Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    3:09:32 PM

  • hospital nicu fire rescued

    ਨਵਜੰਮੇ ਬੱਚਿਆਂ ਦੇ ਵਾਰਡ 'ਚ ਲੱਗ ਗਈ ਅੱਗ,...

  • captain amarinder singh asks pm modi about the meaning of mental naxalism

    'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM...

  • gurpreet kaur mann bikram majithia notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

  • mata vaishno devi yatra fare hike

    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਚੀਨ ਦੇ ਸਾਹਮਣੇ ਗਿੜਗਿੜਾਇਆ ਪਾਕਿ-ਮਦਦ ਨਾ ਮਿਲੀ ਤਾਂ ਹਨ੍ਹੇਰੇ 'ਚ ਡੁੱਬ ਜਾਵੇਗਾ ਦੇਸ਼

INTERNATIONAL News Punjabi(ਵਿਦੇਸ਼)

ਚੀਨ ਦੇ ਸਾਹਮਣੇ ਗਿੜਗਿੜਾਇਆ ਪਾਕਿ-ਮਦਦ ਨਾ ਮਿਲੀ ਤਾਂ ਹਨ੍ਹੇਰੇ 'ਚ ਡੁੱਬ ਜਾਵੇਗਾ ਦੇਸ਼

  • Edited By Aarti Dhillon,
  • Updated: 30 Oct, 2022 10:28 AM
International
pakistan urged to china for fast track projects
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ—ਆਰਥਿਕ ਅਤੇ ਸਿਆਸੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੇ ਹੁਣ ਸ਼ਰ੍ਹੇਆਮ ਚੀਨ ਤੋਂ ਮਦਦ ਦੀ ਗੁਹਾਰ ਲਗਾਈ ਹੈ। ਸ਼ਾਹਬਾਜ਼ ਸਰਕਾਰ ਨੇ ਪਾਕਿਸਤਾਨ ਨੂੰ ਡੁੱਬਣ ਤੋਂ ਬਚਾਉਣ ਲਈ ਇਕ ਵਾਰ ਫਿਰ ਤੋਂ ਚੀਨ ਤੋਂ ਸੀ.ਪੀ.ਈ.ਸੀ. ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਨੂੰ ਕਿਹਾ ਹੈ। ਸ਼ਾਹਬਾਜ਼ ਸਰਕਾਰ ਨੇ ਕਿਹਾ ਹੈ ਕਿ ਜੇ ਸੀ.ਪੀ.ਈ.ਸੀ ਪ੍ਰਾਜੈਕਟ ਨਾਲ ਜੁੜੇ 5 ਪ੍ਰਾਜੈਕਟ ਨੂੰ ਤੇਜ਼ੀ ਨਾਲ ਪੂਰਾ ਨਹੀਂ ਕੀਤਾ ਗਿਆ ਤਾਂ ਇਕ ਸਾਲ ਦੇ ਅੰਦਰ ਪਾਕਿਸਤਾਨ ਵਿਚ ਰੇਲਵੇ ਪ੍ਰਣਾਲੀ ਢਹਿ ਜਾਵੇਗੀ। ਨਾਲ ਹੀ 3100 ਮੈਗਾਵਾਟ ਪਾਵਰ ਪ੍ਰਾਜੈਕਟ ਨੂੰ ਭਾਰੀ ਨੁਕਸਾਨ ਹੋਵੇਗਾ ਅਤੇ ਦੇਸ਼ ਵਿੱਚ ਬਿਜਲੀ ਸੰਕਟ ਹੋਰ ਡੂੰਘਾ ਹੋ ਜਾਵੇਗਾ। ਪਾਕਿਸਤਾਨ ਨੇ ਜਿਨ੍ਹਾਂ 5 ਚੀਨੀ ਪ੍ਰਾਜੈਕਟਾਂ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ, ਉਹ 18.5 ਅਰਬ ਡਾਲਰ ਦੇ ਹਨ।
ਪਾਕਿਸਤਾਨ 'ਚ ਚੱਲ ਰਹੇ ਅਰਬਾਂ ਡਾਲਰ ਦੇ ਸੀ.ਪੀ.ਈ.ਸੀ ਪ੍ਰਾਜੈਕਟ ਅੱਗੇ ਨਹੀਂ ਵਧ ਪਾ ਰਹੇ ਹਨ ਜਿਸ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵਧਿਆ ਹੋਇਆ ਹੈ। ਚੀਨ ਪਾਕਿਸਤਾਨ 'ਚ ਇਮਰਾਨ ਖਾਨ ਦੇ ਸਿਆਸੀ ਸੰਕਟ ਨੂੰ ਦੇਖਦੇ ਹੋਏ ਅਤੇ ਜ਼ਿਆਦਾ ਨਿਵੇਸ਼ ਤੋਂ ਪਰਹੇਜ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਚੀਨ ਨੇ ਬਲੋਚਾਂ ਦੇ ਹਮਲੇ ਤੋਂ ਨਜਿੱਠਣ ਲਈ ਆਪਣੀ 'ਫੌਜ' ਤਾਇਨਾਤ ਕਰਨ ਦੀ ਸ਼ਰਤ ਵੀ ਰੱਖੀ ਹੈ। ਉਧਰ ਇਸ ਪੂਰੇ ਵਿਵਾਦ ਨੂੰ ਹੁਣ ਸੁਲਝਾਉਣ ਲਈ ਸ਼ਾਹਬਾਜ਼ ਸ਼ਰੀਫ ਚੀਨ ਦੀ ਯਾਤਰਾ 'ਤੇ ਜਾਣ ਵਾਲੇ ਹਨ।
ਇਕ ਬੈਠਕ ਦੌਰਾਨ ਪਾਕਿਸਤਾਨ ਦੀ ਯੋਜਨਾ ਅਤੇ ਵਿਕਾਸ ਮੰਤਰੀ ਅਹਿਸਾਨ ਇਕਬਾਲ ਨੇ ਚੀਨ ਸਰਕਾਰ ਨੂੰ ਗੁਹਾਰ ਲਗਾਈ। ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ (ਸੀ.ਪੀ.ਈ.ਸੀ) ਦੀ ਮੀਟਿੰਗ ਵਿੱਚ ਕੋਈ ਨਵਾਂ ਐਲਾਨ ਨਹੀਂ ਕੀਤਾ ਗਿਆ। ਪਾਕਿਸਤਾਨ ਇਸ ਗੱਲ ਤੋਂ ਨਾਰਾਜ਼ ਹੈ ਕਿ ਅੱਠ ਸਾਲ ਪਹਿਲਾਂ ਤੈਅ ਕੀਤੀਆਂ ਯੋਜਨਾਵਾਂ ਨੂੰ ਪੂਰਾ ਕਰਨ ਵਿੱਚ ਲਗਾਤਾਰ ਦੇਰੀ ਹੋ ਰਹੀ ਹੈ। ਪਾਕਿਸਤਾਨ ਨੇ ਚੀਨ ਨੂੰ ਗੁਹਾਰ ਲਗਾਈ ਹੈ ਕਿ ਉਹ 10 ਅਰਬ  ਡਾਲਰ ਦੀ ਲਾਗਤ ਵਾਲੀ ਮੇਨਲਾਈਨ-1 ਸਮੇਤ ਰੇਲ ਅਤੇ ਊਰਜਾ ਨਾਲ ਸਬੰਧਤ ਪੰਜ ਪ੍ਰਾਜੈਕਟਾਂ 'ਤੇ ਪਹਿਲ ਦੇ ਆਧਾਰ 'ਤੇ ਵਿਚਾਰ ਕਰਨ।
ਇਕ ਪਾਕਿਸਤਾਨੀ ਅਧਿਕਾਰੀ ਨੇ ਦੱਸਿਆ ਕਿ ਇਹ ਪ੍ਰਾਜੈਕਟ ਦੋਵੇਂ ਪਾਸਿਆਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਪਾਕਿਸਤਾਨੀ ਮੰਤਰੀ ਨੇ ਮੰਨਿਆ ਕਿ ਉਨ੍ਹਾਂ ਦਾ ਦੇਸ਼ ਚੀਨ ਦੇ ਵਿਸ਼ੇਸ਼ ਆਰਥਿਕ ਖੇਤਰ ਦੇ ਤਜ਼ਰਬੇ ਦਾ ਫ਼ਾਇਦਾ ਉਠਾਉਣ ਵਿੱਚ ਅਸਫਲ ਰਿਹਾ ਹੈ। ਸ਼ਾਹਬਾਜ਼ ਸ਼ਰੀਫ 1 ਨਵੰਬਰ ਨੂੰ ਚੀਨ ਦੇ ਦੋ ਦਿਨਾਂ ਦੌਰੇ 'ਤੇ ਜਾਣ ਵਾਲੇ ਹਨ। ਇਕਬਾਲ ਨੇ ਕਿਹਾ ਕਿ ਜੇਕਰ ਰੇਲ ਪ੍ਰਾਜੈਕਟ ਤੁਰੰਤ ਸ਼ੁਰੂ ਨਾ ਕੀਤਾ ਗਿਆ ਤਾਂ ਪਾਕਿਸਤਾਨ ਦਾ ਮੇਨ ਲਾਈਨ ਨੈੱਟਵਰਕ ਇਕ ਸਾਲ ਦੇ ਅੰਦਰ ਹੀ ਨੁਕਸਾਨਿਆਂ ਜਾਵੇਗਾ।

  • pakistan
  • china
  • fast track
  • projects
  • ਚੀਨ
  • ਪਾਕਿ
  • ਮਦਦ
  • ਦੇਸ਼

ਹੈਲੋਵੀਨ ਹਾਦਸਾ : ਹੁਣ ਤੱਕ 151 ਲੋਕਾਂ ਦੀ ਮੌਤ, ਸੁਨਕ, ਟਰੂਡੋ ਅਤੇ ਬਾਈਡੇਨ ਨੇ ਪ੍ਰਗਟਾਇਆ ਸੋਗ

NEXT STORY

Stories You May Like

  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • future of the country  s children should not be tampered
    ਦੇਸ਼ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋਵੇ
  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • top professors dismissed
    ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ
  • flood  rescue practice  soldier  motorboat  missing
    ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ ਵੀ ਲਾਪਤਾ
  • china masters
    ਚੀਨ ਮਾਸਟਰਜ਼ ਦੇ ਪਹਿਲੇ ਦੌਰ 'ਚ ਉੱਨਤੀ ਹੁੱਡਾ ਨੂੰ ਕਰਨਾ ਪਿਆ ਹਾਰ ਦਾ ਸਾਹਮਣਾ
  • deadbody found at mukerian hydel canal gates
    ਮੁਕੇਰੀਆਂ ਹਾਈਡਲ ਨਹਿਰ ਦੇ ਗੇਟਾਂ ’ਚੋਂ ਮਿਲੀ ਲਾਸ਼
  • punjab village announcement
    'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ ਇਸ ਪਿੰਡ 'ਚ ਕਰਵਾਈ ਜਾ ਰਹੀ ਅਨਾਊਂਸਮੈਂਟ, ਜਾਣੋ ਵਜ੍ਹਾ
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
Trending
Ek Nazar
green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • two workers rescue in nepal
      ਨੇਪਾਲ 'ਚ ਤਬਾਹੀ ਦੇ 10ਵੇਂ ਦਿਨ ਹੋਇਆ ਚਮਤਕਾਰ ! ਸੁਰੰਗ 'ਚੋਂ ਬਚਾਈਆਂ ਗਈਆਂ ਦੋ...
    • us imposed new sanctions
      ਅਮਰੀਕਾ ਨੇ ਇਸ ਦੇਸ਼ 'ਤੇ ਲਗਾ'ਤੀਆਂ ਨਵੀਆਂ ਪਾਬੰਦੀਆਂ ! ਵਧੇਗੀ ਮਹਿੰਗਾਈ
    • fbi most wanted list
      FBI ਦੀ ਵੱਡੀ ਕਾਰਵਾਈ, ਭਾਰਤੀ ਮੂਲ ਦਾ ਵਿਅਕਤੀ ਧੋਖਾਧੜੀ ਵਾਲੀ ਮੋਸਟ-ਵਾਂਟੇਡ ਸੂਚੀ...
    • us military destroys 60 iranian military sites
      ਅਮਰੀਕੀ ਫੌਜ ਨੇ ਈਰਾਨ ਦੇ 60 ਫੌਜੀ ਟਿਕਾਣੇ ਕੀਤੇ ਤਬਾਹ, ਜੰਗ ਵਿਚਾਲੇ ਸੁਰੱਖਿਅਤ...
    • american donald trump
      ਅਮਰੀਕੀ ਨਿਗਰਾਨੀ 'ਤੇ ਟਰੰਪ ਦਾ ਵੱਡਾ ਬਿਆਨ: ਈਰਾਨ ਕੁਝ ਵੀ ਲੁਕਾ ਨਹੀਂ ਸਕਦਾ,...
    • advice from an indian living in america
      ਅਮਰੀਕਾ 'ਚ ਰਹਿਣ ਵਾਲੇ ਭਾਰਤੀ ਦੀ ਸਲਾਹ: ਭਾਰਤ ਪਰਤਣ ਤੋਂ ਪਹਿਲਾਂ ਸੋਚ ਲੈਣ...
    • earthquake
      ਨੇਪਾਲ 'ਚ ਤਬਾਹੀ ਦੇ ਵਿਚਾਲੇ ਮੁੜ ਕੰਬਿਆ ਹਿਮਾਲਿਆ; 5.0 ਤੀਬਰਤਾ ਨਾਲ ਆਇਆ...
    • bangladesh pm tariq rahman congratulates sheikh hasina on janmashtami
      ਬੰਗਲਾਦੇਸ਼ ਦੇ PM ਤਾਰਿਕ ਰਹਿਮਾਨ ਨੇ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ, ਸ਼ੇਖ...
    • nepal flood death toll rises to 1252
      ਨੇਪਾਲ ਹੜ੍ਹ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 1252 ਹੋਈ, 4200 ਤੋਂ ਜ਼ਿਆਦਾ ਹਾਲੇ...
    • sp singh oberoi  s name echoed in fresno
      ਫਰਿਜ਼ਨੋ ’ਚ ਗੂੰਜਿਆ ਐੱਸ.ਪੀ. ਸਿੰਘ ਉਬਰਾਏ ਦਾ ਨਾਂ, ਪੰਜਾਬੀ ਭਾਈਚਾਰੇ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +