Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    8:38:17 PM

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

  • sp major statement following the meeting

    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ ਤੁਰੰਤ ਲਿਆ ਫੈਸਲਾ

INTERNATIONAL News Punjabi(ਵਿਦੇਸ਼)

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ ਤੁਰੰਤ ਲਿਆ ਫੈਸਲਾ

  • Edited By Vandana,
  • Updated: 04 May, 2026 12:31 PM
Pakistan
pakistan donkey meat
  • Share
    • Facebook
    • Tumblr
    • Linkedin
    • Twitter
  • Comment

ਕਰਾਚੀ (ਭਾਸ਼ਾ) : ਪਾਕਿਸਤਾਨ ਸਰਕਾਰ ਨੇ ਚੀਨ ਨੂੰ ਖੋਤਿਆਂ ਦੇ ਮਾਸ ਦੀ ਬਰਾਮਦ ਲਈ ਅਧਿਕਾਰਤ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਇਕ ਪ੍ਰਮੁੱਖ ਚੀਨੀ ਕੰਪਨੀ ਵੱਲੋਂ ਪਾਕਿਸਤਾਨ ਵਿੱਚ ਆਪਣਾ ਕੰਮਕਾਜ ਬੰਦ ਕਰਨ ਦੀ ਚਿਤਾਵਨੀ ਦਿੱਤੇ ਜਾਣ ਤੋਂ ਬਾਅਦ ਲਿਆ ਗਿਆ, ਜਿਸ ਵਿਚ ਪ੍ਰਧਾਨ ਮੰਤਰੀ ਦਫ਼ਤਰ ਨੂੰ ਖੁਦ ਦਖਲ ਦੇਣਾ ਪਿਆ।

ਜਾਣਕਾਰੀ ਮੁਤਾਬਕ ਗਵਾਦਰ ਪੋਰਟ ਸਿਟੀ ਵਿੱਚ ਸਥਿਤ 'ਹਾਂਗਜ਼ੇਂਗ ਟ੍ਰੇਡ ਕੰਪਨੀ', ਜੋ ਚੀਨ-ਸਮਰਥਿਤ ਪ੍ਰੋਜੈਕਟਾਂ ਦਾ ਹਿੱਸਾ ਹੈ, ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੀਆਂ ਬਰਾਮਦ ਮਨਜ਼ੂਰੀਆਂ ਪਿਛਲੇ ਕਈ ਮਹੀਨਿਆਂ ਤੋਂ ਨੌਕਰਸ਼ਾਹੀ ਦੇ ਅੜਿੱਕਿਆਂ ਕਾਰਨ ਲਟਕ ਰਹੀਆਂ ਸਨ। ਕੰਪਨੀ ਨੇ 1 ਮਈ ਨੂੰ ਇਕ ਜਨਤਕ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ "ਗੈਰ-ਬਾਜ਼ਾਰੀ ਕਾਰਕਾਂ" ਅਤੇ ਸੰਸਥਾਗਤ ਅਨਿਸ਼ਚਿਤਤਾ ਕਾਰਨ ਉਹ ਫੈਕਟਰੀ ਬੰਦ ਕਰਨ ਅਤੇ ਕਰਮਚਾਰੀਆਂ ਦੀ ਛੁੱਟੀ ਕਰਨ ਲਈ ਮਜਬੂਰ ਹਨ। ਕੰਪਨੀ ਨੇ ਇਹ ਵੀ ਦੱਸਿਆ ਕਿ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਅਧਿਕਾਰੀਆਂ ਦੇ ਸੰਪਰਕ ਵਿੱਚ ਸੀ, ਪਰ ਕੋਈ ਹੱਲ ਨਹੀਂ ਨਿਕਲਿਆ ਸੀ।

ਪੜ੍ਹੋ ਇਹ ਅਹਿਮ ਖ਼ਬਰ- ਗਰਮੀ ਕੱਢ ਰਹੀ ਵੱਟ, 46 ਡਿਗਰੀ ਤੱਕ ਪੁੱਜਿਆ ਤਾਪਮਾਨ! ਕਰਾਚੀ 'ਚ ਲੋਕਾਂ ਦਾ ਬੁਰਾ ਹਾਲ
 
ਇਹ ਮਨਜ਼ੂਰੀ ਅਜਿਹੇ ਸਮੇਂ ਦਿੱਤੀ ਗਈ ਹੈ ਜਦੋਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਇਸੇ ਮਹੀਨੇ ਦੇ ਅਖੀਰ ਵਿੱਚ ਇਕ ਨਿਵੇਸ਼ ਫੋਰਮ ਲਈ ਚੀਨ ਦੇ ਦੌਰੇ 'ਤੇ ਜਾਣ ਵਾਲੇ ਹਨ। ਜਦੋਂ ਕੰਪਨੀ ਨੇ ਕੰਮ ਬੰਦ ਕਰਨ ਦੀ ਧਮਕੀ ਦਿੱਤੀ, ਤਾਂ ਪ੍ਰਧਾਨ ਮੰਤਰੀ ਦੇ ਸਲਾਹਕਾਰ ਤੌਕੀਰ ਸ਼ਾਹ ਨੇ ਮਾਮਲਾ ਪ੍ਰਧਾਨ ਮੰਤਰੀ ਦਫ਼ਤਰ ਦੇ ਧਿਆਨ ਵਿੱਚ ਲਿਆਂਦਾ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਕੈਬਨਿਟ ਨੇ ਮਾਸ ਦੀ ਬਰਾਮਦ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਪਸ਼ੂ ਕੁਆਰੰਟੀਨ ਵਿਭਾਗ ਨੇ ਲੋੜੀਂਦੀਆਂ ਇਜਾਜ਼ਤਾਂ ਜਾਰੀ ਕਰ ਦਿੱਤੀਆਂ।
 
ਸਰਕਾਰੀ ਅੰਕੜਿਆਂ ਅਨੁਸਾਰ ਪਾਕਿਸਤਾਨ ਹਰ ਸਾਲ ਲਗਭਗ 2,16,000 ਖੋਤਿਆਂ ਦਾ ਮਾਸ ਅਤੇ ਖੱਲਾਂ ਚੀਨ ਨੂੰ ਨਿਰਯਾਤ ਕਰਦਾ ਹੈ। ਚੀਨ ਵਿੱਚ ਖੋਤਿਆਂ ਦੇ ਮਾਸ ਅਤੇ ਖੱਲਾਂ ਦੀ ਵਰਤੋਂ ਰਵਾਇਤੀ ਦਵਾਈਆਂ ਬਣਾਉਣ ਲਈ ਕੀਤੀ ਜਾਂਦੀ ਹੈ। ਇਹ ਦਵਾਈਆਂ ਤਾਕਤ ਵਧਾਉਣ, ਇਮਿਊਨਿਟੀ ਵਧਾਉਣ, ਟਿਊਮਰ ਅਤੇ ਅਨੀਮੀਆ ਦੇ ਇਲਾਜ ਲਈ ਵਰਤੀ ਜਾਂਦੀ ਹੈ। ਇਹ ਸੈਕਟਰ ਪਾਕਿਸਤਾਨ ਲਈ ਹਰ ਸਾਲ ਲਗਭਗ 300 ਮਿਲੀਅਨ ਅਮਰੀਕੀ ਡਾਲਰ ਦਾ ਮਾਲੀਆ ਪੈਦਾ ਕਰ ਸਕਦਾ ਹੈ। ਕੈਬਨਿਟ ਡਿਵੀਜ਼ਨ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਗਈ ਸੀ ਅਤੇ ਆਰਥਿਕ ਤਾਲਮੇਲ ਕਮੇਟੀ ਦੇ ਫੈਸਲਿਆਂ ਨੂੰ ਪੜਾਅਵਾਰ ਪ੍ਰਵਾਨਗੀ ਦਿੱਤੀ ਜਾਂਦੀ ਹੈ। ਹਾਲਾਂਕਿ ਕੁਝ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਕੰਪਨੀ ਨੇ ਅੰਤਰਰਾਸ਼ਟਰੀ ਗੁਣਵੱਤਾ ਦੇ ਮਿਆਰਾਂ ਅਤੇ ਬ੍ਰੀਡਿੰਗ ਦੀਆਂ ਕੁਝ ਸ਼ਰਤਾਂ ਨੂੰ ਪੂਰੀ ਤਰ੍ਹਾਂ ਪੂਰਾ ਨਹੀਂ ਸੀ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Donkey meat
  • export
  • Pakistan government
  • China
  • ਖੋਤਿਆਂ ਦੇ ਮਾਸ
  • ਨਿਰਯਾਤ
  • ਪਾਕਿਸਤਾਨ ਸਰਕਾਰ
  • ਚੀਨ

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

NEXT STORY

Stories You May Like

  • mlas on donkey cart
    ਅਨੋਖਾ ਪ੍ਰਦਰਸ਼ਨ ; ਮਹਿੰਗਾ ਹੋਇਆ ਪੈਟਰੋਲ ਤਾਂ 'ਗਧਾ ਗੱਡੀ' ਤੇ ਵਿਧਾਨ ਸਭਾ ਪਹੁੰਚੇ ਸਿੰਧ ਦੇ MLA
  • pyre  non veg  accused  arrested  police
    ਬਲਦੀ ਚਿਖਾ 'ਤੇ ਮਾਸ ਪਕਾਉਣ ਦਾ ਦੋਸ਼ੀ ਗ੍ਰਿਫ਼ਤਾਰ, 2 ਹੋਰ ਫਰਾਰ
  • closure  schools heavy rain
    ਭਲਕੇ ਤੋਂ ਬੰਦ ਰਹਿਣਗੇ ਸਕੂਲ! ਓਡੀਸ਼ਾ 'ਚ ਭਾਰੀ ਮੀਂਹ ਦੀ ਭਵਿੱਖਬਾਣੀ, ਪ੍ਰਸ਼ਾਸਨ ਨੇ ਲਿਆ ਫੈਸਲਾ
  • patna civil court  email  police
    ਪਟਨਾ ਸਿਵਲ ਕੋਰਟ ਨੂੰ ਮੁੜ ਮਿਲੀ ਬੰਬ ਦੀ ਧਮਕੀ, ਪੁਲਸ ਨੇ ਤੁਰੰਤ ਖਾਲੀ ਕਰਵਾਈ ਇਮਾਰਤ
  • ohn bolton statement
    'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'
  • earned rs 2 crore from garbage carbon and whale
    ਕੂੜੇ ਤੋਂ ਕੀਤੀ ਕਰੋੜਾਂ ਦੀ ਕਮਾਈ, 3 ਦੋਸਤਾਂ ਦੀ ਟੀਮ ਨੇ ਖੜ੍ਹਾ ਕੀਤਾ ਨਵਾਂ Startup
  • you will be stunned to know vaibhav suryavanshi  s earnings
    ਵੈਭਵ ਸੂਰਿਆਵੰਸ਼ੀ ਦੀ ਕਮਾਈ ਜਾਣ ਉੱਡ ਜਾਣਗੇ ਹੋਸ਼, ਰੋਜ਼ਾਨਾ ਕਮਾ ਰਹੇ ਨੇ ਕਰੋੜਾਂ ਰੁਪਏ
  • google will share its data with the ministry of home affairs
    Meta ਤੋਂ ਬਾਅਦ ਹੁਣ Google ਵੀ ਗ੍ਰਹਿ ਮੰਤਰਾਲੇ ਨਾਲ ਸਾਂਝਾ ਕਰੇਗਾ ਆਪਣਾ ਡਾਟਾ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan army control
      ਪੂਰੇ ਦੇਸ਼ ਦੇ ਪ੍ਰਸ਼ਾਸਨਿਕ ਢਾਂਚੇ 'ਤੇ ਕੰਟਰੋਲ ਕਰਨ ਦੀ ਤਿਆਰੀ 'ਚ ਪਾਕਿ ਫ਼ੌਜ !...
    • india space command
      ਸਪੇਸ 'ਚ ਫ਼ੌਜੀ ਕਮਾਂਡ ਤਾਇਨਾਤ ਕਰਨ ਦੀ ਤਿਆਰੀ 'ਚ ਭਾਰਤ ! ਸਿਰਫ਼ 10 ਦੇਸ਼ਾਂ...
    • netanyahu meets emirati leader
      ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ
    • ebola outbreak
      ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ
    • avalanche in nepal
      ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ
    • incident in pakistan
      ਪਾਕਿਸਤਾਨ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬਣਾਇਆ...
    • credit access problem
      ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
    • no tariffs
      'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
    • mecca pact
      ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...
    • china  industrial profits
      ਚੀਨ ਦੇ ਉਦਯੋਗਿਕ ਮੁਨਾਫ਼ੇ 'ਚ ਆਈ ਗਿਰਾਵਟ, ਅਗਸਤ ਮਹੀਨੇ 'ਚ ਹੋਇਆ ਸਿਰਫ਼ 4.2%...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +