Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    9:56:39 AM

  • hopes of peace in iran boost stock market  sensex jumps 669 points

    ਈਰਾਨ 'ਚ ਸ਼ਾਂਤੀ ਦੀ ਉਮੀਦ ਨੇ ਸਟਾਕ ਮਾਰਕੀਟ 'ਚ...

  • punjab  a big problem for teachers regarding attendance

    PUNJAB : ਹਾਜ਼ਰੀ ਨੂੰ ਲੈ ਕੇ ਅਧਿਆਪਕਾਂ ਲਈ ਪਿਆ...

  • amritpal singh mehron punjab

    ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ,...

  • toll plaza rule change cash payment ban

    ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਸਾਊਦੀ ਵਿਦੇਸ਼ ਮੰਤਰੀ ਸਾਹਮਣੇ 'ਆਕੜ' ਕੇ ਬੈਠੇ ਸ਼ਾਹ ਮਹਿਮੂਦ ਕੁਰੈਸ਼ੀ, ਜਨਤਾ ਦਾ ਫੁੱਟਿਆ ਗੁੱਸਾ

INTERNATIONAL News Punjabi(ਵਿਦੇਸ਼)

ਸਾਊਦੀ ਵਿਦੇਸ਼ ਮੰਤਰੀ ਸਾਹਮਣੇ 'ਆਕੜ' ਕੇ ਬੈਠੇ ਸ਼ਾਹ ਮਹਿਮੂਦ ਕੁਰੈਸ਼ੀ, ਜਨਤਾ ਦਾ ਫੁੱਟਿਆ ਗੁੱਸਾ

  • Edited By Vandana,
  • Updated: 31 Dec, 2021 12:16 PM
Pakistan
pakistani foreign minister sitting stiffly in front of saudi foreign minister
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ/ਰਿਆਦ (ਬਿਊਰੋ): ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਇਕ ਵਾਰ ਫਿਰ ਸਾਊਦੀ ਅਰਬ ਅਤੇ ਪਾਕਿਸਤਾਨ ਦੇ ਰਿਸ਼ਤਿਆਂ ਲਈ ਸਿਰ ਦਰਦ ਸਾਬਤ ਹੋਏ ਹਨ। ਅਸਲ ਵਿਚ ਮੰਗਲਵਾਰ ਨੂੰ ਕੁਰੈਸ਼ੀ ਨੇ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਕੁਰੈਸ਼ੀ ਉਹਨਾਂ ਸਾਹਮਣੇ ਅਪਮਾਨਜਨਕ ਢੰਗ ਨਾਲ ਆਕੜ ਕੇ ਬੈਠ ਗਏ। ਉਹਨਾਂ ਦਾ ਬੂਟ ਸਾਊਦੀ ਵਿਦੇਸ਼ ਮੰਤਰੀ ਦੇ ਵੱਲ ਸੀ। ਕੁਰੈਸ਼ੀ ਦੇ ਬੈਠਣ ਦੇ ਢੰਗ 'ਤੇ ਸਾਊਦੀ ਜਨਤਾ ਭੜਕ ਗਈ ਹੈ। ਜਨਤਾ ਨੇ ਪਾਕਿਸਤਾਨ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।ਅਰਬ ਨਿਊਜ਼ ਦੀ ਰਿਪੋਰਟ ਮੁਤਾਬਕ ਸਾਊਦੀ ਅਰਬ ਦੀ ਸਰਕਾਰ ਵੱਲੋਂ ਪਾਕਿਸਤਾਨ ਸਾਹਮਣੇ ਸਖ਼ਤ ਪ੍ਰਤੀਕਿਰਿਆ ਦਿੱਤੀ ਗਈ ਹੈ ਅਤੇ ਵਿਦੇਸ਼ ਮੰਤਰੀ ਕੁਰੈਸ਼ੀ ਦੇ ਅਪਮਾਨਜਨਕ ਵਿਵਹਾਰ ਨੂੰ ਲੈਕੇ ਸਖ਼ਤ ਨਾਰਾਜ਼ਗੀ ਜਤਾਈ ਗਈ ਹੈ।

PunjabKesari

ਸਾਊਦੀ ਅਰਬ ਦੇ ਲੋਕ ਸੋਸ਼ਲ ਮੀਡੀਆ 'ਤੇ ਇਸਲਾਮਾਬਾਦ 'ਚ ਦੇਸ਼ ਦੇ ਵਿਦੇਸ਼ ਮੰਤਰੀ ਨਵਾਫ ਬਿਨ ਸੈਦ ਅਲ ਮਲਕੀ ਦੇ ਸਾਹਮਣੇ ਬੈਠੇ ਪਾਕਿਸਤਾਨੀ ਵਿਦੇਸ਼ ਮੰਤਰੀ ਕੁਰੈਸ਼ੀ ਦੀ ਤਿੱਖੀ ਆਲੋਚਨਾ ਕਰ ਰਹੇ ਹਨ। ਇਸ ਤਸਵੀਰ 'ਚ ਕੁਰੈਸ਼ੀ ਨੇ ਆਪਣਾ ਬੂਟ ਸਾਊਦੀ ਵਿਦੇਸ਼ ਮੰਤਰੀ ਵੱਲ ਕੀਤਾ ਹੋਇਆ ਹੈ ਅਤੇ ਅਜਿਹਾ ਵਿਵਹਾਰ ਸਾਊਦੀ ਲੋਕਾਂ ਨੂੰ ਬਿਲਕੁੱਲ ਚੰਗਾ ਨਹੀਂ ਲੱਗਾ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਦੋਹਾਂ ਮੰਤਰੀਆਂ ਨੇ ਇਲਾਕੇ ਦੀ ਤਾਜ਼ਾ ਸਥਿਤੀ 'ਤੇ ਚਰਚਾ ਕੀਤੀ ਅਤੇ ਆਪਸੀ ਸਬੰਧਾਂ ਦੀ ਸਮੀਖਿਆ ਕੀਤੀ।

ਸਾਊਦੀ ਜਨਤਾ ਨੇ ਕਹੀ ਇਹ ਗੱਲ
ਉੱਧਰ ਸਾਊਦੀ ਜਨਤਾ ਨੇ ਇਸ ਮੀਟਿੰਗ ਨੂੰ ਵੱਖਰੇ ਤਰੀਕੇ ਨਾਲ ਲਿਆ ਗਿਆ ਹੈ। ਇਕ ਯੂਜ਼ਰ ਨੇ ਟਿੱਪਣੀ ਕੀਤੀ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਸਾਊਦੀ ਵਿਦੇਸ਼ ਮੰਤਰੀ ਦਾ ਸਵਾਗਤ ਬਹੁਤ ਹੀ ਗਲਤ ਤਰੀਕੇ ਨਾਲ ਕੀਤਾ ਹੈ। ਪਾਕਿਸਤਾਨੀ ਵਿਦੇਸ਼ ਮੰਤਰੀ ਵੱਲੋਂ ਸਾਊਦੀ ਵਿਦੇਸ਼ ਮੰਤਰੀ ਦਾ ਇਸ ਤਰ੍ਹਾਂ ਸੁਆਗਤ ਕਰਨ ਦਾ ਕੋਈ ਵੱਡਾ ਕਾਰਨ ਮਤਲਬ ਮੈਡੀਕਲੀ ਨਹੀਂ ਹੈ ਤਾਂ ਇਹ ਬੇਸ਼ਰਮੀ, ਮੂਰਖਤਾ ਅਤੇ ਡਿਪਲੋਮੈਟਿਕ ਪ੍ਰੋਟੋਕੋਲ ਦੇ ਮੂਲ ਸਿਧਾਂਤਾਂ ਦੀ ਅਣਦੇਖੀ  ਦੀ ਹੱਦ ਹੈ। ਇਕ ਟਵਿੱਟਰ ਯੂਜ਼ਰ ਨੇ ਕਿਹਾ ਕਿ ਜੇਕਰ ਮੈਂ ਸਾਊਦੀ ਵਿਦੇਸ਼ ਮੰਤਰੀ ਦੇ ਨਾਲ ਹੁੰਦਾ ਤਾਂ ਮੈਂ ਉੱਠ ਕੇ ਚਲਾ ਜਾਂਦਾ। ਇਕ ਹੋਰ ਯੂਜ਼ਰ ਨੇ ਲਿਖਿਆ ਕਿ ਇਹ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਤੀ ਪਾਕਿਸਤਾਨੀ ਵਿਦੇਸ਼ ਮੰਤਰੀ ਦਾ ਰੁੱਖਾ, ਮੂਰਖਤਾਪੂਰਨ ਅਤੇ ਗੈਰ-ਕੂਟਨੀਤਕ ਵਿਵਹਾਰ ਹੈ। ਜਿਸ ਤਰ੍ਹਾਂ ਸਾਊਦੀ ਵਿਦੇਸ਼ ਮੰਤਰੀ ਨੇ ਚੁੱਪਚਾਪ ਇਸ ਅਪਮਾਨ ਨੂੰ ਬਰਦਾਸ਼ਤ ਕੀਤਾ, ਮੈਂ ਉਸ ਦੀ ਪ੍ਰਸ਼ੰਸਾ ਕਰਦਾ ਹਾਂ। ਪਾਕਿਸਤਾਨ ਅਤੇ ਸਾਊਦੀ ਅਰਬ ਦੇ ਵਿਚਕਾਰ ਡੂੰਘੇ ਕੂਟਨੀਤਕ ਅਤੇ ਫ਼ੌਜੀ ਸਬੰਧ ਹਨ ਪਰ ਪਾਕਿਸਤਾਨ ਦੇ ਮੂਰਖਤਾ ਭਰੇ ਵਤੀਰੇ ਕਾਰਨ ਹਾਲ ਹੀ ਦੇ ਸਾਲਾਂ ਵਿੱਚ ਵਿਗੜ ਗਏ ਹਨ।

PunjabKesari

ਕੁਰੈਸ਼ੀ ਨੇ ਸਾਊਦੀ ਅਰਬ ਨੂੰ ਦਿੱਤੀ ਸੀ ਧਮਕੀ
ਇਸ ਤੋਂ ਪਹਿਲਾਂ ਚੀਨ ਅਤੇ ਤੁਰਕੀ ਦੇ ਇਸ਼ਾਰੇ 'ਤੇ ਨੱਚ ਰਹੇ ਪਾਕਿਸਤਾਨ ਨੇ ਕਸ਼ਮੀਰ ਨੂੰ ਲੈ ਕੇ ਆਪਣੇ ਪੁਰਾਣੇ 'ਦੋਸਤ' ਸਾਊਦੀ ਅਰਬ ਨੂੰ ਧਮਕੀ ਦਿੱਤੀ ਸੀ। ਪਾਕਿਸਤਾਨ ਦੀ ਨਾਪਾਕ ਸਾਜ਼ਿਸ਼ ਦਾ ਸਮਰਥਨ ਨਾ ਕਰਨ ਤੋਂ ਨਿਰਾਸ਼ ਪਾਕਿਸਤਾਨੀ ਵਿਦੇਸ਼ ਮੰਤਰੀ ਕੁਰੈਸ਼ੀ ਨੇ ਸਾਊਦੀ ਅਰਬ ਦੀ ਅਗਵਾਈ ਵਾਲੀ ਇਸਲਾਮਿਕ ਦੇਸ਼ਾਂ ਦੀ ਸੰਸਥਾ (ਓ.ਆਈ.ਸੀ.) ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਕਿਹਾ ਸੀ ਕਿ ਓ.ਆਈ.ਸੀ. ਨੂੰ ਕਸ਼ਮੀਰ 'ਤੇ ਆਪਣੇ ਵਿਦੇਸ਼ ਮੰਤਰੀ ਪ੍ਰੀਸ਼ਦ ਦੀ ਬੈਠਕ ਬੁਲਾਉਣ ਤੋਂ ਝਿਜਕਣਾ ਬੰਦ ਕਰਨਾ ਚਾਹੀਦਾ ਹੈ।ਕੁਰੈਸ਼ੀ ਨੇ ਕਿਹਾ ਸੀ ਕਿ ਮੈਂ ਇੱਕ ਵਾਰ ਫਿਰ ਓ.ਆਈ.ਸੀ ਨੂੰ ਪੂਰੇ ਸਨਮਾਨ ਨਾਲ ਕਹਿਣਾ ਚਾਹੁੰਦਾ ਹਾਂ ਕਿ ਵਿਦੇਸ਼ ਮੰਤਰੀ ਪ੍ਰੀਸ਼ਦ ਦੀ ਬੈਠਕ ਸਾਡੀ ਉਮੀਦ ਹੈ। ਜੇਕਰ ਤੁਸੀਂ ਇਸ ਨੂੰ ਨਹੀਂ ਬੁਲਾ ਸਕਦੇ ਤਾਂ ਮੈਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਜਿਹੇ ਇਸਲਾਮਿਕ ਦੇਸ਼ਾਂ ਦੀ ਬੈਠਕ ਬੁਲਾਉਣ ਲਈ ਕਹਿਣ 'ਤੇ ਮਜਬੂਰ ਹੋਵਾਂਗਾ ਜੋ ਕਸ਼ਮੀਰ ਦੇ ਮੁੱਦੇ 'ਤੇ ਸਾਡੇ ਨਾਲ ਖੜ੍ਹੇ ਹੋਣ ਲਈ ਤਿਆਰ ਹਨ। ਇਕ ਹੋਰ ਸਵਾਲ ਦੇ ਜਵਾਬ ਵਿਚ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਹੁਣ ਹੋਰ ਇੰਤਜ਼ਾਰ ਨਹੀਂ ਕਰ ਸਕਦਾ।

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ ਦੇ ਇਸ ਕਾਨੂੰਨ ਨਾਲ ਮੁਸਲਿਮਾਂ 'ਚ ਵਧੀ ਨਾਰਾਜ਼ਗੀ, ਲਾਈ ਸਰਕਾਰ ਨੂੰ ਗੁਹਾਰ

ਸਾਊਦੀ ਅਰਬ ਭਾਰਤ ਖ਼ਿਲਾਫ਼ ਨਹੀਂ ਦੇ ਰਿਹਾ ਪਾਕਿਸਤਾਨ ਦਾ ਸਾਥ
ਇੱਥੇ ਦੱਸ ਦਈਏ ਕਿ ਪਾਕਿਸਤਾਨ ਕਸ਼ਮੀਰ ਵਿਚ ਧਾਰਾ 370 ਦੇ ਖਾਤਮੇ ਤੋਂ ਬਾਅਦ ਹੀ 57 ਮੁਸਲਿਮ ਦੇਸ਼ਾਂ ਦੇ ਸੰਗਠਨ OIC ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਬੁਲਾਉਣ ਲਈ ਸਾਊਦੀ ਅਰਬ 'ਤੇ ਲਗਾਤਾਰ ਦਬਾਅ ਬਣਾ ਰਿਹਾ ਹੈ। ਹਾਲਾਂਕਿ ਹੁਣ ਤੱਕ ਉਹ ਇਸ ਕੋਸ਼ਿਸ਼ 'ਚ ਸਫਲ ਨਹੀਂ ਹੋਏ ਹਨ। ਓ.ਆਈ.ਸੀ. ਸੰਯੁਕਤ ਰਾਸ਼ਟਰ ਤੋਂ ਬਾਅਦ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਸੰਗਠਨ ਹੈ।  ਓ.ਆਈ.ਸੀ. ਦੀ ਮੀਟਿੰਗ ਨਾ ਹੋਣ ਪਿੱਛੇ ਸਾਊਦੀ ਅਰਬ ਵੱਡਾ ਕਾਰਨ ਹੈ। ਸਾਊਦੀ ਅਰਬ  ਓ.ਆਈ.ਸੀ. ਰਾਹੀਂ ਕਸ਼ਮੀਰ 'ਤੇ ਭਾਰਤ ਦਾ ਧਿਆਨ ਕੇਂਦਰਿਤ ਕਰਨ ਦੇ ਪਾਕਿਸਤਾਨੀ ਕਦਮ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ।

  • Shah Mahmoud Qureshi
  • Saudi Foreign Minister
  • meeting
  • abusive behavior
  • ਸ਼ਾਹ ਮਹਿਮੂਦ ਕੁਰੈਸ਼ੀ
  • ਸਾਊਦੀ ਵਿਦੇਸ਼ ਮੰਤਰੀ
  • ਮੁਲਾਕਾਤ
  • ਅਪਮਾਨਜਨਕ ਵਿਵਹਾਰ

ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਸ ਨੇ 5 ਸਾਲ ਬਾਅਦ ਈਰਾਨ ਲਈ ਸ਼ੁਰੂ ਕੀਤੀ ਸਿੱਧੀ ਉਡਾਣ

NEXT STORY

Stories You May Like

  • tennis star s anger erupts due to historic defeat
    ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ
  • yograj gets angry over abhishek sharma  s floppy
    "ਗਰਲਫ੍ਰੈਂਡਸ ਤੇ ਪਾਰਟੀਆਂ 'ਚ ਗੁਆਚੇ ਕ੍ਰਿਕਟਰ" – ਅਭਿਸ਼ੇਕ ਸ਼ਰਮਾ ਦੀ ਫਲਾਪੀ 'ਤੇ ਯੋਗਰਾਜ ਫੁੱਟਿਆ ਗੁੱਸਾ
  • balen shah  s action continues in nepal
    ਨੇਪਾਲ 'ਚ ਬਾਲੇਨ ਸ਼ਾਹ ਦਾ ਐਕਸ਼ਨ ਜਾਰੀ, ਕੇਪੀ ਓਲੀ ਮਗਰੋਂ ਸਾਬਕਾ ਊਰਜਾ ਮੰਤਰੀ ਦੀਪਕ ਖੜਕਾ ਗ੍ਰਿਫ਼ਤਾਰ
  • nepal 35 year old balen shah becomes prime minister
    ‘ਨੇਪਾਲ-35 ਸਾਲ ਦੇ ਬਾਲੇਨ ਸ਼ਾਹ ਬਣੇ ਪ੍ਰਧਾਨ ਮੰਤਰੀ’ ਭਾਰਤ ਨਾਲ ਸੰਬੰਧਾਂ ’ਚ ਗਰਮਜ਼ੋਸ਼ੀ ਦੀ ਉਮੀਦ!
  • pm balendra shah sacks labour minister
    Labour ਮੰਤਰੀ ਬਰਖਾਸਤ! ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ PM ਬਾਲੇਨ ਸ਼ਾਹ ਦੀ ਵੱਡੀ ਕਾਰਵਾਈ
  • iran attacks us airbase in saudi arabia
    ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ ਸਾਹਮਣੇ
  • yuvraj singh  s big statement about retirement
    ਸੰਨਿਆਸ ਨੂੰ ਲੈ ਕੇ ਯੁਵਰਾਜ ਸਿੰਘ ਦਾ ਵੱਡਾ ਬਿਆਨ, ਕੋਹਲੀ ਤੇ ਰਵੀ ਸ਼ਾਸਤਰੀ 'ਤੇ ਕੱਢਿਆ ਗੁੱਸਾ
  • drone attack on oil pipeline in saudi arabia
    ਸਾਊਦੀ ਅਰਬ 'ਚ ਤੇਲ ਪਾਈਪਲਾਈਨ 'ਤੇ ਡਰੋਨ ਹਮਲਾ
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
Trending
Ek Nazar
2 cars accident family 6 members

ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ...

van driver attack crime incident

ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ...

india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

salaries increase from may 1

1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • palakpreet kaur made punjabis shine in italy
      ਪਲਕਪ੍ਰੀਤ ਕੌਰ ਨੇ ਇਟਲੀ 'ਚ ਚਮਕਾਇਆ ਪੰਜਾਬੀਆਂ ਦਾ ਨਾਂਅ
    • marathon runner jagjit singh hafranmola honoured at pm niwas in london
      ਲੰਡਨ ‘ਚ ਮੈਰਾਥਨ ਦੌੜਾਕ ਜਗਜੀਤ ਸਿੰਘ ਹਫਰਨਮੌਲਾ ਦਾ PM ਨਿਵਾਸ 'ਚ ਸਨਮਾਨ
    • rajasthani youth who reached canada to study dies of heart attack
      ਕੈਨੇਡਾ ਪੜ੍ਹਾਈ ਕਰਨ ਪੁੱਜੇ ਰਾਜਸਥਾਨ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ
    • we don t trust pakistan ambassador
      'ਸਾਨੂੰ ਉਸ 'ਤੇ ਭਰੋਸਾ ਨਹੀਂ, ਕਿਉਂਕਿ...', ਅਮਰੀਕਾ-ਈਰਾਨ ਸ਼ਾਂਤੀ ਗੱਲਬਾਤ ਤੋਂ...
    • air canada complaint resolution plan
      ਏਅਰ ਕੈਨੇਡਾ ਸ਼ਿਕਾਇਤ ਨਿਵਾਰਨ ਯੋਜਨਾ, ਗਾਹਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਨਵੇ...
    • 40 percent discount on gas
      ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...
    • salaries increase from may 1
      1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...
    • suspense on iran us talks
      ਈਰਾਨ-ਅਮਰੀਕਾ ਵਾਰਤਾ 'ਤੇ ਸਸਪੈਂਸ! ਪੋਸਟ ਹਟਾਉਣ ਨਾਲ ਡਿਪਲੋਮੈਟਿਕ ਹਲਕਿਆਂ 'ਚ ਹਲਚਲ
    • pakistan rain
      ਪਾਕਿਸਤਾਨ 'ਚ ਭਾਰੀ ਬਾਰਿਸ਼ ਦਾ ਕਹਿਰ ! 3 ਲੋਕਾਂ ਦੀ ਮੌਤ, ਕਈ ਹੋਰ ਜ਼ਖ਼ਮੀ
    • priya banga honored with gold medal
      ਮਿਸ਼ਨਰੀ ਗਾਇਕਾ ਪ੍ਰਿਆ ਬੰਗਾ ਗੋਲਡ ਮੈਡਲ ਨਾਲ ਸਨਮਾਨਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +