Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    2:55:55 AM

  • shiromani akali dal president sukhbir badal arrives to meet bikram majithia

    ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ...

  • kolkata  dhaka earthquake myanmar

    ਮਿਆਂਮਾਰ 'ਚ ਆਏ ਭੂਚਾਲ ਦੀ ਭਾਰਤ-ਬੰਗਲਾਦੇਸ਼ ਤੱਕ...

  • shiromani akali dal appointment

    ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ...

  • long power cut to be experienced in these areas of punjab tomorrow

    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਾਕਿ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਫਗਾਨਿਸਤਾਨ ਦੀ ਮਦਦ ਕਰਨ ਦੀ ਕੀਤੀ ਅਪੀਲ

INTERNATIONAL News Punjabi(ਵਿਦੇਸ਼)

ਪਾਕਿ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਫਗਾਨਿਸਤਾਨ ਦੀ ਮਦਦ ਕਰਨ ਦੀ ਕੀਤੀ ਅਪੀਲ

  • Edited By Vandana,
  • Updated: 03 Sep, 2021 11:43 AM
International
pakistan urges international community to help afghanistan
  • Share
    • Facebook
    • Tumblr
    • Linkedin
    • Twitter
  • Comment

ਸੰਯੁਕਤ ਰਾਸ਼ਟਰ (ਭਾਸ਼ਾ): ਤਾਲਿਬਾਨ ਦੇ ਅਫਗਾਨਿਸਤਾਨ ਨੂੰ ਆਪਣੇ ਕੰਟਰੋਲ ਵਿਚ ਲੈਣ ਦੇ ਬਾਅਦ ਪਾਕਿਸਤਾਨ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਉਸ ਲਈ ਤਿੰਨ ਪੱਖੀ ਪਹੁੰਚ ਅਪਨਾਉਣ ਦੀ ਅਪੀਲ ਕੀਤੀ ਹੈ। ਇਸ ਵਿਚ ਖਾਧ ਸੰਕਟ ਦਾ ਸਾਹਮਣਾ ਕਰ ਰਹੇ 1.4 ਕਰੋੜ ਲੋਕਾਂ ਨੂੰ ਜਲਦੀ ਮਦਦ ਪਹੁੰਚਾਉਣਾ, ਇਕ ਸਮਾਵੇਸ਼ੀ ਸਰਕਾਰ ਨੂੰ ਵਧਾਵਾ ਦੇਣਾ ਅਤੇ ਦੇਸ਼ ਵਿਚ ਸਾਰੇ ਅੱਤਵਾਦੀ ਸੰਗਠਨਾਂ ਦਾ ਖਾਤਮਾ ਕਰਨ ਲਈ ਤਾਲਿਬਾਨ ਨਾਲ ਕੰਮ ਕਰਨਾ ਸ਼ਾਮਲ ਹੈ।

ਸੰਯੁਕਤ ਰਾਸ਼ਟਰ ਵਿਚ ਪਾਕਿਸਤਾਨ ਦੇ ਰਾਜਦੂਤ ਮੁਨੀਰ ਅਕਰਮ ਨੇ ਵੀਰਵਾਰ ਨੂੰ 'ਐਸੋਸੀਏਟਿਡ ਪ੍ਰੈੱਸ' ਨੂੰ ਦਿੱਤੇ ਇੰਟਰਵਿਊ ਵਿਚ ਅਫਗਾਨਿਸਤਾਨ ਵਿਚ ਭੱਵਿਖ ਵਿਚ ਅੰਤਰਾਸ਼ਟਰੀ ਭੂਮਿਕ ਨੂੰ ਲੈਕੇ ਆਪਣੀ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕੀਤਾ। ਉਹਨਾਂ ਨੇ ਕਿਹਾ ਕਿ ਤਿੰਨ ਤਰਜੀਹਾਂ 'ਤੇ ਮਿਲ ਕੇ ਕੰਮ ਕਰਨ ਲਈ ਪਾਕਿਸਤਾਨ ਉਸ ਖੇਤਰ ਦੇ ਦੇਸ਼ਾਂ ਅਤੇ ਅੰਤਰਰਾਸ਼ਟਰੀ ਭਾਈਚਾਰੇ ਨਾਲ ਸੰਪਰਕ ਵਿਚ ਹੈ। ਉਹਨਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਨੁੱਖੀ ਮਦਦ ਸਰਬ ਉੱਚ ਤਰਜੀਹ ਹੋਣੀ ਚਾਹੀਦੀ ਹੈ। ਉਹਨਾਂ ਨੇ ਅਫਗਾਨਿਸਤਾਨ ਦੀ ਜਾਇਦਾਦ ਨੂੰ ਅਮਰੀਕਾ ਅਤੇ ਹੋਰਾਂ ਵੱਲੋਂ ਜ਼ਬਤ ਕਰਨ ਦੇ ਕਦਮ ਨੂੰ 'ਗੈਰ ਲਾਭਕਾਰੀ' ਕਰਾਰ ਦਿੱਤਾ ਕਿਉਂਕਿ ਇਸ ਨਾਲ ਤਾਲਿਬਾਨ ਦੀ ਖਾਧ ਸਮੱਗਰੀ ਖਰੀਦਣ ਜਾਂ ਤੇਲ ਆਯਾਤ ਕਰਨ ਲਈ ਡਾਲਰ ਜਾਂ ਵਿਦੇਸ਼ੀ ਮੁਦਰਾ ਤੱਕ ਪਹੁੰਚ ਖ਼ਤਮ ਹੋ ਜਾਵੇਗੀ। 

ਪੜ੍ਹੋ ਇਹ ਅਹਿਮ ਖਬਰ - ਅਮਰੀਕਾ : ਤੂਫਾਨ 'ਇਡਾ ਨੇ ਮਚਾਈ ਤਬਾਹੀ, 45 ਲੋਕਾਂ ਦੀ ਮੌਤ, ਲੱਖਾਂ ਘਰਾਂ 'ਚ ਬਿਜਲੀ ਸਪਲਾਈ ਠੱਪ 

ਅਕਰਮ ਨੇ ਅਪੀਲ ਕੀਤੀ,''ਮਹਿੰਗਾਈ ਵਧੇਗੀ। ਅਫਗਾਨਿਸਤਾਨ ਵਿਚ ਕੀਮਤਾਂ ਹੋਰ ਵੱਧਣਗੀਆਂ। ਗਰੀਬੀ ਵੀ ਹੋਰ ਵਧੇਗੀ।ਫਿਰ ਤੁਹਾਨੂੰ ਸ਼ਰਨਾਰਥੀ ਸੰਕਟ ਦਾ ਸਾਹਮਣਾ ਕਰਨਾ ਪਵੇਗਾ, ਜਿਸ ਦਾ ਪੱਛਮ ਨੂੰ ਡਰ ਹੈ।'' ਅਫਗਾਨਿਸਤਾਨ ਤੋਂ ਅਮਰੀਕਾ ਸੈਨਿਕਾਂ ਦੀ ਵਾਪਸੀ ਵਿਚਕਾਰ ਤਾਲਿਬਾਨ ਨੇ ਦੇਸ਼ 'ਤੇ ਕਬਜ਼ਾ ਕਰ ਲਿਆ ਸੀ। ਕਈ ਅਫਗਾਨ ਲੋਕਾਂ ਨੇ ਦੋਸ਼ ਲਗਾਇਆ ਹੈ ਕਿ ਪਾਕਿਸਤਾਨ ਨੇ ਇਸ ਪੂਰੀ ਕਾਰਵਾਈ ਵਿਚ ਤਾਲਿਬਾਨ ਦੀ ਮਦਦ ਕੀਤੀ ਪਰ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਤਾਲਿਬਾਨ 'ਤੇ ਪਾਕਿਸਤਾਨ ਦੇ ਦਬਦਬੇ ਨੂੰ ਅਕਸਰ ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾਂਦਾ ਹੈ ਅਤੇ ਅਕਰਮ ਨੇ ਇਸ ਤਰਕ ਨਾਲ ਸਹਿਮਤੀ ਜਤਾਈ। ਉਹਨਾਂ ਨੇ ਕਿਹਾ ਕਿ ਉਹਨਾਂ ਦੇ ਦੇਸ਼ ਦੇ ਬਾਰੇ ਵਿਚ ਵਧਾ-ਚੜ੍ਹਾ ਕੇ ਗੱਲਾਂ ਕੀਤੀਆਂ ਜਾਂਦੀਆਂ ਹਨ। ਜਦਕਿ ਪਾਕਿਸਤਾਨ ਦੀ ਆਪਣੀ ਧਰਤੀ 'ਤੇ ਮੌਜੂਦ 30 ਲੱਖ ਅਫਗਾਨ ਸ਼ਰਨਾਰਥੀਆਂ ਦੇ ਪ੍ਰਤੀ ਕਾਫੀ ਨਰਮ ਨੀਤੀ ਹੈ। 

ਉਹਨਾਂ ਨੇ ਕਿਹਾ,''ਅਸੀਂ ਦੂਜਿਆਂ ਤੋਂ ਬਿਹਤਰ ਜਾਣਦੇ ਹਾਂ ਕਿ ਤੁਸੀਂ ਅਫਗਾਨ ਲੋਕਾਂ ਨੂੰ ਕੁਝ ਵੀ ਕਰਨ ਲਈ ਮਜਬੂਰ ਨਹੀਂ ਕਰ ਸਕਦੇ ਅਤੇ ਮੈਨੂੰ ਲੱਗਦਾ ਹੈ ਕਿ ਪਿਛਲੇ 40 ਸਾਲਾਂ ਦੇ ਤਜਰਬਾ ਤੋਂ ਪਤਾ ਚੱਲਦਾ ਹੈ ਕਿ ਅਸਲ ਵਿਚ ਬਾਹਰੋਂ ਕੋਈ ਵੀ ਅਫਾਗਨ ਲੋਕਾਂ ਨੂੰ ਨਿਰਦੇਸ਼ਿਤ ਨਹੀਂ ਕਰ ਸਕਦਾ ਹੈ। ਉਹਨਾਂ ਨੂੰ ਸਮਝਾਇਆ ਜਾ ਸਕਦਾ ਹੈ ਉਹਨਾਂ ਨਾਲ ਗੱਲ ਕੀਤੀ ਜਾ ਸਕਦੀ ਹੈ ਪਰ ਅਫਗਾਨ ਲੋਕਾਂ 'ਤੇ ਦਬਾਅ ਬਣਾਉਣਾ ਕਾਫੀ ਮੁਸ਼ਕਲ ਹੈ।''

  • United Nations
  • Pakistan Ambassador
  • Afghanistan
  • Help
  • ਸੰਯੁਕਤ ਰਾਸ਼ਟਰ
  • ਪਾਕਿਸਤਾਨੀ ਰਾਜਦੂਤ
  • ਅਫਗਾਨਿਸਤਾਨ
  • ਮਦਦ

ਇਟਲੀ : ਸਿੱਖੀ ਦੇ ਪ੍ਰਸਾਰ ਲਈ ਨਵੇਂ ਗੁਰਦੁਆਰਾ ਸ਼੍ਰੀ ਦਸ਼ਮੇਸ ਦਰਬਾਰ ਸਾਹਿਬ ਦੀ 5 ਸਤੰਬਰ ਨੂੰ ਸਥਾਪਨਾ

NEXT STORY

Stories You May Like

  • afghanistan  s stunning win over west indies
    ਅਫਗਾਨਿਸਤਾਨ ਦੀ ਵੈਸਟਇੰਡੀਜ਼ 'ਤੇ ਸ਼ਾਨਦਾਰ ਜਿੱਤ; ਜਾਦਰਾਨ ਅਤੇ ਰਸੂਲੀ ਨੇ ਰਚਿਆ ਇਤਿਹਾਸ
  • pakistan supports bangladesh  offers to host its t20 wc matches
    ਪਾਕਿ ਨੇ ਬੰਗਲਾਦੇਸ਼ ਦਾ ਕੀਤਾ ਸਮਰਥਨ, ਉਸਦੇ T20 WC ਦੇ ਮੈਚਾਂ ਦੀ ਮੇਜ਼ਬਾਨੀ ਦੀ ਕੀਤੀ ਪੇਸ਼ਕਸ਼
  • indian army  s big appeal to punjabis
    Indian Army ਦੀ ਪੰਜਾਬੀਆਂ ਨੂੰ ਵੱਡੀ ਅਪੀਲ! ਫ਼ੌਜ 'ਚ ਘੱਟ ਰਹੀ ਸਿੱਖਾਂ ਦੀ ਗਿਣਤੀ ਨੂੰ ਲੈ ਕੇ... (ਵੀਡੀਓ)
  • icc warns pcb over boycott of match against india
    ਪਾਕਿ ਦੀ "ਮਨਮਰਜ਼ੀ" ਨਹੀਂ ਚੱਲੇਗੀ, ICC ਨੇ PCB ਨੂੰ ਭਾਰਤ ਵਿਰੁੱਧ ਮੈਚ ਦਾ ਬਾਈਕਾਟ ਕਰਨ 'ਤੇ ਦਿੱਤੀ ਇਹ ਚੇਤਾਵਨੀ
  • film director vishal bhardwaj appeals to singer
    ‘ਆਪਣਾ ਸੰਨਿਆਸ ਵਾਪਸ ਲਓ...’ ਫਿਲਮ ਨਿਰਦੇਸ਼ਕ ਵਿਸ਼ਾਲ ਭਾਰਦਵਾਜ ਨੇ ਗਾਇਕ ਨੂੰ ਕੀਤੀ ਅਪੀਲ
  • one day of rain destroys 150 acres of wheat crop in border village
    ਇਕ ਦਿਨ ਦੀ ਬਰਸਾਤ ਨੇ ਸਰਹੱਦੀ ਪਿੰਡ ਦੀ 150 ਏਕੜ ਕਣਕ ਦੀ ਫਸਲ ਕੀਤੀ ਬਰਬਾਦ
  • trump launches   board of peace
    ਟਰੰਪ ਨੇ ਕੀਤੀ 'ਬੋਰਡ ਆਫ਼ ਪੀਸ' ਦੀ ਸ਼ੁਰੂਆਤ; ਪਾਕਿ ਸਮੇਤ 20 ਦੇਸ਼ਾਂ ਨੇ ਕੀਤੇ ਦਸਤਖਤ, ਭਾਰਤ-ਚੀਨ ਨੇ ਬਣਾਈ ਦੂਰੀ
  • t20 wc boycotting pakistan s match will bring this big benefit to india
    T20 WC : ਪਾਕਿ ਨੂੰ ਭਾਰੀ ਪਵੇਗੀ ਜ਼ਿੱਦ, ਮੈਚ ਬਾਈਕਾਟ ਕਰਨ ਨਾਲ ਭਾਰਤ ਨੂੰ ਹੋਵੇਗਾ ਇਹ ਵੱਡਾ ਫਾਇਦਾ
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
  • long power cut to be experienced in these areas of punjab tomorrow
    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • bjp leader manoranjan kalia condemned the statements
    ਡੇਰਾ ਬਿਆਸ ਮੁਖੀ ਬਾਰੇ CM ਮਾਨ ਤੇ ਚੀਮਾ ਦੇ ਬਿਆਨ ਦੀ ਭਾਜਪਾ ਆਗੂ ਮਨੋਰੰਜਨ ਕਾਲੀਆ...
  • man attack case
    ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਹਮਲਾਵਰ ਮੌਕੇ ਤੋਂ ਫ਼ਰਾਰ
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ"...
Trending
Ek Nazar
boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • indigo cancels flights following developments in iran
      ਈਰਾਨ 'ਚ ਵਧਦੇ ਤਣਾਅ ਦਾ ਅਸਰ: IndiGo ਨੇ 28 ਫਰਵਰੀ ਤੱਕ ਰੱਦ ਕੀਤੀਆਂ ਕਈ...
    • 13 year old swims for hours to save family swept out to sea
      ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...
    • statue of great sikh general sardar hari singh nalwa unveiled in pakistan
      ਪਾਕਿ ’ਚ ਮਹਾਨ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦੇ ਬੁੱਤ ਦੀ ਘੁੰਡ ਚੁਕਾਈ
    • women scalp ripped to crush iran protests claims journalist
      ਫ਼ੌਜੀਆਂ ਨੇ ਕੀਤਾ ਰੇਪ, ਇਰਾਨ 'ਚ ਔਰਤਾਂ ਨਾਲ ਅਜਿਹੀ ਦਰਿੰਦਗੀ ਕਿ ਸੁਣ ਕੰਬ ਜਾਵੇ...
    • russia india oil purchases   kremlin
      ਤੇਲ ਖਰੀਦ ਬੰਦ ਕਰਨ ਬਾਰੇ ਨਹੀਂ ਮਿਲਿਆ ਕੋਈ ਮੈਸੇਜ, ਟਰੰਪ ਦੇ ਦਾਅਵੇ 'ਤੇ ਰੂਸ ਦਾ...
    • russia fires 450 drones and 70 missiles at ukraine day before us brokered talks
      ਰੂਸ ਦਾ ਯੂਕ੍ਰੇਨ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ; ਸ਼ਾਂਤੀ ਵਾਰਤਾ ਤੋਂ...
    • south africa dispatches warship to india for multilateral naval exercise
      ਦੱਖਣੀ ਅਫ਼ਰੀਕਾ ਨੇ ਬਹੁ-ਪੱਖੀ ਜਲ ਸੈਨਾ ਅਭਿਆਸ ਲਈ ਜੰਗੀ ਜਹਾਜ਼ ਭਾਰਤ ਰਵਾਨਾ ਕੀਤਾ
    • 3 punjabi arrested
      ਵੱਡੀ ਖ਼ਬਰ ; ਕੈਨੇਡਾ 'ਚ 3 ਪੰਜਾਬੀ ਨੌਜਵਾਨ ਗ੍ਰਿਫ਼ਤਾਰ
    • policeman killed in attack on polio team in pakistan
      ਪਾਕਿਸਤਾਨ 'ਚ ਪੋਲੀਓ ਟੀਮ 'ਤੇ ਹਮਲਾ, ਪੁਲਸ ਕਰਮਚਾਰੀ ਦੀ ਮੌਤ
    • 3 5 billion year old beach found on mars
      ਮੰਗਲ ਗ੍ਰਹਿ 'ਤੇ ਮਿਲਿਆ 3.5 ਅਰਬ ਸਾਲ ਪੁਰਾਣਾ 'ਬੀਚ'! ਨਾਸਾ ਨੂੰ ਮਿਲੇ ਜੀਵਨ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +