Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    5:07:52 PM

  • public holiday announced in punjab for tomorrow

    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • sikh marriage act

    ਪਾਕਿਸਤਾਨ 'ਚ ਵੀ ਲਾਗੂ ਹੋਵੇਗਾ 'ਸਿੱਖ ਮੈਰਿਜ ਐਕਟ'...

  • punjab police fake dsp

    ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਾਕਿ ਨੇ ਬਦਲਿਆ ਚੀਨੀ ਸੈਟੇਲਾਈਟ ਦਾ ਰਸਤਾ, ਨਿਸ਼ਾਨੇ ’ਤੇ ਗੁਜਰਾਤ ਅਤੇ ਕਸ਼ਮੀਰ

INTERNATIONAL News Punjabi(ਵਿਦੇਸ਼)

ਪਾਕਿ ਨੇ ਬਦਲਿਆ ਚੀਨੀ ਸੈਟੇਲਾਈਟ ਦਾ ਰਸਤਾ, ਨਿਸ਼ਾਨੇ ’ਤੇ ਗੁਜਰਾਤ ਅਤੇ ਕਸ਼ਮੀਰ

  • Edited By Inder Prajapati,
  • Updated: 17 Jun, 2026 12:40 AM
International
pakistan changes chinese satellite  s route
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ - ਪਾਕਿਸਤਾਨ ਚੀਨ ਦੀ ਮਦਦ ਨਾਲ ਬਣੇ ਅਤੇ ਲਾਂਚ ਕੀਤੇ ਗਏ ਸੈਟੇਲਾਈਟ ਨਾਲ ਭਾਰਤ ਦੀ ਜਾਸੂਸੀ ਕਰ ਰਿਹਾ ਹੈ। ਇਸ ਦਾ ਖੁਲਾਸਾ ਹਾਲ ਹੀ ’ਚ ਅਮਰੀਕੀ ਸਪੇਸ ਸਿਚੂਏਸ਼ਨਲ ਅਵੇਅਰਨੈੱਸ ਫਰਮ ਕਾਮਸਪੋਕ (ਕਮਰਸ਼ੀਅਲ ਸਪੇਸ ਆਪ੍ਰੇਸ਼ਨਜ਼ ਸੈਂਟਰ) ਨੇ ਕੀਤਾ ਹੈ।

ਕਾਮਸਪੋਕ ਦੇ ਡਾਟਾ ਅਨੁਸਾਰ ਪਾਕਿਸਤਾਨ ਨੇ 25 ਅਪ੍ਰੈਲ 2026 ਨੂੰ ਚੀਨ ਦੇ ਤਾਈਯੁਆਨ ਲਾਂਚ ਸੈਂਟਰ ਤੋਂ ਲਾਂਗ ਮਾਰਚ 6 ਰਾਕੇਟ ਜ਼ਰੀਏ ਪੀ. ਆਰ. ਐੱਸ. ਸੀ. ਅਰਥ ਆਬਜ਼ਰਵੇਸ਼ਨ ਸੈਟੇਲਾਈਟ ਲਾਂਚ ਕੀਤਾ ਸੀ। ਹੁਣ ਇਹ ਸੈਟੇਲਾਈਟ ਇਕ ਵੱਖਰੇ ਹੀ ਪੰਧ ’ਚ ਚੱਕਰ ਕੱਟ ਰਿਹਾ ਹੈ, ਜੋ ਬਾਕੀਆਂ ਦੇ ਮੁਕਾਬਲੇ ਕਾਫ਼ੀ ਅਸਾਧਾਰਨ ਹੈ। ਇਸੇ ਨੇ ਮਾਹਰਾਂ ਦਾ ਧਿਆਨ ਪਾਕਿਸਤਾਨੀ ਪੀ. ਆਰ. ਐੱਸ. ਸੀ. ਅਰਥ ਆਬਜ਼ਰਵੇਸ਼ਨ ਸੈਟੇਲਾਈਟ ਵੱਲ ਖਿੱਚਿਆ ਹੈ।

ਅਮਰੀਕੀ ਏਜੰਸੀ ਨੇ ਖੋਲ੍ਹੀ ਪਾਕਿਸਤਾਨ ਦੀ ਪੋਲ
ਅਮਰੀਕਾ ਦੀ ਸਪੇਸ ਸਿਚੂਏਸ਼ਨਲ ਅਵੇਅਰਨੈੱਸ ਫਰਮ ਕਾਮਸਪੋਕ ਦੇ ਟ੍ਰੈਕਿੰਗ ਡਾਟਾ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਪੀ. ਆਰ. ਐੱਸ. ਸੀ. ਸੈਟੇਲਾਈਟ 38 ਡਿਗਰੀ ਦੇ ਝੁਕਾਅ (ਇਨਕਲੀਨੇਸ਼ਨ) ’ਤੇ ਹੈ, ਜੋ ਲੱਗਭਗ 554 ਕਿ. ਮੀ. ਦੀ ਉਚਾਈ ’ਤੇ ਹੈ ਅਤੇ ਇਸ ਦਾ ‘ਰਾਈਟ ਅਸੈਂਸ਼ਨ ਆਫ਼ ਅਸੈਂਡਿੰਗ ਨੋਡ’ 334 ਡਿਗਰੀ ਹੈ। ਕਾਮਸਪੋਕ ਦਾ ਮੰਨਣਾ ਹੈ ਕਿ ਇਹ ਗਲੋਬਲ ਕਵਰੇਜ ਅਤੇ ਇੱਕੋ ਿਜਹੀ ਰੋਸ਼ਨੀ (ਲਾਈਟਿੰਗ) ਦੀ ਸਹੂਲਤ ਨੂੰ ਛੱਡ ਕੇ ਨਿਗਰਾਨੀ ਕਰਨ ਦੀ ਸਮਰੱਥਾ ਨੂੰ ਪਹਿਲ ਦਿੰਦਾ ਹੈ। ਇਸ ਬੈਂਡ ’ਚ ਪਾਕਿਸਤਾਨ, ਉੱਤਰ ਭਾਰਤ ਅਤੇ ਕਸ਼ਮੀਰ ਆਉਂਦੇ ਹਨ। ਅਜਿਹੇ ’ਚ ਪਾਕਿਸਤਾਨੀ ਸੈਟੇਲਾਈਟ ਦੇ ਇਸ ਕੌਨਫਿਗ੍ਰੇਸ਼ਨ ਨੂੰ ਸਬੂਤ ਮੰਨਿਆ ਜਾ ਰਿਹਾ ਹੈ ਕਿ ਇਸਲਾਮਾਬਾਦ ਭਾਰਤ ਦੇ ਉੱਤਰੀ ਖੇਤਰਾਂ (ਕਸ਼ਮੀਰ, ਪੰਜਾਬ) ਅਤੇ ਪੱਛਮੀ ਖੇਤਰਾਂ (ਰਾਜਸਥਾਨ, ਗੁਜਰਾਤ) ’ਤੇ ਨਜ਼ਰ ਰੱਖਣ ਲਈ ਇਸ ਦੀ ਵਰਤੋਂ ਕਰ ਰਿਹਾ ਹੈ।
 

  • Pakistan
  • Chinese satellite
  • Gujarat
  • Kashmir

ਲਿਬਨਾਨ ’ਤੇ ਇਜ਼ਰਾਈਲ ਨੂੰ ਬਣਨਾ ਚਾਹੀਦਾ ਹੈ ਵਧੇਰੇ ਜ਼ਿੰਮੇਵਾਰ: ਟਰੰਪ

NEXT STORY

Stories You May Like

  • drone recovered
    ਭਾਰਤ-ਪਾਕਿ ਸਰਹੱਦ ਨੇੜਿਓਂ ਚੀਨੀ ਡਰੋਨ ਬਰਾਮਦ
  • satellite investigation
    ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ
  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • revelation by client sent to dubai  network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ, ਮੁੰਡੇ-ਕੁੜੀਆਂ ਨਾਲ ਹੁੰਦੈ...
  • our team has paved the way for gold medals  harmanpreet
    ਸਾਡੀ ਟੀਮ ਨੇ ਸੋਨ ਤਮਗਿਆਂ ਦਾ ਰਸਤਾ ਖੋਲ੍ਹ ਦਿੱਤੈ : ਹਰਮਨਪ੍ਰੀਤ
  • india  s   digital blueprint   for brics  sovereignty and interoperability
    BRICS ਲਈ ਭਾਰਤ ਦਾ 'ਡਿਜੀਟਲ ਬਲੂਪ੍ਰਿੰਟ': ਪ੍ਰਭੂਸੱਤਾ ਅਤੇ ਅੰਤਰ-ਕਾਰਜਸ਼ੀਲਤਾ 'ਤੇ ਅਧਾਰਤ ਇੱਕ ਨਵਾਂ ਆਦੇਸ਼
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • retreat ceremony timings changed at attari and sadqi borders
    ਅਟਾਰੀ ਤੇ ਸਾਦਕੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
Trending
Ek Nazar
sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • homes near us airbase evacuated
      ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ
    • boat capsizes
      ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ
    • exoplanet signal
      614,947,480,717,752 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ...
    • boat capsizes
      ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ
    • rana brought to police station
      ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ
    • talks on transferring s 400
      S-400 ਨੂੰ ਦੂਜੇ ਦੇਸ਼ਾਂ ਨੂੰ ਦੇਣ ਸਬੰਧੀ ਗੱਲਬਾਤ ਜਾਰੀ : ਤੁਰਕੀ
    • russia ukraine conflict
      ਰੂਸ ਨੇ ਯੂਕਰੇਨੀ ਲੌਜਿਸਟਿਕਸ ਸੈਂਟਰਾਂ, ਬੰਦਰਗਾਹਾਂ ਦੇ ਬੁਨਿਆਦੀ ਢਾਂਚੇ 'ਤੇ...
    • incident in south africa
      SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ
    • cyber fraud
      ਪਾਕਿਸਤਾਨ 'ਚ ਸਾਈਬਰ ਠੱਗੀ 'ਤੇ ਵੱਡਾ ਸ਼ਿਕੰਜਾ ; ਚੀਨੀ ਨਾਗਰਿਕਾਂ ਸਮੇਤ 212...
    • afghan refugees
      ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +