Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    11:36:59 AM

  • major accident on jalandhar delhi highway  three boys die

    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ...

  • nepal conditions

    ਹੜ੍ਹਾਂ ਮਗਰੋਂ ਨੇਪਾਲ 'ਚ ਲੈਂਡਸਲਾਈਡ ਨੇ ਵਧਾਇਆ...

  • check the rates to buy gold and silver jewellery

    ਸੋਨੇ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ ਵਾਧਾ,...

  • dera radha soami   beas   launches new traffic route for devotees

    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ, 154 ਸਾਂਸਦਾਂ-ਵਿਧਾਇਕਾਂ ਦੀ ਮੈਂਬਰਸ਼ਿਪ ਕੀਤੀ ਮੁਅੱਤਲ

INTERNATIONAL News Punjabi(ਵਿਦੇਸ਼)

ਪਾਕਿ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ, 154 ਸਾਂਸਦਾਂ-ਵਿਧਾਇਕਾਂ ਦੀ ਮੈਂਬਰਸ਼ਿਪ ਕੀਤੀ ਮੁਅੱਤਲ

  • Edited By Vandana,
  • Updated: 19 Jan, 2021 11:11 AM
Pakistan
pakistan election commission mp mla
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਆਪਣੀਆਂ ਜਾਇਦਾਦਾਂ ਦਾ ਵੇਰਵਾ ਦੇਣ ਵਿਚ ਅਸਫ਼ਲ ਰਹੇ ਸੈਨੇਟ ਅਤੇ ਸੂਬਾਈ ਵਿਧਾਨ ਸਭਾਵਾਂ ਦੇ 154 ਮੈਂਬਰਾਂ ਦੀ ਮੈਂਬਰਸ਼ਿਪ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤੀ ਹੈ। ਇਹਨਾਂ ਮੈਂਬਰਾਂ ਨੂੰ ਜਲਦੀ ਤੋਂ ਜਲਦੀ ਆਪਣੀ ਜਾਇਦਾਦ ਦੀ ਪੂਰੀ ਜਾਣਕਾਰੀ ਦੇਣ ਦਾ ਆਦੇਸ਼ ਦਿੱਤਾ ਗਿਆ ਹੈ। ਉਹ ਜਦੋਂ ਤੱਕ ਅਜਿਹਾ ਨਹੀਂ ਕਰਦੇ, ਉਦੋਂ ਤੱਕ ਉਹਨਾਂ ਨੂੰ ਮੁਅੱਤਲ ਹੀ ਮੰਨਿਆ ਜਾਵੇਗਾ। 

ਮੁਅੱਤਲ ਹੋਏ ਸਾਂਸਦਾਂ ਵਿਚ ਇਮਰਾਨ ਸਰਕਾਰ ਦੇ ਕਈ ਮੰਤਰੀ ਵੀ ਸ਼ਾਮਲ ਹਨ। ਡਾਨ ਦੇ ਮੁਤਾਬਕ, ਇਹ 154 ਸਾਂਸਦ ਅਤੇ ਵਿਧਾਇਕ ਉਦੋਂ ਤੱਕ ਮੁਅੱਤਲ ਰਹਿਣਗੇ ਜਦੋਂ ਤੱਕ ਉਹ ਆਪਣੀਆਂ ਜਾਇਦਾਦਾਂ ਦਾ ਸਲਾਨਾ ਵੇਰਵਾ ਜਮਾਂ ਨਹੀਂ ਕਰਵਾ ਦਿੰਦੇ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਅਜਿਹੀ ਸਖ਼ਤੀ ਵਰਤੀ ਹੈ। ਪਾਕਿਸਤਾਨੀ ਅਖ਼ਬਾਰ ਮੁਤਾਬਕ ਦੇਸ਼ ਵਿਚ ਚੋਣ ਕਮਿਸ਼ਨ ਹਰੇਕ ਸਾਲ ਅਜਿਹੀ ਲਾਪਰਵਾਹੀ 'ਤੇ ਕਈ ਸਾਂਸਦਾਂ ਅਤੇ ਵਿਧਾਇਕਾਂ ਦੀ ਮੈਂਬਰਸ਼ਿਪ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੰਦਾ ਹੈ। ਜਿਹੜੇ ਪਾਕਿਸਤਾਨੀ ਸਾਂਸਦ-ਵਿਧਾਇਕਾਂ ਦੀ ਮੈਂਬਰਸ਼ਿਪ ਮੁਅੱਤਲ ਕੀਤੀ ਗਈ ਹੈ ਉਹਨਾਂ ਵਿਚ ਅੰਤਰ-ਸੂਬਾਈ ਤਾਲਮੇਲ ਮੰਤਰੀ ਫਹਮਿਦਾ ਮਿਰਜ਼ਾ, ਵਿਗਿਆਨ ਤੇ ਤਕਨਾਲੋਜੀ ਮੰਤਰੀ ਫਵਾਦ ਚੌਧਰੀ, ਸਮੁੰਦਰੀ ਮਾਮਲਿਆਂ ਦੇ ਮੰਤਰੀ ਹੈਦਰ ਜੈਦੀ ਸ਼ਾਮਲ ਹਨ।  

PunjabKesari

ਪੜ੍ਹੋ ਇਹ ਅਹਿਮ ਖਬਰ- ਸਕੌਟ ਮੌਰੀਸਨ ਨੇ ਪੈਂਸ ਅਤੇ ਪੋਂਪਿਓ ਨਾਲ ਕੀਤੀ ਗੱਲਬਾਤ, ਟਰੰਪ ਨੂੰ ਕੀਤਾ ਨਜ਼ਰ ਅੰਦਾਜ਼

ਬਣਾਇਆ ਗਿਆ ਇਹ ਨਿਯਮ
ਪਾਕਿਸਤਾਨ ਵਿਚ ਨਿਯਮ ਹੈ ਕਿ ਹਰੇਕ ਸਾਲ ਸਾਂਸਦਾਂ-ਵਿਧਾਇਕਾਂ ਨੂੰ ਆਪਣੀ ਆਮਦਨ ਜਾਂ ਜਾਇਦਾਦ ਦਾ ਵੇਰਵਾ ਜਮਾਂ ਕਰਾਉਣਾ ਹੁੰਦਾ ਹੈ। ਪਾਕਿਸਤਾਨ ਵਿਚ ਚੋਣ ਐਕਟ 2017 ਦੀ ਧਾਰਾ 137 (1)  ਮੁਤਾਬਕ, ਸਾਂਸਦਾਂ ਅਤੇ ਵਿਧਾਇਕਾਂ ਲਈ ਹਰੇਕ ਸਾਲ 31 ਦਸੰਬਰ ਤੱਕ ਪਤਨੀ ਅਤੇ ਆਪਣੇ 'ਤੇ ਨਿਰਭਰ ਬੱਚਿਆਂ ਦੀਆਂ ਜਾਇਦਾਦਾਂ ਅਤੇ ਜ਼ਿੰਮੇਵਾਰੀਆਂ ਸੰਬੰਧੀ ਵੀ ਬਿਆਨ ਦਰਜ ਕਰਾਉਣਾ ਲਾਜ਼ਮੀ ਹੈ। ਕਾਨੂੰਨ ਮੁਤਾਬਕ, ਸਾਂਸਦਾਂ ਅਤੇ ਵਿਧਾਇਕਾਂ ਦੀ ਮੈਂਬਰਸ਼ਿਪ ਉਦੋਂ ਤੱਕ ਮੁਅੱਤਲ ਰਹਿੰਦੀ ਹੈ ਜਦੋਂ ਤੱਕ ਉਹ ਆਪਣੀਆਂ ਜਾਇਦਾਦਾਂ ਸੰਬੰਧੀ ਜਾਣਕਾਰੀ ਜਮਾਂ ਨਹੀਂ ਕਰਵਾਉਂਦੇ। ਚੋਣ ਕਮਿਸ਼ਨ ਨੇ ਪਿਛਲੇ ਸਾਲ ਵੀ 300 ਤੋਂ ਵਧੇਰੇ ਸਾਂਸਦਾਂ-ਵਿਧਾਇਕਾਂ ਨੂੰ ਮੁਅੱਤਲ ਕੀਤਾ ਸੀ ਭਾਵੇਂਕਿ ਕਾਨੂੰਨੀ ਕਾਰਵਾਈ ਪੂਰੀ ਕਰਨ ਦੇ ਬਾਅਦ ਜ਼ਿਆਦਾਤਰ ਸਾਂਸਦਾਂ-ਵਿਧਾਇਕਾਂ ਦੀ ਮੈਂਬਰਸ਼ਿਪ ਬਹਾਲ ਹੋ ਗਈ ਸੀ।।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।

  • Pakistan Election Commission
  • MP-MLA
  • membership suspended
  • ਪਾਕਿਸਤਾਨ ਚੋਣ ਕਮਿਸ਼ਨ
  • ਸਾਂਸਦ-ਵਿਧਾਇਕ
  • ਮੈਂਬਰਸ਼ਿਪ ਮੁਅੱਤਲ

ਟੋਰਾਂਟੋ ਦੀ ਰਹਿਣ ਵਾਲੀ ਬੀਬੀ ਨੇ ਜਿੱਤੀ 60 ਮਿਲੀਅਨ ਡਾਲਰ ਦੀ ਲਾਟਰੀ

NEXT STORY

Stories You May Like

  • top professors dismissed
    ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ
  • excise department takes major action
    ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਛੱਜਲਵੱਡੀ 'ਚ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ
  • pakistan human rights commission questions credibility of pojk elections
    ਪਾਕਿਸਤਾਨ ਮਨੁੱਖੀ ਅਧਿਕਾਰ ਕਮਿਸ਼ਨ ਨੇ PoJK ਚੋਣ ਦੀ ਭਰੋਸੇਯੋਗਤਾ 'ਤੇ ਚੁੱਕੇ ਸਵਾਲ, ਕੀਤਾ ਵੱਡਾ ਖੁਲਾਸਾ
  • glada big action
    ਗਲਾਡਾ ਦੀ ਵੱਡੀ ਕਾਰਵਾਈ, 9 ਅਣ-ਅਧਿਕਾਰਤ ਕਾਲੋਨੀਆਂ ਢਾਹੀਆਂ
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ ਕਾਰਵਾਈ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • big relief to imran khan and bushra
    ਪਾਕਿ ਅਦਾਲਤ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਨੂੰ ਦਿੱਤੀ ਵੱਡੀ ਰਾਹਤ
  • ias officer  gyanendra  uspended
    ਭਰਤੀ ਘਪਲਾ ਮਾਮਲੇ ’ਚ ਆਈ. ਏ. ਐੱਸ. ਅਧਿਕਾਰੀ ਗਿਆਨੇਂਦਰ ਮੁਅੱਤਲ
  • major accident on jalandhar delhi highway  three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
  • dera radha soami   beas   launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
Trending
Ek Nazar
famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • international kavishri jatha preaching religion in uk
      ਯੂਕੇ 'ਚ ਧਰਮ ਪ੍ਰਚਾਰ ਕਰ ਰਹੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਦਾ ਦਰਬਾਰ ਸੰਪਰਦਾਇ...
    • strong opposition to mohan bhagwat  s visit in london
      ਲੰਡਨ 'ਚ ਮੋਹਨ ਭਾਗਵਤ ਦੇ ਦੌਰੇ ਦਾ ਤਿੱਖਾ ਵਿਰੋਧ, ਭਾਰਤੀ ਹਾਈ ਕਮਿਸ਼ਨ ਦੇ ਬਾਹਰ...
    • used to send fentanyl making poison to us under the guise of vitamin c
      ਵਿਟਾਮਿਨ C ਦੀ ਆੜ 'ਚ US ਭੇਜਦਾ ਸੀ ਫੈਂਟਾਨਿਲ ਬਣਾਉਣ ਵਾਲਾ ਜ਼ਹਿਰ, ਗੁਜਰਾਤੀ...
    • nigeria 37 people lost their lives in an oil theft ring
      ਨਾਈਜੀਰੀਆ : ਤੇਲ ਚੋਰੀ ਕਰਨ ਦੇ ਚੱਕਰ 'ਚ 37 ਲੋਕਾਂ ਦੀ ਗਈ ਜਾਨ ! ਜ਼ਹਿਰੀਲੀ ਗੈਸ...
    • tata chemicals gave this statement on business in kenya
      ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
    • singaporean citizens in china
      ਚੀਨ ਨੇ ਗ੍ਰਿਫ਼ਤਾਰ ਕੀਤੇ 52 ਸਿੰਗਾਪੁਰੀ ਨਾਗਰਿਕ
    • hindu temple
      ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ
    • car plunges into phewa lake
      ਨੇਪਾਲ ਦੀ ਫੇਵਾ ਝੀਲ 'ਚ ਡਿੱਗੀ ਕਾਰ ; ਦੋ ਭਾਰਤੀਆਂ ਦੀ ਮੌਤ, ਦੋ ਜ਼ਖਮੀ
    • avtion of paksitani army
      ਪਾਕਿਸਤਾਨ 'ਚ ਸੁਰੱਖਿਆ ਬਲਾਂ ਨੇ 12 ਅੱਤਵਾਦੀ ਕੀਤੇ ਢੇਰ
    • law in paksitan
      ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +