Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    12:29:33 PM

  • australia fell victim to a major accident

    ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ...

  • canada gym sikh influencer

    ਕਿਰਪਾਨ ਪਹਿਨਣ ਕਾਰਨ ਅੰਮ੍ਰਿਤਧਾਰੀ Influencer ਨੂੰ...

  • canada america punjabi

    ਕੈਨੇਡਾ ਤੋਂ ਅਮਰੀਕਾ ਜਾ ਰਹੇ ਮੁੰਡੇ ਨਾਲ ਵਾਪਰੀ...

  • amritsar girl murdered

    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ ਛੇੜ ਸਕਦੈ ਜੰਗ ! ਇਜ਼ਰਾਈਲ ਨੂੰ ਦੇ 'ਤੀ ਸਿੱਧੀ ਧਮਕੀ

INTERNATIONAL News Punjabi(ਵਿਦੇਸ਼)

ਪਾਕਿਸਤਾਨ ਛੇੜ ਸਕਦੈ ਜੰਗ ! ਇਜ਼ਰਾਈਲ ਨੂੰ ਦੇ 'ਤੀ ਸਿੱਧੀ ਧਮਕੀ

  • Edited By Vandana,
  • Updated: 27 Mar, 2026 02:24 PM
Pakistan
pakistan threatened israel
  • Share
    • Facebook
    • Tumblr
    • Linkedin
    • Twitter
  • Comment

ਤਹਿਰਾਨ/ਇਸਲਾਮਾਬਾਦ : ਈਰਾਨ ਅਤੇ ਇਜ਼ਰਾਈਲ ਵਿਚਕਾਰ ਜਾਰੀ ਭਿਆਨਕ ਜੰਗ 28ਵੇਂ ਦਿਨ ਵੀ ਜਾਰੀ ਹੈ। ਈਰਾਨ ਦੀ ਰਾਜਧਾਨੀ ਤਹਿਰਾਨ ਸਥਿਤ ਪਾਕਿਸਤਾਨੀ ਦੂਤਾਵਾਸ ਅਤੇ ਰਾਜਦੂਤ ਦੀ ਰਿਹਾਇਸ਼ ਦੇ ਬਿਲਕੁਲ ਨੇੜੇ ਹੋਏ ਹਵਾਈ ਹਮਲਿਆਂ ਤੋਂ ਬਾਅਦ ਪਾਕਿਸਤਾਨ ਅੱਗ-ਬਬੂਲਾ ਹੋ ਗਿਆ ਹੈ। ਪਾਕਿਸਤਾਨ ਨੇ ਅਮਰੀਕਾ ਦੇ ਕਰੀਬੀ ਦੋਸਤ ਇਜ਼ਰਾਈਲ ਨੂੰ ਬਹੁਤ ਹੀ ਸਖ਼ਤ ਲਹਿਜੇ ਵਿੱਚ ਧਮਕਾਇਆ ਹੈ।

'ਸਾਨੂੰ ਕਤਰ ਨਾ ਸਮਝਣਾ'— ਪਾਕਿਸਤਾਨੀ ਫੋਰਮ ਦੀ ਧਮਕੀ 

ਪਾਕਿਸਤਾਨ ਸਟ੍ਰੈਟੇਜਿਕ ਫੋਰਮ ਵੱਲੋਂ ਜਾਰੀ ਬਿਆਨ ਵਿੱਚ ਸਾਫ਼ ਕਿਹਾ ਗਿਆ ਹੈ ਕਿ ਇਜ਼ਰਾਈਲ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪਾਕਿਸਤਾਨ ਕਤਰ ਨਹੀਂ ਹੈ ਜੋ ਚੁੱਪਚਾਪ ਬੈਠ ਜਾਵੇਗਾ। ਪਾਕਿਸਤਾਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਦੁਨੀਆ ਵਿੱਚ ਕਿਤੇ ਵੀ ਉਸਦੇ ਕਿਸੇ ਰਾਜਦੂਤ ਜਾਂ ਨਾਗਰਿਕ ਨੂੰ ਕੋਈ ਨੁਕਸਾਨ ਪਹੁੰਚਿਆ, ਤਾਂ ਉਹ ਕਰਾਰਾ ਜਵਾਬ ਦੇਵੇਗਾ ਅਤੇ ਬੁਰੀ ਤਰ੍ਹਾਂ 'ਧੁਨਾਈ' (ਕੁੱਟਮਾਰ) ਕਰੇਗਾ।

ਪੜ੍ਹੋ ਇਹ ਅਹਿਮ ਖ਼ਬਰ-  ਤਹਿਰਾਨ 'ਚ ਪਾਕਿਸਤਾਨੀ ਦੂਤਾਵਾਸ ਨੇੜੇ ਧਮਾਕੇ; ਹਵਾਈ ਹਮਲਿਆਂ ਨਾਲ ਕੰਬੀ ਈਰਾਨ ਦੀ ਰਾਜਧਾਨੀ

ਹਵਾਈ ਹਮਲਿਆਂ ਨਾਲ ਕੰਬਿਆ ਦੂਤਾਵਾਸ ਦਾ ਇਲਾਕਾ 

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਅਮਰੀਕਾ ਅਤੇ ਇਜ਼ਰਾਈਲ ਨੇ ਤਹਿਰਾਨ ਦੇ ਕੇਂਦਰੀ ਇਲਾਕਿਆਂ ਵਿੱਚ ਭਾਰੀ ਬੰਬਾਰੀ ਕੀਤੀ ਸੀ। ਇਨ੍ਹਾਂ ਹਮਲਿਆਂ ਦੀ ਲਪੇਟ ਵਿੱਚ ਪਾਕਿਸਤਾਨੀ ਰਾਜਦੂਤ ਦੀ ਰਿਹਾਇਸ਼ ਅਤੇ ਦੂਤਾਵਾਸ ਦੇ ਨੇੜਲੇ ਇਲਾਕੇ ਵੀ ਆ ਗਏ। ਹਾਲਾਂਕਿ ਸ਼ੁਰੂਆਤੀ ਰਿਪੋਰਟਾਂ ਅਨੁਸਾਰ ਦੂਤਾਵਾਸ ਦੇ ਸਟਾਫ ਅਤੇ ਇਮਾਰਤ ਨੂੰ ਕੋਈ ਸਿੱਧਾ ਨੁਕਸਾਨ ਨਹੀਂ ਪਹੁੰਚਿਆ, ਪਰ ਧਮਾਕਿਆਂ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਆਲੇ-ਦੁਆਲੇ ਦੀਆਂ ਇਮਾਰਤਾਂ ਬੁਰੀ ਤਰ੍ਹਾਂ ਹਿੱਲ ਗਈਆਂ।

ਵਿਚੋਲੇ ਦੀ ਭੂਮਿਕਾ ਵਿੱਚ ਪਾਕਿਸਤਾਨ 

ਇਹ ਤਣਾਅ ਅਜਿਹੇ ਸਮੇਂ ਵਧਿਆ ਹੈ ਜਦੋਂ ਪਾਕਿਸਤਾਨ ਇਸ ਜੰਗ ਵਿੱਚ ਅਮਰੀਕਾ ਅਤੇ ਈਰਾਨ ਵਿਚਕਾਰ ਗੱਲਬਾਤ ਕਰਵਾਉਣ ਲਈ ਵਿਚੋਲੇ ਵਜੋਂ ਕੰਮ ਕਰ ਰਿਹਾ ਹੈ। ਪਾਕਿਸਤਾਨੀ ਅਧਿਕਾਰੀਆਂ ਨੇ ਪਹਿਲਾਂ ਹੀ ਪ੍ਰਸਤਾਵ ਦਿੱਤਾ ਹੈ ਕਿ ਜੇਕਰ ਦੋਵੇਂ ਧਿਰਾਂ ਚਾਹੁਣ ਤਾਂ ਉਹ ਗੱਲਬਾਤ ਦੀ ਮੇਜ਼ਬਾਨੀ ਕਰਨ ਲਈ ਤਿਆਰ ਹਨ।

ਟਰੰਪ ਦਾ ਈਰਾਨ ਨੂੰ ਆਖਰੀ ਅਲਟੀਮੇਟਮ 

ਦੂਜੇ ਪਾਸੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੋਰਮੁਜ਼ ਜਲਮਾਰਗ (Strait of Hormuz) ਨੂੰ ਖੋਲ੍ਹਣ ਲਈ ਈਰਾਨ ਨੂੰ ਦਿੱਤੀ ਡੈੱਡਲਾਈਨ ਵਧਾ ਕੇ 6 ਅਪ੍ਰੈਲ ਕਰ ਦਿੱਤੀ ਹੈ। ਟਰੰਪ ਨੇ ਸੋਸ਼ਲ ਮੀਡੀਆ ਰਾਹੀਂ ਚੇਤਾਵਨੀ ਦਿੱਤੀ ਹੈ ਕਿ ਜੇਕਰ 6 ਅਪ੍ਰੈਲ ਤੱਕ ਹੋਰਮੁਜ਼ ਨੂੰ ਪੂਰੀ ਤਰ੍ਹਾਂ ਨਾ ਖੋਲ੍ਹਿਆ ਗਿਆ, ਤਾਂ ਈਰਾਨ ਦੇ ਪਾਵਰ ਪਲਾਂਟਾਂ 'ਤੇ ਵੱਡਾ ਹਮਲਾ ਕੀਤਾ ਜਾਵੇਗਾ। ਫਿਲਹਾਲ ਈਰਾਨ ਨੇ ਹੋਰਮੁਜ਼ ਨੂੰ ਸਿਰਫ਼ ਭਾਰਤ ਅਤੇ ਪਾਕਿਸਤਾਨ ਸਮੇਤ ਪੰਜ ਮਿੱਤਰ ਦੇਸ਼ਾਂ ਲਈ ਹੀ ਖੋਲ੍ਹਿਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pakistan
  • threat to Israel
  • embassy attack
  • Iran
  • ਪਾਕਿਸਤਾਨ
  • ਇਜ਼ਰਾਇਲ਼ ਨੂੰ ਧਮਕੀ
  • ਦੂਤਾਵਾਸ ਹਮਲਾ
  • ਈਰਾਨ

ਤਹਿਰਾਨ 'ਚ ਪਾਕਿਸਤਾਨੀ ਦੂਤਾਵਾਸ ਨੇੜੇ ਧਮਾਕੇ; ਹਵਾਈ ਹਮਲਿਆਂ ਨਾਲ ਕੰਬੀ ਈਰਾਨ ਦੀ ਰਾਜਧਾਨੀ

NEXT STORY

Stories You May Like

  • vaibhav on india debut
    ਅੱਜ ਹੋਵੇਗਾ ਕੁਝ ਵੱਡਾ ! ਮੈਚ ਤੋਂ ਪਹਿਲਾਂ ਵੈਭਵ ਦੀ Insta Story ਨੇ ਛੇੜ'ਤੀ ਨਵੀਂ ਚਰਚਾ
  • india israel bilateral investment treaty comes into force
    ਭਾਰਤ-ਇਜ਼ਰਾਈਲ ਦੁਵੱਲਾ ਨਿਵੇਸ਼ ਸਮਝੌਤਾ ਹੋਇਆ ਲਾਗੂ
  • fir case
    ਮੋਹਾਲੀ ਨਿਗਮ ਭਵਨ ਤੇ ਸਕੂਲਾਂ ਨੂੰ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ’ਚ ਪਰਚਾ
  • ignoring gum pain can be costly
    ਮਸੂੜਿਆਂ ਦੇ ਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਦਿਲ ਨੂੰ ਪਹੁੰਚ ਸਕਦੈ ਗੰਭੀਰ ਨੁਕਸਾਨ
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • gangster  prince khan  bulldozer  mla  threat  police
    ਗੈਂਗਸਟਰ ਪ੍ਰਿੰਸ ਖਾਨ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਵਿਧਾਇਕ ਨੂੰ ਧਮਕੀ ਮਗਰੋਂ ਪੁਲਸ ਦਾ ਵੱਡਾ ਐਕਸ਼ਨ
  • channi  s change of tune
    ਚੰਨੀ ਦੇ ਬਦਲੇ ਸੁਰ: ਦਿੱਲੀ ਦੀ ਮੈਰਾਥਨ ਮੀਟਿੰਗ ਮਗਰੋਂ ਵਫ਼ਾਦਾਰੀ ਦੇ ਦਾਅਵੇ, ਕੀ ਸ਼ਾਂਤ ਹੋ ਗਈ ਵੱਕਾਰ ਦੀ ਜੰਗ?
  • public health risk
    ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ ਜ਼ਹਿਰੀਲੇ ਪਾਣੀ ਦੀ ਸਿੱਧੀ ਸਪਲਾਈ
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
Trending
Ek Nazar
1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • a powerful 74 magnitude earthquake mexico
      7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...
    • landslide in china buries many houses
      ਚੀਨ ’ਚ ਜ਼ਮੀਨ ਖਿਸਕਣ ਕਾਰਨ ਕਈ ਘਰ ਦੱਬੇ
    • britain gets new leader  andy burnham to be next prime minister
      ਬ੍ਰਿਟੇਨ ਨੂੰ ਮਿਲਿਆ ਨਵਾਂ ਆਗੂ, ਐਂਡੀ ਬਰਨਮ ਹੋਣਗੇ ਅਗਲੇ ਪ੍ਰਧਾਨ ਮੰਤਰੀ
    • heatwave in europe
      ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ
    • 54 injections for snake bite
      ਸੱਪ ਦੇ ਡੰਗਣ 'ਤੇ ਲੱਗੇ 54 ਇੰਜੈਕਸ਼ਨ; ਜਾਨ ਤਾਂ ਬਚ ਗਈ, ਪਰ ਬਿੱਲ ਦੇਖ ਉੱਡ ਗਏ...
    • pakistan  s historic entry into   miss world   after 73 years
      73 ਸਾਲਾਂ ਬਾਅਦ ਪਾਕਿਸਤਾਨ ਦੀ 'ਮਿਸ ਵਰਲਡ' 'ਚ ਇਤਿਹਾਸਕ ਐਂਟਰੀ ! ਅਨਿਕਾ ਜਮਾਲ...
    • pakistani army action
      ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • iran attack causes major damage to power  water plant
      ਈਰਾਨ ਹਮਲੇ ਨਾਲ ਬਿਜਲੀ ਤੇ ਪਾਣੀ ਪਲਾਂਟ ਨੂੰ ਹੋਇਆ ਭਾਰੀ ਨੁਕਸਾਨ: ਕੁਵੈਤ
    • pakistan  s concern increased due to houthi  s attack on saudi arabia
      ਹੂਤੀਆਂ ਵੱਲੋਂ ਸਾਊਦੀ ਅਰਬ 'ਤੇ ਕੀਤੇ ਗਏ ਹਮਲੇ ਨਾਲ ਪਾਕਿਸਤਾਨ ਦੀ ਵਧੀ ਚਿੰਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +