Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    1:12:39 PM

  • president kewal singh dhillon s big statement 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ...

  • school van  schoolgirl  school van driver

    ਪੰਜਾਬ ਸ਼ਰਮਸਾਰ, ਕਿੱਥੇ ਸੁਰੱਖਿਅਤ ਨੇ ਧੀਆਂ, ਸਕੂਲ...

  • petrol diesel has become cheaper by rs 22 how much oil is priced

    22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ...

  • friend s wife only son

    ਪਾਤੜਾਂ : ਦੋਸਤ ਦੀ ਪਤਨੀ ਨਾਲ ਬਣ ਗਏ ਨਜਾਇਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨੀ ਪੱਤਰਕਾਰ ਨੂੰ ਟਵਿੱਟਰ ਨੇ ਭੇਜਿਆ ਨੋਟਿਸ

INTERNATIONAL News Punjabi(ਵਿਦੇਸ਼)

ਪਾਕਿਸਤਾਨੀ ਪੱਤਰਕਾਰ ਨੂੰ ਟਵਿੱਟਰ ਨੇ ਭੇਜਿਆ ਨੋਟਿਸ

  • Edited By Vandana,
  • Updated: 04 Jan, 2019 01:50 PM
Pakistan
pakistan mubashir zaidi
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਇਕ ਸੀਨੀਅਰ ਪੱਤਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਉਸ ਨੂੰ ਟਵਿੱਟਰ ਵੱਲੋਂ ਨੋਟਿਸ ਮਿਲਿਆ ਹੈ। ਇਹ ਨੋਟਿਸ ਉਸ ਵੱਲੋਂ ਹਾਲ ਹੀ ਵਿਚ ਕੁਝ ਵੱਡੇ ਲੋਕਾਂ ਦੀ ਹੱਤਿਆ ਦੇ ਮਾਮਲੇ ਦੀ ਜਾਂਚ ਦੀ ਮੰਗ ਕਰਨ ਵਾਲੇ ਉਸ ਦੇ ਇਕ ਟਵੀਟ ਕਾਰਨ ਭੇਜਿਆ ਗਿਆ ਹੈ। ਟਵਿੱਟਰ ਨੇ ਇਸ ਨੂੰ ਸਥਾਨਕ ਕਾਨੂੰਨਾਂ ਦੀ ਉਲੰਘਣਾ ਦੱਸਿਆ ਹੈ। ਇਕ ਅੰਗਰੇਜ਼ੀ ਸਮਾਚਾਰ ਏਜੰਸੀ ਦੇ ਪੱਤਰਕਾਰ ਮੁਬਸ਼ਿਰ ਜ਼ੈਦੀ ਨੇ ਇਕ ਟਵੀਟ ਕਰ ਕੇ ਖੈਬਰ ਪਖਤੂਨਖਵਾ ਵਿਚ ਇਕ ਪੁਲਸ ਅਧਿਕਾਰੀ ਤਾਹਿਰ ਦਾਵਰ ਅਤੇ ਮੁਤਾਹਿਦਾ ਕੌਮੀ ਮੂਵਮੈਂਟ (ਐੱਮ.ਕਿਊ.ਐੱਮ.) ਦੇ ਨੇਤਾ ਅਲੀ ਰਕਾ ਆਬਿਦੀ ਦੀ ਹੱਤਿਆ ਦੇ ਮਾਮਲਿਆਂ ਦੀ ਜਾਂਚ ਦੀ ਮੰਗ ਕੀਤੀ ਸੀ। 

ਜ਼ੈਦੀ ਨੇ ਟਵੀਟ ਵਿਚ ਲਿਖਿਆ ਸੀ,''ਤਾਹਿਰ ਦਾਵਰ ਮਾਮਲੇ ਦੀ ਜਾਂਚ ਦਾ ਕੀ ਹੋਇਆ? ਆਦਿਲ ਰਜ਼ਾ ਆਬਿਦੀ ਦੀ ਹੱਤਿਆ ਦੀ ਗੁੱਥੀ ਵੀ ਹੋਰ ਕਈ ਮਾਮਲਿਆਂ ਵਾਂਗ ਅਣਸੁਲਝੀ ਰਹੇਗੀ।'' ਆਬਿਦੀ ਦੀ 25 ਦਸੰਬਰ ਨੂੰ ਕਰਾਚੀ ਵਿਚ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ । ਪੁਲਸ ਸੁਪਰਡੈਂਟ ਦਾਵਰ ਨੂੰ 26 ਅਕਤੂਬਰ ਨੂੰ ਇਸਲਾਮਾਬਾਦ ਤੋਂ ਅਗਵਾ ਕਰ ਲਿਆ ਗਿਆ ਸੀ ਅਤੇ ਇਕ ਮਹੀਨੇ ਬਾਅਦ ਅਫਗਾਨਿਸਤਾਨ ਵਿਚੋਂ ਉਨ੍ਹਾਂ ਦੀ ਲਾਸ਼ ਮਿਲੀ ਸੀ। ਟਵਿੱਟਰ ਨੇ ਕਿਹਾ ਕਿ ਇਹ ਟਵੀਟ ਪਾਕਿਸਤਾਨ ਦੇ ਕਾਨੂੰਨ ਦੀ ਉਲੰਘਣਾ ਹੈ। ਹਾਲਾਂਕਿ ਉਸ ਨੇ ਸ਼ਿਕਾਇਤ ਕਰਤਾ ਦੀ ਪਛਾਣ ਗੁਪਤ ਰੱਖੀ। 

PunjabKesari

ਜ਼ੈਦੀ ਨੇ ਟਵੀਟ ਕੀਤਾ,''ਮੈਨੂੰ ਟਵਿੱਟਰ 'ਤੇ ਇਕ ਈ-ਮੇਲ ਮਿਲੀ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਤੋਂ ਮੇਰੇ ਵਿਰੁੱਧ ਮਿਲੀ ਸ਼ਿਕਾਇਤ ਮੁਤਾਬਕ ਮੇਰਾ ਟਵੀਟ ਪਾਕਿਸਤਨ ਦੇ ਕਾਨੂੰਨ ਦੀ ਉਲੰਘਣਾ ਹੈ। ਇਸ ਬਾਰੇ ਵਿਚ ਮੈਨੂੰ ਕੋਈ ਅਨੁਮਾਨ ਨਹੀਂ ਹੈ ਕਿ ਸ਼ਿਕਾਇਤ ਕਰਤਾ ਕੌਣ ਹੈ ਅਤੇ ਇਹ ਪਾਕਿਸਤਾਨੀ ਕਾਨੂੰਨ ਦੀ ਉਲੰਘਣਾ ਕਿਵੇਂ ਹੈ।''

  • Pakistan
  • Mubashir Zaidi
  • Notice
  • ਪਾਕਿਸਤਾਨ
  • ਮੁਬਸ਼ਿਰ ਜ਼ੈਦੀ
  • ਨੋਟਿਸ

ਦਰਜਨ ਦੇ ਕਰੀਬ ਭਾਰਤੀਆਂ ਦੀ ਭਾਲ 'ਚ ਜੁਟੀ ਆਸਟ੍ਰੇਲੀਆਈ ਪੁਲਸ

NEXT STORY

Stories You May Like

  • afghan journalist arrested by pakistani police in islamabad
    ਪਾਕਿਸਤਾਨ 'ਚ ਅਫਗਾਨ ਪੱਤਰਕਾਰ ਪਰਵਿਜ਼ ਅਮੀਨਜ਼ਾਦਾ ਗ੍ਰਿਫਤਾਰ
  • notice issued to election officials who were absent during rehearsal
    ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ
  • vinesh phogat high court notice wfi
    ਵਿਨੇਸ਼ ਫੋਗਾਟ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ WFI ਨੂੰ ਨੋਟਿਸ ਜਾਰੀ ਕੀਤਾ ਨੋਟਿਸ
  • security forces in pakistan
    ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ
  • indian american journalist honored
    ਨਿਊਯਾਰਕ ਸਟੇਟ ਅਸੈਂਬਲੀ 'ਚ ਭਾਰਤੀ-ਅਮਰੀਕੀ ਪੱਤਰਕਾਰ ਸਨਮਾਨਿਤ
  • heroin and pakistani drone recovered from fields
    ਖੇਤਾਂ ’ਚੋਂ ਹੈਰੋਇਨ ਤੇ ਪਾਕਿਸਤਾਨੀ ਡਰੋਨ ਬਰਾਮਦ
  • neet paper leak  court  petitions  notice  nta
    NEET ਪੇਪਰ ਲੀਕ: ਅਦਾਲਤ ਨੇ ਪਟੀਸ਼ਨਾਂ 'ਤੇ ਨੋਟਿਸ ਜਾਰੀ ਕਰਕੇ ਕਿਹਾ NTA ਨੇ ਸਬਕ ਨਹੀਂ ਸਿੱਖਿਆ
  • notice issued to officers and employees
    ਪਹਿਲੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੋਟਿਸ ਜਾਰੀ
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ...
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • congress wins 11 out of 13 seats in sri chamkaur sahib
    ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ...
  • jalandhar punjab rain weather
    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
  • robbers   rampage in rama mandi market
    ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
Trending
Ek Nazar
famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੂੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • made a big mistake by completely   destroying   iraq  trump
      ਇਰਾਕ ਨੂੰ ਪੂਰੀ ਤਰ੍ਹਾਂ ‘ਨਸ਼ਟ’ ਕਰ ਕੇ ਬਹੁਤ ਵੱਡੀ ਗ਼ਲਤੀ ਕੀਤੀ : ਟਰੰਪ
    • israeli and russian forces included in the un blacklist
      ਇਜ਼ਰਾਈਲੀ ਤੇ ਰੂਸੀ ਫੋਰਸਾਂ ਜਿਨਸੀ ਹਿੰਸਾ ਸਬੰਧੀ ਯੂ. ਐੱਨ. ਦੀ ਕਾਲੀ ਸੂਚੀ ’ਚ...
    • ship traffic will resume in hormuz
      ਹਰਮੁਜ਼ 'ਚ ਮੁੜ ਸ਼ੁਰੂ ਹੋਵੇਗੀ ਜਹਾਜ਼ਾਂ ਦੀ ਆਵਾਜਾਈ, ਟਰੰਪ ਨੇ ਨਾਕੇਬੰਦੀ ਹਟਾਉਣ...
    • pakistan may guarantor iran nuclear peace deal what is us strategy
      ਈਰਾਨ-US ਪ੍ਰਮਾਣੂ ਸਮਝੌਤੇ 'ਚ ਪਾਕਿਸਤਾਨ ਬਣੇਗਾ ਗਾਰੰਟਰ! ਜਾਣੋ ਕੀ ਹੈ ਅਮਰੀਕਾ...
    • chinese man 1 3 kg bladder stone painful urination case
      ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...
    • 8 students arrested
      ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ
    • ice cream craze
      ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...
    • tcs canada s bank snatched away contract this company got responsibility
      TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ,...
    • paramilitary force targeting civilians
      ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼
    • idf killed hamas deputy commander
      ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +