Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:53:28 AM

  • gold at three week low  sharp fall in prices  rates of 24 22k gold

    ਤਿੰਨ ਹਫ਼ਤਿਆਂ ਦੇ ਹੇਠਲੇ ਪੱਧਰ 'ਤੇ ਸੋਨਾ, ਕੀਮਤਾਂ...

  • textile industry  us tariffs and iran war increase exporters   concerns

    ਟੈਕਸਟਾਈਲ ਉਦਯੋਗ ’ਤੇ ਸੰਕਟ ਦੇ ਬੱਦਲ, ਬਾਜ਼ਾਰ ’ਚ...

  • cjp founder abhijeet dipke  hunger strike start

    ਵਾਂਗਚੁਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ...

  • sonam wangchuk hospital admission police statement

    ਸੋਨਮ ਵਾਂਗਚੁੱਕ ਨੂੰ ਕਿਉਂ ਚੁੱਕ ਲੈ ਗਈ ਪੁਲਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ, ਹੁਣ ਢਾਹੁਣ ਦੀ ਉੱਠੀ ਮੰਗ

INTERNATIONAL News Punjabi(ਵਿਦੇਸ਼)

ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ, ਹੁਣ ਢਾਹੁਣ ਦੀ ਉੱਠੀ ਮੰਗ

  • Edited By Harpreet Singh,
  • Updated: 03 Jun, 2026 04:27 PM
Pakistan
pakistanis in japan
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਜਾਪਾਨ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਗ਼ੈਰ-ਕਾਨੂੰਨੀ ਮਸਜਿਦ ਦੇ ਉਦਘਾਟਨ ਸਮਾਰੋਹ 'ਚ ਪਾਕਿਸਤਾਨੀ ਰਾਜਦੂਤ ਦੀ ਸ਼ਮੂਲੀਅਤ ਨੂੰ ਲੈ ਕੇ ਵੱਡਾ ਅੰਤਰਰਾਸ਼ਟਰੀ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ 'ਤੇ ਵਧਦੇ ਹੰਗਾਮੇ ਤੋਂ ਬਾਅਦ ਹੁਣ ਜਾਪਾਨ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਅਧਿਕਾਰਤ ਬਿਆਨ ਜਾਰੀ ਕਰਨ ਪਿਆ ਹੈ। ਦੂਜੇ ਪਾਸੇ, ਜਾਪਾਨ 'ਚ ਇਸ ਮਸਜਿਦ ਨੂੰ ਢਾਹੁਣ ਦੀ ਮੰਗ ਵੀ ਤੇਜ਼ ਹੋ ਗਈ ਹੈ।

ਰਿਪੋਰਟਾਂ ਮੁਤਾਬਕ, ਜਾਪਾਨ 'ਚ ਰਹਿਣ ਵਾਲੇ ਪਾਕਿਸਤਾਨੀ ਭਾਈਚਾਰੇ ਦੇ ਕੁਝ ਲੋਕਾਂ ਵੱਲੋਂ ਇੱਕ ਮਸਜਿਦ ਦਾ ਨਿਰਮਾਣ ਕੀਤਾ ਗਿਆ ਸੀ, ਜਿਸ ਦੇ ਉਦਘਾਟਨ ਸਮਾਰੋਹ 'ਚ ਜਾਪਾਨ ਵਿੱਚ ਪਾਕਿਸਤਾਨ ਦੇ ਰਾਜਦੂਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਪਰ ਬਾਅਦ ਵਿੱਚ ਇਹ ਖ਼ੁਲਾਸਾ ਹੋਇਆ ਕਿ ਇਹ ਮਸਜਿਦ ਸਥਾਨਕ ਨਿਯਮਾਂ ਅਤੇ ਕਾਨੂੰਨਾਂ ਦੀ ਉਲੰਘਣਾ ਕਰ ਕੇ ਗ਼ੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਹੈ, ਜਿਸ ਕਾਰਨ ਜਾਪਾਨੀ ਨਾਗਰਿਕਾਂ ਅਤੇ ਪ੍ਰਸ਼ਾਸਨ 'ਚ ਭਾਰੀ ਨਾਰਾਜ਼ਗੀ ਦੇਖੀ ਜਾ ਰਹੀ ਹੈ।

ਇਹ ਵੀ ਪੜ੍ਹੋ- ਭਾਰਤ ਸਣੇ 60 ਦੇਸ਼ਾਂ ''ਤੇ ਇਕ ਹੋਰ ''ਟੈਰਿਫ਼ ਬੰਬ'' ਸੁੱਟਣ ਦੀ ਤਿਆਰੀ ''ਚ ਅਮਰੀਕਾ ! ਟਰੰਪ ਪ੍ਰਸ਼ਾਸਨ ਨੇ ਬਣਾਇਆ Plan

ਵਿਵਾਦ ਵਧਣ ਤੋਂ ਬਾਅਦ ਟੋਕੀਓ ਸਥਿਤ ਪਾਕਿਸਤਾਨੀ ਦੂਤਾਵਾਸ ਨੇ ਇੱਕ ਸਪਸ਼ਟੀਕਰਨ ਜਾਰੀ ਕੀਤਾ ਹੈ। ਦੂਤਾਵਾਸ ਨੇ ਕਿਹਾ ਕਿ ਰਾਜਦੂਤ ਨੂੰ ਇਸ ਗੱਲ ਦੀ ਬਿਲਕੁਲ ਜਾਣਕਾਰੀ ਨਹੀਂ ਸੀ ਕਿ ਇਹ ਇਮਾਰਤ ਗ਼ੈਰ-ਕਾਨੂੰਨੀ ਹੈ। ਉਹ ਸਿਰਫ਼ ਆਪਣੇ ਭਾਈਚਾਰੇ ਵੱਲੋਂ ਬੁਲਾਏ ਜਾਣ ਮਗਰੋਂ ਉੱਥੇ ਗਏ ਸਨ। ਪਾਕਿਸਤਾਨ ਨੇ ਸਾਫ਼ ਕੀਤਾ ਹੈ ਕਿ ਉਹ ਜਾਪਾਨ ਦੇ ਸਥਾਨਕ ਕਾਨੂੰਨਾਂ ਦਾ ਪੂਰਾ ਸਤਿਕਾਰ ਕਰਦਾ ਹੈ ਅਤੇ ਕਿਸੇ ਵੀ ਗ਼ੈਰ-ਕਾਨੂੰਨੀ ਗਤੀਵਿਧੀ ਦਾ ਸਮਰਥਨ ਨਹੀਂ ਕਰਦਾ।

ਇਸ ਘਟਨਾ ਤੋਂ ਬਾਅਦ ਜਾਪਾਨ ਦੇ ਸੋਸ਼ਲ ਮੀਡੀਆ 'ਤੇ ਤਿੱਖੀ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ। ਸਥਾਨਕ ਸੰਗਠਨਾਂ ਅਤੇ ਲੋਕਾਂ ਨੇ ਜਾਪਾਨੀ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੀ ਇਸ ਗ਼ੈਰ-ਕਾਨੂੰਨੀ ਮਸਜਿਦ ਨੂੰ ਤੁਰੰਤ ਢਾਹਿਆ ਜਾਵੇ। ਮਾਹਿਰਾਂ ਮੁਤਾਬਕ, ਇਸ ਘਟਨਾ ਕਾਰਨ ਜਾਪਾਨ ਵਿੱਚ ਰਹਿਣ ਵਾਲੇ ਪ੍ਰਵਾਸੀ ਪਾਕਿਸਤਾਨੀ ਭਾਈਚਾਰੇ ਲਈ ਆਉਣ ਵਾਲੇ ਦਿਨਾਂ ਵਿੱਚ ਮੁਸ਼ਕਲਾਂ ਵਧ ਸਕਦੀਆਂ ਹਨ ਅਤੇ ਵੀਜ਼ਾ ਨਿਯਮਾਂ ਵਿੱਚ ਵੀ ਸਖ਼ਤੀ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋੋ- ਪੰਜਾਬੀ ਮੁੰਡੇ ਨੂੰ ਅਮਰੀਕਾ 'ਚ ਹੋਈ 75 ਸਾਲ ਦੀ ਕੈਦ ! 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ, ਜਾਣੋ ਵਜ੍ਹਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Pakistani Nationals
  • Japan
  • Illegal Mosque
  • Demolition Demand

ਅਮਰੀਕਾ ਜਾਣ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ; ਵੀਜ਼ਾ ਫੀਸ 'ਚ ਮਿਲ ਸਕਦੀ ਹੈ ਭਾਰੀ ਰਾਹਤ

NEXT STORY

Stories You May Like

  • nepal genz protests
    ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3 ਨੌਜਵਾਨਾਂ ਨੇ ਕੀਤਾ ਆਤਮ-ਦਾਹ, PM ਦੇ ਅਸਤੀਫ਼ੇ ਦੀ ਉੱਠੀ ਮੰਗ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • 26 lakh migrants deported
    26 ਲੱਖ ਪ੍ਰਵਾਸੀ ਡਿਪੋਰਟ ! ਗ਼ੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਪ੍ਰਵਾਸੀਆਂ ਖ਼ਿਲਾਫ਼ ਪਾਕਿ ਪ੍ਰਸ਼ਾਸਨ ਦੀ ਵੱਡੀ ਕਾਰਵਾਈ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • kolkata airport complex  mosque  namaz
    ਕੋਲਕਾਤਾ ਏਅਰਪੋਰਟ ਕੰਪਲੈਕਸ ਦੀ 130 ਸਾਲ ਪੁਰਾਣੀ ਮਸਜਿਦ ’ਚ 3 ਦਿਨ ਨਮਾਜ਼ ’ਤੇ ਰੋਕ
  • shabir ahmed must be deported from uk
    'ਦਬਾਅ ਨੂੰ ਇਕ ਪਾਸੇ ਰੱਖ ਕੇ ਸ਼ਬੀਰ ਅਹਿਮਦ ਨੂੰ ਪਾਕਿਸਤਾਨ ਡਿਪੋਰਟ ਕਰੇ ਸਰਕਾਰ' ; UK 'ਚ ਉੱਠੀ ਮੰਗ
  • sindhu reaches semifinals of japan open
    ਸਿੰਧੂ ਜਾਪਾਨ ਓਪਨ ਦੇ ਸੈਮੀਫਾਈਨਲ ’ਚ ਪੁੱਜੀ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • 15 pps officers posted as   officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
Trending
Ek Nazar
1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • britain gets new leader  andy burnham to be next prime minister
      ਬ੍ਰਿਟੇਨ ਨੂੰ ਮਿਲਿਆ ਨਵਾਂ ਆਗੂ, ਐਂਡੀ ਬਰਨਮ ਹੋਣਗੇ ਅਗਲੇ ਪ੍ਰਧਾਨ ਮੰਤਰੀ
    • heatwave in europe
      ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ
    • 54 injections for snake bite
      ਸੱਪ ਦੇ ਡੰਗਣ 'ਤੇ ਲੱਗੇ 54 ਇੰਜੈਕਸ਼ਨ; ਜਾਨ ਤਾਂ ਬਚ ਗਈ, ਪਰ ਬਿੱਲ ਦੇਖ ਉੱਡ ਗਏ...
    • pakistan  s historic entry into   miss world   after 73 years
      73 ਸਾਲਾਂ ਬਾਅਦ ਪਾਕਿਸਤਾਨ ਦੀ 'ਮਿਸ ਵਰਲਡ' 'ਚ ਇਤਿਹਾਸਕ ਐਂਟਰੀ ! ਅਨਿਕਾ ਜਮਾਲ...
    • pakistani army action
      ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • iran attack causes major damage to power  water plant
      ਈਰਾਨ ਹਮਲੇ ਨਾਲ ਬਿਜਲੀ ਤੇ ਪਾਣੀ ਪਲਾਂਟ ਨੂੰ ਹੋਇਆ ਭਾਰੀ ਨੁਕਸਾਨ: ਕੁਵੈਤ
    • pakistan  s concern increased due to houthi  s attack on saudi arabia
      ਹੂਤੀਆਂ ਵੱਲੋਂ ਸਾਊਦੀ ਅਰਬ 'ਤੇ ਕੀਤੇ ਗਏ ਹਮਲੇ ਨਾਲ ਪਾਕਿਸਤਾਨ ਦੀ ਵਧੀ ਚਿੰਤਾ
    • ramesh singh arora
      ਪਾਕਿਸਤਾਨ 'ਚ 50 ਇਤਿਹਾਸਕ ਗੁਰੂਘਰਾਂ ਦੇ ਪੁਰਾਤਨ ਸਰੂਪ ਨੂੰ ਸੰਭਾਲਣ ਦਾ ਕਾਰਜ...
    • america and china were left watching india won
      ਅਮਰੀਕਾ-ਚੀਨ ਦੇਖਦੇ ਰਹਿ ਗਏ ! ਭਾਰਤ ਨੇ ਮਾਰੀ ਬਾਜ਼ੀ, ਪਰਮਾਣੂ ਤਕਨੀਕ ਨਾਲ ਰਚਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +