ਇਸਲਾਮਾਬਾਦ— ਸੋਸ਼ਲ ਮੀਡੀਆ 'ਤੇ ਪਾਕਿਸਤਾਨ ਦੇ ਇਕ ਵਿਆਹ ਦੀਆਂ ਤਸਵੀਰਾਂ ਬਹੁਤ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਇਕ ਪਾਕਿਸਤਾਨੀ ਲੜਕਾ ਦੋ ਲੜਕੀਆਂ ਨਾਲ ਨਜ਼ਰ ਆ ਰਿਹਾ ਹੈ। ਇਸ ਲੜਕੇ ਨੇ ਇਨ੍ਹਾਂ ਦੋਵਾਂ ਹੀ ਲੜਕੀਆਂ ਨਾਲ ਵਿਆਹ ਕਰਵਾਇਆ ਹੈ ਪਰ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਲੜਕੇ ਨੇ ਆਪਣੀ ਚਾਚੀ ਅਤੇ ਉਸਦੀ ਬੇਟੀ ਨਾਲ ਵਿਆਹ ਕੀਤਾ ਹੈ, ਉਹ ਵੀ ਇਕੋ ਦਿਨ।
ਇਸ ਲੜਕੇ ਨੇ ਇਨ੍ਹਾਂ ਦੋਵਾਂ ਲੜਕੀਆਂ ਦੀ ਜ਼ਿੰਦਗੀ ਸੁਧਾਰਣ ਲਈ ਇਹ ਕਦਮ ਚੁੱਕਿਆ ਹੈ। ਲੋਕਾਂ ਵਲੋਂ ਇਸ ਵਿਆਹ ਦੀ ਸ਼ਲਾਘਾ ਹੋ ਕੀਤੀ ਜਾ ਰਹੀ ਹੈ ਕਿਉਂਕਿ ਇਹ ਵਿਆਹ ਸਾਰਿਆਂ ਦੀ ਰਜ਼ਾਮੰਦੀ ਨਾਲ ਹੋਇਆ ਹੈ। ਉਨ੍ਹਾਂ 'ਤੇ ਇਸ ਵਿਆਹ ਲਈ ਕਿਸੇ ਤਰ੍ਹਾਂ ਦਾ ਦਬਾਅ ਨਹੀਂ ਸੀ।
ਨਾਬਾਲਗ ਬੱਚੀ ਨਾਲ ਜਿਣਸੀ ਸ਼ੋਸ਼ਣ ਦੇ ਦੋਸ਼ ਹੇਠ ਭਾਰਤੀ ਨੂੰ ਦੇਸ਼ ਨਿਕਾਲਾ
NEXT STORY