Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    2:02:24 AM

  • central government s big step for punjab

    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ...

  • rain in punjab less rain power generation

    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ...

  • punjab police officer transfers police transfers

    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ...

  • punjab congress disciplinary committee

    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ SC ਨੇ ਕੀਤੀ ਫ਼ੌਜ ਦੀ ਖਿੱਚਾਈ, ਰੱਖਿਆ ਉਦੇਸ਼ਾਂ ਲਈ ਉਪਯੋਗ ਹੀਂ ਕੀਤੀ ਜਾ ਰਹੀ ਜ਼ਮੀਨ ਮੰਗੀ ਵਾਪਸ

INTERNATIONAL News Punjabi(ਵਿਦੇਸ਼)

ਪਾਕਿ SC ਨੇ ਕੀਤੀ ਫ਼ੌਜ ਦੀ ਖਿੱਚਾਈ, ਰੱਖਿਆ ਉਦੇਸ਼ਾਂ ਲਈ ਉਪਯੋਗ ਹੀਂ ਕੀਤੀ ਜਾ ਰਹੀ ਜ਼ਮੀਨ ਮੰਗੀ ਵਾਪਸ

  • Edited By Disha,
  • Updated: 01 Dec, 2021 05:50 PM
Pakistan
pakistan supreme court pulled up the army
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ- ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਸਰਕਾਰੀ ਜ਼ਮੀਨ ’ਤੇ ਨਿਰਮਾਣ ਲਈ ਫ਼ੌਜ ਦੀ ਖਿੱਚਾਈ ਕਰਦੇ ਹੋਏ ਕਿਹਾ ਕਿ ਕਾਨੂੰਨ ਰੱਖਿਆ ਉਦੇਸ਼ਾਂ ਲਈ ਜ਼ਮੀਨ ਨੂੰ ਵਪਾਰਕ ਲਾਭ ਲਈ ਇਸਤੇਮਾਲ ਕਰਨ ਦੀ ਮਨਜ਼ੂਰੀ ਨਹੀਂ ਦਿੰਦਾ ਅਤੇ ਆਦੇਸ਼ ਦਿੱਤਾ ਕਿ ਇਸ ਨੂੰ ਸਰਕਾਰ ਨੂੰ ਵਾਪਸ ਕਰਨਾ ਚਾਹੀਦਾ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਗੁਲਜ਼ਾਰ ਅਹਿਮਦ, ਜੱਜ ਕਾਜ਼ੀ ਮੁਹੰਮਦ ਅਮੀਨ ਅਹਿਮਦ ਅਤੇ ਜੱਜ ਇਜਾਜੁਲ ਅਹਿਸਨ ਦੀ ਇਕ ਬੈਂਚ ਨੇ ਵਪਾਰਕ ਉਦੇਸ਼ਾਂ ਲਈ ਛਾਉਣੀ ਅਤੇ ਫ਼ੌਜ ਜ਼ਮੀਨ ਦੇ ਉਪਯੋਗ ਦੇ ਇਕ ਮਾਮਲੇ ਦੀ ਸੁਣਵਾਈ ਮੁੜ ਸ਼ੁਰੂ ਕੀਤੀ ਹੈ। ਚੀਫ਼ ਜਸਟਿਸ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਮੰਗਲਵਾਰ ਨੂੰ ਇਸ ਤੱਥ ’ਤੇ ਨਾਰਾਜ਼ਗੀ ਜਤਾਈ ਕਿ ਰੱਖਿਆ ਉਦੇਸ਼ਾਂ ਲਈ ਦਿੱਤੀ ਗਈ ਜ਼ਮੀਨ ਦੀ ਵਰਤੋਂ ਸਿਨੇਮਾ, ਪੈਟਰੋਲ ਪੰਪ, ਰਿਹਾਇਸ਼ੀ ਸੋਸਾਇਟੀ, ਸ਼ਾਪਿੰਗ ਮਾਲ ਅਤੇ ਮੈਰਿਜ ਹਾਲ ਬਣਾਉਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ,‘‘ਕਾਨੂੰਨ ਦੀ ਮੰਸ਼ਾ ਇਹ ਨਹੀਂ ਹੈ ਕਿ ਰੱਖਿਆ ਜ਼ਮੀਨ ਦੀ ਵਰਤੋਂ ਕਿਸੇ ਹੋਰ ਉਦੇਸ਼ ਲਈ ਕੀਤੀ ਜਾਵੇ, ਜੇਕਰ ਇਸ ਦੀ ਵਰਤੋਂ ਰੱਖਿਆ ਉਦੇਸ਼ ਲਈ ਨਹੀਂ ਕੀਤੀ ਜਾ ਰਹੀ ਹੈ ਤਾਂ ਇਸ ਨੂੰ ਸਰਕਾਰ ਨੂੰ ਸੌਂਪ ਦੇਣਾ ਚਾਹੀਦਾ।’’

ਚੀਫ਼ ਜਸਟਿਸ ਨੇ ਫ਼ੌਜ ਦੀ ਜ਼ਮੀਨ ’ਤੇ ਸੀਨੀਅਰ ਫ਼ੌਜ ਅਧਿਕਾਰੀਆਂ ਲਈ ਮਕਾਨਾਂ ਦੇ ਨਿਰਮਾਣ ਨੂੰ ਲੈ ਕੇ ਵੀ ਨਾਰਾਜ਼ਗੀ ਜਤਾਈ ਅਤੇ ਕਿਹਾ,‘‘ਇਹ ਰੱਖਿਆ ਉਦੇਸ਼ਾਂ ਦੇ ਅਧੀਨ ਨਹੀਂ ਆਉਂਦਾ ਹੈ।’’ ਉਨ੍ਹਾਂ ਪੁੱਛਿਆ,‘‘ਫ਼ੌਜ ਸਰਕਾਰੀ ਜ਼ਮੀਨ ’ਤੇ ਵਪਾਰਕ ਗਤੀਵਿਧੀਆਂ ਨੂੰ ਕਿਵੇਂ ਅੰਜਾਮ ਦੇ ਸਕਦੀ ਹੈ?’’ ਰੱਖਿਆ ਸਕੱਤਰ ਨੇ ਕਿਹਾ ਕਿ ਜ਼ਮੀਨ ਦੇ ਉਪਯੋਗ ’ਚ ਕਾਨੂੰ ਦੀ ਉਲੰਘਣਾ ਦੀ ਜਾਂਚ ਲਈ ਤਿੰਨੋਂ ਹਥਿਆਰਬੰਦ ਫ਼ੋਰਸਾਂ ਦੀ ਇਕ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ। ਰੱਖਿਆ  ਸਕੱਤਰ ਦੇ ਬਿਆਨ ਤੋਂ ਅਦਾਲਤ ਦੇ ਸੰਤੁਸ਼ਟ ਨਹੀਂ ਹੋਣ ’ਤੇ ਅਟਾਰਨੀ ਜਨਰਲ ਖਾਲਿਦ ਜਾਵੇਦ ਨੇ ਅਦਾਲਤ ਤੋਂ ਰਿਪੋਰਟ ਵਾਪਸ ਲੈਣ ਦੀ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਚੀਫ਼ ਜਸਟਿਸ ਨੇ ਅਟਾਰਨੀ ਜਨਰਲ ਨੂੰ ਕਿਹਾ ਕਿ ਉਨ੍ਹਾਂ ਨੂੰ ਰੱਖਿਆ ਸਕੱਤਰ ਨੂੰ ਸੂਚਿਤ ਕਰਨਾ ਚਾਹੀਦਾ ਕਿ ਦਾਲਤ ’ਚ ਜੋ ਰਿਪੋਰਟ ਪੇਸ਼ ਕੀਤੀ ਗਈ ਹੈ ਉਹ ਗਲਤ ਹੈ। ਚੀਫ਼ ਜਸਟਿਸ ਨੇ ਰੱਖਿਆ ਸਕੱਤਰ ਨੂੰ ਵੇਰਵਾ ਰਿਪੋਰਟ ਦਾਖ਼ਲ ਕਰਨ ਦੀ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ।

  • Pakistan
  • Supreme Court
  • Army
  • Land
  • ਪਾਕਿਸਤਾਨ
  • ਸੁਪਰੀਮ ਕੋਰਟ
  • ਫੌਜ
  • ਜ਼ਮੀਨ

ਕੋਵਿਡ-19: ਸੰਕਰਮਿਤ ਔਰਤਾਂ 'ਚ ਗਰਭ ਅਵਸਥਾ ਅਤੇ ਜਣੇਪੇ ਦੌਰਾਨ ਵੱਧ ਜਾਂਦੀਆਂ ਹਨ ਪੇਚੀਦਗੀਆਂ

NEXT STORY

Stories You May Like

  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • violence in pok
    PoK 'ਚ ਹਿੰਸਾ: ਰਾਵਲਕੋਟ 'ਚ ਪ੍ਰਦਰਸ਼ਨਕਾਰੀਆਂ 'ਤੇ ਪਾਕਿ ਫ਼ੌਜ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, 5 ਲੋਕਾਂ ਦੀ ਮੌਤ
  • pok  indian army  help  people  pakistani army
    'ਭਾਰਤੀ ਫ਼ੌਜ ਸਾਡੀ ਮਦਦ ਕਰੋ...', PoK ਦੇ ਲੋਕਾਂ ਨੇ ਬਚਾਉਣ ਦੀ ਕੀਤੀ ਅਪੀਲ
  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • congress mp met sc commission
    ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
  • mp sabnam sandhu raised the issue for sc st category
    MP ਸਭਨਾਮ ਸੰਧੂ ਨੇ ਸੰਸਦ 'ਚ ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ 'ਚ SC/ST ਵਰਗ ਲਈ ਕਰਜ਼ਿਆਂ ਦਾ ਮੁੱਦਾ ਚੁੱਕਿਆ
  • ccpa  s strictness   41 restaurants  heavy fine imposed
    CCPA ਦੀ ਸਖ਼ਤੀ, 41 ਰੈਸਟੋਰੈਂਟਾਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ, ਲੱਗਾ ਮੋਟਾ ਜੁਰਮਾਨਾ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • appeal reopen kartarpur corridor sai syed ali raza qadri
      ਕਰਤਾਰਪੁਰ ਰਾਹਦਾਰੀ ਮੁੜ ਖੋਲ੍ਹਣ ਤੇ ਵੀਜ਼ਾ ਨੀਤੀ ਹੋਰ ਸਰਲ ਬਣਾਉਣ ਦੀ ਅਪੀਲ: ਸਾਈਂ...
    • thousands of migrants return the day after entering spain
      ਭੁੱਖ ਤੋਂ ਬੇਹਾਲ: ਸਪੇਨ 'ਚ ਦਾਖ਼ਲ ਹੋਣ ਦੇ ਅਗਲੇ ਹੀ ਦਿਨ ਵਾਪਸ ਪਰਤੇ ਹਜ਼ਾਰਾਂ...
    • religious leader killed in open gunfire in pakistan
      ਪਾਕਿਸਤਾਨ 'ਚ ਧਾਰਮਿਕ ਆਗੂ ਦਾ ਸ਼ਰੇਆਮ ਕਤਲ ! ਬੰਦੂਕਧਾਰੀਆਂ ਨੇ ਤਾਬੜਤੋੜ ਚਲਾਈਆਂ...
    • japan  ntt data  india  new payment platform  launch
      ਜਾਪਾਨ ਦੇ NTT ਡਾਟਾ ਨੇ ਭਾਰਤ 'ਚ ਨਵਾਂ ਪੇਮੈਂਟ ਪਲੇਟਫਾਰਮ ਕੀਤਾ ਲਾਂਚ
    • favara upi link launched transferred instantly
      Favara-UPI ਲਿੰਕ ਹੋਇਆ ਸ਼ੁਰੂ, ਤੁਰੰਤ ਟ੍ਰਾਂਸਫਰ ਹੋਵੇਗਾ ਪੈਸਾ
    • turkish national arrested in britain on charges of aiding hamas
      ਅੱਤਵਾਦੀ ਸੰਗਠਨ ਹਮਾਸ ਨੂੰ ਮਦਦ ਦੇਣ ਦਾ ਦੋਸ਼ ! ਬ੍ਰਿਟੇਨ ਪੁਲਸ ਨੇ ਤੁਰਕੀਏ ਦੇ...
    • russia massive attack on ukraine
      ਰੂਸ ਦਾ ਯੂਕ੍ਰੇਨ 'ਤੇ ਭਾਰੀ ਹਮਲਾ: ਬੈਲਿਸਟਿਕ ਮਿਜ਼ਾਈਲਾਂ ਅਤੇ ਡ੍ਰੋਨਾਂ ਨਾਲ...
    • pojk  crackdown  protesters
      PoJK: ਅੰਦੋਲਨ ਵਿੱਚ ਬਦਲ ਰਹੀ ਦਹਾਕਿਆਂ ਦੀ ਅਣਗਹਿਲੀ, ਕੀ ਹੈ ਆਰਥਿਕਤਾ ਦੀ ਸਥਿਤੀ
    • legal battle continues against chinese super embassy in london
      ਲੰਡਨ 'ਚ ਚੀਨੀ ‘ਸੁਪਰ-ਦੂਤਾਵਾਸ’ ਵਿਰੁੱਧ ਕਾਨੂੰਨੀ ਲੜਾਈ ਜਾਰੀ, ਹਾਈ ਕੋਰਟ ਨੇ...
    • earthquake in japan again
      ਜਾਪਾਨ 'ਚ ਮੁੜ ਕੰਬੀ ਧਰਤੀ: ਆਓਮੋਰੀ ਤੱਟ 'ਚ 5.8 ਤੀਵਰਤਾ ਦੇ ਝਟਕਿਆਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +