Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    7:02:01 PM

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • punjab weather imd alert

    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ...

  • punjab police head constable video

    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ...

  • army indian army soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਕੋਰੋਨਾ 'ਤੇ ਬੋਲ ਰਿਹਾ ਮੌਲਾਨਾ ਉੱਚੀ-ਉੱਚੀ ਰੋਇਆ, ਅੱਲਾਹ ਤੋਂ ਮੰਗੀ ਮੁਆਫੀ (ਵੀਡੀਓ)

INTERNATIONAL News Punjabi(ਵਿਦੇਸ਼)

ਕੋਰੋਨਾ 'ਤੇ ਬੋਲ ਰਿਹਾ ਮੌਲਾਨਾ ਉੱਚੀ-ਉੱਚੀ ਰੋਇਆ, ਅੱਲਾਹ ਤੋਂ ਮੰਗੀ ਮੁਆਫੀ (ਵੀਡੀਓ)

  • Edited By Vandana,
  • Updated: 26 Apr, 2020 12:05 PM
Pakistan
pakistan maulana tariq jameel
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਵਿਚ ਕੋਰੋਨਾਵਾਇਰਸ ਦੇ ਵੱਧਦੇ ਇਨਫੈਕਸ਼ਨ ਕਾਰਨ ਮੌਲਾਨਾ ਤਾਰਿਕ ਜਮੀਲ ਇੰਨੇ ਦੁਖੀ ਹੋਏ ਕਿ ਇਕ ਟੀਵੀ ਪ੍ਰੋਗਰਾਮ ਦੌਰਾਨ ਉੱਚੀ-ਉੱਚੀ ਰੋਣ ਲੱਗ ਪਏ। ਅਸਲ ਵਿਚ ਮੌਲਵੀ ਮੌਲਾਨਾ ਤਾਰਿਕ ਜਮੀਲ ਇਕ ਟੀਵੀ ਪ੍ਰੋਗਰਾਮ ਵਿਚ ਅਚਾਨਕ ਰੋਣ ਲੱਗ ਪਏ। ਉਹ ਕੋਰੋਨਾਵਾਇਰਸ ਦੇ ਖਾਤਮੇ ਲਈ ਅੱਲਾਹ ਅੱਗੇ ਪ੍ਰਾਰਥਨਾ ਕਰ ਰਹੇ ਸਨ। ਮੌਲਵੀ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

ਮੌਲਵੀ ਜਮੀਲ ਟੀਵੀ ਪ੍ਰੋਗਰਾਮ ਵਿਚ ਉੱਚੀ-ਉੱਚੀ ਰੋਣ ਲੱਗ ਪਏ। ਇੰਝ ਲੱਗਾ ਕਿ ਜਿਵੇਂ ਉਹਨਾਂ ਨੂੰ ਖੁਦ ਦੀ ਕੋਈ ਹੋਸ਼ ਨਹੀ ਰਹੀ। ਪਾਕਿਸਤਾਨ ਦੇ ਚੋਟੀ ਦੇ ਮੌਲਵੀ ਮੌਲਾਨਾ ਤਾਰਿਕ ਜਮੀਲ, ਕੋਰੋਨਾਵਇਰਸ ਦੇ ਕਬਜ਼ੇ ਵਿਚ ਫਸੇ ਪਾਕਿਸਤਾਨ ਦੀ ਮਾੜੀ ਹਾਲਤ 'ਤੇ ਇਕ ਟੀਵੀ ਪ੍ਰੋਗਰਾਮ ਵਿਚ ਹੀ ਰੋਣ ਲੱਗ ਪਏ। ਉਹਨਾਂ ਨੇ ਅੱਲਾਹ ਅੱਗੇ ਪ੍ਰਾਰਥਨਾ ਕੀਤੀ ਕਿ ਉਹ ਸਭ ਕੁਝ ਠੀਕ ਕਰ ਦੇਣ। ਮੌਲਾਨਾ ਕਹਿੰਦੇ ਹਨ ਕਿ ਅਮਰੀਕਾ ਦੇ ਡਾਕਟਰਾਂ ਕੋਲ ਤੱਕ ਇਲਾਜ ਨਹੀਂ ਤਾਂ ਸਾਡੇ ਇੱਥੇ ਪੁਰਾਣੇ ਹਸਪਤਾਲਾਂ ਵਿਚ ਕੀ ਇਲਾਜ ਹੋ ਸਕੇਗਾ। ਉਹ ਬਾਰ-ਬਾਰ ਹੱਥ ਚੁੱਕ ਕੇ ਅੱਲਾਹ ਅੱਗੇ ਦਇਆ ਦੀ ਭੀਖ ਮੰਗਦੇ ਹਨ।

 

Ansoo 2.0 pic.twitter.com/fl8tIrFKGf

— Naila Inayat नायला इनायत (@nailainayat) April 23, 2020

ਤਾਰਿਕ ਜਮੀਲ ਉਸ ਸਮੇਂ ਆਲੋਚਨਾ ਦੇ ਸ਼ਿਕਾਰ ਬਣੇ ਜਦੋਂ ਉਹਨਾਂ ਨੇ ਕਿਹਾ ਸੀ ਕਿ ਔਰਤਾਂ ਵੱਲੋਂ ਘੱਟੇ ਕੱਪੜੇ ਪਾਉਣ ਨਾਲ ਨਾਰਾਜ਼ ਅੱਲਾਹ ਨੇ ਕੋਰੋਨਾ ਭੇਜਿਆ ਹੈ। ਹੁਣ ਉਹਨਾਂ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਹ ਕਹਿ ਰਹੇ ਹਨ ਕਿ ਸਾਡਾ ਦੁੱਖ ਇਹ ਨਹੀ ਹੈ ਕਿ ਕੋਰੋਨਾ ਹੈ ਸਾਡਾ ਦੁੱਖ ਇਹ ਹੈ ਕਿ ਅੱਲਾਹ ਦੀ ਸਭ ਤੋਂ ਵੱਡੀ ਇਬਾਦਤਗਾਹ (ਮੱਕਾ) ਬੰਦ ਹੈ। ਮੌਲਾਨਾ ਤਾਰਿਕ ਨੇ ਕਿਹਾ,''ਕਰੋੜਾਂ ਲੋਕ, ਕਰੋੜਾਂ ਬਜ਼ੁਰਗ, ਬੱਚੇ ਤੇਰੇ ਦਰਬਾਰ ਵਿਚ ਫਕੀਰ ਬਣ ਕੇ ਬੈਠੇ ਹਨ। ਸਾਰੇ ਬਾਦਸ਼ਾਹ ਫਕੀਰ ਬਣੇ ਹੋਏ ਹਨ। ਤੇਰੇ ਦਰਬਾਰ ਵਿਚ ਜਿੰਨੇ ਫਕੀਰ ਆਉਂਦੇ ਹਨ ਤੂੰ ਉਨਾਂ ਖੁਸ਼ ਹੁੰਦਾ ਹੈ। ਲੋਕ ਜਿੰਨੀ ਜਿੱਦ ਕਰਦੇ ਹਨ ਤੂੰ ਉਨਾਂ ਖੁਸ਼ ਹੁੰਦਾ ਹੈ।'' 
ਮੌਲਾਨਾ ਅੱਗੇ ਕਹਿੰਦੇ ਹਨ,''ਸਾਡਾ ਸਭ ਤੋਂ ਵੱਡਾ ਦੁੱਖ ਇਹ ਨਹੀਂ ਕਿ ਕੋਰੋਨਾ ਹੈ ਸਾਡਾ ਸਭ ਤੋਂ ਵੱਡਾ ਦੁੱਖ ਇਹ ਹੈ ਕਿ ਤੇਰੀ ਇਬਾਦਤਗਾਹ ਬੰਦ ਹੈ। ਕੋਰੋਨਾ ਨਾਲ ਮਰ ਕੇ ਤਾਂ ਸ਼ਹਾਦਤ ਹੀ ਮਿਲੇਗੀ ਪਰ ਤੇਰੇ ਮਹਿਬੂਬ ਦੇ ਦਰਬਾਰ ਵਿਚ ਕੋਈ ਸਲਾਮ ਕਰਨ ਵਾਲਾ ਨਹੀਂ ਰਹੇਗਾ। ਮੇਰੇ ਮਾਲਕ ਕੀ ਹੋ ਗਿਆ। ਇਹ ਕੀ ਹੋ ਗਿਆ।'' ਇੰਨਾ ਕਹਿੰਦੇ ਹੋਏ ਉਹ ਜ਼ੋਰ-ਜ਼ੋਰ ਨਾਲ ਰੋਣ ਲੱਗਦੇ ਹਨ ਅਤੇ ਦੁਆਵਾਂ ਵਿਚ ਬਾਰ-ਬਾਰ ਹੱਥ ਉੱਪਰ ਚੁੱਕਣ ਲੱਗਦੇ ਹਨ।

ਪੜ੍ਹੋ ਇਹ ਅਹਿਮ ਖਬਰ- ਪਾਕਿ : 15 ਮਈ ਤੱਕ ਅੰਤਰਰਾਸ਼ਟਰੀ ਉਡਾਣਾਂ ਰੱਦ, ਹੁਣ ਤੱਕ 265 ਲੋਕਾਂ ਦੀ ਮੌਤ

ਪਾਕਿਸਤਾਨ ਦੇ ਮਾੜੇ ਹਾਲਾਤਾਂ ਬਾਰੇ ਉਹ ਕਹਿੰਦੇ ਹਨ,''ਯਾ ਅੱਲਾਹ ਸਾਡੇ ਕੋਲ ਤਾਂ ਇਲਾਜ ਵੀ ਨਹੀਂ। ਸਾਡੇ ਕੋਲ ਤਾਂ ਹਸਪਤਾਲ ਵੀ ਬਰਬਾਦ ਹਨ। ਜੇਕਰ ਅਮਰੀਕਾ ਦੇ ਡਾਕਟਰ ਵੀ ਅਸਿੱਖਿਅਤ ਹਨ ਤਾਂ ਸਾਡੇ ਡਾਕਟਰ ਕੀ ਕਰਨਗੇ। ਪਾਕਿਸਤਾਨ ਦੇ ਪੁਰਾਣੇ-ਪੁਰਾਣੇ ਹਸਪਤਾਲ ਕੀ ਕਰਨਗੇ। ਆ ਜਾ ਅੱਲਾਹ, ਆ ਜਾ ਅੱਲਾਹ। ਤੂੰ ਕਹਿੰਦਾ ਹੈ ਕਿ ਅਰਬ ਆ ਜਾ। ਮੈਂ ਫਤਵਾ ਵੀ ਝੱਲ ਲਿਆ ਪਰ ਮੈਂ ਕਹਾਂਗਾ ਕਿ ਤੂੰ ਆ ਜਾ।ਸਾਰੇ ਧਰਮ ਦੇ ਲੋਕਾਂ ਦੀ ਮਦਦ ਕਰ, ਹਰ ਧਰਮ ਦੇ ਲੋਕ ਭਰਾ ਹੀ ਹਨ। ਸਾਰੇ ਆਦਮ ਦੀ ਔਲਾਦ ਹਨ। ਇਸ ਮੁਸੀਬਤ ਨੂੰ ਖਤਮ ਕਰ ਦੇ ਅੱਲਾਹ। ਸਾਡੇ ਇੱਥੇ ਤਾਂ ਦਵਾਈ, ਹਸਪਤਾਲ ਵੀ ਨਹੀਂ ਹੈ। 70 ਫੀਸਦੀ ਆਬਾਦੀ ਪਿੰਡਾ ਵਿਚ ਰਹਿੰਦੀ ਹੈ।'' 
 

  • Pakistan
  • Maulana Tariq Jameel
  • covid-19
  • ਪਾਕਿਸਤਾਨ
  • ਮੌਲਾਨਾ ਤਾਰਿਕ ਜਮੀਲ
  • ਕੋਰੋਨਾਵਾਇਰਸ

ਕੈਨੇਡਾ 'ਚ 45 ਹਜ਼ਾਰ ਤੋਂ ਵੱਧ ਲੋਕ ਹੋਏ ਕੋਰੋਨਾ ਵਾਇਰਸ ਦੇ ਸ਼ਿਕਾਰ

NEXT STORY

Stories You May Like

  • maulana fazlur rehman big claim
    'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ
  • passion for speed blood flowing on the roads
    ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  •   china is not happy with pakistan
    ਚੀਫ ਮੌਲਾਨਾ ਫਜਲੁਰ ਰਹਿਮਾਨ ਦਾ ਦਾਅਵਾ, 'ਚੀਨ ਪਾਕਿ ਤੋਂ ਖੁਸ ਨਹੀਂ..
  • bcci seeks feedback from franchises on impact player rule
    ‘ਇੰਪੈਕਟ ਪਲੇਅਰ’ ਨਿਯਮ ’ਤੇ ਬੀ. ਸੀ. ਸੀ. ਆਈ. ਨੇ ਫ੍ਰੈਂਚਾਈਜ਼ੀਆਂ ਤੋਂ ਰਾਏ ਮੰਗੀ
  • nhrc takes cognizance of alleged custodial assault in punjab
    ਪੰਜਾਬ 'ਚ ਹਿਰਾਸਤੀ ਤਸ਼ੱਦਦ ਦੇ ਦੋਸ਼ਾਂ 'ਤੇ NHRC ਸਖ਼ਤ, ਪੰਜਾਬ ਸਰਕਾਰ ਤੇ ਪੁਲਸ ਕੋਲੋਂ ਮੰਗੀ ਰਿਪੋਰਟ
  • the case of ed sending a letter to dgp punjab
    ED ਵੱਲੋਂ DGP ਪੰਜਾਬ ਨੂੰ ਪੱਤਰ ਭੇਜਣ ਦਾ ਮਾਮਲਾ : ਪਟੀਸ਼ਨਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
  • five named for allegedly firing in the air on social media
    ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • saudi arabia  s alfanar group will invest 100 million dollars in india
      ਸਾਊਦੀ ਅਰਬ ਦਾ Alfanar Group ਭਾਰਤ 'ਚ ਕਰੇਗਾ 100 ਮਿਲੀਅਨ ਡਾਲਰ ਦਾ ਨਿਵੇਸ਼
    • people arrested
      ਭਾਰਤ 'ਚ ਐਂਟਰੀ ਨਾ ਮਿਲਣ 'ਤੇ ਸ਼੍ਰੀਲੰਕਾ ਨੇ 13 ਲੋਕ ਕੀਤੇ ਗ੍ਰਿਫਤਾਰ
    • snowstorm hits
      ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ
    • special  arrangements for opposition leader
      ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...
    • road incidents
      ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ
    • pakistan trade deficit
      7.12 ਅਰਬ ਡਾਲਰ ਤੱਕ ਪਹੁੰਚਿਆ ਪਾਕਿਸਤਾਨ ਦਾ ਵਪਾਰਕ ਘਾਟਾ ! PBS ਨੇ ਜਾਰੀ ਕੀਤੇ...
    • china support russia
      ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ
    • bangladesht  will the 15 billion dollar deal remain  after us court  s decision
      ਬੰਗਲਾਦੇਸ਼-ਅਮਰੀਕਾ ਸਮਝੌਤਾ : ਕੀ US ਅਦਾਲਤ ਦੇ ਫੈਸਲੇ ਤੋਂ ਬਾਅਦ ਵੀ ਟਿਕਿਆ ਰਹੇਗਾ...
    • maulana fazlur rehman big claim
      'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ
    • uk jaswant singh khalra
      UK 'ਚ ਆਯੋਜਿਤ ਕੀਤਾ ਗਿਆ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਸਮਾਗਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +