Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    11:57:20 PM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਮਰਾਨ ਸਰਕਾਰ ਨੇ ਪਖਾਨਿਆਂ ਬਾਹਰ ਲਗਵਾਈ ਬਾਇਓਮੈਟ੍ਰਿਕ ਮਸ਼ੀਨ, ਜਾਣੋ ਕਿਉਂ

INTERNATIONAL News Punjabi(ਵਿਦੇਸ਼)

ਇਮਰਾਨ ਸਰਕਾਰ ਨੇ ਪਖਾਨਿਆਂ ਬਾਹਰ ਲਗਵਾਈ ਬਾਇਓਮੈਟ੍ਰਿਕ ਮਸ਼ੀਨ, ਜਾਣੋ ਕਿਉਂ

  • Updated: 19 Jul, 2019 08:18 PM
International
pakistan imran s government launches biometric machines
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੀ ਇਮਰਾਨ ਖਾਨ ਦੀ ਸਰਕਾਰ ਨੇ ਉਦਯੋਗ ਅਤੇ ਉਤਪਾਦਨ ਮੰਤਰਾਲੇ ਦੇ ਪਖਾਨਿਆਂ ਬਾਹਰ ਆਇਓਮੈਟ੍ਰਿਕ ਮਸ਼ੀਨਾਂ ਲਗਵਾਈਆਂ ਹਨ। ਇਸ ਵਿਵਸਥਾ ਤੋਂ ਬਾਅਦ ਮੰਤਰਾਲੇ ਦੇ ਚੋਟੀ ਦੇ ਅਧਿਕਾਰੀ ਹੀ ਉਨ੍ਹਾਂ ਪਖਾਨਿਆਂ ਦੀ ਵਰਤੋਂ ਕਰ ਸਕਣਗੇ। ਇਮਰਾਨ ਸਰਕਾਰ ਦਾ ਇਹ ਕਦਮ ਉਨ੍ਹਾਂ ਦੇ ਉਸ ਵਾਅਦੇ ਦੇ ਬਿਲਕੁਲ ਉਲਟ ਹੈ ਜਿਸ ਦੇ ਤਹਿਤ ਉਨ੍ਹਾਂ ਨੇ ਦੇਸ਼ ਵਿਚ ਵੀ.ਆਈ.ਪੀ. ਕਲਚਰ ਖਤਮ ਕਰਨ ਦੀ ਗੱਲ ਕਹੀ ਸੀ। ਸਥਾਨਕ ਮੀਡੀਆ ਵਿਚ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਇਨ੍ਹਾਂ ਵੀ.ਵੀ.ਆਈ.ਪੀਜ਼ ਪਖਾਨਿਆਂ ਦੀ ਵਰਤੋਂ 'ਤੇ ਸਕੱਤਰ ਜਾਂ ਉਨ੍ਹਾਂ ਤੋਂ ਉਪਰ ਦੇ ਅਧਿਕਾਰੀ ਹੀ ਕਰ ਸਕਦੇ ਹਨ। ਉਦਯੋਗ ਮੰਤਰਾਲੇ ਦੇ ਨਾਲ ਹੀ ਹੋਰ ਮੰਤਰਾਲੇ ਦੇ ਚੋਟੀ ਦੇ ਅਧਿਕਾਰੀ ਵੀ ਇਨ੍ਹਾਂ ਪਖਾਨਿਆਂ ਦਾ ਇਸਤੇਮਾਲ ਕਰ ਸਕਦੇ ਹਨ।

ਦੱਸਿਆ ਜਾ ਰਿਹਾ ਹੈ ਕਿ ਇਹ ਵਿਵਸਥਾ ਇਸ ਲਈ ਬਣਾਈ ਗਈ ਹੈ ਤਾਂ ਜੋ ਮੀਟਿੰਗ ਲਈ ਮੰਤਰਾਲੇ ਵਿਚ ਆਉਣ ਵਾਲੇ ਅਧਿਕਾਰੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਉਦਯੋਗ ਮੰਤਰਾਲੇ ਵਿਚ ਕੰਮ ਕਰਨ ਵਾਲੇ ਹੋਰ ਮੁਲਾਜ਼ਮ ਇਨ੍ਹਾਂ ਪਖਾਨਿਆਂ ਦੀ ਵਰਤੋਂ ਨਹੀਂ ਕਰ ਸਕਣਗੇ। ਉਨ੍ਹਾਂ ਲਈ ਬਣਾਏ ਗਏ ਪਖਾਨਿਆਂ ਵਿਚ ਸਾਬਣ ਦੇ ਨਾਲ ਹੀ ਹੋਰ ਜ਼ਰੂਰੀ ਸੰਸਾਧਨ ਨਾ ਹੋਣ ਦੀ ਗੱਲ ਸਾਹਮਣੇ ਆਉਂਦੀ ਰਹੀ ਹੈ।ਜ਼ਿਕਰਯੋਗ ਹੈ ਕਿ ਇਮਰਾਨ ਖਾਨ ਨੇ ਪੀ.ਐਮ. ਬਣਨ ਤੋਂ ਬਾਅਦ ਨਾਗਰਿਕਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਉਹ ਦੇਸ਼ ਵਿਚ ਵੀ.ਆਈ.ਪੀ. ਕਲਚਰ ਨੂੰ ਖਤਮ ਕਰਨਗੇ, ਪਰ ਉਨ੍ਹਾਂ ਦੇ ਇਸ ਕਦਮ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਕਾਫੀ ਆਲੋਚਨਾ ਹੋ ਰਹੀ ਹੈ। ਸੋਸ਼ਲ ਮੀਡੀਆ 'ਤੇ ਇਸ ਨੂੰ ਲੈ ਕੇ ਪੱਤਰਕਾਰ ਨੈਲਾ ਇਨਾਇਤ ਨੇ ਲਿਖਿਆ, ਜਿਸ ਸਰਕਾਰ ਨੇ ਪਾਕਿਸਤਾਨ ਵਿਚ ਵੀ.ਆਈ.ਪੀ. ਕਲਚਰ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਉਸ ਨੇ ਵੀ.ਵੀ.ਆਈ.ਪੀ. ਪਖਾਨਿਆਂ ਦਾ ਨਿਰਮਾਣ ਕੀਤਾ।

ਦੱਸ ਦਈਏ ਕਿ ਪਾਕਿਸਤਾਨ ਤਹਿਰੀਕੇ-ਏ-ਇਨਸਾਫ ਦੀ ਸਥਾਪਨਾ ਅਪ੍ਰੈਲ 1996 ਵਿਚ ਇਮਰਾਨ ਖਾਨ ਵਲੋਂ ਕੀਤੀ ਗਈ ਸੀ। ਉਨ੍ਹਾਂ ਦੀ ਪਾਰਟੀ ਨੇ 2018 ਦੀਆਂ ਆਮ ਚੋਣਾਂ ਵਿਚ ਸਭ ਤੋਂ ਜ਼ਿਆਦਾ ਸੀਟਾਂ ਜਿੱਤੀਆਂ। ਇਸ ਤੋਂ ਬਾਅਦ ਇਮਰਾਨ ਖਾਨ ਨੇ ਅਗਸਤ 2018 ਵਿਚ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਗ੍ਰਹਿਣ ਕੀਤਾ। 

  • Islamabad
  • Imran Khan
  • Biometric Machine
  • ਇਸਲਾਮਾਬਾਦ
  • ਇਮਰਾਨ ਖਾਨ
  • ਬਾਇਓਮੈਟ੍ਰਿਕ ਮਸ਼ੀਨ

ਵੱਖ-ਵੱਖ ਦੇਸ਼ਾਂ ਤੋਂ ਆਏ ਲੋਕਾਂ ਨੇ ਵਧਾਈ ਅਮਰੀਕਾ ਦੀ ਤਾਕਤ : ਮਰਕੇਲ

NEXT STORY

Stories You May Like

  • biometric attendance  employees  salary
    ਬਾਇਓਮੈਟ੍ਰਿਕ In/Out' ਹਾਜ਼ਰੀ ਤੋਂ ਬਿਨਾਂ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਤਨਖਾਹ, ਸਖ਼ਤ ਹਦਾਇਤਾਂ ਜਾਰੀ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • why is ac often white in color
    ਅਕਸਰ ਚਿੱਟੇ ਰੰਗ ਦਾ ਹੀ ਕਿਉਂ ਹੁੰਦੈ AC ? ਕਾਲਾ-ਲਾਲ-ਪੀਲਾ ਕਿਉਂ ਨਹੀਂ, ਜਾਣੋ ਦਿਲਚਸਪ ਕਾਰਨ
  • 2 star players are out in the middle of the eng vs ind odi series
    ENG vs IND ਵਨਡੇ ਸੀਰੀਜ਼ ਵਿਚਾਲੇ ਅਚਾਨਕ ਬਾਹਰ ਹੋਏ 2 ਸਟਾਰ ਖਿਡਾਰੀ, ਜਾਣੋ ਵਜ੍ਹਾ
  • eng vs ind  jasprit bumrah out of the decisive third odi at lord  s
    ENG vs IND: ਜਸਪ੍ਰੀਤ ਬੁਮਰਾਹ ਲਾਰਡਸ 'ਚ ਫੈਸਲਾਕੁੰਨ ਤੀਜੇ ਵਨਡੇ ਤੋਂ ਬਾਹਰ, ਜਾਣੋ ਵਜ੍ਹਾ
  • why was kuldeep yadav left out of the team for the england series
    ਕੁਲਦੀਪ ਯਾਦਵ ਨੂੰ ਇੰਗਲੈਂਡ ਸੀਰੀਜ਼ ਲਈ ਟੀਮ ਤੋਂ ਬਾਹਰ ਕਿਉਂ ਰੱਖਿਆ ਗਿਆ? ਸ਼ੁਭਮਨ ਗਿੱਲ ਨੇ ਦੱਸੀ ਵਜ੍ਹਾ
  • sunil jakhar statement
    ਸੁਨੀਲ ਜਾਖੜ ਨੇ ਸੂਬਾ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਕੀ ਬੋਲੇ
  • gold falls from two week high  know why gold silver crashed
    ਦੋ ਹਫ਼ਤਿਆਂ ਦੇ ਉੱਚ ਪੱਧਰ ਤੋਂ ਡਿੱਗਿਆ ਸੋਨਾ, ਜਾਣੋ ਕਿਉਂ Crash ਹੋਏ Gold-Silver
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indigo airlines emergency landing
      ਭਾਰਤ ਤੋਂ ਦੁਬਈ ਜਾਂਦੇ ਜਹਾਜ਼ 'ਚੋਂ ਨਿਕਲਣ ਲੱਗ ਪਿਆ ਧੂੰਆਂ ! 194 ਯਾਤਰੀ ਸੀ...
    • us visa
      ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕੀ ਵੀਜ਼ਾ ! ਟਰੰਪ ਨੇ ਕਰ'ਤਾ ਐਲਾਨ
    • heat control
      ਇਕ ਸ਼ਹਿਰ ਅਜਿਹਾ ਵੀ..; 4 ਡਿਗਰੀ ਤੱਕ ਡਿਗਿਆ ਤਾਪਮਾਨ, ਇੰਝ ਦਿੱਤੀ ਗਰਮੀ ਨੂੰ ਮਾਤ
    • china naul
      ਚੀਨ 'ਚ 'ਨੌਲ' ਤੂਫ਼ਾਨ ਦਾ ਕਹਿਰ ! 10 ਲੋਕਾਂ ਦੀ ਹੋਈ ਮੌਤ
    • historic hindu festival
      ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ
    • announcement of byelections
      ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ
    • meth seized
      ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ
    • school holidays
      ਅਗਸਤ ਤੇ ਸਤੰਬਰ ਮਹੀਨੇ ਦੌਰਾਨ 21 ਦਿਨਾਂ ਲਈ ਸਕੂਲ ਬੰਦ, ਬੰਗਲਾਦੇਸ਼ 'ਚ ਹੋ ਗਿਆ...
    • nuclear capabilities
      ਉੱਤਰੀ ਕੋਰੀਆ ਦੀਆਂ ਪ੍ਰਮਾਣੂ ਸਮਰੱਥਾਵਾਂ ਨੂੰ ਲਗਾਤਾਰ ਕੀਤਾ ਜਾਵੇਗਾ ਅਪਗ੍ਰੇਡ
    • netanyahu us visit
      ਅਮਰੀਕਾ ਦੌਰੇ ਤੋਂ ਪਹਿਲਾਂ ਨੇਤਨਯਾਹੂ ਦਾ ਵੱਡਾ ਬਿਆਨ ! ਮਮਦਾਨੀ 'ਤੇ ਵਿੰਨ੍ਹਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +