ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਉੱਤਰੀ-ਪੱਛਮੀ ਸੂਬੇ ਖੈਬਰ ਪਖਤੂਨਖਵਾ ਵਿਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਇਕ ਆਪਰੇਸ਼ਨ ਦੌਰਾਨ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ। ਫੌਜ ਦੀ ਮੀਡੀਆ ਸ਼ਾਖਾ ਨੇ ਇਹ ਜਾਣਕਾਰੀ ਦਿੱਤੀ। ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਜ਼ਿਲੇ ਦੇ ਬਾਗ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ। ਇਸ ਆਪਰੇਸ਼ਨ 'ਚ ਅੱਤਵਾਦੀ ਨੇਤਾ 'ਬਤੂਰ' ਸਮੇਤ ਚਾਰ ਲੋਕ ਮਾਰੇ ਗਏ ਅਤੇ ਤਿੰਨ ਅੱਤਵਾਦੀ ਜ਼ਖਮੀ ਹੋ ਗਏ।
ਪੜ੍ਹੋ ਇਹ ਅਹਿਮ ਖ਼ਬਰ-Trudeau ਸਰਕਾਰ ਦੀ ਸ਼ਰਮਨਾਕ ਹਰਕਤ, ਭਾਰਤੀ ਡਿਪਲੋਮੈਟਾਂ ਨਾਲ ਕਰ ਰਹੀ ਇਹ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜ਼ਮੀਨ ਖਿਸਕਣ ਕਾਰਨ ਘੱਟੋ ਘੱਟ 15 ਲੋਕਾਂ ਦੀ ਮੌਤ, 100 ਤੋਂ ਵਧੇਰੇ ਲੋਕ ਲਾਪਤਾ
NEXT STORY