Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:00:51 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ ਚੋਣ ਕਮਿਸ਼ਨ ਦੀ ਰਿਪੋਰਟ ਨੇ ਵਧਾਈਆਂ ਇਮਰਾਨ ਸਰਕਾਰ ਦੀਆਂ ਮੁਸ਼ਕਲਾਂ, ਵਿਰੋਧੀ ਧਿਰ ਨੇ ਮੰਗਿਆ ਅਸਤੀਫਾ

INTERNATIONAL News Punjabi(ਵਿਦੇਸ਼)

ਪਾਕਿ ਚੋਣ ਕਮਿਸ਼ਨ ਦੀ ਰਿਪੋਰਟ ਨੇ ਵਧਾਈਆਂ ਇਮਰਾਨ ਸਰਕਾਰ ਦੀਆਂ ਮੁਸ਼ਕਲਾਂ, ਵਿਰੋਧੀ ਧਿਰ ਨੇ ਮੰਗਿਆ ਅਸਤੀਫਾ

  • Edited By Rajwinder Kaur,
  • Updated: 08 Nov, 2021 06:00 PM
Pakistan
pakistan election commission report imran sarkar resign
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ - ਪਾਕਿਸਤਾਨ 'ਚ ਵਿਰੋਧੀ ਧਿਰ ਦੇ ਸਖ਼ਤ ਸ਼ਿੰਕਜ਼ੇ ਦੇ ਵਿਚਾਲੇ ਪਾਕਿਸਤਾਨ ਚੋਣ ਕਮਿਸ਼ਨ ਦੀ ਇਕ ਰਿਪੋਰਟ ਨੇ ਇਮਰਾਨ ਸਰਕਾਰ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਸਤੀਫ਼ਾ ਦੇ ਕੇ ਕਾਨੂੰਨ ਦਾ ਸਾਹਮਣਾ ਕਰਨ ਲਈ ਕਿਹਾ ਹੈ। ਦਰਅਸਲ, ਈ.ਸੀ.ਪੀ. ਦੀ ਰਿਪੋਰਟ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਡਾਸਕਾ ਦੀ ਜ਼ਿਮਨੀ ਚੋਣ ’ਚ ਬੇਨਿਯਮੀਆਂ ਹੋਈਆਂ ਹਨ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਗੁੰਡਾਗਰਦੀ: ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪੁੱਤ ਨੂੰ ਨਾਲ ਲੈ ਗਿਆ ਤਲਾਕਸ਼ੁਦਾ ਪਤੀ

ਰਿਪੋਰਟ ਵਿੱਚ ਇੱਥੋਂ ਤੱਕ ਕਿਹਾ ਗਿਆ ਹੈ ਕਿ ਚੋਣਾਂ ਨਾਲ ਸਬੰਧਤ ਸਮੱਗਰੀ ਅਤੇ ਉੱਥੇ ਮੌਜੂਦ ਪੋਲਿੰਗ ਸਟਾਫ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਨਹੀਂ ਰੱਖਿਆ ਗਿਆ। ਰਿਪੋਰਟ ਨੇ ਇਸ ਚੋਣ ਵਿੱਚ ਪੁਲਸ ਦੀ ਭੂਮਿਕਾ ’ਤੇ ਵੀ ਸ਼ੰਕ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੂਰੀ ਚੋਣ ਪ੍ਰਭਾਵਿਤ ਹੋਈ ਹੈ। ਪਾਕਿਸਤਾਨੀ ਮੀਡੀਆ ਵਿੱਚ ਛਪੀ ਰਿਪੋਰਟ ਅਨੁਸਾਰ ਇਸ ਚੋਣ ਨੂੰ ਸਹੀ ਢੰਗ ਨਾਲ ਕਰਵਾਉਣ ਲਈ ਪੁਲਸ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਸੀ, ਉਸ ਨੂੰ ਸਹੀ ਢੰਗ ਨਾਲ ਨਹੀਂ ਨਿਭਾਇਆ ਗਿਆ। ਪੁਲਸ ਦੀ ਇਸ ’ਚ ਜਾਂ ਤਾਂ ਮਿਲੀਭੁਗਤ ਸੀ ਜਾਂ ਕਿਸੇ ਤਰੀਕੇ ਨਾਲ ਉਸ ਨੂੰ ਪ੍ਰਭਾਵਿਤ ਕੀਤਾ ਗਿਆ ਸੀ ਜਾਂ ਉਸ 'ਤੇ ਦਬਾਅ ਪਾ ਕੇ ਉਸ ਤੋਂ ਇਹ ਗਲਤ ਕੰਮ ਕਰਵਾਇਆ ਗਿਆ। ਇਸ ਨਾਲ ਪੂਰੀ ਚੋਣ ਪ੍ਰਕਿਰਿਆ ਪ੍ਰਭਾਵਿਤ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)

ਇਸ 'ਤੇ ਸ਼ਾਹਬਾਜ਼ ਸ਼ਰੀਫ ਨੇ ਇਮਰਾਨ ਖਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਈ.ਸੀ.ਪੀ. ਦੀ ਰਿਪੋਰਟ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ। ਇਸ ਲਈ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਈ.ਸੀ.ਪੀ. ਦੀ ਇਹ ਰਿਪੋਰਟ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਸੀ। ਇਸ ਰਿਪੋਰਟ ਵਿੱਚ ਈ.ਸੀ.ਪੀ. ਨੇ ਕਿਹਾ ਹੈ ਕਿ ਨੈਸ਼ਨਲ ਅਸੈਂਬਲੀ ਦੀ ਸੀਟ ਨੰਬਰ 75 ਡਸਕਾ ਵਿੱਚ ਚੋਣ ਅਧਿਕਾਰੀਆਂ ਅਤੇ ਸਥਾਨਕ ਪ੍ਰਸ਼ਾਸਨ ਨੇ ਆਪਣਾ ਕੰਮ ਸਹੀ ਢੰਗ ਨਾਲ ਨਹੀਂ ਕੀਤਾ ਅਤੇ ਉਹ ਗ਼ੈਰਕਾਨੂੰਨੀ ਢੰਗ ਨਾਲ ਦੂਜੇ ਲੋਕਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਏ ਹਨ।

ਪੜ੍ਹੋ ਇਹ ਵੀ ਖ਼ਬਰ - ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ’ਤੇ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਰਸੋਈ ’ਚੋ ਮਿਲੀਆਂ ਲਾਸ਼ਾਂ

  • Pakistan Election Commission
  • Report
  • Imran Sarkar
  • Resign
  • ਪਾਕਿ ਚੋਣ ਕਮਿਸ਼ਨ
  • ਰਿਪੋਰਟ
  • ਇਮਰਾਨ ਸਰਕਾਰ
  • ਅਸਤੀਫਾ

ਵਿਗਿਆਪਨਾਂ 'ਚ ਔਰਤਾਂ ਨੂੰ ਲੈ ਕੇ ਇਮਰਾਨ ਖਾਨ ਦੇ ਸਲਾਹਕਾਰ ਨੇ ਜਤਾਇਆ ਇਤਰਾਜ਼

NEXT STORY

Stories You May Like

  • election commission  march  congress workers
    ਚੋਣ ਕਮਿਸ਼ਨ ਮਾਰਚ: ਕਾਂਗਰਸੀ ਵਰਕਰਾਂ ਨੂੰ ਖਿੰਡਾਉਣ ਲਈ ਪੁਲਸ ਨੇ ਮਾਰੀਆਂ ਪਾਣੀ ਦੀਆਂ ਵਾਛੜਾਂ
  • sir  cutting name  re enrollment  easy
    SIR ’ਚ ਨਾਂ ਕੱਟਿਆ ਤਾਂ ਦੁਬਾਰਾ ਜੋੜਨਾ ਸੌਖਾ.., ਚੋਣ ਕਮਿਸ਼ਨ ਨੇ ਫਾਰਮ-6 ’ਚ ਕੀਤੀ ਵੱਡੀ ਤਬਦੀਲੀ
  • election commission grapples with voter colonialism
    ਵੋਟਰ ਬਸਤੀਵਾਦ ਨਾਲ ਜੂਝਦਾ ਚੋਣ ਕਮਿਸ਼ਨ
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ : ਰੰਧਾਵਾ
  • imran khan s son appeal
    ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ ਦੁਨੀਆ ਨੂੰ ਕੀਤੀ ਖ਼ਾਸ ਅਪੀਲ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • prices of medical equipment to be reviewed  health minister seeks report
    ਮੈਡੀਕਲ ਉਪਕਰਣਾਂ ਦੀਆਂ ਕੀਮਤਾਂ ਦੀ ਕੀਤੀ ਜਾਵੇਗੀ ਸਮੀਖਿਆ, ਸਿਹਤ ਮੰਤਰੀ ਨੇ ਮੰਗੀ ਰਿਪੋਰਟ
  • election commission
    ਚੋਣ ਕਮਿਸ਼ਨ ’ਚ ਇਕਤਰਫ਼ਾ ਫੈਸਲਿਆਂ ਲਈ ਕੋਈ ਜਗ੍ਹਾ ਨਹੀਂ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • fears of espionage raised by uk intelligence agency mi5
      ਯੂਕੇ ਦੀ ਖੂਫੀਆ ਏਜੰਸੀ MI5 ਵੱਲੋਂ ਜਾਸੂਸੀ ਦੇ ਖਦਸ਼ਾ! ਅਕਾਦਮਿਕਾਂ ਨੂੰ ਚੀਨੀ...
    • migration australian government
      ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
    • whittlesey hockey club
      ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...
    • pak force action
      ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ
    • heartbroken woman takes unique revenge
      ਦਿਲ ਟੁੱਟਿਆ ਤਾਂ ਔਰਤ ਨੇ ਲਿਆ 'ਅਨੋਖਾ' ਬਦਲਾ ! ਖਬਰ ਪੜ੍ਹ ਹੱਸ-ਹੱਸ ਹੋ ਜਾਓਗੇ...
    • flydubai incident
      ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...
    • new office for religious affairs
      ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ
    • dengue outbreak
      ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ
    • cases in punjab
      ਲਹਿੰਦੇ ਪੰਜਾਬ 'ਚ ਪੰਜ ਸਾਲਾਂ ਦੌਰਾਨ ਹਿੰਸਾ ਦੇ ਲਗਭਗ 1,96,000 ਮਾਮਲੇ ਆਏ...
    • flydubai un chief guterres
      ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +