Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    5:45:28 PM

  • tarun chugh slams aap government

    'ਆਪ' ਦੇ MP ਮਗਰੋਂ ਹੁਣ ਸਰਕਾਰੀ ਅਫ਼ਸਰ ਨੇ ਕੀਤਾ...

  • trump warns iran

    'ਪੂਰੀ ਤਾਕਤ ਨਾਲ ਹਮਲਾ ਤਾਂ ਅਜੇ ਅਸੀਂ ਕੀਤਾ ਹੀ...

  • iran israel war indian embassy advisory citizens

    'ਜੰਗ ਦੌਰਾਨ ਨਾ ਨਿਕਲਿਓ ਘਰੋਂ ਬਾਹਰ..!' ਇਰਾਨ 'ਚ...

  • big news iran s new defense minister killed

    ਵੱਡੀ ਖ਼ਬਰ : ਮਾਰਿਆ ਗਿਆ ਇਰਾਨ ਦਾ ਨਵਾਂ ਰੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਡੌਂਕੀ ਲਾ ਕੇ ਇਟਲੀ ਪਹੁੰਚੇ 3 ਭਾਰਤੀ ਮੁੰਡੇ, ਪਾਕਿਸਤਾਨੀਆਂ ਨੇ ਅਗਵਾ ਕਰ ਮੰਗੀ 15000 ਯੂਰੋ ਫਿਰੌਤੀ

INTERNATIONAL News Punjabi(ਵਿਦੇਸ਼)

ਡੌਂਕੀ ਲਾ ਕੇ ਇਟਲੀ ਪਹੁੰਚੇ 3 ਭਾਰਤੀ ਮੁੰਡੇ, ਪਾਕਿਸਤਾਨੀਆਂ ਨੇ ਅਗਵਾ ਕਰ ਮੰਗੀ 15000 ਯੂਰੋ ਫਿਰੌਤੀ

  • Edited By Vandana,
  • Updated: 29 Sep, 2024 04:16 PM
Italy
pakistanis kidnapped 3 indian boys arrived in italy on donkey demanded ransom
  • Share
    • Facebook
    • Tumblr
    • Linkedin
    • Twitter
  • Comment

ਇਟਲੀ (ਦਲਵੀਰ ਕੈਂਥ)- ਦੇਸ਼ ਵਿੱਚ ਕੰਮ ਨਾ ਮਿਲਣ ਕਾਰਨ ਤੇ ਘਰ ਦੀ ਗਰੀਬੀ ਦੂਰ ਕਰਨ ਅਕਸਰ ਏਸ਼ੀਅਨ ਦੇਸ਼ਾਂ ਦੇ ਨੌਜਵਾਨ ਕਰਜ਼ਾ ਚੁੱਕ ਵਿਦੇਸ਼ਾਂ ਨੂੰ ਕੂਚ ਕਰ ਰਹੇ ਹਨ। ਇਨ੍ਹਾਂ ਵਿਚੋਂ ਭਾਰਤੀ ਤੇ ਪਾਕਿਸਤਾਨੀ ਲੱਖਾਂ ਰੁਪਏ ਏਜੰਟਾਂ ਨੂੰ ਦੇਣ ਵਾਲਿਆਂ ਵਿੱਚ ਮੋਹਰੀ ਹਨ।ਇਹ ਨੌਜਵਾਨ ਜਿਹੜੇ ਕੁਝ ਕਾਨੂੰਨੀ ਤੇ ਕੁਝ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਜਾਣ ਲਈ ਮਜ਼ਬੂਰ ਹਨ। ਕਈ ਵਾਰ ਵਿਦੇਸ਼ਾਂ ਵਿੱਚ ਲਾਚਾਰੀ ਦੇ ਚੱਲਦਿਆਂ ਗ਼ਲਤ ਲੋਕਾਂ ਦੇ ਹੱਥੀਂ ਚੜ੍ਹ ਜਾਂਦੇ ਹਨ ਜਿਸ ਨਾਲ ਇਨ੍ਹਾਂ ਨੌਜਵਾਨਾਂ ਨੂੰ ਵੱਡੀ ਮੁਸੀਬਤ ਝੱਲਣੀ ਪੈਂਦੀ ਹੈ।ਅਜਿਹਾ ਹੀ ਵਾਕਿਆ ਇਟਲੀ ਦੇ ਸ਼ਹਿਰ ਤਰੀਏਸਤੇ ਦੇਖਣ ਨੂੰ ਮਿਲਿਆ, ਜਿੱਥੇ 3 ਭਾਰਤੀ ਨੌਜਵਾਨਾਂ ਨੂੰ ਇੱਕ ਪਾਕਿਸਤਾਨੀ ਗਿਰੋਹ ਦੇ ਲੋਕਾਂ ਨੇ ਪਹਿਲਾਂ ਕੁੱਟਿਆ ਤੇ ਫਿਰ ਬੰਦੀ ਬਣਾ ਲਿਆ।ਬੰਦੀ ਬਣਾਉਣ ਤੋਂ ਬਾਅਦ ਇਸ ਪਾਕਿਸਤਾਨੀ ਗਿਰੋਹ ਦੇ ਲੋਕਾਂ ਨੇ ਭਾਰਤੀ ਨੌਜਵਾਨਾਂ ਦੇ ਘਰ ਫੋਨ ਕੀਤਾ ਤੇ ਕਿਹਾ ਕਿ ਤੁਹਾਡੇ ਮੁੰਡੇ ਸਾਡੇ ਕੋਲ ਕੈਦ ਹਨ ਜੇਕਰ ਇਨ੍ਹਾਂ ਨੂੰ ਛੁੱਡਵਾਉਣਾ ਚਾਹੁੰਦੇ ਹੋ ਤਾਂ ਪੈਸੇ ਦੇਣ ਪੈਣਗੇ। 

ਪੁਲਸ ਨੇ ਆਜ਼ਾਦ ਕਰਵਾਏ ਤਿੰਨੇ ਨੌਜਵਾਨ

PunjabKesari

ਗਿਰੋਹ ਨੇ ਉਨ੍ਹਾਂ ਤੋਂ ਇੱਕ ਬੰਦੇ ਦੀ 15000 ਯੂਰੋ ਦੀ ਫਿਰੌਤੀ ਮੰਗੀ। ਗਿਰੋਹ ਨੇ ਇਹ ਹਾਸ਼ੀ ਵਿਦੇਸ਼ੀ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ।ਭਾਰਤ ਵਿੱਚ ਇਨ੍ਹਾਂ 3 ਨੌਜਵਾਨਾਂ ਦੇ ਮਾਪੇ ਇਸ ਫੋਨ ਤੋਂ ਬਾਅਦ ਬਹੁਤ ਹੀ ਘਬਰਾ ਗਏ ਤੇ ਸਹਿਮੇ ਹੋਏ ਹਨ। ਉਨ੍ਹਾਂ ਇਟਲੀ ਵਿੱਚ ਆਪਣੀ ਰਿਸ਼ਤੇਦਾਰ ਇੱਕ ਔਰਤ (ਜੋ ਕਿ ਲੰਬਾਰਦੀਆ ਸੂਬੇ ਵਿੱਚ ਰਹਿੰਦੀ ਹੈ) ਨੂੰ ਫੋਨ ਕਰਕੇ ਸਾਰੀ ਘਟਨਾ ਦੱਸੀ।ਇਟਲੀ ਰਹਿੰਦੀ ਭਾਰਤੀ ਔਰਤ ਬਹੁਤ ਹੀ ਸਮਝਦਾਰ ਤੇ ਦਲੇਰ ਸੀ ਉਸ ਨੇ ਬਿਨ੍ਹਾਂ ਦੇਰ ਕੀਤੇ ਇਸ ਸਾਰੀ ਸਾਜਿਸ਼ ਦੀ ਜਾਣਕਾਰੀ ਤਰੀਏਸਤੇ ਪੁਲਸ ਦੇ ਹੈੱਡਕੁਆਟਰ ਨੂੰ ਦੇ ਦਿੱਤੀ। ਬਸ ਫਿਰ ਕੀ ਸੀ ਤਰੀਏਸਤੇ ਪੁਲਸ ਦੀ ਵਿਸ਼ੇਸ਼ ਚੈੱਕ ਦਸਤਾ ਟੀਮ ਨੇ ਸਾਰਾ ਸ਼ਹਿਰ ਛਾਣ ਦਿੱਤਾ ਤੇ ਕੁਝ ਘੰਟਿਆਂ ਵਿੱਚ ਇਹ 3 ਭਾਰਤੀ ਨੌਜਵਾਨ ਜਿਹੜੇ ਕਿ ਗੈਰ-ਕਾਨੂੰਨੀ ਢੰਗ ਨਾਲ ਡੌਂਕੀ ਲਗਾ ਇਟਲੀ ਦਾਖਲ ਹੋਏ ਸਨ ਉਨ੍ਹਾਂ ਨੂੰ ਪਾਕਿਸਤਾਨੀ ਗਿਰੋਹ ਦੀ ਕੈਦ ਵਿੱਚ ਆਜ਼ਾਦ ਕਰਵਾ ਲਿਆ।

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਅਨ ਪੁਲਸ ਨੂੰ ਵੱਡੀ ਸਫਲਤਾ,  28.7 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਬਰਾਮਦ

2 ਪਾਕਿਸਤਾਨੀ ਨੌਜਵਾਨ ਗ੍ਰਿਫ਼ਤਾਰ

ਪੁਲਸ ਅਨੁਸਾਰ ਇਹ 3 ਭਾਰਤੀ ਪਾਕਿਸਤਾਨੀ ਗਿਰੋਹ ਨੇ ਗਰੀਬਾਲਦੀ ਚੌਕ ਦੀ ਇੱਕ ਬਹੁ-ਮੰਜਿ਼ਲੀ ਇਮਾਰਤ ਦੇ ਇੱਕ ਘਰ ਵਿੱਚ ਕੈਦ ਕੀਤੇ ਸਨ ਜਿਹੜਾ ਕਿ ਉਨ੍ਹਾਂ ਨੇ ਕਿਰਾਏ 'ਤੇ ਲਿਆ ਹੋਇਆ ਹੈ। ਜਦੋਂ ਕਿ ਘਰ ਦੇ ਮਾਲਕ ਨੂੰ ਉਨ੍ਹਾਂ ਦੇ ਗੋਰਖ ਧੰਦੇ ਦੀ ਕੋਈ ਜਾਣਕਾਰੀ ਨਹੀਂ ਸੀ ਕਿਉਂਕਿ ਮਕਾਨ ਮਾਲਿਕ ਜਿਹੜਾ ਕਿ ਵਿਦੇਸ਼ੀ ਮੂਲ ਦਾ ਹੈ ਉਹ ਤਰੀਏਸਤੇ ਸ਼ਹਿਰ ਨਹੀਂ ਸਗੋਂ ਪੋਰਦੀਨੋਨੇ ਕੰਮ ਕਰਦਾ ਹੈ।ਪੁਲਸ ਨੇ 2 ਪਾਕਿਸਤਾਨੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਕੋਲ ਕੁਝ ਚਾਕੂ ਤੇ ਹੋਰ ਗੈਰ-ਕਾਨੂੰਨੀ ਸਾਮਾਨ ਵੀ ਬਰਾਮਦ ਹੋਇਆ ਹੈ।ਤਰੀਏਸਤੇ ਦੀ ਪੁਲਸ ਅਨੁਸਾਰ ਇਨ੍ਹਾਂ ਅਗਵਾਕਾਰ ਪਾਕਿਸਤਾਨੀ ਨੂੰ ਜਿਨ੍ਹਾਂ ਇਹ ਗੰਭੀਰ ਅਪਰਾਧ ਕਰਦਿਆਂ ਫਿਰੌਤੀ ਦੀ ਮੰਗ ਕੀਤੀ ਅਜਿਹੇ ਅਪਰਾਧਾਂ ਲਈ 25 ਤੋਂ 30 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਇਹ ਸਰਕਾਰੀ ਵਕੀਲ ਫੇਦੇਰੀਕੋ ਫਰੇਸਾ ਦਾ ਤਕਾਜਾ ਹੈ।ਉਹ ਭਾਰਤੀ ਔਰਤ ਜਿਸ ਨੇ ਪੁਲਸ ਨੂੰ ਇਸ ਸਾਰੇ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ ਦੇ ਵਿਸ਼ੇਸ ਧੰਨਵਾਦੀ ਹਨ, ਜਿਸ ਦੀ ਸਮਝਦਾਰੀ ਨਾਲ ਇਸ ਅਪਰਾਧ ਨੂੰ ਨੱਥ ਪਾਈ ਜਾ ਸਕੀ ਹੈ।ਇਸ ਪਾਕਿਸਤਾਨੀ ਗਿਰੋਹ ਵਿੱਚ ਕਿੰਨੇ ਬੰਦੇ ਹਨ ਤੇ ਇਨ੍ਹਾਂ ਹੋਰ ਕੀ ਅਪਰਾਧ ਕੀਤੇ ਹਨ। ਇਸ ਦੀ ਬਾਰੀਕੀ ਨਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਇਟਲੀ ਦੀਆਂ ਕਈ ਜਨਤਕ ਜੱਥੇਬੰਦੀਆਂ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • 3 Indian boys
  • kidnapping
  • Pakistani gang
  • ransom
  • Italy
  • 3 ਭਾਰਤੀ ਮੁੰਡੇ
  • ਅਗਵਾ
  • ਪਾਕਿਸਤਾਨੀ ਗਿਰੋਹ
  • ਫਿਰੌਤੀ
  • ਇਟਲੀ

ਜਮਾਇਕਾ ਦੇ PM ਪਹਿਲੀ ਵਾਰ 30 ਸਤੰਬਰ ਤੋਂ 3 ਅਕਤੂਬਰ ਤੱਕ ਕਰਨਗੇ ਭਾਰਤ ਦਾ ਦੌਰਾ

NEXT STORY

Stories You May Like

  • student kidnapped outside school during board exams
    ਬੋਰਡ ਦਾ ਪੇਪਰ ਦੇਣ ਗਏ ਮੁੰਡੇ ਨੂੰ ਸਕੂਲੋਂ ਕਰ ਲਿਆ ਅਗਵਾ
  • punjab youth congress leader arrested for demanding ransom of rs 30 lakh
    ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਪੰਜਾਬ ਯੂਥ ਕਾਂਗਰਸ ਦਾ ਆਗੂ ਗ੍ਰਿਫ਼ਤਾਰ
  • indian runner pooja banned for 3 years
    ਭਾਰਤੀ ਦੌੜਾਕ ਪੂਜਾ ’ਤੇ ਲੱਗੀ 3 ਸਾਲ ਦੀ ਪਾਬੰਦੀ
  • german boy decorates wedding in indian colors
    ਪਿਆਰ ਅੱਗੇ ਫਿੱਕੀਆਂ ਪਈਆਂ ਸਰਹੱਦਾਂ! ਜਰਮਨ ਮੁੰਡੇ ਨੇ ਭਾਰਤੀ ਰੰਗ 'ਚ ਰੰਗ ਕੇ ਰਚਾਇਆ ਵਿਆਹ
  • wife  3 children
    ਦਿਲ ਦਹਿਲਾਉਣ ਵਾਲੀ ਵਾਰਦਾਤ: ਸਿਰਫਿਰੇ ਪਤੀ ਨੇ ਪਤਨੀ ਤੇ 3 ਜਵਾਕਾਂ ਨੂੰ ਇੰਝ ਉਤਾਰਿਆ ਮੌਤ ਦੇ ਘਾਟ
  • 3 people arrested with 7 grams of heroin
    7 ਗ੍ਰਾਮ ਹੈਰੋਇਨ ਸਣੇ 3 ਵਿਅਕਤੀ ਗ੍ਰਿਫ਼ਤਾਰ, ਮੁਕੱਦਮਾ ਦਰਜ
  • hindu family 3 children
    'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ ਬਿਆਨ
  • la liga  barcelona loses 2 1 to girona
    ਲਾ ਲੀਗਾ: ਬਾਰਸੀਲੋਨਾ ਦੀ ਗਿਰੋਨਾ ਹੱਥੋਂ 2-1 ਨਾਲ ਹਾਰ, ਲਾਮਿਨ ਯਾਮਲ ਨੇ ਗੁਆਇਆ ਸੁਨਹਿਰੀ ਮੌਕਾ
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
Trending
Ek Nazar
hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • mass graves built for 165 innocents
      ਚੀਖ ਉੱਠਿਆ ਈਰਾਨ! 165 ਮਾਸੂਮਾਂ ਲਈ ਬਣਾਈਆਂ ਗਈਆਂ ਸਮੂਹਿਕ ਕਬਰਾਂ, JCB ਨਾਲ...
    • 2 eclipses and the impact of world war prediction of dev vyas
      2 ਗ੍ਰਹਿਣ ਤੇ ਵਿਸ਼ਵ ਯੁੱਧ ਦੀ ਆਹਤ, ਦੇਵ ਵਿਆਸ ਦੀ ਭਵਿੱਖਬਾਣੀ! ਕੀ ਫਿਰ ਬਦਲੇਗਾ...
    • a unique wedding took place in thailand
      ਥਾਈਲੈਂਡ 'ਚ ਹੋਇਆ ਅਨੋਖਾ ਵਿਆਹ ! ਦੋ ਲਾੜਿਆਂ ਨਾਲ ਵਿਆਹੀ ਗਈ ਇੱਕੋ ਕੁੜੀ, ਜਾਣੋ...
    • nijjar murder case  india outraged over naming of 2 indian officials
      ਨਿੱਝਰ ਕਤਲ ਕਾਂਡ : 2 ਭਾਰਤੀ ਅਧਿਕਾਰੀਆਂ ਦਾ ਨਾਂ ਜੋੜਨ 'ਤੇ ਭੜਕਿਆ ਭਾਰਤ, ਆਖ...
    • pak president s statement
      ਇਕ ਹੋਰ ਜੰਗ ਦੀ ਤਿਆਰੀ 'ਚ ਭਾਰਤ, ਇਰਾਨ ਜੰਗ ਬਹਾਨੇ..! ਪਾਕਿ ਰਾਸ਼ਟਰਪਤੀ ਦੇ ਬਿਆਨ...
    • big news for indian students stranded in iran
      ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...
    • iran hit by earthquake
      ਇਰਾਨ ਨੇ ਕੀਤੀ ਪਰਮਾਣੂ ਟੈਸਟਿੰਗ ? ਜੰਗ ਵਿਚਾਲੇ ਭੂਚਾਲ ਨਾਲ ਕੰਬ ਗਿਆ ਪੂਰਾ ਦੇਸ਼
    • khamenei s joy and mourning
      ਖ਼ਾਮੇਨੇਈ ਦੀ ਮੌਤ 'ਤੇ ਇਰਾਨੀਆਂ 'ਚ ਜਸ਼ਨ ਤੇ ਭਾਰਤੀ ਮੁਸਲਮਾਨਾਂ 'ਚ ਸੋਗ !...
    • china enter in iran war
      ਚੀਨ ਕਰੇਗਾ ਇਰਾਨ ਦੀ 'ਰਾਖੀ'! ਇਜ਼ਰਾਇਲ-ਅਮਰੀਕਾ ਖਿਲਾਫ਼ ਜੰਗ ਵਿਚਾਲੇ ਵੱਡੀ ਖ਼ਬਰ
    • usa in saudi statement
      'ਇੱਧਰ ਕੋਈ ਨਾ ਆਇਓ..!', ਅਮਰੀਕੀ ਦੂਤਘਰ 'ਤੇ ਹਮਲੇ ਮਗਰੋਂ ਸਾਊਦੀ ਦਾ ਆ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +