Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    12:04:59 PM

  • punjab student news

    ਪੰਜਾਬ 'ਚ 10ਵੀਂ ਦੇ ਵਿਦਿਆਰਥੀ ਦਾ ਕਤਲ! ਭਰਾ ਦੇ...

  • plane collides with truck and pole

    ਓ ਤੇਰੀ! ਲੈਂਡਿਗ ਦੌਰਾਨ ਟਰੱਕ ਅਤੇ ਖੰਭੇ ਨਾਲ ਟਕਰਾ...

  • big announcement made in punjab on may 6

    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • gold silver has become cheaper know the price of 24 22k gold

    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • 'ਭਾਰਤੀ ਸਿੱਖ ਰੁਪਏ ਨਹੀਂ, ਅਮਰੀਕਨ ਡਾਲਰ ਲਿਆਉਣ', ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਅਪੀਲ

INTERNATIONAL News Punjabi(ਵਿਦੇਸ਼)

'ਭਾਰਤੀ ਸਿੱਖ ਰੁਪਏ ਨਹੀਂ, ਅਮਰੀਕਨ ਡਾਲਰ ਲਿਆਉਣ', ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਅਪੀਲ

  • Edited By Baljit Singh,
  • Updated: 30 Sep, 2024 08:33 PM
Pakistan
pakistan said indian sikhs brought us dollars in place of rupees
  • Share
    • Facebook
    • Tumblr
    • Linkedin
    • Twitter
  • Comment

ਲਾਹੌਰ : ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਆਉਣ ਵਾਲੇ ਭਾਰਤੀ ਸਿੱਖਾਂ ਨੂੰ ਰੁਪਏ ਦੀ ਥਾਂ ਅਮਰੀਕੀ ਡਾਲਰ ਲਿਆਉਣ ਲਈ ਕਿਹਾ ਹੈ। ਇਸ ਫੈਸਲੇ ਦਾ ਕਾਰਨ ਭਾਰਤੀ ਨਾਗਰਿਕਾਂ ਨਾਲ ਕੀਤੀ ਜਾ ਰਹੀ ਧੋਖਾਧੜੀ ਨੂੰ ਦੱਸਿਆ ਗਿਆ ਹੈ।

ਦਰਅਸਲ, ਭਾਰਤੀਆਂ ਨੂੰ ਭਾਰਤੀ ਕਰੰਸੀ ਨੋਟਾਂ ਦੇ ਬਦਲੇ ਤੈਅ ਕੀਮਤ ਤੋਂ ਘੱਟ ਮੁੱਲ ਦੇ ਪਾਕਿਸਤਾਨੀ ਕਰੰਸੀ ਨੋਟ ਦਿੱਤੇ ਜਾ ਰਹੇ ਸਨ। ਪਾਕਿਸਤਾਨ ਦੀ ਪੰਜਾਬ ਸਰਕਾਰ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਭਾਰਤੀ ਸਿੱਖਾਂ ਵੱਲੋਂ ਆਪਣੇ ਪੈਸਿਆਂ ਦੇ ਬਦਲੇ ਨਿਸ਼ਚਿਤ ਮੁੱਲ ਤੋਂ ਘੱਟ ਦੇ ਕਰੰਸੀ ਨੋਟ ਪ੍ਰਾਪਤ ਕਰਨ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਸ਼ਿਕਾਇਤਾਂ ਕਾਰਨ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤੀ ਸਿੱਖਾਂ ਨੂੰ ਇੱਥੇ ਸਹੂਲਤਾਂ ਲਈ ਵਾਧੂ ਪੈਸੇ ਦੇਣ ਦੀ ਲੋੜ ਨਹੀਂ ਹੈ।

ਇਸ ਸਾਲ 14 ਨਵੰਬਰ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਹਜ਼ਾਰਾਂ ਸਿੱਖ ਸ਼ਰਧਾਲੂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। ਪਿਛਲੇ ਸਾਲ ਇਸ ਮੌਕੇ ਕਰੀਬ 3 ਹਜ਼ਾਰ ਸਿੱਖ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਏ ਸਨ।

ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਦਿਨ ਇੱਥੇ ਬਿਤਾਏ ਸਨ। ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਰਾਵੀ ਦਰਿਆ ਦੇ ਨੇੜੇ ਸਥਿਤ ਹੈ। ਇਸ ਦਾ ਇਤਿਹਾਸ 500 ਸਾਲ ਤੋਂ ਵੱਧ ਪੁਰਾਣਾ ਹੈ। ਇਹ ਮੰਨਿਆ ਜਾਂਦਾ ਹੈ ਕਿ ਇਸ ਦੀ ਸਥਾਪਨਾ ਸਿੱਖ ਗੁਰੂ ਨਾਨਕ ਦੇਵ ਜੀ ਨੇ 1522 ਵਿੱਚ ਕੀਤੀ ਸੀ। ਉਨ੍ਹਾਂ ਨੇ ਆਪਣੇ ਜੀਵਨ ਦੇ ਆਖਰੀ ਸਾਲ ਇੱਥੇ ਬਿਤਾਏ ਅਤੇ ਇੱਥੇ ਹੀ ਆਪਣਾ ਸਰੀਰ ਤਿਆਗ ਦਿੱਤਾ। ਇਸ ਲਈ ਇਹ ਸ਼ਹਿਰ ਸਿੱਖਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ।

ਕਰਤਾਰਪੁਰ ਸਿੱਖਾਂ ਲਈ ਇੱਕ ਪ੍ਰਮੁੱਖ ਧਾਰਮਿਕ ਸਥਾਨ ਹੈ ਕਰਤਾਰਪੁਰ ਲਾਂਘਾ 9 ਨਵੰਬਰ 2019 ਨੂੰ ਖੋਲ੍ਹਿਆ ਗਿਆ ਸੀ। ਇਸ ਦਾ ਉਦਘਾਟਨ ਭਾਰਤ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਵੱਲੋਂ ਤਤਕਾਲੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੀਤਾ ਸੀ। ਇਹ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨੂੰ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਦਾ ਹੈ।

4 ਕਿਲੋਮੀਟਰ ਦਾ ਲਾਂਘਾ ਭਾਰਤੀ ਸ਼ਰਧਾਲੂਆਂ ਨੂੰ ਬਿਨਾਂ ਵੀਜ਼ੇ ਦੇ ਗੁਰਦੁਆਰਾ ਦਰਬਾਰ ਸਾਹਿਬ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਦਿੰਦਾ ਹੈ। ਇਸ ਤੋਂ ਪਹਿਲਾਂ ਲੋਕਾਂ ਨੂੰ ਵੀਜ਼ਾ ਲੈ ਕੇ ਲਾਹੌਰ ਰਾਹੀਂ ਉੱਥੇ ਜਾਣਾ ਪੈਂਦਾ ਸੀ, ਜੋ ਕਿ ਲੰਬਾ ਰਸਤਾ ਸੀ। ਇਸ ਸਮੇਂ ਇੱਥੇ ਜਾਣ ਦੀ ਫੀਸ 20 ਡਾਲਰ ਹੈ, ਜੋ ਪਾਕਿਸਤਾਨ ਸਰਕਾਰ ਵੱਲੋਂ ਵਸੂਲੀ ਜਾਂਦੀ ਹੈ।


ਭਾਰਤ ਵਿਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਰਹਿ ਚੁੱਕੇ ਅਬਦੁਲ ਬਾਸਿਤ ਨੇ ਇੱਕ ਵਿਵਾਦਿਤ ਬਿਆਨ ਦਿੱਤਾ ਹੈ। ਪਾਕਿਸਤਾਨੀ ਟੀਵੀ ਚੈਨਲ 'ਤੇ ਬੋਲਦਿਆਂ ਬਾਸਿਤ ਨੇ ਕਿਹਾ ਕਿ ਭਾਰਤ ਨੂੰ ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਕਰਤਾਰਪੁਰ ਸਾਹਿਬ ਨੂੰ ਲੈ ਕੇ ਪੂਰਾ ਕਸ਼ਮੀਰ ਪਾਕਿਸਤਾਨ ਨੂੰ ਦੇ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿਚ ਰਹਿੰਦੇ ਸਿੱਖ ਅਕਸਰ ਕਰਤਾਰਪੁਰ ਸਾਹਿਬ ਨੂੰ ਵਾਪਸ ਲੈਣ ਦੀ ਮੰਗ ਕਰਦੇ ਹਨ ਪਰ ਹੁਣ ਅਜਿਹਾ ਨਹੀਂ ਹੋ ਸਕਦਾ। ਪਰ ਜੇਕਰ ਉਹ ਕਸ਼ਮੀਰ ਦੇ ਬਦਲੇ ਸਾਡੇ ਤੋਂ ਕਰਤਾਰਪੁਰ ਸਾਹਿਬ ਮੰਗਦੇ ਹਨ ਤਾਂ ਇਸ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਦਾ ਇਹ ਬਿਆਨ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

  • Indian Sikh
  • American Dollar
  • Kartarpur Sahib
  • Pilgrimage
  • ਭਾਰਤੀ ਸਿੱਖ
  • ਅਮਰੀਕਨ ਡਾਲਰ
  • ਕਰਤਾਰਪੁਰ ਸਾਹਿਬ
  • ਸ਼ਰਧਾਲੂ

ਇਸ ਦੇਸ਼ 'ਚ ਰਹਿਣ ਦੀ ਲੱਗੀ ਹੋੜ, ਸਮੁੰਦਰੀ ਰਸਤੇ ਦਾਖਲ ਹੋ ਰਹੇ 1317 ਲੋਕ ਫੜੇ

NEXT STORY

Stories You May Like

  • rupee falls against dollar  loses 31 paise
    ਡਾਲਰ ਦੇ ਮੁਕਾਬਲੇ ਰੁਪਏ 'ਚ ਭਾਰੀ ਗਿਰਾਵਟ, 31 ਪੈਸੇ ਟੁੱਟੀ ਭਾਰਤੀ ਕਰੰਸੀ
  • big fall in rupee against dollar  indian currency falls by 22 paise
    ਡਾਲਰ ਦੇ ਮੁਕਾਬਲੇ ਰੁਪਏ 'ਚ ਵੱਡੀ ਗਿਰਾਵਟ: 22 ਪੈਸੇ ਟੁੱਟੀ ਭਾਰਤੀ ਕਰੰਸੀ, ਜਾਣੋ ਗਿਰਾਵਟ ਦੇ ਕਾਰਨ
  • rupee falls 13 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਟੁੱਟਿਆ
  • indian currency falls 11 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 11 ਪੈਸੇ ਡਿੱਗੀ
  • narendra modi  chardham yatra  kedarnath  devotees  letter
    PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ
  • rupee opens 11 paise lower against usd
    ਅਮਰੀਕੀ ਡਾਲਰ ਮੁਕਾਬਲੇ ਰੁਪਿਆ 11 ਪੈਸੇ ਡਿੱਗ ਕੇ ਖੁੱਲ੍ਹਿਆ
  • currency hits record low
    ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ
  • monument established  indian sikh soldiers
    ਇਟਲੀ : ਦੂਸਰੇ ਵਿਸ਼ਵ ਯੁੱਧ 'ਚ ਸ਼ਹੀਦ ਹੋਏ ਭਾਰਤੀ ਸਿੱਖ ਫੌਜੀਆਂ ਦੀ ਯਾਦ 'ਚ ਸਮਾਰਕ ਸਥਾਪਿਤ
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Trending
Ek Nazar
imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran situation
      ਜੰਗ ਤੋਂ ਬਾਅਦ ਹੋਰ ਮਜ਼ਬੂਤ ਹੋ ਗਿਆ ਇਰਾਨ ! ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਵੀ ਹੋਈ...
    • plane crash pilots
      ਬਿਲਡਿੰਗ 'ਚ ਜਾ ਵੱਜਾ ਜਹਾਜ਼, Crash 'ਚ ਦੋਵਾਂ ਪਾਇਲਟਾਂ ਦੀ ਹੋਈ ਮੌਤ, ਬ੍ਰਾਜ਼ੀਲ...
    • firecracker factory explosion
      ਚੀਨ: ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 21 ਲੋਕਾਂ ਦੀ ਮੌਤ, 61 ਗੰਭੀਰ ਜ਼ਖ਼ਮੀ
    • 3 indians injured in drone attack by iran in uae s fujairah
      UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼ ਮਿਜ਼ਾਈਲਾਂ! 3 ਭਾਰਤੀ ਨਾਗਰਿਕ ਜ਼ਖਮੀ
    • meloni furious over trump  s decision
      ਟਰੰਪ ਦੇ ਫ਼ੈਸਲੇ 'ਤੇ ਭੜਕੀ ਮੇਲੋਨੀ: ਅਮਰੀਕੀ ਫ਼ੌਜਾਂ ਦੀ ਵਾਪਸੀ ਦਾ ਕੀਤਾ...
    • investment in return rules for companies with chinese participation
      ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ...
    • europe trump military base nato chief
      ਟਰੰਪ ਅੱਗੇ ਝੁਕਿਆ ਯੂਰਪ! ਫੌਜੀ ਟਿਕਾਣਿਆਂ ਤੇ ਰੱਖਿਆ ਸਹਿਯੋਗ 'ਤੇ ਬਦਲਿਆ ਰੁਖ
    • mexico resign
      ਨਸ਼ਾ ਪਦਾਰਥਾਂ ਦੀ ਸਮੱਗਲਿੰਗ ਦੇ ਅਮਰੀਕਾ ਦੇ ਦੋਸ਼ ਪਿੱਛੋਂ ਮੈਕਸੀਕੋ ਦੇ ਗਵਰਨਰ ਤੇ...
    • new map of hormuz
      ਹੋਰ ਵੱਧ ਸਕਦੈ ਤਣਾਅ! ਈਰਾਨ ਨੇ ਹੋਰਮੁਜ਼ ਦਾ ਨਵਾਂ ਨਕਸ਼ਾ ਕੀਤਾ ਜਾਰੀ
    • 9 brothers marriage
      ਓ ਤੇਰੀ..! 9 ਭਰਾਵਾਂ ਨੇ ਆਪਣੀਆਂ ਹੀ '9 ਭੈਣਾਂ' ਨਾਲ ਕਰਵਾ ਲਿਆ ਵਿਆਹ, ਸੋਸ਼ਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +