Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    5:01:13 PM

  • two consecutive holidays  in punjab

    ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ...

  • major accident in punjab painful death of female sarpanch

    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ...

  • water crisis

    ਪਾਣੀ ਦੇ ਇਕ ਟੈਂਕਰ ਦੀ ਕੀਮਤ 8 ਹਜ਼ਾਰ ! ਈਦ ਮੌਕੇ...

  • ed raid at pinarayi vijayan residence in kannur

    ਸਾਬਕਾ CM ਘਰ ਛਾਪੇਮਾਰੀ ਕਰਨ ਪਹੁੰਚੀ ED, ਭੜਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਲਹਿੰਦੇ ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਸਾਈਂ ਜ਼ਹੂਰ ਦੀ ਸਿਹਤ ਨੂੰ ਲੈ ਕੇ ਆਈ ਵੱਡੀ ਖ਼ਬਰ, ਵੇਖੋ ਵੀਡੀਓ

INTERNATIONAL News Punjabi(ਵਿਦੇਸ਼)

ਲਹਿੰਦੇ ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਸਾਈਂ ਜ਼ਹੂਰ ਦੀ ਸਿਹਤ ਨੂੰ ਲੈ ਕੇ ਆਈ ਵੱਡੀ ਖ਼ਬਰ, ਵੇਖੋ ਵੀਡੀਓ

  • Edited By Sunita,
  • Updated: 22 Aug, 2022 04:01 PM
Pakistan
pakistan sain zahoor
  • Share
    • Facebook
    • Tumblr
    • Linkedin
    • Twitter
  • Comment

ਪਾਕਿਸਤਾਨ (ਬਿਊਰੋ) : ਅੱਜ ਸਵੇਰ ਤੋਂ ਲਹਿੰਦੇ ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਸਾਈਂ ਜ਼ਹੂਰ ਦੀ ਮੌਤ ਦੀ ਖ਼ਬਰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਵਾਇਰਲ ਹੋ ਰਹੀ ਸੀ। ਹਾਲ ਹੀ 'ਚ ਖ਼ਬਰ ਆਈ ਹੈ ਕਿ ਸਾਈਂ ਜ਼ਹੂਰ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਉਹ ਕੱਲ ਸ਼ਾਮ ਲੰਡਨ ਤੋਂ ਫਲਾਈਟ ਲੈ ਕੇ ਪਾਕਿਸਤਾਨ ਪਹੁੰਚ ਗਏ ਹਨ। ਉਨ੍ਹਾਂ ਦੇ ਪੁੱਤਰ ਰਿਆਸਤ ਅਲੀ ਨੇ ਸਾਮਾ ਇੰਗਲਿਸ਼ ਨਿਊਜ਼ 'ਤੇ ਉਨ੍ਹਾਂ ਦੀ ਮੌਤ ਦੀ ਖ਼ਬਰ ਦਾ ਖੰਡਨ ਕੀਤਾ ਹੈ ਅਤੇ ਕਿਹਾ ਕਿ ਉਹ ਠੀਕ ਹਨ। ਅਲੀ ਨੇ ਕਿਹਾ ਕਿ ਮੇਰੇ ਪਿਤਾ ਜੀ ਹੁਣ ਠੀਕ ਮਹਿਸੂਸ ਕਰ ਰਹੇ ਹਨ ਅਤੇ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਹੋਟਲ ਦੇ ਕਮਰੇ 'ਚ ਸ਼ਿਫਟ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ, ਉਹ ਲੰਡਨ 'ਚ ਇਕ ਸੰਗੀਤ ਸਮਾਰੋਹ 'ਚ ਲਾਈਵ ਪਰਫਾਰਮ ਕਰਦੇ ਸਮੇਂ ਡਿੱਗ ਗਏ ਸਨ। ਇਸ ਦੌਰਾਨ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ : ਫਲਾਪ ਫ਼ਿਲਮਾਂ ਲਈ ਅਕਸ਼ੇ ਨੇ ਖ਼ੁਦ ਨੂੰ ਮੰਨਿਆ ਜ਼ਿੰਮੇਵਾਰ, ਕਿਹਾ- ‘ਇਹ ਸਾਰੀ ਮੇਰੀ ਗਲਤੀ...’

ਦੱਸ ਦਈਏ ਕਿ ਸਾਈਂ ਜ਼ਹੂਰ ਪਾਕਿਸਤਾਨ ਦੀ ਉਹ ਮਹਾਨ ਆਵਾਜ਼ ਹਨ, ਜਿਨ੍ਹਾਂ ਨੇ ਲੰਮੇ ਸਮੇਂ ਤੋਂ ਲੋਕਾਂ ਦੇ ਦਿਲਾਂ 'ਤੇ ਰਾਜ਼ ਕੀਤਾ ਪਰ ਕਦੇ ਵੀ ਆਪਣਾ ਕੋਈ ਗਾਣਾ ਰਿਕਾਰਡ ਨਹੀ ਕਰਵਾਇਆ। ਬੀ. ਬੀ. ਸੀ. ਵਲੋਂ ਸਾਲ 2006 'ਚ ਉਨ੍ਹਾਂ ਦੀ ਇਸ ਪ੍ਰਤਿਭਾ ਨੂੰ ਪਛਾਣਦੇ ਹੋਏ 'ਵਾਇਸ ਆਫ ਦਿ ਈਅਰ' ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀਆਂ ਕਈਆ ਮਸ਼ਹੂਰ ਐਲਬਮਾਂ ਮਾਰਕਿਟ 'ਚ ਆਈਆਂ।

ਇਹ ਖ਼ਬਰ ਵੀ ਪੜ੍ਹੋ : ‘ਲਾਲ ਸਿੰਘ ਚੱਢਾ’ ਦੀ ਅਸਫਲਤਾ ਲਈ ਅਨੁਪਮ ਖੇਰ ਨੇ ਆਮਿਰ ਖ਼ਾਨ ’ਤੇ ਵਿੰਨ੍ਹਿਆ ਨਿਸ਼ਾਨਾ, ਆਖ ਦਿੱਤੀ ਇਹ ਗੱਲ

ਸਾਈਂ ਜ਼ਹੂਰ ਸੂਫੀ ਗਾਇਕੀ ਲਈ ਪਛਾਣੇ ਜਾਂਦੇ ਹਨ। ਉਨ੍ਹਾਂ ਨੇ ਬੁੱਲ੍ਹੇ ਸ਼ਾਹ ਨੂੰ ਕਾਫੀ ਗਾਇਆ ਤੇ ਅੱਲ੍ਹਾ ਦੀ ਇਬਾਦਤ ਸੂਫੀ ਗੀਤ ਗਾ ਕੇ ਮਕਬੂਲੀਅਤ ਹਾਸਲ ਕੀਤੀ। ਉਹ ਇਕਤਾਰਾ ਤੇ ਤੂੰਬੀ ਵਜਾਉਣ ਦੀ ਮੁਹਾਰਤ ਰੱਖਦੇ ਹਨ। ਸਾਈਂ ਜ਼ਹੂਰ ਉਨ੍ਹਾਂ ਮਹਾਨ ਪ੍ਰਤਿਭਾਵਾਂ 'ਚੋਂ ਇਕ ਹੈ, ਜੋ ਪਾਕਿਸਤਾਨ ਤੋਂ ਬਾਹਰ ਆਈਆਂ ਹਨ। ਉਨ੍ਹਾਂ ਦੀ ਕਹਾਣੀ ਵਿਲੱਖਣ ਅਤੇ ਪ੍ਰੇਰਨਾਦਾਇਕ ਹੈ। ਇਕ ਮਾਮੂਲੀ ਘਰ 'ਚ ਪੈਦਾ ਹੋਏ ਸਾਈਂ ਜ਼ਹੂਰ ਨੇ ਸੱਤ ਸਾਲ ਦੀ ਉਮਰ 'ਚ ਗਾਉਣਾ ਸ਼ੁਰੂ ਕਰ ਦਿੱਤਾ ਸੀ। ਉਹ ਸੂਫ਼ੀਆਂ ਦੇ ਦਰਗਾਹਾਂ 'ਤੇ ਗਾਉਂਦੇ ਸਨ, ਜਿੱਥੇ ਉਹ ਸੰਗੀਤ ਦੀ ਪਟਿਆਲਾ ਘਰਾਣੇ ਦੇ ਰੌਂਕਾ ਅਲੀ ਨੂੰ ਮਿਲਿਆ ਅਤੇ ਉਨ੍ਹਾਂ ਤੋਂ ਸਿਖਲਾਈ ਪ੍ਰਾਪਤ ਕੀਤੀ।

ਇਹ ਖ਼ਬਰ ਵੀ ਪੜ੍ਹੋ : ਕੰਗਨਾ ਰਣੌਤ ਕਰੇਗੀ ਫਿਲਮਫੇਅਰ ਖ਼ਿਲਾਫ਼ ਮੁਕੱਦਮਾ, ਕਾਰਨ ਜਾਣ ਕੇ ਲੱਗੇਗਾ ਧੱਕਾ

ਦੱਸਣਯੋਗ ਹੈ ਕਿ ਸਾਈਂ ਜ਼ਹੂਰ ਨੇ ਅਣਗਿਣਤ ਹਿੱਟ ਫ਼ਿਲਮਾਂ ਦਿੱਤੀਆਂ ਹਨ, ਜੋ ਸਦਾਬਹਾਰ ਹਨ ਅਤੇ ਹਮੇਸ਼ਾ ਸਾਡੇ ਦਿਮਾਗ 'ਚ ਰਹਿਣਗੀਆਂ। ਉਨ੍ਹਾਂ ਨੇ ਸਾਲ 2007 ਦੀ ਫ਼ਿਲਮ 'ਖੁਦਾ ਕੇ ਲੀਏ' ਦੀ ਐਲਬਮ ਬਣਾਉਣ 'ਚ ਮਦਦ ਕੀਤੀ। ਉਨ੍ਹਾਂ ਦਾ 'ਅੱਲ੍ਹਾ ਹੂ' ਇੰਨੇ ਸਾਲਾਂ ਬਾਅਦ ਵੀ ਸਾਰਿਆਂ ਦੇ ਅੰਦਰ ਗੂੰਜ ਰਿਹਾ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Sain Zahoor
  • Pakistan
  • Sufi Singer

ਵੈਨਕੂਵਰ ਕਬੱਡੀ ਕੱਪ ਤੇ ਸਾਂਝਾ ਟੀਵੀ ਟੀਮ ਕੈਨੇਡਾ ਵੱਲੋਂ "ਗ਼ਦਰੀ ਬਾਬੇ" ਦਾ ਪੋਸਟਰ ਕੀਤਾ ਗਿਆ ਰੀਲੀਜ਼

NEXT STORY

Stories You May Like

  • punjab  big news regarding employees   salaries
    ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ ਮਗਰੋਂ ਹੁਣ...
  • punjab schools summer vacations
    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ ਸਕਦੈ ਐਲਾਨ
  • highcourt strict over poor health facilities in punjab hospitals
    ਪੰਜਾਬ ਦੇ ਹਸਪਤਾਲਾਂ ’ਚ ਮਾੜੀਆਂ ਸਿਹਤ ਸਹੂਲਤਾਂ ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਕੀ ਕਿਹਾ
  • big news regarding salaries  thousands of employees got relief
    ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਹਜ਼ਾਰਾਂ ਮੁਲਾਜ਼ਮਾਂ ਨੂੰ ਮਿਲੀ ਰਾਹਤ, ਇਸੇ ਮਹੀਨੇ ਤੋਂ ਲਾਗੂ ਹੋ ਗਈਆਂ...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • big news regarding petrol and diesel in punjab
    ਪੰਜਾਬ 'ਚ ਪੈਟਰੋਲ-ਡੀਜ਼ਲ ਨੂੰ ਲੈ ਕੇ ਵੱਡੀ ਖ਼ਬਰ, ਗੰਭੀਰ ਹੋਣ ਲੱਗੇ ਹਾਲਾਤ, ਐਡਵਾਂਸ ਪੇਮੈਂਟ ਦੇ ਬਾਵਜੂਦ ਵੀ...
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • summer vacation  school holidays
    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਉੱਠਣ ਲੱਗੀ ਇਹ ਮੰਗ
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
Trending
Ek Nazar
16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • air india announcement
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ Air India ਦਾ ਵੱਡਾ ਐਲਾਨ ! ਹਵਾਈ ਸਫ਼ਰ ਕਰਨ...
    • work only 5 days a week
      ਹੁਣ ਹਫ਼ਤੇ 'ਚ ਸਿਰਫ਼ 5 ਦਿਨ ਕਰਨਾ ਪਵੇਗਾ ਕੰਮ! ਰਾਸ਼ਟਰਪਤੀ ਲੂਲਾ ਦਾ ਕਾਮਿਆਂ ਨੂੰ...
    • wang yi statement
      ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ
    • woman sold to over 487 men
      ਫਰਾਂਸ 'ਚ ਇਨਸਾਨੀਅਤ ਸ਼ਰਮਸਾਰ! ਸਾਬਕਾ ਪ੍ਰੇਮੀ ਨੇ ਮਹਿਲਾ ਨੂੰ 487 ਤੋਂ ਵੱਧ...
    • canada imposes strict border restrictions
      ਇਬੋਲਾ ਦਾ ਖ਼ੌਫ਼: ਕੈਨੇਡਾ ਨੇ ਸਰਹੱਦਾਂ 'ਤੇ ਲਗਾ'ਤੀਆਂ ਸਖ਼ਤ ਪਾਬੰਦੀਆਂ
    • trump cabinet meeting
      ਟਰੰਪ ਨੇ ਸੱਦ ਲਈ ਕੈਬਨਿਟ ਮੰਤਰੀਆਂ ਦੀ ਬੈਠਕ ! ਇਰਾਨ ਮੁੱਦੇ 'ਤੇ ਹੋ ਸਕਦੈ ਵੱਡਾ...
    • north korea testing
      ਉੱਤਰੀ ਕੋਰੀਆ ਨੇ ਇਕ ਵਾਰ ਫ਼ਿਰ ਦਿਖਾਈ 'ਤਾਕਤ' ! ਪ੍ਰਮਾਣੂ ਸਮਰੱਥਾ ਵਾਲੇ ਕਰੂਜ਼...
    • vaccine against new ebola strain
      ਵਿਗਿਆਨੀਆਂ ਨੂੰ ਵੱਡੀ ਸਫਲਤਾ! ਇਬੋਲਾ ਵਾਇਰਸ ਦੇ ਖ਼ਾਤਮੇ ਲਈ ਰੂਸ ਨੇ ਬਣਾਈ ਵੈਕਸੀਨ
    • israeli attack on lebanon
      ਜੰਗਬੰਦੀ ਦੇ ਬਾਵਜੂਦ ਕਰ'ਤੀ ਸਟ੍ਰਾਈਕ! ਇਜ਼ਰਾਈਲੀ ਹਮਲਿਆਂ 'ਚ ਮਾਰੇ ਗਏ 30 ਤੋਂ...
    • us on india pakistan
      'ਭਾਰਤ ਤੇ ਪਾਕਿਸਤਾਨ ਵਿਚਾਲੇ ਕੋਈ ਬਰਾਬਰੀ ਨਹੀਂ..!' ਅਮਰੀਕਾ ਦੇ ਸੀਨੀਅਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +