਦੋਂ ਰੇਲਗੱਡੀ ਰੇਲਵੇ ਕ੍ਰਾਸਿੰਗ ਨੇੜੇ ਖੜ੍ਹੀ ਗੱਡੀ 'ਚ ਜਾ ਟਕਰਾਈ।
ਪੜ੍ਹੋ ਇਹ ਅਹਿਮ ਖਬਰ - ਬ੍ਰਾਜ਼ੀਲ : ਝੀਲ 'ਚ ਡਿੱਗੀ ਚੱਟਾਨ, 6 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ
ਸਮਾਚਾਰ ਏਜੰਸੀ ਸ਼ਿਨਹੂਆ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ ਅਤੇ ਹਸਪਤਾਲ 'ਚ ਉਨ੍ਹਾਂ ਦੀ ਮੌਤ ਹੋ ਗਈ। ਜਦੋਂ ਇਹ ਹਾਦਸਾ ਵਾਪਰਿਆ, ਟਰੇਨ ਮੁਲਤਾਨ ਜ਼ਿਲ੍ਹੇ ਤੋਂ ਰਾਵਲਪਿੰਡੀ ਜਾ ਰਹੀ ਸੀ। ਖ਼ਬਰ ਲਿਖੇ ਜਾਣ ਤੱਕ ਹੋਰ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਾਬੁਲ ਹਵਾਈ ਅੱਡੇ 'ਤੇ ਵਿਛੜ ਗਿਆ ਸੀ 2 ਮਹੀਨੇ ਦਾ 'ਮਾਸੂਮ', ਹੁਣ ਪਹੁੰਚਿਆ ਪਰਿਵਾਰ ਕੋਲ
Stories You May Like
ਰੂਸੀ ਹਵਾਈ ਰੱਖਿਆ ਨੇ 88 ਯੂਕ੍ਰੇਨੀ ਡਰੋਨ ਕੀਤੇ ਤਬਾਹ
ਪਨਾਮਾ ਦਾ ਅਹਿਮ ਕਦਮ, ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਸੈਂਕੜੇ ਪ੍ਰਵਾਸੀ ਕੀਤੇ...
ਤੜਕਸਾਰ ਡਿੱਗ ਪਈ ਕੈਂਪ ਦੀ ਛੱਤ, 6 ਲੋਕਾਂ ਦੀ ਮੌਤ
ਰੂਸ ਨੇ ਕੁਰਸਕ 'ਚ ਯੂਕ੍ਰੇਨੀ ਸੈਨਾ ਨੂੰ ਘੇਰਿਆ, ਜ਼ੇਲੇਂਸਕੀ ਦੀ ਵਧੀ ਚਿੰਤਾ
ਦੱਖਣੀ ਅਫਰੀਕਾ 'ਚ ਖਰਾਬ ਮੌਸਮ ਕਾਰਨ 22 ਲੋਕਾਂ ਦੀ ਮੌਤ
ਨਾਰੀ ਦਿਵਸ ਮੌਕੇ ਇਟਲੀ 'ਚ ਹਜ਼ਾਰਾਂ ਔਰਤਾਂ ਨੇ ਕੱਢਿਆ ਸ਼ਾਂਤੀ ਮਾਰਚ
ਹਾਈ ਅਲਰਟ 'ਤੇ ਪੰਜਾਬ, ਇਸ ਇਲਾਕੇ 'ਚ 5000 ਪੁਲਸ ਮੁਲਾਜ਼ਮਾਂ ਦੀ ਕਰ 'ਤੀ...
ਪੰਜਾਬ 'ਚ ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ, ਵੱਡੀ ਅਪਡੇਟ ਆਈ ਸਾਹਮਣੇ
ਤਾਲਿਬਾਨ ਨੇ ਅਫਗਾਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ 'ਤੇ ਦਿੱਤਾ ਜ਼ੋਰ
ਧੋਖਾਧੜੀ ਦੇ ਦੋਸ਼ 'ਚ ਭਾਰਤੀ ਸਮੇਤ 7 ਗ੍ਰਿਫ਼ਤਾਰ
Champions Trophy ਫਾਈਨਲ 'ਚ ਵਿਰਾਟ ਕੋਹਲੀ ਬਣਾ ਸਕਦੇ ਹਨ ਇਹ 3 ਵੱਡੇ ਰਿਕਾਰਡ
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ UK ਦੀ ਕੰਪਨੀ ਵੱਲੋਂ craft drinks 'ਚ ਭਾਰਤੀਆਂ...
50 ਹਜ਼ਾਰ ਅਮਰੀਕੀ ਡਾਲਰ ਤੋਂ ਵੱਧ ਖਰਚਿਆਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ
ਪਾਕਿਸਤਾਨ 'ਚ 10 ਅੱਤਵਾਦੀ ਗ੍ਰਿਫ਼ਤਾਰ, ਪੁਲਸ ਦਾ ਵੱਡੇ ਹਮਲੇ ਨੂੰ ਨਾਕਾਮ ਕਰਨ ਦਾ...
CT 2025: ਫਾਈਨਲ 'ਚ ਵਿਰਾਟ-ਕੋਹਲੀ ਨਹੀਂ, ਇਹ ਖਿਡਾਰੀ ਬਣੇਗਾ ਗੇਮ ਚੇਂਜਰ, ਸਾਹਮਣੇ...
ਮਹਾਦੋਸ਼ ਦਾ ਸਾਹਮਣਾ ਕਰ ਰਹੇ ਦੱਖਣੀ ਕੋਰੀਆਈ ਰਾਸ਼ਟਰਪਤੀ ਜੇਲ੍ਹ ਤੋਂ ਰਿਹਾਅ
ਪਾਕਿਸਤਾਨ 'ਚ ਭਾਰਤ ਦੇ ਇਕ ਹੋਰ ਦੁਸ਼ਮਣ ਦਾ ਅੰਤ, ISI ਏਜੰਟ ਦੀ ਹੱਤਿਆ
15 ਸਾਲਾਂ 'ਚ ਪਹਿਲੀ ਵਾਰ ਕਿਸੇ ਕਾਤਲ ਨੂੰ ਫਾਇਰਿੰਗ ਦਸਤੇ ਦੁਆਰਾ ਮੌਤ ਦੀ ਸਜ਼ਾ
Subscribe Now!