Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 28, 2026

    4:55:27 PM

  • 36 girl students killed in israeli attack

    ਇਜ਼ਰਾਈਲੀ ਹਮਲੇ 'ਚ 36 ਵਿਦਿਆਰਥਣਾਂ ਦੀ ਮੌਤ!...

  • gold and silver  gold may become expensive by rs 25 000

    Gold-Silver ਦੀਆਂ ਕੀਮਤਾਂ 'ਚ ਭਾਰੀ ਵਾਧੇ ਦੀ...

  • indian embassy in uae issues advisory

    ਈਰਾਨ-ਇਜ਼ਰਾਈਲ ਤਣਾਅ: UAE 'ਚ ਵੀ ਭਾਰਤੀ ਦੂਤਘਰ ਨੇ...

  • accident in punjab patwari dies

    ਪੰਜਾਬ ਵਿਚ ਵੱਡਾ ਹਾਦਸਾ, ਪਟਵਾਰੀ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਅੱਤਵਾਦ ਖ਼ਿਲਾਫ਼ ਲੜਾਈ 'ਚ ਧਾਰਮਿਕ ਨੇਤਾਵਾਂ ਨੂੰ ਸ਼ਾਮਲ ਕਰੇਗਾ ਪਾਕਿਸਤਾਨ

INTERNATIONAL News Punjabi(ਵਿਦੇਸ਼)

ਅੱਤਵਾਦ ਖ਼ਿਲਾਫ਼ ਲੜਾਈ 'ਚ ਧਾਰਮਿਕ ਨੇਤਾਵਾਂ ਨੂੰ ਸ਼ਾਮਲ ਕਰੇਗਾ ਪਾਕਿਸਤਾਨ

  • Edited By Vandana,
  • Updated: 05 Sep, 2024 03:42 PM
Pakistan
pakistan involve religious leaders in fight against terror
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਯੂ. ਐੱਨ. ਆਈ.)-  ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਅੱਤਵਾਦ ਵਿਰੁੱਧ 'ਜੰਗ ਵਿਚ ਇਕਜੁੱਟ ਸੋਚ' ਵਿਕਸਿਤ ਕਰਨ ਲਈ ਵੱਖ-ਵੱਖ ਫਿਰਕਿਆਂ ਦੇ ਧਾਰਮਿਕ ਵਿਦਵਾਨਾਂ ਨਾਲ ਸਲਾਹ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਹੈ। 'ਦਿ ਟ੍ਰਿਬਿਊਨ ਐਕਸਪ੍ਰੈਸ' ਨੇ ਰੇਡੀਓ ਪਾਕਿਸਤਾਨ ਦੇ ਹਵਾਲੇ ਨਾਲ ਕਿਹਾ ਕਿ ਇਹ ਪਹਿਲ ਅੱਤਵਾਦੀ ਹਮਲਿਆਂ 'ਚ ਹਾਲ ਹੀ 'ਚ ਹੋਏ ਵਾਧੇ ਤੋਂ ਬਾਅਦ ਹੋਈ ਹੈ। ਇਨ੍ਹਾਂ ਹਮਲਿਆਂ ਵਿੱਚ ਬਲੋਚਿਸਤਾਨ ਵਿੱਚ 50 ਤੋਂ ਵੱਧ ਮੌਤਾਂ ਹੋਈਆਂ ਸਨ। 

ਪੜ੍ਹੋ ਇਹ ਅਹਿਮ ਖ਼ਬਰ--ਯੂਕ੍ਰੇਨ ਜੰਗ ਦਰਮਿਆਨ ਸ਼ਾਂਤੀ ਵਾਰਤਾ ਨੂੰ ਲੈ ਕੇ ਪੁਤਿਨ ਦਾ ਵੱਡਾ ਐਲਾਨ

ਕੇਂਦਰੀ ਰੂਏਤ-ਏ-ਹਿਲਾਲ ਕਮੇਟੀ ਦੇ ਚੇਅਰਮੈਨ ਮੌਲਾਨਾ ਸਈਅਦ ਮੁਹੰਮਦ ਅਬਦੁਲ ਖਬੀਰ ਆਜ਼ਾਦ ਨਾਲ ਮੁਲਾਕਾਤ ਦੌਰਾਨ ਨਕਵੀ ਨੇ ਅਤਿਵਾਦ ਵਿਰੁੱਧ ਪ੍ਰਭਾਵੀ ਰਣਨੀਤੀ ਬਣਾਉਣ ਲਈ ਸਾਰੀਆਂ ਵਿਚਾਰਧਾਰਾਵਾਂ ਦੇ ਉਲੇਮਾਂ ਨੂੰ ਸ਼ਾਮਲ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਮੰਤਰੀ ਨੇ ਅੱਤਵਾਦ ਅਤੇ ਕੱਟੜਪੰਥੀ ਵਿਚਾਰਧਾਰਾਵਾਂ ਦਾ ਮੁਕਾਬਲਾ ਕਰਨ ਲਈ ਧਾਰਮਿਕ ਵਿਦਵਾਨਾਂ ਨੂੰ ਸ਼ਾਮਲ ਕਰਨ ਲਈ ਦੇਸ਼ ਵਿਆਪੀ ਸਲਾਹ-ਮਸ਼ਵਰੇ ਦੀ ਮੁਹਿੰਮ ਦੀ ਯੋਜਨਾ ਬਣਾਈ ਹੈ, ਜਿਸ ਵਿਚ ਧਾਰਮਿਕ ਨੇਤਾਵਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਨੇ ਅੱਤਵਾਦੀ ਹਮਲਿਆਂ 'ਚ ਵਾਧੇ ਲਈ ਗੁਆਂਢੀ ਦੇਸ਼ ਅਫਗਾਨਿਸਤਾਨ 'ਤੇ ਉਂਗਲ ਉਠਾਈ ਹੈ। ਸਰਕਾਰ ਦਾ ਦਾਅਵਾ ਹੈ ਕਿ ਅਫਗਾਨ ਤਾਲਿਬਾਨ ਦੇ ਕਾਬੁਲ 'ਤੇ ਕਬਜ਼ਾ ਕਰਨ ਤੋਂ ਬਾਅਦ ਪਾਕਿਸਤਾਨ ਵਿਰੋਧੀ ਸਮੂਹਾਂ ਦਾ ਮਨੋਬਲ ਵਧਿਆ ਹੈ। ਕਾਬੁਲ ਨੇ ਆਪਣੇ ਖੇਤਰ ਨੂੰ ਅੱਤਵਾਦੀ ਸਮੂਹਾਂ ਦੁਆਰਾ ਵਰਤਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pakistan
  • terrorism
  • religious leaders
  • ਪਾਕਿਸਤਾਨ
  • ਅੱਤਵਾਦ
  • ਧਾਰਮਿਕ ਨੇਤਾ

ਮਿਊਨਿਖ 'ਚ ਇਜ਼ਰਾਈਲੀ ਅੰਬੈਸੀ ਦੇ ਬਾਹਰ ਗੋਲੀਬਾਰੀ, ਲੋਕਾਂ 'ਚ ਦਹਿਸ਼ਤ ਦਾ ਮਾਹੌਲ (ਵੀਡੀਓ)

NEXT STORY

Stories You May Like

  • glada will take action to seize property against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ ਖ਼ਿਲਾਫ਼ ਪ੍ਰਾਪਰਟੀ ਜ਼ਬਤ ਕਰਨ ਦੀ ਕਾਰਵਾਈ ਕਰੇਗਾ ਗਲਾਡਾ
  • hindu and sikh religious places being sold in pakistan
    ਰਿਪੋਰਟ : ਪਾਕਿਸਤਾਨ ’ਚ ਹਿੰਦੂ ਤੇ ਸਿੱਖ ਧਾਰਮਿਕ ਸਥਾਨ ਵੇਚੇ ਜਾ ਰਹੇ
  • nfsu  narco terrorism  drone infiltration  punjab scientific war
    NFSU ਦੀ ਮਦਦ ਨਾਲ ਨਾਰਕੋ-ਅੱਤਵਾਦ ਅਤੇ ਡਰੋਨ ਘੁਸਪੈਠ ’ਤੇ ਵਿਗਿਆਨਕ ਵਾਰ ਕਰ ਸਕੇਗਾ ਪੰਜਾਬ
  • hindus are the most educated religious group in america
    ਅਮਰੀਕਾ ’ਚ ਸਭ ਤੋਂ ਵੱਧ ਪੜ੍ਹਿਆ-ਲਿਖਿਆ ਧਾਰਮਿਕ ਸਮੂਹ ‘ਹਿੰਦੂ’
  • russia urges afghanistan  pakistan to talks
    ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ
  • unidentified gunmen kill three militants in northwest pakistan
    ਪਾਕਿਸਤਾਨ 'ਚ ਅਣਪਛਾਤੇ ਹਮਲਾਵਰਾਂ ਨੇ 3 ਅੱਤਵਾਦੀਆਂ ਨੂੰ ਉਤਾਰਿਆ ਮੌਤ ਦੇ ਘਾਟ, 4 ਹੋਏ ਜ਼ਖਮੀ
  • guru nanak dev ji  s historic gurdwara in pakistan
    ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ
  • terrorists are targeting children through mobile games
    ਮੋਬਾਈਲ ਗੇਮ ਰਾਹੀਂ ਬੱਚਿਆਂ ਨੂੰ ਨਿਸ਼ਾਨਾ ਬਣਾ ਰਹੇ ਅੱਤਵਾਦੀ, ਬੈੱਡਰੂਮ ਬਣੇ ਅੱਤਵਾਦ ਦੇ ਸਕੂਲ!
  • punjab congress rally in barnala
    ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ...
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
  • robbed 600 euros at gunpoint after entering money exchange shop
    ਪਹਿਲਾਂ ਕਿਹਾ 'ਪੈਰੀਂ ਪੈਣਾ' ਫਿਰ ਦਿਖਾਈ ਪਿਸਤੌਲ, ਲੁਟੇਰੇ ਮਨੀ ਐਕਸਚੇਂਜਰ ਤੋਂ...
  • punjab long powercut
    ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • punjab weather changes
    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3...
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
Trending
Ek Nazar
yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • iran attacks 7 countries simultaneously
      ਈਰਾਨ ਦਾ ਇਕੋ ਸਮੇਂ 7 ਦੇਸ਼ਾਂ 'ਚ ਹਮਲਾ! ਅਮਰੀਕੀ ਫੌਜੀ ਟਿਕਾਣਿਆਂ ਨੂੰ ਬਣਾਇਆ...
    • iran launches operation fateh e khaibar against america israel
      ਇਰਾਨ ਨੇ ਅਮਰੀਕਾ-ਇਜ਼ਰਾਈਲ ਖਿਲਾਫ ਸ਼ੁਰੂ ਕੀਤਾ 'ਆਪ੍ਰੇਸ਼ਨ ਫਤਿਹ-ਏ-ਖੈਬਰ'; ਜਾਣੋ...
    • after iran yemen and lebanon also launched missile attacks on israel
      World War ਦੀ ਆਹਟ! ਈਰਾਨ ਇਜ਼ਰਾਈਲ ਦੀ ਜੰਗ 'ਚ ਯਮਨ ਤੇ ਲੇਬਨਾਨ ਦੀ ਐਂਟਰੀ
    • children missing every day in italy
      ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...
    • iran hits missiles on israel
      Big Breaking : ਹੁਣ ਈਰਾਨ ਨੇ ਇਜ਼ਰਾਈਲ 'ਤੇ ਵਰ੍ਹਾਈਆਂ ਮਿਜ਼ਾਈਲਾਂ, ਵੱਜ ਉਠੇ...
    • warning for british citizens in qatar fcdo issues advisory
      Iran War 'ਤੇ UK ਅਲਰਟ! ਕਤਰ 'ਚ ਬ੍ਰਿਟਿਸ਼ ਨਾਗਰਿਕਾਂ ਲਈ ਚੇਤਾਵਨੀ, FCDO ਨੇ...
    • netanyahu spoke after the attack on iran
      'ਅੱਤਵਾਦੀ ਸ਼ਾਸਨ ਖ਼ਤਮ ਕਰਨ ਦਾ ਆ ਗਿਆ ਸਮਾਂ', ਈਰਾਨ 'ਤੇ ਹਮਲੇ ਮਗਰੋਂ ਬੋਲੇ...
    • why did war break out between iran and israel
      ਕਿਉਂ ਛਿੜੀ ਈਰਾਨ ਤੇ ਇਜ਼ਰਾਈਲ ਵਿਚਕਾਰ ਜੰਗ ? ਇਹ ਡੀਲ ਬਣੀ ਵਿਵਾਦ ਦੀ ਜੜ੍ਹ
    • israel iran attack  warning  us help
      'ਅੰਤ ਹੁਣ ਤੁਹਾਡੇ ਕੰਟਰੋਲ 'ਚ ਨਹੀਂ...', ਇਜ਼ਰਾਈਲ ਦੇ ਹਮਲੇ ਮਗਰੋਂ ਈਰਾਨ ਨੇ...
    • israel us joint missile strike iran tehran blasts
      6 ਸ਼ਹਿਰਾਂ 'ਤੇ ਇਜ਼ਰਾਈਲ ਨੇ ਵਰ੍ਹਾਈਆਂ ਮਿਜ਼ਾਈਲਾਂ, ਦੇਖੋ ਈਰਾਨ 'ਚ ਹਮਲੇ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +