Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    2:48:48 PM

  • nanded sahib  sukhbir singh badal  akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

  • eb 2 visa closed

    ਨਹੀਂ ਜਾਰੀ ਹੋਣਗੇ EB-2 ਵੀਜ਼ਾ ! ਗ੍ਰੀਨ ਕਾਰਡ ਲੈਣ...

  • man attacked after coming to hospital for treatment of wife and son

    ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ...

  • jalandhar sealed  cp satinder singh in action mode  issued guidelines

    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਅਮਰੀਕੀ NGO ਦਾ ਖੁਲਾਸਾ: ਪਾਕਿ ਜੇਲ੍ਹਾਂ 'ਚ ਗ਼ੈਰ ਦੋਸ਼ੀ ਜਨਾਨੀਆਂ ਨਾਲ ਹੁੰਦੀ ਹੈ ਬਦਸਲੂਕੀ

INTERNATIONAL News Punjabi(ਵਿਦੇਸ਼)

ਅਮਰੀਕੀ NGO ਦਾ ਖੁਲਾਸਾ: ਪਾਕਿ ਜੇਲ੍ਹਾਂ 'ਚ ਗ਼ੈਰ ਦੋਸ਼ੀ ਜਨਾਨੀਆਂ ਨਾਲ ਹੁੰਦੀ ਹੈ ਬਦਸਲੂਕੀ

  • Updated: 10 Sep, 2020 10:53 AM
Pakistan
pakistan jail women ngo
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ, (ਏ. ਐੱਨ. ਆਈ.)- ਪਾਕਿਸਤਾਨੀ ਜੇਲ੍ਹਾਂ ’ਚ ਜਨਾਨੀਆਂ ਨਾਲ ਵੱਡੇ ਪੈਮਾਨੇ ’ਤੇ ਬਦਸਲੂਕੀ ਹੁੰਦੀ ਹੈ। ਇਹ ਖੁਲਾਸਾ ਅਮਰੀਕੀ ਐੱਨ. ਜੀ. ਓ. ਹਿਊਮਨ ਰਾਈਟ ਵਾਚ ਦੇ ਏਸ਼ੀਆ ਡਾਇਰੈਕਟਰ ਬ੍ਰੈਡ ਐਡਮਸ ਨੇ ਕੀਤਾ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਪਾਕਿਸਤਾਨ ਦੇ ਮਨੁੱਖੀ ਅਧਿਕਾਰੀ ਮਹਿਕਮੇ ਦੀ ਰਿਪੋਰਟ ਨੇ ਜੇਲ੍ਹਾਂ ’ਚ ਜਨਾਨੀਆਂ ਦੀ ਖਰਾਬ ਹਾਲਤ ਅਤੇ ਲਗਾਤਾਰ ਸੁਧਾਰ ਦੀ ਲੋੜ ’ਤੇ ਰੌਸ਼ਨੀ ਪਾਈ ਹੈ।

26 ਅਗਸਤ ਨੂੰ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਮੇਟੀ ਵਲੋਂ ਸੌਂਪੀ ਗਈ ਰਿਪੋਰਟ ’ਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੀਆਂ ਜੇਲ੍ਹਾਂ ਦੇ ਕਾਨੂੰਨ ਕੌਮਾਂਤਰੀ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ ਹਨ। ਬ੍ਰੈਡ ਐਡਮਸ ਨੇ ਕਿਹਾ ਕਿ ਇਹ ਰਿਪੋਰਟ ਸਿਰਫ ਤਾਂ ਹੀ ਤਬਦੀਲੀ ਲਿਆ ਸਕਦੀ ਹੈ ਜਦੋਂ ਪਾਕਿਸਤਾਨੀ ਅਧਿਕਾਰੀ ਵੀ ਇਸ ਦੀਆਂ ਸਿਫਾਰਿਸ਼ਾਂ ਦੀ ਪਾਲਣਾ ਕਰਨ।

2020 ਦੇ ਵਿਚਕਾਰ ਤੱਕ 1,121 ਜਨਾਨੀਆਂ ਵਿਚੋਂ 66 ਫ਼ੀਸਦੀ ਕਿਸੇ ਵੀ ਅਪਰਾਧ ਲਈ ਦੋਸ਼ੀ ਨਹੀਂ ਠਹਿਰਾਈਆਂ ਗਈਆਂ ਹਨ, ਪਰ ਮੁਕੱਦਮੇ ਦੇ ਖਤਮ ਹੋਣ ਦੀ ਉਡੀਕ ’ਚ ਉਨ੍ਹਾਂ ਨੂੰ ਹਿਰਾਸਤ ’ਤੇ ਰੱਖਿਆ ਗਿਆ ਹੈ। 300 ਜਨਾਨੀਆਂ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਤੋਂ ਬਾਹਰ ਹਿਰਾਸਤ ’ਚ ਰੱਖਿਆ ਗਿਆ ਹੈ ਜਿਸ ਨਾਲ ਜੇਲ੍ਹਾਂ ’ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਆਉਣਾ-ਜਾਣਾ ਲਗਭਗ ਅਸੰਭਵ ਹੋ ਗਿਆ ਹੈ।

2 ਸਤੰਬਰ ਨੂੰ ਇਮਰਾਨ ਖਾਨ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਕਰਦੇ ਹੋਏ ਜੇਲ੍ਹ ਦੀ ਭੀੜ ਨੂੰ ਘੱਟ ਕਰਨ ਤਾਂ ਜੋ ਕੋਵਿਡ-19 ਵਾਇਰਸ ਦੇ ਪ੍ਰਸਾਰ ਨੂੰ ਸੀਮਤ ਕੀਤਾ ਜਾ ਸਕੇ। ਇਸ ਦੇ ਬਾਅਦ ਕੁਝ ਕੈਦੀ ਜਨਾਨੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਰਿਹਾਅ ਹੋਣ ਵਾਲੀਆਂ ਜਨਾਨੀਆਂ ’ਚ ਜ਼ਿਆਦਾਤਰ ਸਜ਼ਾ ਕੱਟ ਚੁੱਕੀਆਂ ਸਨ। ਇਮਰਾਨ ਨੇ ਵਿਦੇਸ਼ੀ ਕੈਦੀ ਜਨਾਨੀਆਂ ਬਾਰੇ ਵੀ ਰਿਪੋਰਟ ਤਲਬ ਕੀਤੀ ਹੈ। ਸਮਿਤੀ ਦੀ ਰਿਪੋਰਟ ’ਚ ਪਾਇਆ ਗਿਆ ਹੈ ਕਿ ਜੇਲ੍ਹ ਸਟਾਫ਼ ਕੋਰੋਨਾ ਵਾਇਰਸ ਦੇ ਪ੍ਰਸਾਰ ਦੇ ਖਿਲਾਫ਼ ਉਚਿਤ ਸੁਰੱਖਿਆ ਦੀ ਪਾਲਣਾ ਕਰਨ ’ਚ ਨਿਯਮਿਤ ਰੂਪ ਨਾਲ ਅਸਫਲ ਰਿਹਾ। ਜੇਲ੍ਹ ਮੁਲਾਜ਼ਮ ਸਮਾਜਿਕ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ’ਚ ਵੀ ਅਸਫ਼ਲ ਰਹੇ। ਰਿਪੋਰਟ ਮੁਤਾਬਕ ਜੇਲ੍ਹਾਂ ’ਚ ਕੈਦੀ ਤੇ ਮੁਲਾਜ਼ਮ ਬਿਨਾਂ ਮਾਸਕ ਹੀ ਘੁੰਮਦੇ ਰਹੇ।

  • Pakistan
  • Jail Women
  • NGO
  • ਪਾਕਿਸਤਾਨੀ ਜੇਲ੍ਹਾਂ
  • ਔਰਤਾਂ

ਘਰ ’ਚ ਲੱਗੀ ਅੱਗ, ਕੁੱਤੇ ਨੇ ਬਚਾਈ ਪੂਰੇ ਪਰਿਵਾਰ ਦੀ ਜਾਨ

NEXT STORY

Stories You May Like

  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • prisons or guest houses
    ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
  • dating app trend declining rapidly among the younger generation
    ਨੌਜਵਾਨ ਪੀੜ੍ਹੀ 'ਚ ਤੇਜ਼ੀ ਨਾਲ ਘਟ ਰਿਹਾ ਡੇਟਿੰਗ ਐਪ ਦਾ ਰੁਝਾਣ : ਹੋਇਆ ਵੱਡਾ ਖੁਲਾਸਾ
  • independence day in boston
    ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ
  • actress wants to become a mother without marriage
    ਬਿਨਾਂ ਵਿਆਹ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ, ਰਿਐਲਿਟੀ ਸ਼ੋਅ 'ਚ ਕੀਤਾ ਖੁਲਾਸਾ
  • rahane reveals about kohli after retirement
    ਕੋਹਲੀ ਆਪਣੇ ਰਨ ਚੇਜ਼ ਦਾ ਰਾਜ ਸ਼ੇਅਰ ਨਹੀਂ ਕਰਦੇ ਸਨ, ਸੰਨਿਆਸ ਤੋਂ ਬਾਅਦ ਰਹਾਣੇ ਨੇ ਕੀਤਾ ਖੁਲਾਸਾ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • iran attacked us military base
    ਈਰਾਨ ਦਾ ਦਾਅਵਾ, ਕੁਵੈਤ 'ਚ ਅਮਰੀਕੀ ਫੌਜੀ ਅੱਡੇ 'ਤੇ ਸੁੱਟੇ 3 ਆਤਮਘਾਤੀ ਡਰੋਨ
  • nanded sahib  sukhbir singh badal  akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed  cp satinder singh in action mode  issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • delaware also declared about  august 15th
      ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...
    • do hiemon in japan
      ਜਾਪਾਨ ਨੇ ਤਿਆਰ ਕੀਤੀਆਂ ਬੰਦੇ 'ਠੰਡੇ' ਕਰਨ ਵਾਲੀਆਂ ਫਰਿੱਜਾਂ ! ਭੱਖ਼ਦੀ ਗਰਮੀ ਤੋਂ...
    • police officer punches woman
      ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ
    • apache incident
      ਕ੍ਰੈਸ਼ ਹੋ ਕੇ ਖੇਤਾਂ 'ਚ ਜਾ ਡਿੱਗਾ ਹੈਲੀਕਾਪਟਰ ! ਡਿੱਗਦੇ ਹੀ ਲੱਗ ਗਈ ਅੱਗ, ਨਹੀਂ...
    • solar eclipse in europe
      27 ਸਾਲਾਂ ਬਾਅਦ ਯੂਰਪ 'ਚ ਪੂਰਨ ਸੂਰਜ ਗ੍ਰਹਿਣ, ਦਿਨ ਵੇਲੇ ਛਾ ਗਿਆ ਹਨੇਰਾ...
    • miracle in earthquake
      ਭੂਚਾਲ ਦੀ ਤਬਾਹੀ ਵਿਚਾਲੇ ਚਮਤਕਾਰ ! ਮਲਬੇ 'ਚ ਦੱਬੀ ਨਿੱਕੀ ਜਿਹੀ 'ਜਾਨ' ਨੂੰ...
    • indian origin teenager charged in us
      ਅਮਰੀਕਾ ਤੋਂ ਵੱਡੀ ਖ਼ਬਰ, ਭਾਰਤੀ ਮੂਲ ਦੇ ਨੌਜਵਾਨ 'ਤੇ ਮਾਂ ਅਤੇ ਛੋਟੇ ਭਰਾ ਦੇ ਕਤਲ...
    • chinese ev sector boost
      ਪੈਟਰੋਲ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਚੀਨ ਕਮਾਉਣ ਲੱਗਾ ਮੋਟਾ ਮੁਨਾਫ਼ਾ ! EV...
    • incident in school
      ਅਮਰੀਕਾ ਦੇ ਇਕ ਸਕੂਲ 'ਚ ਗੋਲੀਬਾਰੀ; ਵਿਦਿਆਰਥੀ ਨੇ ਸਾਥੀ 'ਤੇ ਚਲਾਈਆਂ ਗੋਲੀਆਂ
    • another earthquake
      ਕੋਲੰਬੀਆ ਮਗਰੋਂ ਹੁਣ ਭੂਚਾਲ ਨਾਲ ਕੰਬ ਗਿਆ ਇਹ ਦੇਸ਼ ! ਸਵੇਰੇ-ਸਵੇਰੇ ਲੱਗੇ ਝਟਕੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +