ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਸਰਕਾਰ ਨੇ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਨਾਲ ਰਸਮੀ ਗੱਲਬਾਤ ਸ਼ੁਰੂ ਕਰਨ ਲਈ ਐਤਵਾਰ ਨੂੰ ਇਕ ਕਮੇਟੀ ਦਾ ਗਠਨ ਕੀਤਾ। ਇਹ ਐਲਾਨ ਅਜਿਹੇ ਸਮੇਂ ਕੀਤਾ ਗਿਆ ਹੈ, ਜਦੋਂ ਪੀ. ਟੀ. ਆਈ. ਨੇ ਸਿਵਲ ਨਾਫਰਮਾਨੀ ਅੰਦੋਲਨ ਦੀ ਧਮਕੀ ਦਿੱਤੀ ਹੈ।
ਇਹ ਵੀ ਪੜ੍ਹੋ: ਟਰੇਨ 'ਚ ਸੁੱਤੀ ਔਰਤ ਨੂੰ ਪਹਿਲਾਂ ਲਾਈ ਅੱਗ, ਫਿਰ ਬੈਠ ਕੇ ਵੇਖਦਾ ਰਿਹਾ, ਘਟਨਾ ਨਾਲ ਦਹਿਲਿਆ ਅਮਰੀਕਾ
ਸਰਕਾਰੀ ਬਿਆਨ ਮੁਤਾਬਕ ਕਮੇਟੀ ’ਚ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸ਼ਕ ਡਾਰ, ਪ੍ਰਧਾਨ ਮੰਤਰੀ ਦੇ ਸਿਆਸੀ ਸਹਿਯੋਗੀ ਰਾਣਾ ਸਨਾਉੱਲ੍ਹਾ, ਸਿੱਖਿਆ ਮੰਤਰੀ ਖਾਲਿਦ ਮਕਬੂਲ ਸਿੱਦੀਕੀ, ਨਿੱਜੀਕਰਨ ਮੰਤਰੀ ਅਲੀਮ ਖਾਨ, ਧਾਰਮਿਕ ਮਾਮਲਿਆਂ ਬਾਰੇ ਮੰਤਰੀ ਚੌਧਰੀ ਸਾਲਿਕ ਹੁਸੈਨ ਅਤੇ ਸੰਸਦ ਮੈਂਬਰ ਇਰਫਾਨ ਸਿੱਦੀਕੀ ਸ਼ਾਮਲ ਹਨ।
ਇਹ ਵੀ ਪੜ੍ਹੋ: ਵੱਡੀ ਖਬਰ: ਕ੍ਰਿਸਮਸ ਚੈਰਿਟੀ ਸਮਾਗਮ ਦੌਰਾਨ ਮਚੀ ਭਾਜੜ, 32 ਲੋਕਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੰਪ ਨੇ ਭਾਰਤੀ-ਅਮਰੀਕੀ ਸ਼੍ਰੀਰਾਮ ਕ੍ਰਿਸ਼ਨਨ ਨੂੰ AI 'ਤੇ ਸੀਨੀਅਰ ਨੀਤੀ ਸਲਾਹਕਾਰ ਵਜੋਂ ਕੀਤਾ ਨਾਮਜ਼ਦ
NEXT STORY