Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    8:24:42 AM

  • petrol  diesel  lpg gas cylinder

    ਦੇਸ਼ ’ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਪੂਰੀ...

  • supreme court strict on cbse s 3 language rule

    CBSE ਦੇ 3-ਭਾਸ਼ਾ ਨਿਯਮ 'ਤੇ ਸੁਪਰੀਮ ਕੋਰਟ ਸਖ਼ਤ!...

  • vande bharat train stone pelting

    ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ...

  • us airstrikes on iran again

    ਅਮਰੀਕਾ ਦੀ ਈਰਾਨ 'ਤੇ ਫਿਰ Airstrike, ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਮੰਨ ਗਿਆ ਪਾਕਿਸਤਾਨ ! ਭਾਰਤੀ ਫੌਜ ਦੇ ਅੱਤਵਾਦ ਖ਼ਿਲਾਫ਼ 'ਆਪਰੇਸ਼ਨ ਸਿੰਦੂਰ' 'ਤੇ ਵੱਡਾ ਕਬੂਲਨਾਮਾ

INTERNATIONAL News Punjabi(ਵਿਦੇਸ਼)

ਮੰਨ ਗਿਆ ਪਾਕਿਸਤਾਨ ! ਭਾਰਤੀ ਫੌਜ ਦੇ ਅੱਤਵਾਦ ਖ਼ਿਲਾਫ਼ 'ਆਪਰੇਸ਼ਨ ਸਿੰਦੂਰ' 'ਤੇ ਵੱਡਾ ਕਬੂਲਨਾਮਾ

  • Edited By Vandana,
  • Updated: 05 May, 2026 11:14 AM
Pakistan
pakistan big confession on operation sindoor
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਪਾਕਿਸਤਾਨੀ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (LeT) ਨੇ ਪਹਿਲੀ ਵਾਰ ਜਨਤਕ ਤੌਰ 'ਤੇ ਇਹ ਸਵੀਕਾਰ ਕੀਤਾ ਹੈ ਕਿ ਭਾਰਤੀ ਸੈਨਾ ਨੇ 'ਆਪ੍ਰੇਸ਼ਨ ਸਿੰਦੂਰ' ਦੌਰਾਨ ਉਸ ਦੇ ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਸੰਗਠਨ ਨੇ ਇਹ ਕਬੂਲਨਾਮਾ ਕਿਸੇ ਗੁਪਤ ਬਿਆਨ ਰਾਹੀਂ ਨਹੀਂ, ਸਗੋਂ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਜਨਤਕ ਤੌਰ 'ਤੇ ਵੱਡੇ-ਵੱਡੇ ਪੋਸਟਰ ਅਤੇ ਹੋਰਡਿੰਗ ਲਗਾ ਕੇ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਪੋਸਟਰ ਲਸ਼ਕਰ ਦੀ ਕਸੂਰ ਯੂਨਿਟ ਵੱਲੋਂ ਸਾਹੀਵਾਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲਗਾਏ ਗਏ ਹਨ। ਇਹਨਾਂ ਪੋਸਟਰਾਂ ਵਿੱਚ ਮਾਰੇ ਗਏ ਅੱਤਵਾਦੀਆਂ ਦੀਆਂ ਤਸਵੀਰਾਂ ਹਨ ਅਤੇ ਉਹਨਾਂ ਨੂੰ ਪਾਕਿਸਤਾਨੀ ਫੌਜ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਦਿਖਾਇਆ ਗਿਆ ਹੈ। ਇਹਨਾਂ ਵਿੱਚ ਪਹਿਲਗਾਮ ਹਮਲੇ ਦਾ ਮਾਸਟਰਮਾਈਂਡ ਮੰਨਿਆ ਜਾਣ ਵਾਲਾ ਸੈਫੁੱਲਾ ਕਸੂਰੀ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਅਬਦੁਰ ਰਊਫ ਅਤੇ ਖਾਲਿਦ ਮਸੂਦ ਸਿੰਧੂ ਦੀਆਂ ਤਸਵੀਰਾਂ ਵੀ ਪੋਸਟਰਾਂ ਵਿੱਚ ਲਗਾਈਆਂ ਗਈਆਂ ਹਨ।

PunjabKesari

ਪੜ੍ਹੋ ਇਹ ਅਹਿਮ ਖ਼ਬਰ- ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

ਰਿਪੋਰਟਾਂ ਮੁਤਾਬਕ ਇਹ ਪੋਸਟਰ ਉਹਨਾਂ ਅੱਤਵਾਦੀਆਂ ਦੀ ਯਾਦ ਵਿੱਚ ਲਗਾਏ ਗਏ ਹਨ ਜੋ ਭਾਰਤੀ ਸੈਨਾ ਵੱਲੋਂ ਮੁਰੀਦਕੇ ਸਥਿਤ ਲਸ਼ਕਰ ਦੇ ਹੈੱਡਕੁਆਰਟਰ 'ਤੇ ਕੀਤੇ ਗਏ ਹਮਲਿਆਂ ਦੌਰਾਨ ਮਾਰੇ ਗਏ ਸਨ। ਮੁਰੀਦਕੇ, ਜੋ ਲਾਹੌਰ ਤੋਂ ਲਗਭਗ 30 ਕਿਲੋਮੀਟਰ ਦੂਰ ਹੈ, ਲਸ਼ਕਰ-ਏ-ਤੋਇਬਾ ਦੇ ਸੰਚਾਲਨ ਅਤੇ ਵਿਚਾਰਧਾਰਾ ਦਾ ਮੁੱਖ ਕੇਂਦਰ ਹੈ। ਇੱਥੇ 'ਮਰਕਜ਼-ਏ-ਤੋਇਬਾ' ਨਾਮਕ ਹੈੱਡਕੁਆਰਟਰ ਵਿੱਚ ਅੱਤਵਾਦੀਆਂ ਦੇ ਸਿਖਲਾਈ ਕੈਂਪ ਅਤੇ ਪ੍ਰਸ਼ਾਸਨਿਕ ਢਾਂਚਾ ਮੌਜੂਦ ਹੈ।

ਇਹਨਾਂ ਪੋਸਟਰਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪਾਕਿਸਤਾਨੀ ਨਾਗਰਿਕ ਵੀ ਆਪਣੀ ਸਰਕਾਰ 'ਤੇ ਸਵਾਲ ਚੁੱਕ ਰਹੇ ਹਨ। ਲੋਕ ਪੁੱਛ ਰਹੇ ਹਨ ਕਿ ਸੰਯੁਕਤ ਰਾਸ਼ਟਰ ਵੱਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਰਕਾਰ ਦੀ ਨੱਕ ਹੇਠ ਇੰਨੇ ਖੁੱਲ੍ਹੇਆਮ ਕਿਵੇਂ ਕੰਮ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਲਸ਼ਕਰ-ਏ-ਤੋਇਬਾ ਪਾਕਿਸਤਾਨ ਵਿੱਚ ਵੱਖ-ਵੱਖ ਨਾਵਾਂ ਨਾਲ ਆਪਣੀਆਂ ਗਤੀਵਿਧੀਆਂ ਚਲਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pakistani terrorist organization
  • Operation Sindoor
  • confession
  • Pakistan
  • ਪਾਕਿਸਤਾਨੀ ਅੱਤਵਾਦੀ ਸੰਗਠਨ
  • ਆਪਰੇਸ਼ਨ ਸਿੰਦੂਰ
  • ਕਬੂਲਨਾਮਾ
  • ਪਾਕਿਸਤਾਨ

ਇਜ਼ਰਾਈਲ ’ਤੇ ਗਾਜ਼ਾ ’ਚ ਮਦਦ ਪਹੁੰਚਾਉਣ ਵਾਲਿਆਂ ਨਾਲ ਬਦਸਲੂਕੀ ਦਾ ਦੋਸ਼

NEXT STORY

Stories You May Like

  • operation sindoor  cds  anil chauhan  pakistan  india
    ਆਪ੍ਰੇਸ਼ਨ ਸਿੰਦੂਰ ’ਤੇ ਬੋਲੇ CDS ਜਨਰਲ ਚੌਹਾਨ, ਪਾਕਿ ਦੇ ਖ਼ਿਲਾਫ਼ ਸੰਘਰਸ਼ ’ਚ ਭਾਰਤ ਨੇ ਬਣਾਈ ਰੱਖਿਆ ਆਪਣਾ ਦਬਦਬਾ
  • india statement at united nations
    ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ ਦੀ ਦੋ-ਟੂਕ
  • indian army chief on pakistan
    ''ਪਾਕਿਸਤਾਨ ਸੋਚ ਲਵੇ ਕਿ ਨਕਸ਼ੇ ਦਾ ਹਿੱਸਾ ਬਣਨਾ ਜਾਂ ਇਤਿਹਾਸ ਦਾ..!'' ਭਾਰਤੀ ਫੌਜ ਮੁਖੀ ਨੇ ਦੇ'ਤੀ Last...
  • iran send corps to bubian
    ਇਰਾਨ ਨੇ ਕੁਵੈਤ ਦੇ ਬੁਬੀਆਨ ਟਾਪੂ 'ਤੇ ਭੇਜੀ ਫੌਜ ! ਤਣਾਅ ਵਿਚਾਲੇ IRGC 'ਤੇ ਲੱਗਾ ਵੱਡਾ ਇਲਜ਼ਾਮ
  • thailand visa free entry rule changed
    ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ ਐਂਟਰੀ ਦਾ ਨਿਯਮ
  • ai company s mcap reaches 5 5 trillion nvidia market cap
    AI ਕੰਪਨੀ ਦਾ Mcap 5.5 ਟ੍ਰਿਲੀਅਨ ’ਤੇ ਪਹੁੰਚਿਆ, ਭਾਰਤੀ ਸ਼ੇਅਰ ਬਾਜ਼ਾਰ ਦੇ ਮਾਰਕੀਟ ਕੈਪ ’ਤੇ ਇਕੱਲੀ ਭਾਰੀ ਐੱਨਵੀਡੀਆ
  • deep borewell rescue operation
    ਹੁਸ਼ਿਆਰਪੁਰ : ਡੂੰਘੇ ਬੋਰਵੈੱਲ 'ਚ ਡਿੱਗਿਆ ਜਵਾਕ! ਰੈਸਕਿਊ ਆਪਰੇਸ਼ਨ ਜਾਰੀ
  • indian stock market world s 5th largest market loses its crown
    ਭਾਰਤੀ ਸ਼ੇਅਰ ਬਾਜ਼ਾਰ ਨੂੰ ਵੱਡਾ ਝਟਕਾ: ਦੁਨੀਆ ਦੇ 5ਵੇਂ ਸਭ ਤੋਂ ਵੱਡੇ ਬਾਜ਼ਾਰ ਦਾ ਖੁੱਸਿਆ ਤਾਜ
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
Trending
Ek Nazar
hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us team to visit india for trade talks from june 1
      ਭਾਰਤ-ਅਮਰੀਕਾ ਵਿਚਾਲੇ ਦੁਵੱਲੇ ਵਪਾਰ ਸਮਝੌਤੇ ਲਈ 1 ਜੂਨ ਤੋਂ ਭਾਰਤ ਦਾ ਦੌਰਾ ਕਰੇਗਾ...
    • head of britain  s intelligence agency warned
      ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ
    • starting new forever wars us senator slams trump over iran war
      ਅਮਰੀਕਾ 'ਚ ਟਰੰਪ ਦੀ ਆਲੋਚਨਾ ਤੇਜ਼, ਸੀਨੇਟਰ ਵਾਰਨਰ ਨੇ ਲਾਇਆ 'ਅੰਤਹੀਣ ਜੰਗ'...
    • gas leak in hospital ward
      ਵੱਡੀ ਖ਼ਬਰ : ਏਸੀ ਗੈਸ ਲੀਕ ਹੋਣ ਕਾਰਨ ਛੇ ਨਵਜੰਮਿਆਂ ਦੀ ਮੌਤ, ਢਾਕਾ 'ਚ ਸੋਗ ਦੀ...
    • birth rates plunge to 50 year low
      50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...
    • relief for india
      ਭਾਰਤ ਲਈ ਰਾਹਤ ਭਰੀ ਖ਼ਬਰ ! Isolate ਕੀਤੀ ਗਈ ਸ਼ੱਕੀ ਔਰਤ ਦੀ Ebola ਰਿਪੋਰਟ ਆਈ...
    • pakistan punjab u turn
      ਕੱਟੜਪੰਥੀਆਂ ਦੇ ਵਿਰੋਧ ਅੱਗੇ ਝੁਕੀ ਲਹਿੰਦੇ ਪੰਜਾਬ ਦੀ ਸਰਕਾਰ ! ਇਤਿਹਾਸਕ ਨਾਂਵਾਂ...
    • people deported in one day
      ਇਕ ਦਿਨ 'ਚ 1800 ਤੋਂ ਵੱਧ ਲੋਕ ਡਿਪੋਰਟ! ਤਾਲਿਬਾਨ ਨੇ ਜਾਰੀ ਕੀਤੇ ਅੰਕੜੇ
    • water crisis
      ਪਾਣੀ ਦੇ ਇਕ ਟੈਂਕਰ ਦੀ ਕੀਮਤ 8 ਹਜ਼ਾਰ ! ਈਦ ਮੌਕੇ ਕਰਾਚੀ 'ਚ ਬੂੰਦ-ਬੂੰਦ ਨੂੰ ਤਰਸ...
    • india statement at united nations
      ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +