ਇੰਟਰਨੈਸ਼ਨ ਡੈਸਕ : ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਵਿੱਚ ਸ਼ੁੱਕਰਵਾਰ ਰਾਤ ਨੂੰ ਇਕ ਦੁਖਦਾਈ ਘਟਨਾ ਵਾਪਰ ਗਈ। ਜਿਥੇ ਖੈਬਰ ਪਖਤੂਨਖਵਾ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਵਿਆਹ ਸਮਾਰੋਹ ਵਿੱਚ ਅਚਾਨਕ ਹੋਏ ਆਤਮਘਾਤੀ ਬੰਬ ਧਮਾਕੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਇਸ ਦੌਰਾਨ 5 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : 3-3 ਦਿਨ ਮੁੰਡਾ ਰਹੇਗਾ ਇਕ-ਇਕ ਘਰਵਾਲੀ ਕੋਲ ਤੇ ਐਤਵਾਰ ਛੁੱਟੀ, ਪੰਚਾਇਤ ਦਾ ਅਨੋਖਾ ਫਰਮਾਨ
ਜਾਣਕਾਰੀ ਮੁਤਾਬਕ ਵਿਆਹ ਸਮਾਗਮ ਵਿਚ ਇਹ ਧਮਾਕਾ ਉਸ ਸਮੇਂ ਹੋਇਆ, ਜਦੋਂ ਮਹਿਮਾਨ ਖ਼ੁਸ਼ੀ ਵਿਚ ਨੱਚ ਰਹੇ ਸਨ। ਇਸ ਘਟਨਾ ਦੌਰਾਨ ਵਿਆਹ ਦੀਆਂ ਖ਼ੁਸ਼ੀਆਂ ਸੋਗ ਵਿੱਚ ਬਦਲ ਗਈਆਂ। ਪੁਲਸ ਅਨੁਸਾਰ ਇਹ ਹਮਲਾ ਕੁਰੈਸ਼ੀ ਮੋੜ ਨੇੜੇ ਸ਼ਾਂਤੀ ਕਮੇਟੀ ਦੇ ਮੁਖੀ ਨੂਰ ਆਲਮ ਮਹਿਸੂਦ ਦੇ ਘਰ ਆਯੋਜਿਤ ਇੱਕ ਵਿਆਹ ਸਮਾਰੋਹ ਦੌਰਾਨ ਵਾਪਰਿਆ।
ਇਹ ਵੀ ਪੜ੍ਹੋ : ...ਤਾਂ ਰੱਦ ਹੋ ਜਾਵੇਗਾ ਡਰਾਈਵਿੰਗ ਲਾਇਸੈਂਸ! ਸਰਕਾਰ ਨੇ ਸਖ਼ਤ ਕੀਤੇ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਪੇਨ ’ਚ ਇੱਕ ਤੋਂ ਬਾਅਦ ਇੱਕ ਰੇਲ ਹਾਦਸੇ; ਤੀਜੀ ਵਾਰ ਕ੍ਰੇਨ ਨਾਲ ਟਕਰਾਈ ਪੈਸੰਜਰ ਟ੍ਰੇਨ, ਕਈ ਜ਼ਖਮੀ
NEXT STORY