Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    4:59:23 PM

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • kewal singh dhillon met pm modi

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM...

  • encounter in mohali

    ਮੋਹਾਲੀ 'ਚ ਵੱਡਾ ਐਨਕਾਊਂਟਰ! ਪੁਲਸ 'ਤੇ ਗੋਲੀਆਂ...

  • banks will remain closed for 14 days in august  know when and where

    August ਮਹੀਨੇ 14 ਦਿਨ ਬੰਦ ਰਹਿਣ ਵਾਲੇ ਹਨ Bank,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ, ਪਾਕਿਸਤਾਨ 'ਚ ਗੁਰਦੁਆਰਾ ਸਾਹਿਬ 'ਚ ਲੱਗੇਗੀ ਐਂਟਰੀ ਫੀਸ

INTERNATIONAL News Punjabi(ਵਿਦੇਸ਼)

ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ, ਪਾਕਿਸਤਾਨ 'ਚ ਗੁਰਦੁਆਰਾ ਸਾਹਿਬ 'ਚ ਲੱਗੇਗੀ ਐਂਟਰੀ ਫੀਸ

  • Edited By Vandana,
  • Updated: 21 Mar, 2025 01:46 PM
Pakistan
pakistan imposes gurdwara entry fees
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਵਿੱਤੀ ਔਕੜਾਂ ਦਾ ਹਵਾਲਾ ਦਿੰਦੇ ਹੋਏ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ ਸ਼ਰਧਾਲੂਆਂ ਲਈ 20 ਅਮਰੀਕੀ ਡਾਲਰ ਦੀ ਸੇਵਾ ਫੀਸ ਤੋਂ ਇਲਾਵਾ ਗੁਰਦੁਆਰਾ ਦਰਬਾਰ ਸਾਹਿਬ ਲਈ ਨਵੀਂ ਐਂਟਰੀ ਫੀਸ ਸ਼ੁਰੂ ਕੀਤੀ ਹੈ।

ਨਾਰੋਵਾਲ ਜ਼ਿਲੇ ਦੇ ਸਥਾਨਕ ਸੈਲਾਨੀਆਂ ਨੂੰ 200 PKR (ਪਾਕਿਸਤਾਨੀ ਰੁਪਏ) ਦਾ ਭੁਗਤਾਨ ਕਰਨਾ ਪੈਂਦਾ ਹੈ ਜਦੋਂ ਕਿ ਦੂਜੇ ਜ਼ਿਲ੍ਹਿਆਂ ਦੇ ਯਾਤਰੀਆਂ ਨੂੰ ਨਾਰੋਵਾਲ-ਸ਼ਕਰਗੜ੍ਹ ਰੋਡ ਰਾਹੀਂ ਗੁਰਦੁਆਰੇ ਤੱਕ ਪਹੁੰਚਣ ਲਈ 400 ਪਾਕਿਸਤਾਨੀ ਰੁਪਏ ਦਾ ਭੁਗਤਾਨ ਕਰਨਾ ਪੈਂਦਾ ਹੈ। ਦੂਜੇ ਪਾਸੇ ਵਿਦੇਸ਼ੀ ਸੈਲਾਨੀਆਂ ਤੋਂ 5 ਅਮਰੀਕੀ ਡਾਲਰ ਦੀ ਐਂਟਰੀ ਫੀਸ ਲਈ ਜਾਂਦੀ ਹੈ।ਹਾਲਾਂਕਿ ਸਿੱਖ, ਨਾਮ ਲੇਵਾ ਸਿੱਖ, ਹਿੰਦੂ ਅਤੇ ਤਸਦੀਕਸ਼ੁਦਾ ਸ਼ਨਾਖਤੀ ਕਾਰਡ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਇਸ ਤੋਂ ਛੋਟ ਹੈ।

ਗੁਰਦੁਆਰਾ ਦਰਬਾਰ ਸਾਹਿਬ, ਜਿੱਥੇ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਸਨ, ਨਾਰੋਵਾਲ ਜ਼ਿਲ੍ਹੇ ਵਿੱਚ ਸਥਿਤ ਹੈ। ਭਾਰਤ ਦੇ ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ ਨੂੰ ਨਾਰੋਵਾਲ ਦੇ ਇਸ ਪਵਿੱਤਰ ਸਥਾਨ ਨਾਲ ਜੋੜਨ ਲਈ ਇੱਕ ਲਾਂਘਾ ਬਣਾਇਆ ਗਿਆ ਸੀ। ਪਾਕਿਸਤਾਨ ਸਰਕਾਰ ਪ੍ਰੋਜੈਕਟ ਮੈਨੇਜ-ਕੋਰੀਮੈਂਟ ਯੂਨਿਟ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਦੇ ਪ੍ਰਬੰਧ ਦੀ ਨਿਗਰਾਨੀ ਕਰਦੀ ਹੈ ਅਤੇ ਸਿੱਖਾਂ, ਨਾਮ ਲੇਵਾ ਸਿੱਖਾਂ ਅਤੇ ਹਿੰਦੂਆਂ ਨੂੰ ਰਾਤ ਨੂੰ ਇੱਥੇ ਰਹਿਣ ਦੀ ਇਜਾਜ਼ਤ ਦਿੱਤੀ ਹੈ। ਹਾਲਾਂਕਿ, ਕਰਤਾਰਪੁਰ ਲਾਂਘੇ ਰਾਹੀਂ ਭਾਰਤ ਤੋਂ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਅਜੇ ਵੀ ਉਸੇ ਦਿਨ ਭਾਰਤ ਵਾਪਸ ਆਉਣਾ ਲਾਜ਼ਮੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਤਹੱਵੁਰ ਰਾਣਾ ਦੀ ਨਵੀਂ ਪਟੀਸ਼ਨ 'ਤੇ ਅਮਰੀਕੀ ਸੁਪਰੀਮ ਕੋਰਟ ਕਰੇਗਾ ਸੁਣਵਾਈ 

ਵਿਸਾਖੀ ਦੇ ਤਿਉਹਾਰ ਲਈ ਕਾਰਜਕ੍ਰਮ ਦੀ ਘੋਸ਼ਣਾ

ਭਾਰਤੀ ਸ਼ਰਧਾਲੂ ਗੁਰਦਾਸਪੁਰ ਤੋਂ ਗੁਰਦੁਆਰੇ ਦੀ ਯਾਤਰਾ ਲਈ 20 ਅਮਰੀਕੀ ਡਾਲਰ ਸੇਵਾ ਫੀਸ 'ਤੇ ਇਤਰਾਜ਼ ਉਠਾ ਰਹੇ ਹਨ। ਉਹ ਇਸ ਫੀਸ ਨੂੰ ਬੇਲੋੜਾ ਵਿੱਤੀ ਬੋਝ ਦੱਸਦੇ ਹੋਏ ਇਸ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ। ਤਾਜ਼ਾ ਘਟਨਾਕ੍ਰਮ ਵਿੱਚ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਕਰਨ ਵਾਲੀ ਸੰਘੀ ਸੰਸਥਾ ਨੇ ਵੀਰਵਾਰ ਨੂੰ 326ਵੇਂ ਵਿਸਾਖੀ ਦੇ ਤਿਉਹਾਰ ਲਈ ਕਾਰਜਕ੍ਰਮ ਦੀ ਘੋਸ਼ਣਾ ਕੀਤੀ। ਭਾਰਤੀ ਸ਼ਰਧਾਲੂ 10 ਅਪ੍ਰੈਲ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚਣਗੇ, ਜਿਸ ਦਾ ਮੁੱਖ ਸਮਾਗਮ 14 ਅਪ੍ਰੈਲ ਨੂੰ ਹਸਨਅਬਦਾਲ ਦੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਹੋਵੇਗਾ। ਸ਼ਰਧਾਲੂ 19 ਅਪ੍ਰੈਲ ਨੂੰ ਭਾਰਤ ਪਰਤਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Pakistan Government
  • Gurdwara Sahib
  • Entry Fee
  • ਪਾਕਿਸਤਾਨ ਸਰਕਾਰ
  • ਗੁਰਦੁਆਰਾ ਸਾਹਿਬ
  • ਐਂਟਰੀ ਫੀਸ

ਹੀਥਰੋ ਹਵਾਈ ਅੱਡਾ ਅਪਡੇਟ : ਹੁਣ ਤੱਕ ਘੱਟੋ-ਘੱਟ 1,351 ਉਡਾਣਾਂ ਰੱਦ

NEXT STORY

Stories You May Like

  • fire broke out at gurdwara
    ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ 'ਚ ਲੱਗੀ ਭਿਆਨਕ ਅੱਗ ! ਸਿੱਖ ਸੰਗਤਾਂ ਦੇ ਵਲੂੰਧਰੇ ਗਏ ਹਿਰਦੇ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • sacrilege incident at gurdwara sahib in mansa
    ਮਾਨਸਾ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ, ਪੁਲਸ ਨੇ ਜਾਂਚ ਕੀਤੀ ਸ਼ੁਰੂ
  • a massive fire broke out in the tent city of sri anandpur sahib
    ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • power crisis deepens in punjab dozens of villages plunged into darkness
    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
Trending
Ek Nazar
heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us iran conflict
      ਅਮਰੀਕਾ ਨੇ ਮੰਨ ਲਈ ਹਾਰ ! ਈਰਾਨੀ ਮਿਜ਼ਾਈਲਾਂ ਨੂੰ ਨਹੀਂ ਬਣਾ ਰਿਹੈ ਨਿਸ਼ਾਨਾ
    • priti patel on  neerav modi
      'ਗ੍ਰਿਫ਼ਤਾਰੀ ਦੇ 7 ਸਾਲਾਂ ਬਾਅਦ ਵੀ..!', ਨੀਰਵ ਮੋਦੀ ਦੇ ਬ੍ਰਿਟੇਨ 'ਚ ਹੋਣ...
    • ventilator shortage
      ਸਰਕਾਰੀ ਹਸਪਤਾਲਾਂ 'ਚ ਵੈਂਟੀਲੇਟਰਾਂ ਦੀ ਭਾਰੀ ਕਿੱਲਤ ! ਗੁਆਂਢੀ ਮੁਲਕ 'ਚ ਬਿਨਾਂ...
    • sunsari incident
      2 ਭਾਈਚਾਰਿਆਂ ਦੀ ਲੜਾਈ 'ਚ ਸੱਦਣੀ ਪਈ ਪੁਲਸ ! 1 ਦੀ ਮੌਤ ਮਗਰੋਂ ਸੁਨਸਰੀ 'ਚ ਬਣੇ...
    • earthquake hits venezuela
      ਵੈਨੇਜ਼ੁਏਲਾ 'ਚ ਆਇਆ ਸ਼ਕਤੀਸ਼ਾਲੀ ਭੂਚਾਲ, 60 ਸੈਂਟੀਮੀਟਰ ਖਿਸਕੀ ਜ਼ਮੀਨ ! ਨਾਸਾ ਨੇ...
    • bite of seattle
      'ਬਾਈਟ ਆਫ਼ ਸਿਏਟਲ' 'ਚ ਚੱਲ ਗਈਆਂ ਅੰਨ੍ਹੇਵਾਹ ਗੋਲ਼ੀਆਂ ! 2 ਲੋਕਾਂ ਦੀ ਮੌਤ,...
    • us food festival incident
      ਫੂਡ ਫੈਸਟੀਵਲ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਅਮਰੀਕਾ ਪੁਲਸ ਨੂੰ ਪਈਆਂ ਭਾਜੜਾਂ
    • fire broke out at gurdwara
      ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ 'ਚ ਲੱਗੀ ਭਿਆਨਕ ਅੱਗ ! ਸਿੱਖ ਸੰਗਤਾਂ ਦੇ...
    • china taiwan escalation
      ਮਿਡਲ ਈਸਟ ਜੰਗ ਦੌਰਾਨ ਇਨ੍ਹਾਂ ਦੇਸ਼ਾਂ ਵਿਚਾਲੇ ਵਧਿਆ ਤਣਾਅ ! ਦੇਖੇ ਗਏ ਜੰਗੀ ਜਹਾਜ਼
    • heatwave rages
      ਅਮਰੀਕਾ 'ਚ ਹੀਟਵੇਵ ਦਾ ਕਹਿਰ ! 4 ਕਰੋੜ ਲੋਕਾਂ ਲਈ ਚੇਤਾਵਨੀ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +