Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    6:20:27 AM

  • amit shah parvinder jhota bjp

    ਪੰਜਾਬ ਆਏ ਅਮਿਤ ਸ਼ਾਹ ਦਾ ਬਿਆਨ, ਅੱਜ ਦਾ ਦੁਸਹਿਰਾ...

  • pm modi at a dussehra event in delhi

    'ਦੇਸ਼ ਦੇ ਦੁਸ਼ਮਣਾਂ ਨਾਲ ਮਿਲਕੇ ਲੜਨਾ ਹੋਵੇਗਾ',...

  • bhagwant mann was held up for three hours at delhi s airport

    ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਕੌਮਾਂਤਰੀ...

  • donald trump happy with elon musk s announcement thanks

    ਹਰ ਅਮਰੀਕੀ ਜਵਾਕ ਨੂੰ 'ਸ਼ੇਅਰ' ਦੇਣ ਦੇ ਐਲਾਨ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਾਕਿ ’ਚ ਦਰਿੰਦਗੀ ਦੀਆਂ ਹੱਦਾਂ ਪਾਰ, ਕਬਰ ’ਚੋਂ ਲਾਸ਼ ਕੱਢ ਕੇ 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

INTERNATIONAL News Punjabi(ਵਿਦੇਸ਼)

ਪਾਕਿ ’ਚ ਦਰਿੰਦਗੀ ਦੀਆਂ ਹੱਦਾਂ ਪਾਰ, ਕਬਰ ’ਚੋਂ ਲਾਸ਼ ਕੱਢ ਕੇ 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

  • Edited By Cherry,
  • Updated: 20 Aug, 2021 03:01 PM
International
pakistan grave corpse girl rape
  • Share
    • Facebook
    • Tumblr
    • Linkedin
    • Twitter
  • Comment

ਸਿੰਧ: ਪਾਕਿਸਤਾਨ ਦੇ ਸਿੰਧੂ ਸੂਬੇ ਵਿਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਬੀਤੀ 14 ਅਗਸਤ ਨੂੰ ਜਦੋਂ ਪਾਕਿਸਤਾਨ ਆਜ਼ਾਦੀ ਦਿਹਾੜਾ ਮਨਾ ਰਿਹਾ ਸੀ, ਉਦੋਂ ਸਿੰਧ ਸੂਬੇ ਦੇ ਥੱਟਾ ਜ਼ਿਲ੍ਹੇ ਦੇ ਪਿੰਡ ਅਸ਼ਰਫ ਚਾਂਡੀਓ ਵਿਚ ਦਫ਼ਨ ਕੀਤੀ ਗਈ ਇਕ 14 ਸਾਲਾ ਕੁੜੀ ਦੀ ਲਾਸ਼ ਨੂੰ ਦੋਸ਼ੀ ਨੇ ਕਬਰ ਵਿਚੋਂ ਬਾਹਰ ਕੱਢਿਆ ਅਤੇ ਉਸ ਦੇ ਬਾਅਦ ਉਸ ਨਾਲ ਜਬਰ-ਜ਼ਿਨਾਹ ਕੀਤਾ।

ਇਹ ਵੀ ਪੜ੍ਹੋ: ਚੀਨ ’ਚ ਘਟਦੀ ਆਬਾਦੀ ਕਾਰਨ ਮਚੀ ਹਲਚਲ, ਜੋੜਿਆਂ ਨੂੰ ਦਿੱਤੀ ਗਈ 3 ਬੱਚੇ ਪੈਦਾ ਕਰਨ ਦੀ ਇਜਾਜ਼ਤ

ਦੱਸਿਆ ਜਾ ਰਿਹਾ ਹੈ ਕਿ ਕੁੜੀ ਦੀ ਬੁਖ਼ਾਰ ਕਾਰਨ ਇਕ ਦਿਨ ਪਹਿਲਾ ਹੀ ਮੌਤ ਹੋਈ ਸੀ। ਉਸ ਦੇ ਬਾਅਦ ਉਸ ਨੂੰ ਕਰੀਬੀ ਕਬਰਸਤਾਨ ਗੁਲਾਮੁੱਲਾਹ ਵਿਚ ਸਾਰੇ ਰੀਤੀ-ਰਿਵਾਜ਼ਾਂ ਨਾਲ ਦਫ਼ਨਾਇਆ ਗਿਆ ਸੀ। ਉਸੇ ਰਾਤ ਇਲਾਕੇ ਦੇ ਇਕ ਸ਼ਖ਼ਸ ਨੇ ਕੁੜੀ ਦੀ ਲਾਸ਼ ਕਬਰ ਵਿਚੋਂ ਬਾਹਰ ਕੱਢੀ ਅਤੇ ਝਾੜੀਆਂ ਵਿਚ ਲੈ ਗਿਆ, ਜਿੱਥੇ ਉਸ ਨਾਲ ਜਬਰ-ਜ਼ਿਨਾਹ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਜ਼ਬਰ-ਜ਼ਿਨਾਹ ਕਰਨ ਮਗਰੋਂ ਉਹ ਕੁੜੀ ਦੀ ਲਾਸ਼ ਨੂੰ ਝਾੜੀਆਂ ਵਿਚ ਹੀ ਛੱਡ ਕੇ ਫ਼ਰਾਰ ਹੋ ਗਿਆ। ਇਸ ਸ਼ਖ਼ਸ ਦਾ ਨਾਮ ਰਫੀਕ ਚਾਂਡੀਓ ਹੈ ਜੋ ਉਸ ਇਲਾਕੇ ਦਾ ਗੁੰਡਾ ਹੈ।

ਇਹ ਵੀ ਪੜ੍ਹੋ: ਤਾਲਿਬਾਨ ਦੇ ਡਰੋਂ ਦੇਸ਼ ਛੱਡ ਕੇ ਭੱਜੇ ਅਸ਼ਰਫ ਗਨੀ ਨੇ ਅਫਗਾਨਿਸਤਾਨ ਪਰਤਣ ਦੀ ਖਾਧੀ ਕਸਮ

ਸਵੇਰੇ ਕੁੱਝ ਬੱਚਿਆਂ ਦੀ ਨਜ਼ਰ ਪਈ ਕਿ ਕੁੜੀ ਦੀ ਕਬਰ ਉਕਰੀ ਹੋਈ ਹੈ ਅਤੇ ਉਸ ਵਿਚ ਲਾਸ਼ ਨਹੀਂ ਹੈ। ਬੱਚਿਆਂ ਨੇ ਤੁਰੰਤ ਇਸ ਗੱਲ ਦੀ ਜਾਣਕਾਰੀ ਕੁੜੀ ਦੇ ਪਿਤਾ ਨੂੰ ਦਿੱਤੀ, ਜਿਸ ਤੋਂ ਬਾਅਦ ਪਿਤਾ ਅਤੇ ਪਿੰਡ ਵਾਲੇ ਮੌਕੇ ’ਤੇ ਪੁੱਜੇ ਅਤੇ ਪੁਲਸ ਨੂੰ ਜਾਣਕਾਰੀ ਦਿੱਤੀ। ਇਸ ਮਗਰੋਂ ਪੁਲਸ ਵੀ ਆਈ ਅਤੇ ਲਾਸ਼ ਨੂੰ ਲੱਭਣ ਦਾ ਕੰਮ ਸ਼ੁਰੂ ਹੋਇਆ। ਕੁੱਝ ਹੀ ਦੇਰ ਵਿਚ ਝਾੜੀਆਂ ਵਿਚੋਂ ਕੁੜੀ ਦੀ ਲਾਸ਼ ਮਿਲੀ। ਪੁਲਸ ਨੇ ਦੇਖਿਆ ਕੁੜੀ ਦੇ ਸਰੀਰ ਤੋਂ ਕਫ਼ਨ ਗਾਇਬ ਸੀ ਅਤੇ ਕੱਪੜੇ ਵੀ ਖ਼ਰਾਬ ਸਨ। ਇਹ ਸਭ ਦੇਖਣ ਦੇ ਬਾਅਦ ਪੁਲਸ ਨੇ ਤੁਰੰਤ ਲਾਸ਼ ਨੂੰ ਪਹਿਲਾਂ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰ ਨੇ ਜਾਂਚ ਦੇ ਬਾਅਦ ਜ਼ਬਰ-ਜ਼ਿਨਾਹ ਦੀ ਪੁਸ਼ਟੀ ਕਰ ਦਿੱਤੀ। ਇਸ ਘਟਨਾ ਮਗਰੋਂ ਇਲਾਕੇ ਵਿਚ ਸਨਸਨੀ ਫ਼ੈਲ ਗਈ ਅਤੇ ਤਣਾਅ ਵੱਧ ਗਿਆ। ਉਥੇ ਹੀ ਖ਼ਬਰਾਂ ਆ ਰਹੀਆਂ ਹਨ ਕਿ ਪੁਲਸ ਮੁਕਾਬਲੇ ਵਿਚ ਦੋਸ਼ੀ ਮਾਰਿਆ ਗਿਆ ਹੈ। 

ਇਹ ਵੀ ਪੜ੍ਹੋ: UAE ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਦਿਸ਼ਾ ਨਿਰਦੇਸ਼

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Pakistan
  • grave
  • corpse
  • girl
  • rape ਪਾਕਿਸਤਾਨ
  • ਕਬਰ
  • ਲਾਸ਼
  • ਕੁੜੀ
  • ਜ਼ਬਰ ਜਿਨਾਹ

ਬਲਿੰਕਨ ਅਤੇ ਜੈਸ਼ੰਕਰ ਨੇ ਅਫਗਾਨਿਸਤਾਨ ’ਤੇ ਕੀਤੀ ਚਰਚਾ

NEXT STORY

Stories You May Like

  • wife  lover  husband  family  police
    ਕਬਰ 'ਚੋਂ ਕੱਢੀ ਜਾਵੇਗੀ ਬੰਦੇ ਦੀ ਲਾਸ਼ ! ਪਤਨੀ ਨੇ ਪ੍ਰੇਮੀ ਨਾਲ ਮਿਲ ਕੀਤਾ ਸੀ ਕਤਲ, ਪੁਲਸ ਨੇ...
  • gangrape in ludhiana
    ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ ਕੇ ਕਰਵਾਈ ਦਰਿੰਦਗੀ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • woman deadvody found in canal
    ਨਹਿਰ 'ਚੋਂ ਔਰਤ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, 6 ਦਿਨਾਂ ਤੋਂ ਲਾਪਤਾ ਸੀ ਔਰਤ
  • 14 out of 15 groundnut seed samples in rajasthan fail quality tests
    ਰਾਜਸਥਾਨ 'ਚ ਮੂੰਗਫਲੀ ਦੇ 15 'ਚੋਂ 14 ਬੀਜ ਸੈਂਪਲ ਫੇਲ੍ਹ! ਕੰਪਨੀਆਂ 'ਤੇ ਪ੍ਰਸ਼ਾਸਨ ਨੇ ਕਰ 'ਤਾ ਵੱਡਾ ਐਕਸ਼ਨ
  • workers upset due to 14 hour shifts  leave
    14 ਘੰਟੇ ਦੀ ਸ਼ਿਫਟ ਕਾਰਨ ਕਾਮੇ ਪਰੇਸ਼ਾਨ, ਹਫ਼ਤਾਵਾਰੀ ਛੁੱਟੀ ਵੀ ਹੋਈ ਬੰਦ
  • delhi  high court  girl  abortion
    ਨਾਬਾਲਗ ਜਬਰ-ਜ਼ਿਨਾਹ ਪੀੜਤਾ ਨੂੰ 31 ਹਫ਼ਤਿਆਂ ਦਾ ਗਰਭਪਾਤ ਕਰਵਾਉਣ ਦੀ ਇਜਾਜ਼ਤ
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
Trending
Ek Nazar
green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russia ukraine conflict
      ਯੂਕਰੇਨ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ,  ਚਾਰ ਲੋਕਾਂ ਦੀ ਮੌਤ
    • houthi attack on military camp
      ਯਮਨ ਦੇ ਫੌਜੀ ਕੈਂਪ 'ਤੇ ਹੂਤੀ ਹਮਲੇ,  ਮੌਤਾਂ ਦੀ ਗਿਣਤੀ 60 ਹੋਈ
    • green cards process
      ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...
    • china ai
      AI ਦੇ ਮਾਮਲੇ 'ਚ ਟੈਕਨਾਲੌਜੀ ਦੇ ਵਿਕਾਸ ਦੀ ਬਜਾਏ ਰਫ਼ਤਾਰ ਨੂੰ ਪਹਿਲ ਦੇ ਰਿਹਾ...
    • dozens of cows die after truck overturns in kansas city
      ਕੰਸਾਸ ਸਿਟੀ ’ਚ ਟਰੱਕ ਪਲਟਣ ਨਾਲ ਦਰਜਨਾਂ ਗਾਂਵਾਂ ਦੀ ਮੌਤ
    • ohio gubernatorial election
      ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...
    • pete hegseth
      ਅਮਰੀਕੀ ਰੱਖਿਆ ਸਕੱਤਰ ਪੀਟ ਹੇਗਸੇਥ ਨੇ ਕੀਤਾ ਪੱਛਮੀ ਏਸ਼ੀਆ ਦਾ ਦੌਰਾ
    • vance refused to support netanyahu
      ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...
    • china market
      ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ...
    • pakistan s growth slows
      ਮੱਧ ਪੂਰਬ ਸੰਕਟ ਕਾਰਨ ਪਾਕਿਸਤਾਨ ਦੀ ਆਰਥਿਕ ਸੁਧਾਰ ਦਰ ਹੋਈ ਸੁਸਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +