ਕਰਾਚੀ (ਏਜੰਸੀ)- ਕਰਾਚੀ ਦੇ ਲਿਆਕਤਾਬਾਦ ਇਲਾਕੇ ’ਚ ਇੱਕ ਔਰਤ ਨੇ ਇੱਕ ਬਹੁ-ਮੰਜ਼ਿਲਾ ਇਮਾਰਤ ਦੀ ਛੇਵੀਂ ਮੰਜ਼ਿਲ ਤੋਂ ਨਵਜੰਮੇ ਬੱਚੇ ਨੂੰ ਹੇਠਾਂ ਸੁੱਟ ਦਿੱਤਾ, ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। ਪਾਕਿਸਤਾਨ ਅਧਾਰਤ ਸਮਾਚਾਰ ਪ੍ਰਕਾਸ਼ਨ ਨੇ ਦੱਸਿਆ ਕਿ ਪੁਲਸ ਨੇ ਕਰਾਚੀ ਦੇ ਲਿਆਕਤਾਬਾਦ ਖੇਤਰ ਵਿੱਚ ਇੱਕ ਇਮਾਰਤ ਦੀ ਛੇਵੀਂ ਮੰਜ਼ਿਲ ਤੋਂ ਆਪਣੇ ਨਵਜੰਮੇ ਬੱਚੇ ਨੂੰ ਸੁੱਟਣ ਲਈ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ: ਕੀ ਤੁਸੀਂ ਵੀ ਸੋਸ਼ਲ ਮੀਡੀਆ 'ਤੇ ਵੇਖ ਕੇ ਘਰੇਲੂ ਨੁਸਖਿਆਂ ਦੀ ਕਰਦੇ ਹੋ ਵਰਤੋਂ? ਤਾਂ ਪੜ੍ਹੋ ਇਹ ਖ਼ਬਰ
ਪੁਲਸ ਗ੍ਰਿਫਤਾਰ ਔਰਤ ਤੋਂ ਪੁੱਛਗਿੱਛ ਕਰ ਰਹੀ ਹੈ। ਔਰਤ ਮਾਨਸਿਕ ਤੌਰ ’ਤੇ ਬਿਮਾਰ ਦੱਸੀ ਜਾ ਰਹੀ ਹੈ। ਗੁਆਂਢੀਆਂ ਨੇ ਦੱਸਿਆ ਕਿ ਉਹ ਨਸ਼ੇ ਦੀ ਆਦੀ ਹੈ। ਪੁਲਸ ਨੇ ਬਿਆਨ ਵਿੱਚ ਅੱਗੇ ਕਿਹਾ ਕਿ ਮਹਿਲਾ ਦੀ ਇੱਕ ਮਨੋਵਿਗਿਆਨੀ ਵੱਲੋਂ ਵੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜੰਗ ਦੇ ਵਿਚਕਾਰ ਜ਼ੇਲੇਂਸਕੀ ਨੇ ਰੱਖਿਆ ਮੰਤਰੀ ਓਲੇਕਸੀ ਨੂੰ ਕੀਤਾ ਬਰਖ਼ਾਸਤ, ਹੁਣ ਇਨ੍ਹਾਂ ਨੂੰ ਮਿਲੇਗੀ ਕਮਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਖੁਸ਼ਖ਼ਬਰੀ: ਕੈਨੇਡਾ ਸਰਕਾਰ ਨੇ ਕੀਤਾ ਵੱਡਾ ਐਲਾਨ, ਹੁਣ ਪਰਿਵਾਰ ਸਮੇਤ ਆਸਾਨੀ ਨਾਲ ਲਓ PR
NEXT STORY