Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    4:30:15 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਾਕਿਸਤਾਨੀ ਅਰਬਪਤੀ ਨੇ ਯੂਕ੍ਰੇਨ ਲਈ ਖਰੀਦੇ 2 ਲੜਾਕੂ ਜਹਾਜ਼, ਕਿਹਾ-ਇਹ ਸਾਡੇ ਲਈ ਚੁੱਪ ਨਾ ਰਹਿਣ ਦਾ ਸਮਾਂ

INTERNATIONAL News Punjabi(ਵਿਦੇਸ਼)

ਪਾਕਿਸਤਾਨੀ ਅਰਬਪਤੀ ਨੇ ਯੂਕ੍ਰੇਨ ਲਈ ਖਰੀਦੇ 2 ਲੜਾਕੂ ਜਹਾਜ਼, ਕਿਹਾ-ਇਹ ਸਾਡੇ ਲਈ ਚੁੱਪ ਨਾ ਰਹਿਣ ਦਾ ਸਮਾਂ

  • Edited By Vandana,
  • Updated: 20 May, 2022 10:24 AM
International
pakistani billionaire mohammad zahoor buys fighter jets for ukraine
  • Share
    • Facebook
    • Tumblr
    • Linkedin
    • Twitter
  • Comment

ਕੀਵ (ਬਿਊਰੋ): ਪਿਛਲੇ 85 ਦਿਨਾਂ ਤੋਂ ਰੂਸ-ਯੂਕ੍ਰੇਨ ਯੁੱਧ ਚੱਲ ਰਿਹਾ ਹੈ। ਇਸ ਦੌਰਾਨ ਜਿੱਥੇ ਪੂਰਾ ਯੂਰਪ ਯੂਕ੍ਰੇਨ ਦੇ ਸਮਰਥਨ ਵਿੱਚ ਇੱਕ ਹੋ ਗਿਆ ਹੈ, ਉੱਥੇ ਰੂਸ ਲਗਭਗ ਇਕੱਲਾ ਖੜ੍ਹਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਪਾਕਿਸਤਾਨ ਦੇ ਇੱਕ ਅਰਬਪਤੀ ਕਾਰੋਬਾਰੀ ਨੇ ਯੂਕ੍ਰੇਨ ਨੂੰ ਦੋ ਲੜਾਕੂ ਜਹਾਜ਼ ਖਰੀਦ ਕੇ ਤੋਹਫੇ ਵਿੱਚ ਦਿੱਤੇ ਹਨ। ਇਸ ਕਾਰੋਬਾਰੀ ਦਾ ਨਾਂ ਮੁਹੰਮਦ ਜ਼ਹੂਰ ਦੱਸਿਆ ਜਾ ਰਿਹਾ ਹੈ। ਉਸ ਦੀ ਪਤਨੀ ਕਮਾਲੀਆ ਜ਼ਹੂਰ ਇੱਕ ਯੂਕ੍ਰੇਨੀ ਨਾਗਰਿਕ ਅਤੇ ਮਸ਼ਹੂਰ ਗਾਇਕਾ ਹੈ। ਉਸ ਨੇ ਖੁਲਾਸਾ ਕੀਤਾ ਕਿ ਉਸ ਦਾ ਪਤੀ ਅਤੇ ਹੋਰ ਅਮੀਰ ਦੋਸਤ ਰੂਸ ਖ਼ਿਲਾਫ਼ ਲੜਾਈ ਵਿੱਚ ਯੂਕ੍ਰੇਨ ਦੀ ਚੁੱਪਚਾਪ ਮਦਦ ਕਰ ਰਹੇ ਹਨ। ਹਾਲਾਂਕਿ ਇਸ ਪੂਰੇ ਮਾਮਲੇ 'ਤੇ ਪੁੱਛੇ ਜਾਣ ਦੇ ਬਾਵਜੂਦ ਪਾਕਿਸਤਾਨ ਨੇ ਚੁੱਪੀ ਧਾਰੀ ਹੋਈ ਹੈ।

PunjabKesari

ਪਤਨੀ ਨੇ ਕੀਤਾ ਇਹ ਖੁਲਾਸਾ
ਮਾਰਨਿੰਗ ਵਿਦ ਯੂਕ੍ਰੇਨ ਪ੍ਰੋਗਰਾਮ ਦੌਰਾਨ ਕਮਾਲੀਆ ਜ਼ਹੂਰ ਨੇ ਦੱਸਿਆ ਕਿ ਮੇਰੇ ਪਤੀ ਮੁਹੰਮਦ ਜ਼ਹੂਰ ਨੇ ਮੈਨੂੰ ਇਹ ਦੱਸਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ, ਕਿਉਂਕਿ ਉਹਨਾਂ ਨੇ ਸ਼ੁਰੂ ਵਿੱਚ ਇਸ ਮਦਦ ਨੂੰ ਲੁਕਾਇਆ ਸੀ। ਉਹਨਾਂ ਨੇ ਯੂਕ੍ਰੇਨ ਨੂੰ ਦੋ ਲੜਾਕੂ ਜਹਾਜ਼ ਦਿੱਤੇ ਅਤੇ ਹੋਰ ਕਈ ਤਰੀਕਿਆਂ ਨਾਲ ਵੀ ਮਦਦ ਕੀਤੀ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਕਮਲੀਆ ਨੇ ਇਹ ਬਿਆਨ ਕਦੋਂ ਦਿੱਤਾ ਹੈ। ਸਿਰਫ ਪਾਕਿਸਤਾਨੀ ਕਾਰੋਬਾਰੀਆਂ ਨੇ ਹੀ ਨਹੀਂ, ਸਗੋਂ ਯੂਰਪ ਅਤੇ ਅਮਰੀਕਾ ਦੇ ਕਈ ਅਮੀਰ ਲੋਕਾਂ ਨੇ ਵੀ ਆਪਣੇ ਪੱਧਰ 'ਤੇ ਯੂਕ੍ਰੇਨ ਦੀ ਮਦਦ ਕੀਤੀ ਹੈ। ਕਈ ਪੱਛਮੀ ਮੀਡੀਆ ਸੰਸਥਾਵਾਂ ਨੇ ਵੀ ਯੂਕ੍ਰੇਨ ਲਈ ਫੰਡ ਇਕੱਠੇ ਕੀਤੇ ਹਨ।

PunjabKesari

ਜਾਣੋ ਮੁਹੰਮਦ ਜ਼ਹੂਰ ਬਾਰੇ
ਖਲੀਜ਼ ਟਾਈਮਜ਼ ਦੀ ਰਿਪੋਰਟ ਮੁਤਾਬਕ ਮੁਹੰਮਦ ਜ਼ਹੂਰ ਯੂਕ੍ਰੇਨੀ ਅਖ਼ਬਾਰ ਕੀਵ ਪੋਸਟ ਦਾ ਸਾਬਕਾ ਮਾਲਕ ਹੈ। ਫਰਵਰੀ ਦੇ ਅਖੀਰ ਵਿੱਚ ਰੂਸ-ਯੂਕ੍ਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ, ਜ਼ਹੂਰ ਯੂਕ੍ਰੇਨੀ ਨਾਗਰਿਕਾਂ ਦੀ ਸੁਰੱਖਿਅਤ ਨਿਕਾਸੀ ਦਾ ਪ੍ਰਬੰਧ ਕਰਨ ਵਿੱਚ ਜੁਟੇ ਹੋਏ ਸਨ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਕਰਾਚੀ ਵਿੱਚ ਪੈਦਾ ਹੋਏ ਅਰਬਪਤੀ ਕਾਰੋਬਾਰੀ ਨੇ ਪੈਸਾ ਇਕੱਠਾ ਕਰਨ ਅਤੇ ਸ਼ਰਨਾਰਥੀਆਂ ਨੂੰ ਯੂਨਾਈਟਿਡ ਕਿੰਗਡਮ ਅਤੇ ਯੂਰਪ ਦੇ ਹੋਰ ਹਿੱਸਿਆਂ ਵਿੱਚ ਕੱਢਣ ਵਿੱਚ ਮਦਦ ਕਰਨ ਦੀ ਕੋਸ਼ਿਸ਼ ਕੀਤੀ। ਜ਼ਹੂਰ ਨੇ ਯੂਕ੍ਰੇਨੀਆਂ ਲਈ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਲਈ ਕਈ ਦੇਸ਼ਾਂ ਦੇ ਰਾਜ ਮੁਖੀਆਂ ਅਤੇ ਹੋਰ ਪ੍ਰਭਾਵਸ਼ਾਲੀ ਲੋਕਾਂ ਨਾਲ ਕਈ ਮੀਟਿੰਗਾਂ ਵੀ ਕੀਤੀਆਂ।

PunjabKesari

ਮਾਰਚ ਵਿੱਚ ਜ਼ਹੂਰ ਨੇ ਅਰਬ ਨਿਊਜ਼ ਨੂੰ ਕਿਹਾ ਸੀ ਕਿ ਅਸਲ ਵਿੱਚ ਇਹ ਸਾਡੇ ਲਈ ਚੁੱਪ ਨਾ ਰਹਿਣ ਦਾ ਸਮਾਂ ਹੈ। ਸਾਨੂੰ ਪੱਖ ਲੈਣਾ ਪਵੇਗਾ। ਮੈਂ ਖੁੱਲ੍ਹ ਕੇ ਯੂਕ੍ਰੇਨ ਦਾ ਪੱਖ ਲੈ ਰਿਹਾ ਹਾਂ ਕਿਉਂਕਿ ਪੱਛਮੀ, ਯੂਕ੍ਰੇਨੀ ਅਤੇ ਰੂਸੀ ਮੀਡੀਆ ਨੂੰ ਦੇਖਣ ਤੋਂ ਬਾਅਦ, ਮੈਂ ਦੇਖ ਸਕਦਾ ਹਾਂ ਅਤੇ ਫ਼ੈਸਲਾ ਕਰ ਸਕਦਾ ਹਾਂ ਕਿ ਕੌਣ ਸੱਚ ਬੋਲ ਰਿਹਾ ਹੈ। ਇਹ ਸੱਚਮੁੱਚ ਹਰ ਕਿਸੇ ਲਈ ਯੂਕ੍ਰੇਨ ਲਈ ਬੋਲਣ ਦਾ ਸਮਾਂ ਹੈ ਨਹੀਂ ਤਾਂ ਹਰ ਵੱਡਾ ਦੇਸ਼ ਆਪਣੇ ਛੋਟੇ ਗੁਆਂਢੀਆਂ ਨੂੰ ਨਿਗਲ ਜਾਵੇਗਾ। ਉਨ੍ਹਾਂ ਨੇ ਦੁਨੀਆ ਦੇ ਲੋਕਾਂ ਨੂੰ ਯੂਕ੍ਰੇਨ ਦਾ ਸਮਰਥਨ ਕਰਨ ਅਤੇ ਉਸ ਦਾ ਸਾਥ ਦੇਣ ਦਾ ਸੱਦਾ ਵੀ ਦਿੱਤਾ।

ਪੜ੍ਹੋ ਇਹ ਅਹਿਮ ਖ਼ਬਰ- ਅਹਿਮ ਖ਼ਬਰ : ਅਮਰੀਕਾ 'ਚ ਪ੍ਰਵਾਸੀਆਂ ਦੇ 2.5 ਲੱਖ ਤੋਂ ਵੱਧ ਬੱਚਿਆਂ ਨੂੰ 'ਨਾਗਰਿਕਤਾ' ਦੇਣ ਦੀ ਉੱਠੀ ਮੰਗ

ਪਾਕਿਸਤਾਨੀ ਅਰਬਪਤੀ ਨੇ ਪੱਛਮੀ ਮੀਡੀਆ ਦੀ ਕੀਤੀ ਤਾਰੀਫ਼
ਮੁਹੰਮਦ ਜ਼ਹੂਰ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਅਸੀਂ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਦੁਨੀਆ ਦੇ ਸਭ ਤੋਂ ਭਿਆਨਕ ਸੰਕਟ ਵਿੱਚ ਹਾਂ। ਅਸੀਂ ਅਸਲ ਵਿੱਚ ਯੂਰਪ ਦੇ ਮੱਧ ਵਿੱਚ ਹਾਂ। ਜੇ ਉਨ੍ਹਾਂ ਪਰਮਾਣੂ ਪਾਵਰ ਪਲਾਂਟਾਂ ਨੂੰ ਕੁਝ ਵਾਪਰਦਾ ਹੈ ਤਾਂ ਚਰਨੋਬਲ ਤੋਂ ਵੱਧ ਤਬਾਹੀ ਹੋ ਸਕਦੀ ਹੈ। ਦਰਅਸਲ ਪੱਛਮੀ ਮੀਡੀਆ ਨੇ ਦਾਅਵਾ ਕੀਤਾ ਹੈ ਕਿ ਰੂਸੀ ਫ਼ੌਜ ਜਾਣਬੁੱਝ ਕੇ ਯੂਕ੍ਰੇਨ ਦੇ ਪ੍ਰਮਾਣੂ ਊਰਜਾ ਪਲਾਂਟਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਹਾਲਾਂਕਿ ਰੂਸ ਨੇ ਇਨ੍ਹਾਂ ਦਾਅਵਿਆਂ ਤੋਂ ਇਨਕਾਰ ਕੀਤਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Mohammed Zahoor
  • fighter jets
  • Ukraine
  • gifts
  • appeals
  • ਮੁਹੰਮਦ ਜ਼ਹੂਰ
  • ਲੜਾਕੂ ਜਹਾਜ਼
  • ਯੂਕ੍ਰੇਨ
  • ਤੋਹਫ਼ਾ
  • ਅਪੀਲ

ਕੈਨੇਡਾ ਨੇ ਚੀਨ ਨੂੰ ਦਿੱਤਾ ਵੱਡਾ ਝਟਕਾ, Huawei ਅਤੇ ZTE ਉਤਪਾਦਾਂ 'ਤੇ ਲਗਾਈ ਪਾਬੰਦੀ

NEXT STORY

Stories You May Like

  • telegram founder declared wanted in russia
    ‘ਟੈਲੀਗ੍ਰਾਮ’ ਦਾ ਸੰਸਥਾਪਕ ਰੂਸ ’ਚ ਲੋੜੀਂਦਾ ਐਲਾਨਿਆ, ਯੂਕ੍ਰੇਨ ਲਈ ਅੱਤਵਾਦੀ ਭਰਤੀ ਰੋਕਣ ’ਚ ਅਸਫਲ ਰਹਿਣ ਦਾ ਦੋਸ਼
  • major attack on indian plane in odessa
    ਯੂਕ੍ਰੇਨ ਦੇ ਓਡੇਸਾ 'ਚ ਇੰਡੀਅਨ ਜਹਾਜ਼ 'ਤੇ ਵੱਡਾ ਹਮਲਾ ! 2 ਭਾਰਤੀ ਨਾਗਰਿਕ ਹੋਏ ਲਾਪਤਾ
  • us deployed fighter jets
    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ F-35 ਲੜਾਕੂ ਜਹਾਜ਼ ਪੱਛਮੀ ਏਸ਼ੀਆ 'ਚ ਕੀਤੇ ਤਾਇਨਾਤ
  • attack on ship with indian crew at odessa port
    ਰੂਸ-ਯੂਕ੍ਰੇਨ ਜੰਗ 'ਚ ਫਸੇ ਭਾਰਤੀ ! ਓਡੇਸਾ ਪੋਰਟ 'ਤੇ ਇੰਡੀਅਨ ਕਰੂ ਵਾਲੇ ਜਹਾਜ਼ 'ਤੇ ਹਮਲਾ, 2 ਹਿੰਦੂਸਤਾਨੀ...
  • famous actor secretly got engaged  shared beautiful pictures
    ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • aadhaar users  online services will be closed this evening  know the time
    ਆਧਾਰ ਉਪਭੋਗਤਾਵਾਂ ਲਈ ਮਹੱਤਵਪੂਰਨ ਖ਼ਬਰ: ਅੱਜ ਸ਼ਾਮ ਬੰਦ ਹੋ ਜਾਣਗੀਆਂ ਔਨਲਾਈਨ ਸੇਵਾਵਾਂ, ਸਮਾਂ ਜਾਣੋ
  • police arrest 2 people with illegal weapons
    ਪੁਲਸ ਨੇ ਨਾਜਾਇਜ਼ ਹਥਿਆਰਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • maharaja duleep singh indian king has become a cause of controversy
      ਇੰਗਲੈਂਡ ‘ਚ ਮਹਾਰਾਜਾ ਦਲੀਪ ਸਿੰਘ ਨੂੰ “Indian King” ਕਹਿਣਾ ਬਣਿਆ ਵਿਵਾਦ ਦਾ...
    • punjabistan will be settled in indias neighbourhood
      ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !
    • punjabi students continue to protest in calgary
      ਕੈਨੇਡਾ 'ਚ ਵਰਕ ਪਰਮਿਟ ਰੱਦ ਹੋਣ ਮਗਰੋਂ ਪੰਜਾਬੀ ਵਿਦਿਆਰਥੀਆਂ ਦਾ ਕੈਲਗਰੀ 'ਚ...
    • 16th annual world peace mahayagma in padova
      ਪਾਦੋਵਾ ਵਿਖੇ 16ਵਾਂ ਸਾਲਾਨਾ ਵਿਸ਼ਵ ਸ਼ਾਂਤੀ ਮਹਾਂਯੱਗ, ਸੰਗਤਾਂ ਵੱਧ ਚੜ੍ਹ ਕੇ...
    • special honor to sant avtar singh ji sursingh wale
      ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦਾ ਵਿਸ਼ੇਸ਼ ਸਨਮਾਨ
    • punjab nri marriage
      ਪੰਜਾਬ: ਵਹੁਟੀ ਨੂੰ ਛੱਡ ਕੈਨੇਡਾ ਦੌੜ ਗਿਆ NRI ਲਾੜਾ!
    • imran khan sister grant bail
      ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ
    • mayor detained in turkiey
      ਤੁਰਕੀ 'ਚ ਮੇਅਰ  ਸਮੇਤ 52 ਹੋਰ ਲੋਕ ਲਏ ਗਏ ਹਿਰਾਸਤ 'ਚ
    • migrants reach britain from france
      ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ
    • workers abducted
      ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +