Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    6:07:02 AM

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • government decision during neet controversy

    NEET ਵਿਵਾਦ ਦੌਰਾਨ ਸਰਕਾਰ ਦਾ ਫ਼ੈਸਲਾ: ਸਿੱਖਿਆ...

  • ind vs zim india beats zimbabwe by 7 wickets

    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ''ਲਸ਼ਕਰ ਤੇ ਜੈਸ਼ ਵਰਗੇ 15 ਅੱਤਵਾਦੀ ਸੰਗਠਨਾਂ ਦਾ ਗੜ੍ਹ ਹੈ ਪਾਕਿਸਤਾਨ..!'', ਰਿਪੋਰਟ 'ਚ ਹੋਏ ਸਨਸਨੀਖੇਜ਼ ਖੁਲਾਸੇ

INTERNATIONAL News Punjabi(ਵਿਦੇਸ਼)

''ਲਸ਼ਕਰ ਤੇ ਜੈਸ਼ ਵਰਗੇ 15 ਅੱਤਵਾਦੀ ਸੰਗਠਨਾਂ ਦਾ ਗੜ੍ਹ ਹੈ ਪਾਕਿਸਤਾਨ..!'', ਰਿਪੋਰਟ 'ਚ ਹੋਏ ਸਨਸਨੀਖੇਜ਼ ਖੁਲਾਸੇ

  • Edited By Harpreet Singh,
  • Updated: 29 Mar, 2026 11:08 AM
Pakistan
pakistan terrorism
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਦੀ ਕਾਂਗਰੇਸ਼ਨਲ ਰਿਸਰਚ ਸਰਵਿਸ (ਸੀ.ਆਰ.ਐੱਸ.) ਦੀ ਇਕ ਨਵੀਂ ਰਿਪੋਰਟ ਵਿਚ ਇਕ ਵਾਰ ਫਿਰ ਪਾਕਿਸਤਾਨ ਨੂੰ ਵੱਖ-ਵੱਖ ਅੱਤਵਾਦੀ ਸੰਗਠਨਾਂ ਲਈ ਇਕ ਪ੍ਰਮੁੱਖ ਕੇਂਦਰ ਵਜੋਂ ਜਾਣਿਆ ਗਿਆ ਹੈ, ਜਿਸ ਵਿਚ ਵਿਸ਼ਵ ਪੱਧਰ ’ਤੇ ਸਰਗਰਮ ਅਲ-ਕਾਇਦਾ ਤੋਂ ਲੈ ਕੇ ਭਾਰਤ-ਕੇਂਦ੍ਰਿਤ ਸੰਗਠਨ ਲਸ਼ਕਰ-ਏ-ਤਾਇਬਾ (ਐੱਲ.ਈ.ਟੀ.) ਅਤੇ ਜੈਸ਼-ਏ-ਮੁਹੰਮਦ (ਜੇ.ਈ.ਐੱਮ.) ਸ਼ਾਮਲ ਹਨ।

ਰਿਪੋਰਟ ’ਚ ਕਿਹਾ ਗਿਆ ਹੈ ਕਿ ਪਾਕਿਸਤਾਨ 1980 ਦੇ ਦਹਾਕੇ ਤੋਂ ਸਰਗਰਮ ਅਨੇਕਾਂ ਹਥਿਆਰਬੰਦ ਗੈਰ-ਰਾਜੀ ਤੱਤਾਂ ਲਈ ਸੰਚਾਲਨ ਦਾ ਅਧਾਰ ਬਣਿਆ ਹੋਇਆ ਹੈ। ਇਨ੍ਹਾਂ ਨੂੰ ਵਿਆਪਕ ਤੌਰ ’ਤੇ ਵਿਸ਼ਵਵਿਆਪੀ, ਅਫਗਾਨਿਸਤਾਨ-ਕੇਂਦ੍ਰਿਤ, ਭਾਰਤ ਅਤੇ ਕਸ਼ਮੀਰ ਕੇਂਦ੍ਰਿਤ, ਘਰੇਲੂ ਅਤੇ ਫਿਰਕੂ (ਸ਼ੀਆ ਵਿਰੋਧੀ) ਸੰਗਠਨਾਂ ਸਮੇਤ 5 ਸ਼੍ਰੇਣੀਆਂ ’ਚ ਵੰਡਿਆ ਗਿਆ ਹੈ। ਪਛਾਣੇ ਗਏ 15 ਸੰਗਠਨਾਂ ਵਿਚੋਂ 12 ਨੂੰ ਅਮਰੀਕੀ ਕਾਨੂੰਨ ਦੇ ਤਹਿਤ ਵਿਦੇਸ਼ੀ ਅੱਤਵਾਦੀ ਸੰਗਠਨ (ਐੱਫ. ਟੀ. ਓ.) ਐਲਾਨ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ ਜ਼ਿਆਦਾਤਰ ਇਸਲਾਮੀ ਕੱਟੜਪੰਥੀ ਵਿਚਾਰਧਾਰਾ ਤੋਂ ਪ੍ਰੇਰਿਤ ਹਨ।

ਸੀ.ਆਰ.ਐੱਸ. ਅਨੁਸਾਰ, ਐੱਲ.ਈ.ਟੀ. ਅਤੇ ਜੇ.ਈ.ਐੱਮ. ਵਰਗੇ ਕਈ ਭਾਰਤ ਵਿਰੋਧੀ ਸੰਗਠਨ ਹੁਣ ਵੀ ਸਰਗਰਮ ਹਨ ਅਤੇ ਪਾਕਿਸਤਾਨ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਖੇਤਰਾਂ ਤੋਂ ਸੰਚਾਲਿਤ ਹੁੰਦੇ ਹਨ। ਇਨ੍ਹਾਂ ਸੰਗਠਨਾਂ ਦਾ ਸਬੰਧ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਅਤੇ 2001 ’ਚ ਭਾਰਤੀ ਸੰਸਦ ’ਤੇ ਹਮਲੇ ਵਰਗੇ ਵੱਡੇ ਹਮਲਿਆਂ ਨਾਲ ਜੋੜਿਆ ਗਿਆ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਗੰਭੀਰ ਘਰੇਲੂ ਅੱਤਵਾਦ ਦਾ ਸਾਹਮਣਾ ਕਰਨ ਦੇ ਬਾਵਜੂਦ ਪਾਕਿਸਤਾਨ ਇਨ੍ਹਾਂ ਨੈੱਟਵਰਕਾਂ ਨੂੰ ਖਤਮ ਕਰਨ ’ਚ ਸੰਘਰਸ਼ ਕਰ ਰਿਹਾ ਹੈ।

ਇਹ ਵੀ ਪੜ੍ਹੋ- ਟਰੰਪ ਨੂੰ ਮਹਿੰਗੀ ਪਈ ਜੰਗ ! ਇਰਾਨ ਨੇ ਅਮਰੀਕਾ ਦੇ 13 Army Base ਕਰ'ਤੇ ਤਬਾਹ

ਅੱਤਵਾਦ ਕਾਰਨ 4,001 ਤੱਕ ਪਹੁੰਚੀ ਮੌਤਾਂ ਦੀ ਗਿਣਤੀ
ਅੱਤਵਾਦ ਨਾਲ ਸਬੰਧਤ ਮੌਤਾਂ ਦੀ ਗਿਣਤੀ 2019 ’ਚ 365 ਤੋਂ ਵਧ ਕੇ 2025 ’ਚ 4,001 ਤੱਕ ਪਹੁੰਚ ਗਈ ਹੈ, ਜੋ ਕਿ ਇਕ ਦਹਾਕੇ ’ਚ ਸਭ ਤੋਂ ਵੱਧ ਹੈ। ਇਹ ਹਿੰਸਾ ਮੁੱਖ ਤੌਰ ’ਤੇ ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ, ਖਾਸ ਕਰ ਕੇ ਅਫਗਾਨਿਸਤਾਨ ਸਰਹੱਦ ਦੇ ਆਲੇ-ਦੁਆਲੇ ਕੇਂਦ੍ਰਿਤ ਹੈ।

ਰਿਪੋਰਟ ਅਨੁਸਾਰ, ਪਾਕਿਸਤਾਨ ਸਰਕਾਰ ਦੀਆਂ ਕਈ ਫੌਜੀ ਮੁਹਿੰਮਾਂ ਅਤੇ ਖੁਫੀਆ ਕਾਰਵਾਈਆਂ ਦੇ ਬਾਵਜੂਦ ਅਮਰੀਕਾ ਅਤੇ ਸੰਯੁਕਤ ਰਾਸ਼ਟਰ ਵੱਲੋਂ ਨਾਮਜ਼ਦ ਕਈ ਅੱਤਵਾਦੀ ਸੰਗਠਨ ਹੁਣ ਵੀ ਉਸ ਦੇ ਖੇਤਰ ’ਚ ਸਰਗਰਮ ਹਨ। ਅਮਰੀਕੀ ਵਿਦੇਸ਼ ਵਿਭਾਗ ਦੀ ‘ਕੰਟਰੀ ਰਿਪੋਰਟਸ ਆਨ ਟੈਰੋਰਿਜ਼ਮ 2023’ ਵਿਚ ਇਹ ਸਵੀਕਾਰ ਕੀਤਾ ਗਿਆ ਹੈ ਕਿ ਪਾਕਿਸਤਾਨ ਨੇ ਅੱਤਵਾਦੀ ਸਰਗਰਮੀਆਂ ’ਤੇ ਨਕੇਲ ਕੱਸਣ ਲਈ ‘ਕੁਝ ਕਦਮ’ ਚੁੱਕੇ ਹਨ, ਪਰ ਕੱਟੜਪੰਥੀਕਰਨ ਨੂੰ ਲੈ ਕੇ ਚਿੰਤਾਵਾਂ ਬਣੀਆਂ ਹੋਈਆਂ ਹਨ। ਰਿਪੋਰਟ ’ਚ ਕੁਝ ਮਦਰੱਸਿਆਂ ’ਚ ਦਿੱਤੀ ਜਾਣ ਵਾਲੀ ਸਿੱਖਿਆ ਨੂੰ ਵੀ ਕੱਟੜਪੰਥ ਨੂੰ ਉਤਸ਼ਾਹਿਤ ਕਰਨ ਵਾਲਾ ਦੱਸਿਆ ਗਿਆ ਹੈ।

ਅੱਤਵਾਦੀ ਸਰਗਰਮੀਆਂ ਕਾਰਨ ਗ੍ਰੇਅ ਲਿਸਟ ’ਚ ਰਿਹਾ ਪਾਕਿ
ਦੂਜੇ ਪਾਸੇ, ਪਾਕਿਸਤਾਨ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦਾ ਰਿਹਾ ਹੈ ਅਤੇ ਭਾਰਤ ’ਤੇ ਆਪਣੇ ਪੱਛਮੀ ਸੂਬਿਆਂ ’ਚ ਵਿਦਰੋਹੀ ਗਤੀਵਿਧੀਆਂ ਨੂੰ ਸਮਰਥਨ ਦੇਣ ਦਾ ਦੋਸ਼ ਲਗਾਉਂਦਾ ਹੈ। ਭਾਰਤ ਇਨ੍ਹਾਂ ਦੋਸ਼ਾਂ ਨੂੰ ਲਗਾਤਾਰ ਖਾਰਿਜ ਕਰਦਾ ਰਿਹਾ ਹੈ। ਸੀ. ਆਰ. ਐੱਸ. ਦੇ ਮੁਲਾਂਕਣ ’ਚ ਅਲ-ਕਾਇਦਾ ਅਤੇ ਇਸਲਾਮਿਕ ਸਟੇਟ-ਖੋਰਾਸਾਨ ਪ੍ਰਾਂਤ (ਆਈ. ਐੱਸ. ਕੇ. ਪੀ.) ਵਰਗੇ ਵਿਸ਼ਵਵਿਆਪੀ ਸੰਗਠਨਾਂ ਦੇ ਨਾਲ-ਨਾਲ ਅਫਗਾਨ ਤਾਲਿਬਾਨ ਅਤੇ ਹੱਕਾਨੀ ਨੈੱਟਵਰਕ ਵਰਗੇ ਖੇਤਰੀ ਸਮੂਹਾਂ ਦੀ ਮੌਜੂਦਗੀ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਦੇ ਪਾਕਿਸਤਾਨ ਨਾਲ ਸਬੰਧ ਜਾਂ ਸੰਚਾਲਨ ਦੇ ਲਿੰਕ ਰਹੇ ਹਨ। ਅੱਤਵਾਦੀ ਫੰਡਿੰਗ ਦੇ ਮੋਰਚੇ ’ਤੇ ਵੀ ਪਾਕਿਸਤਾਨ ਦੀ ਭੂਮਿਕਾ ’ਤੇ ਸਵਾਲ ਉੱਠੇ ਹਨ। ਵਿੱਤੀ ਕਾਰਵਾਈ ਟਾਸਕ ਫੋਰਸ (ਐੱਫ. ਏ. ਟੀ. ਐੱਫ.) ਨੇ 2018 ’ਚ ਉਸ ਨੂੰ ‘ਗ੍ਰੇਅ ਲਿਸਟ’ ’ਚ ਪਾਇਆ ਸੀ, ਜਿਸ ਨੂੰ ਲੋੜੀਂਦੇ ਸੁਧਾਰ ਪੂਰੇ ਕਰਨ ਤੋਂ ਬਾਅਦ 2022 ’ਚ ਹਟਾਇਆ ਗਿਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • US Report
  • Pakistan
  • JeM
  • LeT

UK 'ਚ ਬੇਕਾਬੂ ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ; ਕਈਆਂ ਦੀ ਹਾਲਤ ਗੰਭੀਰ, ਡਰਾਈਵਰ ਗ੍ਰਿਫਤਾਰ

NEXT STORY

Stories You May Like

  • gujarat  ats  jaish  terrorist module  people  arrested
    ਜੈਸ਼ ਅੱਤਵਾਦੀ ਮਾਡਿਊਲ : ਗੁਜਰਾਤ ATS ਨੇ 5 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
  • bodies of 15 indian tourists arrive in mumbai
    ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਮੁੰਬਈ
  • 3 members of a gang of thieves arrested with 15 stolen motorcycles
    ਚੋਰੀ ਦੇ 15 ਮੋਟਰਸਾਈਕਲਾਂ ਸਣੇ ਚੋਰ ਗਿਰੋਹ ਦੇ 3 ਮੈਂਬਰਾਂ ਕਾਬੂ
  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • network of fake travel agents active
    ਫਰਜ਼ੀ ਟ੍ਰੈਵਲ ਏਜੰਟਾਂ ਦਾ ਨੈੱਟਵਰਕ ਸਰਗਰਮ, 15 ਦਿਨਾਂ ’ਚ ਠੱਗੀ ਦੇ 15 ਮਾਮਲੇ ਦਰਜ
  • stray dogs eat 8 goats and 15 chickens
    ਅਵਾਰਾ ਖੂੰਖਾਰ ਕੁੱਤੇ ਗਰੀਬ ਬਜ਼ੁਰਗ ਜੋੜੇ ਦੀਆਂ 8 ਬੱਕਰੀਆਂ ਤੇ 15 ਮੁਰਗੀਆਂ ਖਾ ਗਏ
  • 15 pps officers posted as   officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ ਵੇਖੋ ਨਾਂ
  • indian youth stabbed 15 times in us after hearing the answer
    'ਸੁਣੋ ਕੀ ਤੁਸੀਂ ਮੁਸਲਮਾਨ ਹੋ?', ਜਵਾਬ ਸੁਣ ਕੇ US 'ਚ ਭਾਰਤੀ ਨੌਜਵਾਨ 'ਤੇ 15 ਵਾਰ ਕੀਤਾ ਚਾਕੂ ਨਾਲ ਹਮਲਾ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • voice raised in china against cruelty to animals protests
      ਜਾਨਵਰਾਂ 'ਤੇ ਅੱਤਿਆਚਾਰ ਵਿਰੁੱਧ ਚੀਨ 'ਚ ਉੱਠੀ ਆਵਾਜ਼; ਵਿਦੇਸ਼ਾਂ ਤੱਕ ਪਹੁੰਚਿਆ...
    • indian fishermen
      ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ
    • indian american won primary election
      ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ
    • un to investigate deaths in pok
      POK 'ਚ ਹੋਈਆਂ ਮੌਤਾਂ ਦੀ UN ਕਰੇਗਾ ਜਾਂਚ
    • japan and india further strengthen their strategic ties
      ਜਾਪਾਨ ਤੇ ਭਾਰਤ ਨੇ ਆਪਣੇ ਰਣਨੀਤਕ ਸਬੰਧ ਕੀਤੇ ਹੋਰ ਮਜ਼ਬੂਤ, ਚੀਨ ਨੂੰ ਸਪੱਸ਼ਟ...
    • bangladesh hardline religious
      ਬੰਗਲਾਦੇਸ਼ 'ਚ ਕੱਟੜਪੰਥ ਦੀ ਵਧਦੀ ਲਹਿਰ, ਪੈਦਾ ਹੋਈਆਂ ਸਮਾਜਿਕ ਚੁਣੌਤੀਆਂ
    • dragon seen
      ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon ! ਦੇਖ ਕੇ ਹਰ ਕਿਸੇ ਦੀਆਂ ਅੱਡੀਆਂ...
    • india and new zealand sign historic free trade agreement
      ਭਾਰਤ ਤੇ ਨਿਊਜ਼ੀਲੈਂਡ ਨੇ ਇਤਿਹਾਸਕ ਫ੍ਰੀ ਟ੍ਰੇਡ ਐਗਰੀਮੈਂਟ 'ਤੇ ਕੀਤੇ ਦਸਤਖਤ,...
    • balochistan at turning point
      ਬਲੋਚਿਸਤਾਨ ਨਿਰਣਾਇਕ ਮੋੜ ’ਤੇ: ਪਾਕਿਸਤਾਨ ਦੇ ਸ਼ਾਸਨ ਮਾਡਲ ਦੀ ਨਾਕਾਮੀ ਬੇਨਕਾਬ
    • china failed to achieve annual growth due to property market downturn
      ਪ੍ਰਾਪਰਟੀ ਮਾਰਕਿਟ 'ਚ ਗਿਰਾਵਟ ਤੇ ਘੱਟ ਖਪਤ ਕਾਰਨ ਸਾਲਾਨਾ ਗ੍ਰੋਥ ਹਾਸਲ ਨਹੀਂ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +