Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    7:27:14 PM

  • weather to change in punjab from the 24th october major forecast by the imd

    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ...

  • parvinder jhota case update

    ਜਾਣੋ ਪਰਵਿੰਦਰ ਝੋਟਾ ਮਾਮਲੇ 'ਚ ਅੱਜ ਕੀ-ਕੀ ਹੋਇਆ:...

  • parvinder jhota family meeting

    ਪਰਵਿੰਦਰ ਝੋਟੇ ਦੇ ਪਰਿਵਾਰ ਤੇ ਪ੍ਰਸ਼ਾਸਨ ਵਿਚਾਲੇ...

  • 1 828 pilgrims will go to pakistan on november 22 passports deposited

    22 ਨਵੰਬਰ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਇਸਲਾਮਾਬਾਦ 'ਚ ਪਾਕਿਸਤਾਨੀ ਮਨੁੱਖੀ ਅਧਿਕਾਰ ਵਕੀਲ ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

ਇਸਲਾਮਾਬਾਦ 'ਚ ਪਾਕਿਸਤਾਨੀ ਮਨੁੱਖੀ ਅਧਿਕਾਰ ਵਕੀਲ ਗ੍ਰਿਫ਼ਤਾਰ

  • Edited By Vandana,
  • Updated: 28 Oct, 2024 05:44 PM
Pakistan
pakistani human rights lawyer arrested
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਆਈ.ਏ.ਐੱਨ.ਐੱਸ.) ਪਾਕਿਸਤਾਨ ਦੀ ਸਾਬਕਾ ਮੰਤਰੀ ਸ਼ਿਰੀਨ ਮਜ਼ਾਰੀ ਦੀ ਧੀ ਅਤੇ ਪਾਕਿਸਤਾਨ ਦੀ ਪ੍ਰਮੁੱਖ ਮਨੁੱਖੀ ਅਧਿਕਾਰ ਵਕੀਲ ਇਮਾਨ ਜ਼ੈਨਬ ਮਜ਼ਾਰੀ-ਹਾਜ਼ੀਰ ਨੂੰ ਸੋਮਵਾਰ ਨੂੰ ਇਸਲਾਮਾਬਾਦ ਪੁਲਸ ਨੇ ਉਸ ਦੇ ਪਤੀ ਸਮੇਤ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਪਿਛਲੇ ਹਫ਼ਤੇ ਇੰਗਲੈਂਡ ਕ੍ਰਿਕਟ ਟੀਮ ਦੇ ਦੇਸ਼ ਦੇ ਦੌਰੇ ਦੌਰਾਨ"ਸੁਰੱਖਿਆ ਖਤਰਾ ਪੈਦਾ ਕਰਨ" ਦੇ ਦੋਸ਼ ਵਿਚ ਇਹ ਗਿਫ਼ਤਾਰੀ ਕੀਤੀ।

ਸ਼ੀਰੀਨ ਮਜ਼ਾਰੀ ਨੇ ਆਪਣੀ ਧੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐਕਸ 'ਤੇ ਪੋਸਟ ਕੀਤਾ,"ਇਮਾਨ ਮਜ਼ਾਰੀ ਨੂੰ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ ਗਿਆ। ਰਾਜ ਦਾ ਫਾਸੀਵਾਦ ਪੂਰੇ ਜ਼ੋਰਾਂ 'ਤੇ ਹੈ।"  ਸ਼ੀਰੀਨ ਨੇ ਇਸਲਾਮਾਬਾਦ ਪੁਲਸ ਦੀ ਕਾਰਵਾਈ ਨੂੰ "ਸ਼ਰਮਨਾਕ ਕਾਇਰ" ਦੱਸਿਆ। ਹਾਲਾਂਕਿ ਉਨ੍ਹਾਂ ਦੇ ਕਈ ਸਮਰਥਕਾਂ ਨੇ ਕਿਹਾ ਕਿ ਇਮਾਨ ਮਜ਼ਾਰੀ ਨੂੰ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਲਈ ਆਵਾਜ਼ ਉਠਾਉਣ ਲਈ ਸਜ਼ਾ ਦਿੱਤੀ ਗਈ ਹੈ।

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀਆਂ ਲਈ Visa-free ਹੋਵੇਗਾ Russia

ਸਥਾਨਕ ਰਿਪੋਰਟਾਂ ਦਾ ਹਵਾਲਾ ਦਿੱਤਾ ਗਿਆ ਹੈ ਕਿ ਇਮਾਨ ਮਜ਼ਾਰੀ ਅਤੇ ਉਸਦੇ ਪਤੀ ਦੀ ਪਾਕਿਸਤਾਨੀ ਰਾਜਧਾਨੀ ਵਿੱਚ 25 ਅਕਤੂਬਰ ਨੂੰ ਟ੍ਰੈਫਿਕ ਪੁਲਸ ਕਰਮਚਾਰੀਆਂ ਨਾਲ ਝੜਪ ਹੋਈ ਸੀ ਕਿਉਂਕਿ ਰਾਵਲਪਿੰਡੀ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਆਖਰੀ ਟੈਸਟ ਮੈਚ ਲਈ ਇੰਗਲੈਂਡ ਦੀ ਕ੍ਰਿਕਟ ਟੀਮ ਦੀ ਆਵਾਜਾਈ ਦੌਰਾਨ ਪ੍ਰੋਟੋਕੋਲ ਲਗਾਏ ਗਏ ਸਨ।  ਕ੍ਰਿਕਟ ਟੀਮਾਂ ਦੀ ਆਵਾਜਾਈ ਕਾਰਨ ਸ੍ਰੀਨਗਰ ਹਾਈਵੇਅ, ਮੁਰੀ ਰੋਡ ਅਤੇ ਨਾਥ ਐਵੇਨਿਊ ਸਮੇਤ ਕਈ ਥਾਵਾਂ 'ਤੇ ਆਵਾਜਾਈ ਰੋਕ ਦਿੱਤੀ ਗਈ ਅਤੇ ਰਸਤਾ ਮੋੜ ਦਿੱਤਾ ਗਿਆ। ਹਾਲਾਂਕਿ ਸ਼ੀਰੀਨ ਮਜ਼ਾਰੀ ਨੇ ਸੋਮਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਸਥਾਨਕ ਪੁਲਸ ਵਾਲਿਆਂ ਨੇ ਜਾਣਬੁੱਝ ਕੇ ਇਮਾਨ ਦੇ ਰਸਤੇ ਵਿਚ ਬੈਰੀਅਰ ਲਗਾਇਆ ਸੀ। ਸੋਮਵਾਰ ਨੂੰ ਫਰਹਾਦ ਨੇ ਪਾਕਿਸਤਾਨੀ ਅਧਿਕਾਰੀਆਂ ਦੀ ਨਿੰਦਾ ਕੀਤੀ ਅਤੇ ਆਪਣੇ ਵਕੀਲ ਦੀ ਗ੍ਰਿਫ਼ਤਾਰੀ ਨੂੰ "ਨਿੰਦਾਯੋਗ ਅਤੇ ਸ਼ਰਮਨਾਕ" ਕਰਾਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pakistan
  • human rights lawyer
  • arrested
  • ਪਾਕਿਸਤਾਨ
  • ਮਨੁੱਖੀ ਅਧਿਕਾਰ ਵਕੀਲ
  • ਗ੍ਰਿਫ਼ਤਾਰ

ਕਮਲਾ ਹੈਰਿਸ ਦੇ ਸਮਰਥਨ 'ਚ ਉਤਰੀ ਮਿਸ਼ੇਲ ਉਬਾਮਾ, ਪੁਰਸ਼ਾਂ ਨੂੰ ਕੀਤੀ ਖ਼ਾਸ ਅਪੀਲ

NEXT STORY

Stories You May Like

  • un on indian matters
    ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ‘ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦਫ਼ਤਰ’ ਦਾ ਰੋਣਾ-ਧੌਣਾ ਅਣਉਚਿੱਤ
  • the issue of the dilapidated bridge over the sutlej river
    ਮਾਲਵੇ-ਦੋਆਬੇ ਨੂੰ ਜੋੜਦੇ ਸਤਲੁਜ ਦਰਿਆ ’ਤੇ ਬਣੇ ਖਸਤਾ ਹਾਲਤ ਪੁਲ ਦਾ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪੁੱਜਾ
  • lawyer nominated in multi crore fraud case
    ਕਰੋੜਾਂ ਦੀ ਧੋਖਾਦੇਹੀ ਦੇ ਮਾਮਲੇ ’ਚ ਵਕੀਲ ਨਾਮਜ਼ਦ
  • delhi police  lawyer  supreme court  cji surya kant  released
    ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI ਸੂਰਿਆਕਾਂਤ ਦੇ ਦਖ਼ਲ ਮਗਰੋਂ ਰਿਹਾਅ
  • pakistani army officer
    ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ
  • pakistani man  in us
    ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ
  • nia  srinagar  pakistani terrorist  property attachment
    ਸ਼੍ਰੀਨਗਰ ’ਚ ਪਾਕਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਵਰਤੀ ਜਾਂਦੀ ਇਮਾਰਤ ਕੁਰਕ
  • 300 chinese nationals arrested for copper theft
    Copper ਚੋਰੀ ਕਰਨ ਦੇ ਦੋਸ਼ 'ਚ 300 ਤੋਂ ਵਧ ਚੀਨੀ ਨਾਗਰਿਕ ਗ੍ਰਿਫ਼ਤਾਰ
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • france army jet
      ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼...
    • gyanesh kumar  marco rubio  india  protest
      ਗਿਆਨੇਸ਼ ਕੁਮਾਰ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ 'ਤੇ ਟਿੱਪਣੀ ਤੋਂ ਅਮਰੀਕੀ ਵਿਦੇਸ਼...
    • china laos airbase
      ਚੀਨ ਨੇ ਲਾਓਸ 'ਚ ਬਣਾਇਆ ਨਵਾਂ ਆਰਮੀ ਏਅਰਬੇਸ ! ਚਿੰਤਾ 'ਚ ਡੁੱਬੇ ਗੁਆਂਢੀ ਮੁਲਕ
    • us imposes sanctions on five chinese companies  google engineer is the reason
      ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ...
    • pakistan s frozen borders
      ਗੁਆਂਢੀ ਦੇਸ਼ਾਂ ਨਾਲ ਬੰਦ ਸਰਹੱਦਾਂ ਕਾਰਨ ਕੰਗਾਲੀ ਦੀ ਕਗਾਰ 'ਤੇ ਪਾਕਿਸਤਾਨ;...
    • guru nanak expressway
      ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
    • india canada ties
      ਮੁੜ ਲੀਹ 'ਤੇ ਆਉਣ ਲੱਗੇ ਭਾਰਤ ਤੇ ਕੈਨੇਡਾ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਕਈ...
    • concern targeting diaspora communities
      ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ
    • rubio on india paksitan
      'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!',...
    • deteriorating law and order in bangladesh
      ਬੰਗਲਾਦੇਸ਼ 'ਚ ਵਿਗੜਦੀ ਕਾਨੂੰਨ-ਵਿਵਸਥਾ, ਸਿਆਸੀ ਹਿੰਸਾ ਅਤੇ ਭੀੜਤੰਤਰ ਦਾ ਕਹਿਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +