Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:24:35 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮਸ਼ਹੂਰ Influencer ਦਾ ਅਸ਼ਲੀਲ ਵੀਡੀਓ ਵਾਇਰਲ, ਦੁਨੀਆ ਹੋਈ ਬਰਬਾਦ

INTERNATIONAL News Punjabi(ਵਿਦੇਸ਼)

ਮਸ਼ਹੂਰ Influencer ਦਾ ਅਸ਼ਲੀਲ ਵੀਡੀਓ ਵਾਇਰਲ, ਦੁਨੀਆ ਹੋਈ ਬਰਬਾਦ

  • Edited By Priyanka,
  • Updated: 05 Feb, 2025 12:17 AM
International
pakistani social media influencer imsha rehman viral video
  • Share
    • Facebook
    • Tumblr
    • Linkedin
    • Twitter
  • Comment

ਐਟਰਟੇਨਮੈਂਟ ਡੈਸਕ- ਸੋਸ਼ਲ ਮੀਡੀਆ 'ਤੇ ਸਕਾਰਾਤਮਕ ਅਤੇ ਨਕਾਰਾਤਮਕ ਖ਼ਬਰਾਂ ਫੈਲਣ 'ਚ ਸਮਾਂ ਨਹੀਂ ਲੱਗਦਾ। ਸਕਾਰਾਤਮਕ ਖ਼ਬਰਾਂ ਦਾ ਕੋਈ ਵੱਡਾ ਨਕਾਰਾਤਮਕ ਪ੍ਰਭਾਵ ਨਹੀਂ ਪੈਂਦਾ ਪਰ ਅਫਵਾਹਾਂ ਅਤੇ ਜਾਅਲੀ ਖ਼ਬਰਾਂ ਕਿਸੇ ਵਿਅਕਤੀ ਜਾਂ ਸਮਾਜ ਨੂੰ ਬਹੁਤ ਨੁਕਸਾਨ ਪਹੁੰਚਾ ਸਕਦੀਆਂ ਹਨ। ਪਾਕਿਸਤਾਨੀ TIKTOK ਸਟਾਰ ਇਮਸ਼ਾ ਰਹਿਮਾਨ ਨਾਲ ਜੁੜਿਆ ਹਾਲੀਆ ਮਾਮਲਾ ਇਸ ਦਾ ਸਭ ਤੋਂ ਤਾਜ਼ਾ ਸਬੂਤ ਹੈ।

ਇਹ ਵੀ ਪੜ੍ਹੋ-Saif 'ਤੇ ਹਮਲਾ ਸਿਰਫ਼ ਫਿਲਮ ਲਈ ਪਬਲੀਸਿਟੀ ਸਟੰਟ!

ਇਮਸ਼ਾ ਰਹਿਮਾਨ ਇੱਕ ਪ੍ਰਸਿੱਧ ਪਾਕਿਸਤਾਨੀ ਸੋਸ਼ਲ ਮੀਡੀਆ Influencer ਹੈ। ਇਮਸ਼ਾ ਦਾ ਜਨਮ 7 ਅਕਤੂਬਰ 2002 ਨੂੰ ਲਾਹੌਰ 'ਚ ਹੋਇਆ। ਇੰਸਟਾਗ੍ਰਾਮ ਅਤੇ TIKTOK 'ਤੇ ਉਸ ਦੇ ਲੱਖਾਂ ਫਾਲੋਅਰਜ਼ ਹਨ। ਉਸ ਨੇ ਸੋਸ਼ਲ ਮੀਡੀਆ 'ਤੇ ਵੀਡੀਓਜ਼ ਸ਼ੇਅਰ ਕਰਕੇ ਪ੍ਰਸਿੱਧੀ ਪ੍ਰਾਪਤ ਕੀਤੀ।

ਰਹਿਮਾਨ ਪਿਛਲੇ ਸਾਲ ਨਵੰਬਰ 'ਚ ਵਿਵਾਦਾਂ 'ਚ ਘਿਰ ਗਈ ਸੀ। ਫਿਰ ਉਸ ਨੇ ਦਾਅਵਾ ਕੀਤਾ ਕਿ ਉਸ ਦੀਆਂ ਕੁਝ ਅਸ਼ਲੀਲ ਵੀਡੀਓ ਆਨਲਾਈਨ ਲੀਕ ਹੋ ਗਈਆਂ ਸਨ। ਇਸ ਤੋਂ ਬਾਅਦ ਉਸਨੇ ਆਪਣਾ ਸੋਸ਼ਲ ਮੀਡੀਆ ਅਕਾਊਂਟ ਡੀਐਕਟੀਵੇਟ ਕਰ ਦਿੱਤਾ। ਦੱਸਿਆ ਗਿਆ ਕਿ ਉਸਦਾ ਅਕਾਊਂਟ ਹੈਕਰਾਂ ਨੇ ਹੈਕ ਕਰ ਲਿਆ ਸੀ ਅਤੇ ਫਿਰ ਉਸ ਦੀਆਂ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਸਨ। ਹੁਣ ਇਸ ਮਾਮਲੇ ਵਿੱਚ ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (FIA) ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ- ਐਸ਼ਵਰਿਆ ਦੀ ਧੀ ਆਰਾਧਿਆ ਬੱਚਨ ਨੇ ਗੂਗਲ ਨੂੰ ਭੇਜਿਆ ਨੋਟਿਸ, ਜਾਣੋ ਕੀ ਹੈ ਮਾਮਲਾ

ਹੁਣ ਇਮਸ਼ਾ ਰਹਿਮਾਨ ਨੇ ਆਪਣੀ ਵਾਇਰਲ ਵੀਡੀਓ 'ਤੇ ਪ੍ਰਤੀਕਿਰਿਆ ਦਿੱਤੀ ਹੈ। ਇਮਸ਼ਾ ਰਹਿਮਾਨ ਨੇ ਕਿਹਾ, “ਮੈਂ ਵੀਡੀਓ ਦੇਖੀ। ਮੈਨੂੰ ਲੱਗਾ ਜਿਵੇਂ ਮੇਰੀ ਜ਼ਿੰਦਗੀ ਖਤਮ ਹੋ ਗਈ ਹੋਵੇ। ਮੈਂ ਲੋਕਾਂ ਦਾ ਸਾਹਮਣਾ ਨਹੀਂ ਕਰ ਸਕਦੀ। ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਸ ਨੇ ਅੱਗੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਕੁਝ ਲੋਕ ਅਜਿਹੇ ਹਨ ਜੋ ਲੋਕਾਂ ਦੀਆਂ ਵੀਡੀਓ ਬਣਾਉਣ ਅਤੇ ਉਨ੍ਹਾਂ ਨੂੰ ਆਨਲਾਈਨ ਪੋਸਟ ਕਰਨ ਦਾ ਆਨੰਦ ਮਾਣਦੇ ਹਨ ਪਰ ਉਹ ਇਸ ਬਾਰੇ ਨਹੀਂ ਸੋਚਦੇ ਕਿ ਇਸ ਦਾ ਲੋਕਾਂ ਦੇ ਜੀਵਨ 'ਤੇ ਕੀ ਪ੍ਰਭਾਵ ਪਵੇਗਾ।

ਉਸ ਨੇ ਕਿਹਾ ਕਿ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਰਿਆਂ ਨੂੰ ਸਮਝਾਉਣ ਦੀ ਬਜਾਏ, ਉਸ ਨੇ ਸਥਿਤੀ ਨਾਲ ਨਜਿੱਠਣ ਲਈ ਕਾਨੂੰਨੀ ਰਸਤਾ ਅਪਣਾਇਆ ਹੈ। ਉਸ ਨੇ ਕਿਹਾ ਕਿ ਜਦੋਂ ਇਹ ਵੀਡੀਓ ਵਾਇਰਲ ਹੋਈ ਤਾਂ ਮੈਂ ਆਪਣੇ ਅਕਾਊਂਟ ਰਾਹੀਂ ਸਪੱਸ਼ਟੀਕਰਨ ਦੇ ਸਕਦੀ ਸੀ ਪਰ ਮੈਂ ਇਹ ਦੇਖਣ ਲਈ ਕਾਨੂੰਨੀ ਰਸਤਾ ਅਪਣਾਉਣਾ ਚਾਹੁੰਦੀ ਸੀ ਕਿ ਇਸ ਘਟਨਾ ਦੇ ਪਿੱਛੇ ਕੌਣ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • pakistani
  • social media
  • influencer
  • imsha rehman
  • viral video
  • jagbani

ਟਰੂਡੋ ਨੇ ਮੰਨੀਆਂ ਟਰੰਪ ਦੀਆਂ ਸ਼ਰਤਾਂ, 1.3 ਬਿਲੀਅਨ ਡਾਲਰ ਦੀ ਸਰਹੱਦੀ ਯੋਜਨਾ ਦਾ ਕੀਤਾ ਐਲਾਨ

NEXT STORY

Stories You May Like

  • ufo in iran
    ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ
  • punjabi social media influencer manjit kaur
    ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ
  • girl rape case in dasuya accused arrested
    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ ਬਣਾ ਕੀਤਾ...
  • delhi  gurdwara sis ganj sahib  baba  viral video
    ਨੋਟਾਂ ਦਾ ਹਾਰ ਪਾ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚ ਗਿਆ 'ਬਾਬਾ' ! ਵੀਡੀਓ ਵਾਇਰਲ ਹੋਣ ਮਗਰੋਂ ਭਖ਼ਿਆ ਵਿਵਾਦ
  • jail  prajwal revanna  mobile phone  video
    ਜੇਲ੍ਹ 'ਚ ਪ੍ਰਜਵਲ ਰੇਵੰਨਾ ਦੀ ਸੈੱਲ ਤੋਂ ਜ਼ਬਤ ਮੋਬਾਈਲ ਫੋਨ 'ਚ ਮਿਲੇ ਅਸ਼ਲੀਲ ਵੀਡੀਓ
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ ਛੇੜਿਆ ਵਿਵਾਦ
  • muktsar sahib fraud
    ਅਸ਼ਲੀਲ ਫੋਟੋ ਵਾਇਰਲ ਕਰਨ ਦੀ ਧਮਕੀ ਦੇ ਕੇ ਬਜ਼ੁਰਗ ਤੋਂ ਠੱਗੇ 1 ਲੱਖ ਰੁਪਏ
  • fashion  world  ruffle dress
    ਫੈਸ਼ਨ ਦੀ ਦੁਨੀਆ ’ਚ ਛਾਇਆ ਰਫਲ ਡਰੈੱਸ ਦਾ ਜਲਵਾ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan accuses afghan taliban of cross border firing  kabul denies it
      ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • incident with aircraft
      ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ਨੇਪਾਲ ਹਵਾਈ ਅੱਡੇ 'ਤੇ ਪਈਆਂ...
    • grand procession
      ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ  24 ਅਕਤੂਬਰ ਨੂੰ ਸਜੇਗੀ ਵਿਸ਼ਾਲ ਸ਼ੋਭਾ ਯਾਤਰਾ
    • imran khan s son appeal
      ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...
    • imran khan not out
      ਗ੍ਰਾਊਂਡ ਮਗਰੋਂ ਜੇਲ੍ਹ 'ਚ ਵੀ ਇਮਰਾਨ ਖ਼ਾਨ Not Out ! ਪਾਕਿ ਸਰਕਾਰ ਤੇ ਫ਼ੌਜ...
    • people on seashore
      ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +