Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    4:50:27 AM

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਨਤੀਜਾ 'ਜ਼ੀਰੋ', ਫਿਰ ਵੀ ਪਾਕਿਸਤਾਨ ਦੀਆਂ ਫ਼ੋਕੀਆਂ ਫ਼ੜ੍ਹਾਂ ! US-ਈਰਾਨ ਦਾ ਧੰਨਵਾਦ ਕਰ ਕੀਤਾ ਸਭ ਨੂੰ ਹੈਰਾਨ

INTERNATIONAL News Punjabi(ਵਿਦੇਸ਼)

ਨਤੀਜਾ 'ਜ਼ੀਰੋ', ਫਿਰ ਵੀ ਪਾਕਿਸਤਾਨ ਦੀਆਂ ਫ਼ੋਕੀਆਂ ਫ਼ੜ੍ਹਾਂ ! US-ਈਰਾਨ ਦਾ ਧੰਨਵਾਦ ਕਰ ਕੀਤਾ ਸਭ ਨੂੰ ਹੈਰਾਨ

  • Edited By Vandana,
  • Updated: 12 Apr, 2026 11:17 AM
Pakistan
pakistan thanks iran and us
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਅਮਰੀਕਾ ਅਤੇ ਈਰਾਨ ਵਿਚਾਲੇ ਜਾਰੀ ਸ਼ਾਂਤੀ ਸਥਾਪਨਾ ਲਈ ਪਾਕਿਸਤਾਨ ਦੀ ਮੇਜ਼ਬਾਨੀ ਵਿੱਚ ਹੋਈ ਸ਼ਾਂਤੀ ਵਾਰਤਾ ਬੇਨਤੀਜਾ ਖ਼ਤਮ ਹੋ ਗਈ ਹੈ। ਇਸਲਾਮਾਬਾਦ ਦੇ ਰੈੱਡ ਜ਼ੋਨ ਸਥਿਤ ਸੇਰੇਨਾ ਹੋਟਲ ਵਿੱਚ ਲਗਭਗ 21 ਘੰਟਿਆਂ ਤੱਕ ਚੱਲੀ ਹਾਈ-ਲੈਵਲ ਬੈਠਕ ਤੋਂ ਬਾਅਦ ਵੀ ਦੋਵੇਂ ਪੱਖ ਕਿਸੇ ਠੋਸ ਸਮਝੌਤੇ 'ਤੇ ਨਹੀਂ ਪਹੁੰਚ ਸਕੇ। ਸ਼ਾਂਤੀ ਵਾਰਤਾ ਦੇ ਅਸਫਲ ਰਹਿਣ ਦੇ ਬਾਵਜੂਦ ਪਕਿਸਤਾਨ ਆਪਣੀ ਪਿੱਠ ਥਾਪੜ ਰਿਹਾ ਹੈ ਅਤੇ ਉਸ ਨੇ ਇਸ ਸ਼ਾਂਤੀ ਵਾਰਤਾ ਵਿਚ ਸ਼ਾਮਲ ਹੋਣ ਲਈ ਅਮਰੀਕਾ ਅਤੇ ਈਰਾਨ ਦਾ ਸ਼ੁਕਰੀਆ ਅਦਾ ਕੀਤਾ ਹੈ।

ਸ਼ਰਤਾਂ 'ਤੇ ਫਸਿਆ ਪੇਚ; ਜੇਡੀ ਵੈਂਸ ਵਾਪਸ ਪਰਤੇ 

ਅਮਰੀਕੀ ਉਪ-ਰਾਸ਼ਟਰਪਤੀ ਜੇਡੀ ਵੈਂਸ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਗੱਲਬਾਤ ਦੀ ਨੀਅਤ ਨਾਲ ਆਏ ਸਨ, ਪਰ ਈਰਾਨ ਅਮਰੀਕਾ ਦੀਆਂ ਸ਼ਰਤਾਂ ਮੰਨਣ ਲਈ ਤਿਆਰ ਨਹੀਂ ਹੈ। ਵੈਂਸ ਆਪਣੀ ਟੀਮ ਨਾਲ ਬਿਨਾਂ ਕਿਸੇ ਡੀਲ ਦੇ ਵਾਪਸ ਅਮਰੀਕਾ ਲਈ ਰਵਾਨਾ ਹੋ ਗਏ ਹਨ। ਦੂਜੇ ਪਾਸੇ ਈਰਾਨੀ ਮੀਡੀਆ ਨੇ ਦੋਸ਼ ਲਗਾਇਆ ਹੈ ਕਿ ਅਮਰੀਕਾ ਆਪਣੀਆਂ ਸ਼ਰਤਾਂ ਵਿੱਚ ਬਹੁਤ ਕੁਝ ਮੰਗ ਰਿਹਾ ਸੀ। ਮੁੱਖ ਤੌਰ 'ਤੇ ਪਰਮਾਣੂ ਹਥਿਆਰਾਂ ਅਤੇ ਹੋਰਮੁਜ਼ ਜਲਡਮਰੂ ਦੇ ਮੁੱਦਿਆਂ 'ਤੇ ਸਹਿਮਤੀ ਨਹੀਂ ਬਣ ਸਕੀ।

ਪੜ੍ਹੋ ਇਹ ਅਹਿਮ ਖ਼ਬਰ- ਈਰਾਨ ਨੇ ਵਾਪਸ ਮੋੜ 'ਤਾ ਅਮਰੀਕੀ ਜਹਾਜ਼! ਹੋਰਮੁਜ਼ 'ਤੇ ਅਮਰੀਕਾ-ਈਰਾਨ ਫਿਰ ਆਹਮੋ-ਸਾਹਮਣੇ

ਪਾਕਿਸਤਾਨ ਦੀ 'ਡੀਂਗ': ਫੇਲ੍ਹ ਵਾਰਤਾ ਨੂੰ ਦੱਸਿਆ 'ਸਫਲਤਾ' 

ਹੈਰਾਨੀ ਦੀ ਗੱਲ ਇਹ ਹੈ ਕਿ ਵਾਰਤਾ ਬੇਨਤੀਜਾ ਰਹਿਣ ਦੇ ਬਾਵਜੂਦ ਪਾਕਿਸਤਾਨ ਆਪਣੀ ਸ਼ਲਾਘਾ ਕਰਨ ਤੋਂ ਪਿੱਛੇ ਨਹੀਂ ਹਟ ਰਿਹਾ। ਪਾਕਿਸਤਾਨੀ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪਾਕਿਸਤਾਨ ਇਨ੍ਹਾਂ ਵਾਰਤਾਵਾਂ ਦੀ ਮੇਜ਼ਬਾਨੀ ਕਰਕੇ ਸਨਮਾਨਿਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਵਾਰਤਾ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਅਤੇ ਈਰਾਨ ਦਾ ਸ਼ੁਕਰੀਆ ਅਦਾ ਕੀਤਾ ਅਤੇ ਇਸ ਨੂੰ ਵਿਸ਼ਵ ਸਥਿਰਤਾ ਲਈ ਇੱਕ ਚੰਗਾ ਸੰਕੇਤ ਦੱਸਿਆ। ਡਾਰ ਨੇ ਇਸ ਪੂਰੀ ਪ੍ਰਕਿਰਿਆ ਵਿੱਚ ਪਾਕਿਸਤਾਨੀ ਸੈਨਾ ਮੁਖੀ ਜਨਰਲ ਆਸਿਮ ਮੁਨੀਰ ਦੀ ਅਹਿਮ ਭੂਮਿਕਾ ਦਾ ਵੀ ਜ਼ਿਕਰ ਕੀਤਾ।

ਖੇਤਰ ਵਿੱਚ ਤਣਾਅ ਬਰਕਰਾਰ 

ਇਸ ਦੌਰਾਨ ਹੋਰਮੁਜ਼ ਜਲਡਮਰੂ ਵਿੱਚ ਤਣਾਅ ਘਟਣ ਦੇ ਸੰਕੇਤ ਨਹੀਂ ਮਿਲ ਰਹੇ। ਜੰਗ ਤੋਂ ਬਾਅਦ ਪਹਿਲੀ ਵਾਰ ਦੋ ਅਮਰੀਕੀ ਜੰਗੀ ਜਹਾਜ਼ਾਂ ਨੇ ਇਸ ਰਸਤੇ ਤੋਂ ਗੁਜ਼ਰ ਕੇ ਆਪਣੀ ਮੌਜੂਦਗੀ ਦਰਜ ਕਰਵਾਈ ਹੈ। ਦੂਜੇ ਪਾਸੇ, ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਐਲਾਨ ਕੀਤਾ ਹੈ ਕਿ ਈਰਾਨ ਵਿਰੁੱਧ ਅਭਿਆਨ ਅਜੇ ਖ਼ਤਮ ਨਹੀਂ ਹੋਇਆ ਹੈ ਅਤੇ ਲੇਬਨਾਨ ਵਿੱਚ ਹਮਲੇ ਜਾਰੀ ਰਹਿਣਗੇ। ਇਸ ਤੋਂ ਇਲਾਵਾ ਡੋਨਾਲਡ ਟਰੰਪ ਨੇ ਚੀਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਸ ਨੇ ਈਰਾਨ ਨੂੰ ਹਥਿਆਰ ਭੇਜੇ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Ishaq Dar
  • statement
  • peace talks
  • America
  • Iran
  • Pakistan
  • ਇਸ਼ਾਕ ਡਾਰ
  • ਬਿਆਨ
  • ਸਾਂਤੀ ਵਾਰਤਾ
  • ਅਮਰੀਕਾ
  • ਈਰਾਨ
  • ਪਾਕਿਸਤਾਨ

ਈਰਾਨ ਨੇ ਵਾਪਸ ਮੋੜ 'ਤਾ ਅਮਰੀਕੀ ਜਹਾਜ਼! ਹੋਰਮੁਜ਼ 'ਤੇ ਅਮਰੀਕਾ-ਈਰਾਨ ਫਿਰ ਆਹਮੋ-ਸਾਹਮਣੇ

NEXT STORY

Stories You May Like

  • iran warns us
    ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ : ਈਰਾਨ ਦਾ ਵੱਡਾ ਬਿਆਨ
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ ਸ਼ੇਰਗਿੱਲ ਦਾ ਕੀਤਾ ਧੰਨਵਾਦ
  • call foriran and us
    ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ
  • iran attacked us military base
    ਈਰਾਨ ਦਾ ਦਾਅਵਾ, ਕੁਵੈਤ 'ਚ ਅਮਰੀਕੀ ਫੌਜੀ ਅੱਡੇ 'ਤੇ ਸੁੱਟੇ 3 ਆਤਮਘਾਤੀ ਡਰੋਨ
  • balochistan in pakistan
    ਬਲੋਚਿਸਤਾਨ ਹੁਣ ਪਾਕਿਸਤਾਨ ਦਾ ਸਭ ਤੋਂ ਖਤਰਨਾਕ ਸੂਬਾ
  • trump announced talks with iran
    ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ ਨਾਲ ਨਵੀਂ ਗੱਲ਼ਬਾਤ ਦਾ ਕਰ'ਤਾ ਐਲਾਨ
  • shehnaaz gill gets emotional over the love received by ishqnama
    'ਇਸ਼ਕਨਾਮਾ' ਨੂੰ ਮਿਲੇ ਪਿਆਰ 'ਤੇ ਭਾਵੁਕ ਹੋਈ ਸ਼ਹਿਨਾਜ਼ ਗਿੱਲ, ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ
  • us president  s statement  stock market soars  crude oil falls  investors profits
    US ਰਾਸ਼ਟਰਪਤੀ ਦੇ ਬਿਆਨ ਤੋਂ ਬਾਅਦ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਕੱਚਾ ਤੇਲ ਵੀ ਡਿੱਗਾ ਤੇ ਨਿਵੇਸ਼ਕਾਂ ਨੂੰ ਭਾਰੀ ਮੁਨਾਫ਼ਾ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • heavy rain
      ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...
    • incident in paksitan
      ਪਾਕਿਸਤਾਨ 'ਚ ਵਾਪਰਿਆ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
    • iranian president to visit india
      ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ...
    • incident in building
      ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ
    • taliban official
      ਅਫਗਾਨਿਸਤਾਨ 'ਚ ਇੱਕ ਹੋਰ ਤਾਲਿਬਾਨ ਅਧਿਕਾਰੀ ਦੀ ਮੌਤ
    • policeman in pakistan
      ਪਾਕਿਸਤਾਨ 'ਚ ਨਿਸ਼ਾਨਾ ਬਣਾ ਕੇ ਕੀਤੇ ਹਮਲੇ 'ਚ ਮਾਰਿਆ ਗਿਆ ਪੁਲਿਸ ਮੁਲਾਜ਼ਮ,...
    • fake marriage for green card
      ਗ੍ਰੀਨ ਕਾਰਡ ਲਈ ਕਰਾ'ਤੇ 1,000 ਫਰਜ਼ੀ ਵਿਆਹ ! ਸਭ ਤੋਂ ਵੱਡੇ ਨਕਲੀ ਵਿਆਹ ਰੈਕੇਟ...
    • independence day
      ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ
    • india pakistan relation
      ਇਕ-ਦੂਜੇ ਨੂੰ ਸਭ ਤੋਂ ਵੱਡਾ ਖ਼ਤਰਾ ਮੰਨਦੇ ਹਨ ਭਾਰਤ ਅਤੇ ਪਾਕਿਸਤਾਨ : ਪਿਊ ਰਿਸਰਚ
    • taiwan chiina confict
      ਚੀਨ ਨਾਲ ਲੜਾਈ ਦੀ ਤਿਆਰੀ! ਤਾਈਵਾਨ ਨੇ ਤੱਟ ਰੱਖਿਅਕਾਂ ਨੂੰ ਕੀਤਾ ਹਥਿਆਰਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +