Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    2:41:15 PM

  • tushar kumar uk mayor

    23 ਸਾਲਾ ਭਾਰਤੀ ਮੂਲ ਦੇ ਨੌਜਵਾਨ ਨੇ UK 'ਚ ਗੱਡੇ...

  • big on limit on filling petrol in bikes and cars

    ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ...

  • talks between iran and america

    ਹੋ ਜਾਵੇਗੀ ਜੰਗਬੰਦੀ! ਈਰਾਨ ਅਤੇ ਅਮਰੀਕਾ ਵਿਚਾਲੇ...

  • enforcement directorate raids in punjab

    ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਅੱਜ FATF ਦੀ ਮਹੱਤਵਪੂਰਨ ਬੈਠਕ, ਹੋਵੇਗਾ ਪਾਕਿ ਦੇ ਭਵਿੱਖ ਦਾ ਫੈਸਲਾ

INTERNATIONAL News Punjabi(ਵਿਦੇਸ਼)

ਅੱਜ FATF ਦੀ ਮਹੱਤਵਪੂਰਨ ਬੈਠਕ, ਹੋਵੇਗਾ ਪਾਕਿ ਦੇ ਭਵਿੱਖ ਦਾ ਫੈਸਲਾ

  • Edited By Vandana,
  • Updated: 14 Oct, 2019 09:56 AM
Pakistan
pakistan financial action task force
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਬਿਊਰੋ)— ਪੈਰਿਸ ਵਿਚ ਸ਼ੁਰੂ ਹੋਈ ਵਿੱਤੀ ਕਾਰਵਾਈ ਟਾਸਕ ਫੋਰਸ (FATF) ਦੀ ਅੱਜ ਮਹੱਤਵਪੂਰਨ ਬੈਠਕ ਹੋਵੇਗੀ। ਇਸ ਬੈਠਕ ਵਿਚ ਮੁਲਾਂਕਣ ਕੀਤਾ ਜਾਵੇਗਾ ਕਿ ਪਾਕਿਸਤਾਨ ਨੇ ਗਲੋਬਲ ਨਿਗਰਾਨੀ ਦੇ ਤਹਿਤ ਵਿੱਤਪੋਸ਼ਣ ਅਤੇ ਮਨੀ ਲਾਂਡਰਿੰਗ ਨੂੰ ਰੋਕਣ ਲਈ ਕਦਮ ਚੁੱਕਿਆ ਹੈ ਜਾਂ ਨਹੀਂ। ਇਸ ਦੇ ਨਾਲ ਹੀ ਫੈਸਲਾ ਲਿਆ ਜਾਵੇਗਾ ਕਿ ਪਾਕਿਸਤਾਨ ਨੂੰ ਬਲੈਕਲਿਸਟ ਕਰਨਾ ਹੈ ਜਾਂ ਫਿਰ ਗ੍ਰੇ ਲਿਸਟ ਤੋਂ ਹਟਾ ਲੈਣਾ ਹੈ। ਇਕ ਹਫਤੇ ਲੰਬੀ ਇਹ ਮੀਟਿੰਗ 18 ਅਕਤੂਬਰ ਨੂੰ ਖਤਮ ਹੋਵੇਗੀ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਬਲੈਕਲਿਸਟ ਹੋਣ ਤੋਂ ਬਚਣ ਲਈ ਪਾਕਿਸਤਾਨ ਮੈਂਬਰ ਦੇਸ਼ਾਂ ਅੱਗੇ ਅਪੀਲ ਕਰ ਚੁੱਕਾ ਹੈ। ਉਸ ਦਾ ਕਹਿਣਾ ਹੈ ਕਿ ਇਸ ਨਾਲ ਉਸ ਦੀ ਅਰਥ ਵਿਵਸਥਾ ਨੂੰ ਸੱਟ ਪਹੁੰਚੇਗੀ ਪਰ ਅਮਰੀਕਾ ਅਤੇ ਯੂਰਪ ਦੇ ਡਿਪਲੋਮੈਟਾਂ ਦੇ ਮੁਤਾਬਕ ਅਜਿਹਾ ਕੁਝ ਨਹੀਂ ਹੋਣ ਵਾਲਾ ਹੈ।

ਗੌਰਤਲਬ ਹੈ ਕਿ ਐੱਫ.ਏ.ਟੀ.ਐੱਫ. ਨੇ ਜੂਨ 2018 ਵਿਚ ਪਾਕਿਸਤਾਨ ਨੂੰ ਗ੍ਰੇ ਲਿਸਟ ਵਿਚ ਰੱਖਿਆ ਸੀ ਅਤੇ ਇਕ ਸਾਲ ਦੀ ਮਿਆਦ ਵਿਚ ਉਸ ਨੂੰ ਇਸ ਵਿਚੋਂ ਨਿਕਲਣ ਲਈ ਅੱਤਵਾਦ ਵਿਰੁੱਧ 27 ਪੁਆਇੰਟ ਐਕਸ਼ਨ ਪਲਾਨ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਵਿਚ ਬੈਕਿੰਗ ਅਤੇ ਗੈਰ-ਬੈਕਿੰਗ ਖੇਤਰ ਅਧਿਕਾਰ, ਪੂੰਜੀ ਬਾਜ਼ਾਰ, ਕਾਰਪੋਰੇਟ ਅਤੇ ਗੈਰ-ਕਾਰਪੋਰੇਟ ਖੇਤਰ ਸ਼ਾਮਲ ਹਨ। ਐੱਫ.ਏ.ਟੀ.ਐੱਫ. ਨੇ ਕਿਹਾ ਕਿ ਪਾਕਿਸਤਾਨੀ ਅਧਿਕਾਰੀਆਂ ਨੇ ਏ.ਪੀ.ਜੀ. ਨੂੰ ਉਨ੍ਹਾਂ ਉਪਾਆਂ ਤੋਂ ਜਾਣੂ ਕਰਵਾਇਆ, ਜਿਨ੍ਹਾਂ ਦੇ ਬਾਰੇ ਵਿਚ ਉਸ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਸ਼ੱਕੀ ਲੈਣ-ਦੇਣ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦਾ ਕੰਮ ਕੀਤਾ ਹੈ। 

ਇਸ ਦੇ ਇਲਾਵਾ ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਗੈਰ ਕਾਨੂੰਨੀ ਸੰਗਠਨਾਂ ਅਤੇ ਸਮੂਹਾਂ ਦੀ ਜਾਇਦਾਦ ਨੂੰ ਫ੍ਰੀਜ਼ ਕਰ ਦਿੱਤਾ ਹੈ। ਭਾਵੇਂਕਿ ਉਸ ਨੂੰ ਏ.ਪੀ.ਜੀ. ਨੂੰ ਸਮਝਾਉਣ ਵਿਚ  ਬਹੁਤ ਘੱਟ ਸਫਲਤਾ ਮਿਲੀ। ਅਸਲ ਵਿਚ ਏ.ਪੀ.ਜੀ. ਵੱਲੋਂ ਪਾਕਿਸਤਾਨ ਲਈ ਤਿਆਰ ਕੀਤੀ ਗਈ ਮਿਊਚਲ ਇਵੋਲੁਸ਼ਨ ਰਿਪੋਰਟ (ਐੱਮ.ਈ.ਆਰ.) 2 ਅਕਤੂਬਰ ਨੂੰ ਜਾਰੀ ਕੀਤੀ ਗਈ ਸੀ। ਇਹ 228 ਪੇਜ ਦੀ ਰਿਪੋਰਟ ਪਾਕਿਸਤਾਨ ਵੱਲੋਂ ਦਿੱਤੀ ਗਈ ਜਾਣਕਾਰੀ 'ਤੇ ਆਧਾਰਿਤ ਹੈ। ਨਾਲ ਹੀ ਪਿਛਲੇ ਸਾਲ ਅਕਤੂਬਰ ਵਿਚ ਏ.ਪੀ.ਜੀ. ਮੁਲਾਂਕਣ ਟੀਮ ਵੱਲੋਂ ਖੇਤਰ ਦਾ ਦੌਰਾ ਵੀ ਕੀਤਾ ਗਿਆ ਸੀ।

  • Pakistan
  • Financial Action Task Force
  • Decision
  • ਪਾਕਿਸਤਾਨ
  • ਵਿੱਤੀ ਕਾਰਵਾਈ ਟਾਸਕ ਫੋਰਸ
  • ਫੈਸਲਾ

ਕੈਸ ਸੈਯਦ ਨੇ ਜਿੱਤੀ ਟਿਊਨੀਸ਼ੀਆ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ

NEXT STORY

Stories You May Like

  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • bengal  new chief minister
    ਬੰਗਾਲ 'ਚ ਨਵੇਂ ਮੁੱਖ ਮੰਤਰੀ ਦਾ ਫੈਸਲਾ ਅੱਜ! ਅਮਿਤ ਸ਼ਾਹ ਦੀ ਮੌਜੂਦਗੀ 'ਚ ਹੋਵੇਗੀ ਭਾਜਪਾ ਵਿਧਾਇਕ ਦਲ ਦੀ ਮੀਟਿੰਗ
  • haryana  municipal corporation elections  results  mayor  councilor
    ਨਗਰ ਨਿਗਮ ਚੋਣ ਨਤੀਜੇ: ਮੇਅਰ ਅਤੇ ਕੌਂਸਲਰਾਂ ਦੀ ਕਿਸਮਤ ਦਾ ਫੈਸਲਾ ਅੱਜ, ਵੋਟਾਂ ਦੀ ਗਿਣਤੀ ਜਾਰੀ
  • shubhendu adhikari  s coronation will be held in bengal today
    ਬੰਗਾਲ 'ਚ ਅੱਜ ਹੋਵੇਗਾ ਸ਼ੁਭੇਂਦੂ ਅਧਿਕਾਰੀ ਦਾ ਰਾਜਤਿਲਕ, PM ਮੋਦੀ ਤੋਂ ਲੈ ਕੇ 21 ਰਾਜਾਂ ਦੇ CM ਰਹਿਣਗੇ ਮੌਜੂਦ
  • the political battle of 5 states will be decided today
    5 ਰਾਜਾਂ ਦੇ ਸਿਆਸੀ ਮਹਾ-ਸੰਗਰਾਮ ਦਾ ਅੱਜ ਹੋਵੇਗਾ ਫ਼ੈਸਲਾ, ਪੂਰੇ ਦੇਸ਼ ਦੀਆਂ ਨਜ਼ਰਾਂ ਨਤੀਜਿਆਂ 'ਤੇ ਟਿਕੀਆਂ
  • these railway board employees will also fulfill their dream of becoming officers
    ਰੇਲਵੇ ਬੋਰਡ ਦਾ ਵੱਡਾ ਇਤਿਹਾਸਕ ਫੈਸਲਾ: ਹੁਣ ਇਨ੍ਹਾਂ ਮੁਲਾਜ਼ਮਾਂ ਦਾ ਵੀ ਅਫਸਰ ਬਣਨ ਦਾ ਸੁਪਨਾ ਹੋਵੇਗਾ ਪੂਰਾ
  • gold and silver become expensive
    ਸੋਨਾ-ਚਾਂਦੀ ਹੋਇਆ ਮਹਿੰਗਾ: PM ਮੋਦੀ ਦੀ ਅਪੀਲ ਤੋਂ ਬਾਅਦ ਕੇਂਦਰ ਦਾ ਵੱਡਾ ਫੈਸਲਾ, ਅੱਜ ਤੋਂ ਨਵੀਆਂ ਦਰਾਂ ਲਾਗੂ
  • congress high command kerala new chief minister
    ਕਾਂਗਰਸ ਹਾਈਕਮਾਨ ਵੱਲੋਂ ਅੱਜ ਕੇਰਲ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਰਨ ਦੀ ਸੰਭਾਵਨਾ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
Trending
Ek Nazar
buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਭੈਂਸੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian consul general in chicago
      ਸ਼ਿਕਾਗੋ ਦੇ ਪੈਲਾਟਾਇਨ ਗੁਰਦੁਆਰੇ ‘ਚ ਭਾਰਤੀ ਕੌਂਸਲ ਜਨਰਲ ਨੂੰ ਸਿਰੋਪਾਓ ਦੇਣ ‘ਤੇ...
    • army operation
      35 ਅੱਤਵਾਦੀ ਕੀਤੇ ਢੇਰ, ਚੋਟੀ ਦੇ 3 ਕਮਾਂਡਰ ਗ੍ਰਿਫ਼ਤਾਰ! ਪਾਕਿਸਤਾਨੀ ਫੌਜ ਦੀ...
    • india on uae power plant
      'ਬਿਲਕੁਲ ਸਵੀਕਾਰਯੋਗ ਨਹੀਂ..!' UAE ਦੇ ਪ੍ਰਮਾਣੂ ਪਾਵਰ ਪਲਾਂਟ 'ਤੇ ਹੋਏ ਹਮਲੇ...
    • earthquake strikes china
      ਆ ਗਿਆ ਭੂਚਾਲ! ਚੀਨ 'ਚ ਕਈ ਇਮਾਰਤਾਂ ਢਹਿ ਢੇਰੀ ਤੇ 2 ਲੋਕਾਂ ਦੀ ਮੌਤ
    • canada hotel fire
      ਕੈਨੇਡਾ ਦੇ ਡਾਸਨ ਸ਼ਹਿਰ 'ਚ ਲੱਗੀ ਭਿਆਨਕ ਅੱਗ ! ਇਤਿਹਾਸਕ ਹੋਟਲ ਸੜ ਕੇ ਹੋਇਆ ਸੁਆਹ
    • unicef on lebanon
      ਲਿਬਨਾਨ ’ਚ 7.7 ਲੱਖ ਬੱਚਿਆਂ ’ਤੇ ਮਾਨਸਿਕ ਤਣਾਅ ਦਾ ਖ਼ਤਰਾ : UNICEF
    • bloody game in mexico
      ਮੈਕਸੀਕੋ 'ਚ ਖ਼ੂਨੀ ਖੇਡ: ਬੰਦੂਕਧਾਰੀਆਂ ਨੇ ਮਾਸੂਮ ਜਵਾਕ ਸਣੇ 10 ਲੋਕਾਂ ਨੂੰ...
    • indian pm narendra modi will visit italy
      PM ਮੋਦੀ ਇਟਾਲੀਅਨ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੇ ਸੱਦੇ 'ਤੇ 19 ਤੇ 20 ਮਈ...
    • 2 us navy fighter jets collide in the air
      ਵੱਡਾ ਹਾਦਸਾ: ਹਵਾ 'ਚ ਟਕਰਾਏ US ਨੇਵੀ ਦੇ 2 ਫਾਈਟਰ ਜੈੱਟ (VIDEO)
    • swift current girl becomes national  of the year
      ਸਵਿਫਟ ਕਰੰਟ ਦੀ ਲੜਕੀ ਬਣੀ ‘ਨੈਸ਼ਨਲ ਮਾਡਲ ਆਫ਼ ਦਿ ਯੀਅਰ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +