Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:42:54 PM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜਾਂਚ ਪੈਨਲ ਦਾ ਦਾਅਵਾ, ਕੋਰੋਨਾ ਲਈ ਚੀਨ-WHO ਜ਼ਿੰਮੇਵਾਰ, ਦੋਵਾਂ ਦੇ ਝੂਠ ਕਾਰਨ ਲੱਖਾਂ ਲੋਕਾਂ ਦੀ ਗਈ ਜਾਨ

INTERNATIONAL News Punjabi(ਵਿਦੇਸ਼)

ਜਾਂਚ ਪੈਨਲ ਦਾ ਦਾਅਵਾ, ਕੋਰੋਨਾ ਲਈ ਚੀਨ-WHO ਜ਼ਿੰਮੇਵਾਰ, ਦੋਵਾਂ ਦੇ ਝੂਠ ਕਾਰਨ ਲੱਖਾਂ ਲੋਕਾਂ ਦੀ ਗਈ ਜਾਨ

  • Edited By Cherry,
  • Updated: 20 Jan, 2021 03:46 PM
International
panel china world health organisation stop coronavirus pandemic
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ : ਕੋਰੋਨਾ ਵਾਇਰਸ ਨੂੰ ਲੈ ਕੇ ਸ਼ੁਰੂ ਤੋਂ ਹੀ ਚੀਨ ਅਤੇ ਵਿਸ਼ਵ ਸਿਹਤ ਸੰਗਠਨ ਦੀ ਭੂਮਿਕਾ ਕਾਫ਼ੀ ਸ਼ੱਕੀ ਰਹੀ ਹੈ। ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਲਈ ਕਾਲ ਬਣ ਗਿਆ। ਚੀਨ ਤੋਂ ਨਿਕਲ ਕੇ ਪੂਰੀ ਦੂਨੀਆ ਵਿਚ ਜਿਸ ਵਾਇਰਸ ਨੇ ਤਬਾਹੀ ਮਚਾਈ ਉਸ ਨੂੰ ਲੈ ਕੇ ਹੈਰਾਨ ਕਰਣ ਵਾਲਾ ਸੱਚ ਸਾਹਮਣੇ ਆਇਆ ਹੈ। ਸੁਤੰਤਰ ਪੈਨਲ (ਇੰਡੀਪੈਂਡੈਂਟ ਪੈਨਲ ਫਾਰ ਪੈਂਡੇਮਿਕ ਪ੍ਰੀਪੇਅਰਡਨੈਸ ਅਤੇ ਰੀਸਪੌਂਸ) ਨੇ ਆਪਣੀ ਰਿਪੋਰਟ ਵਿਚ ਕਿਹਾ ਹੈ ਕਿ ਚੀਨ ਅਤੇ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਦੀ ਅਯੋਗਤਾ ਕਾਰਣ ਲੱਖਾਂ ਜ਼ਿੰਦਗੀਆਂ ਖ਼ਤਮ ਹੋਈਆਂ ਹਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਚੀਨ ਚਾਹੁੰਦਾ ਤਾਂ ਕੋਰੋਨਾ ਵਾਇਰਸ ਨੂੰ ਮਹਾਮਾਰੀ ਬਣਨ ਤੋਂ ਰੋਕ ਸਕਦਾ ਸੀ ਪਰ ਉਸ ਨੇ ਸਮਾਂ ਰਹਿੰਦੇ ਕਾਬੂ ਨਹੀਂ ਕੀਤਾ।

ਇਹ ਵੀ ਪੜ੍ਹੋ: ਟੀਮ ਇੰਡੀਆ ਦੀ ਜਿੱਤ ’ਤੇ ਆਸਟ੍ਰੇਲੀਆਈ ਪ੍ਰਸ਼ੰਸਕ ਨੇ ਲਾਏ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ, ਵੇਖੋ ਵੀਡੀਓ

ਮਾਹਰਾਂ ਦੇ ਪੈਨਲ ਨੇ ਕੋਰੋਨਾ ਵਾਇਰਸ ਮਹਾਮਾਰੀ ਨੂੰ ਸ਼ੁਰੂਆਤ ਵਿਚ ਰੋਕਣ ਲਈ ਤਰੰਤ ਕਦਮ ਨਾ ਚੁੱਕਣ ਨੂੰ ਲੈ ਕੇ ਚੀਨ ਅਤੇ ਹੋਰ ਦੇਸ਼ਾਂ ਦੀ ਨਿੰਦਿਆ ਕੀਤੀ ਅਤੇ ਇਸ ਨੂੰ ਗਲੋਬਲ ਮਹਾਮਾਰੀ ਘੋਸ਼ਿਤ ਕਰਣ ਵਿਚ ਦੇਰੀ ਨੂੰ ਲੈ ਕੇ ਸੰਯੁਕਤ ਰਾਸ਼ਟਰ ਸਿਹਤ ਏਜੰਸੀ ’ਤੇ ਵੀ ਸਵਾਲ ਚੁੱਕੇ। ਲਾਈਬੇਰੀਆ ਦੇ ਸਾਬਕਾ ਰਾਸ਼ਟਰਪਤੀ ਏਲੇਨ ਜਾਨਸਨ ਸਰਲੀਫ ਅਤੇ ਨਿਊਜ਼ੀਲੈਂਡ ਦੀ ਸਾਬਕਾ ਪ੍ਰਧਾਨ ਮੰਤਰੀ ਹੇਲੇਨ ਕਲਾਰਕ ਦੀ ਅਗਵਾਈ ਵਾਲੇ ਪੈਨਲ ਨੇ ਸੋਮਵਾਰ ਨੂੰ ਜਾਰੀ ਕੀਤੀ ਗਈ ਇਕ ਰਿਪੋਰਟ ਵਿਚ ਕਿਹਾ ਕਿ ‘‘ਜਨਤਕ ਸਿਹਤ ਨਾਲ ਸੁਰੱਖਿਆ ਸਬੰਧੀ ਬੁਨਿਆਦੀ ਕਦਮ ਚੁੱਕਣ ਦਾ ਮੌਕਾ ਸ਼ੁਰੂਆਤ ਵਿਚ ਹੀ ਗਵਾ ਦਿੱਤਾ ਗਿਆ।’ ਪੈਨਲ ਨੇ ਕਿਹਾ ਕਿ ਚੀਨੀ ਅਧਿਕਾਰੀ ਲੋਕਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ  ਦੇ ਤੁਰੰਤ ਬਾਅਦ ਜਨਵਰੀ ਵਿਚ ਹੀ ‘ਜ਼ਿਆਦਾ ਜ਼ੋਰਦਾਰ ਤਰੀਕੇ’ ਨਾਲ ਆਪਣੀਆਂ ਕੋਸ਼ਿਸ਼ਾਂ ਨੂੰ ਲਾਗੂ ਕਰ ਸਕਦੇ ਸਨ।  

ਇਹ ਵੀ ਪੜ੍ਹੋ: ਚੇਨਈ ਸੁਪਰ ਕਿੰਗਜ਼ ਵੱਲੋਂ ਹੁਣ ਨਹੀਂ ਖੇਡਣਗੇ ਕ੍ਰਿਕਟਰ ਹਰਭਜਨ ਸਿੰਘ, ਜਾਣੋ ਵਜ੍ਹਾ

ਉਸ ਨੇ ਕਿਹਾ, ‘ਅਸਲੀਅਤ ਇਹ ਹੈ ਕਿ ਸਿਰਫ਼ ਕੁੱਝ ਹੀ ਦੇਸ਼ਾਂ ਨੇ ਇਕ ਉਭਰਦੀ ਗਲੋਬਲ ਮਹਾਮਾਰੀ ਨੂੰ ਰੋਕਣ ਲਈ ਉਪਲੱਬਧ ਜਾਣਕਾਰੀ ਦਾ ਪੂਰਾ ਲਾਭ ਚੁੱਕਿਆ।’ ਪੈਨਲ ਨੇ ਇਸ ਗੱਲ ’ਤੇ ਵੀ ਹੈਰਾਨੀ ਜਤਾਈ ਕਿ ਡਬਲਯੂ.ਐਚ.ਓ. ਨੇ ਇਸ ਨੂੰ ਤੁਰੰਤ ਵਿਸ਼ਵਵਿਆਪੀ ਜਨਤਕ ਸਿਹਤ ਐਮਰਜੈਂਸੀ ਦਾ ਐਲਾਨ ਕਿਉਂ ਨਹੀਂ ਕੀਤਾ। ਪੈਨਲ ਨੇ ਕਿਹਾ, ‘ਇਕ ਹੋਰ ਸਵਾਲ ਇਹ ਹੈ ਕਿ ਜੇਕਰ ਡਬਲਯੂ.ਐਚ.ਓ. ਨੇ ਕੋਰੋਨਾ ਵਾਇਰਸ ਨੂੰ ਪਹਿਲਾਂ ਗਲੋਬਲ ਮਹਾਮਾਰੀ ਘੋਸ਼ਿਤ ਕੀਤਾ ਹੁੰਦਾ, ਤਾਂ ਕੀ ਇਸ ਨਾਲ ਕੋਈ ਮਦਦ ਮਿਲ ਸਕਦੀ ਸੀ? ਹਾਲਾਂਕਿ ਉਸ ਨੇ ਕਿਹਾ, ‘ਕਈ ਦੇਸ਼ਾਂ ਨੇ ਇਸ ਬੀਮਾਰੀ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਰੋਕਣ ਲਈ ਘੱਟ ਤੋਂ ਘੱਟ ਕਦਮ ਚੁੱਕੇ ਪਰ ਉਸ ਨੇ ਕਿਸੇ ਦੇਸ਼ ਦਾ ਨਾਮ ਨਹੀਂ ਲਿਆ। 

ਇਹ ਵੀ ਪੜ੍ਹੋ: ਮੁੜ 49 ਹਜ਼ਾਰੀ ਹੋਇਆ ਸੋਨਾ, ਇਸ ਸਾਲ ਪਾਰ ਕਰ ਸਕਦੈ ਇਹ ਅੰਕੜਾ

ਜ਼ਿਕਰਯੋਗ ਹੈ ਕਿ ਡਬਲਯੂ.ਐਚ.ਓ. ਨੇ 22 ਜਨਵਰੀ ਨੂੰ ਆਪਣੀ ਐਮਰਜੈਂਸੀ ਬੈਠਕ ਸੱਦੀ ਸੀ ਪਰ ਉਸ ਨੇ ਕੋਰੋਨਾਂ ਵਾਇਰਸ ਨੂੰ 11 ਮਾਰਚ ਨੂੰ ਵਿਸ਼ਵਵਿਆਪੀ ਮਹਾਮਾਰੀ ਘੋਸ਼ਿਤ ਕੀਤਾ। ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਨੂੰ ਲੈ ਕੇ ਡਬਲਯੂ.ਐਚ.ਓ. ਨੂੰ ਆਲੋਚਨਾਵਾਂ ਦਾ ਸ਼ਿਕਾਰ ਹੋਣਾ ਪਿਆ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡਬਲਯੂ.ਐਚ.ਓ. ’ਤੇ ਇਸ ਇੰਫੈਕਸ਼ਨ ਨੂੰ ਫੈਲਣ ਦੀ ਗਲ ਲੁਕਾਉਣ ਲਈ ਚੀਨ ਨਾਲ ਮਿਲ ਕੇ ‘ਗਠਜੋੜ’ ਕਰਣ ਦਾ ਦੋਸ਼ ਲਗਾਇਆ ਸੀ ਅਤੇ ਸੰਗਠਨ ਨੂੰ ਦਿੱਤੀ ਜਾਣ ਵਾਲੀ ਅਮਰੀਕੀ ਮਦਦ ਰੋਕ ਦਿੱਤੀ ਸੀ।

ਇਹ ਵੀ ਪੜ੍ਹੋ: 32 ਸਾਲ ਬਾਅਦ ਗਾਬਾ ’ਚ ਹਾਰੇ 'ਕੰਗਾਰੂ', ਆਸਟ੍ਰੇਲੀਆਈ ਮੀਡੀਆ ਨੇ ਕੀਤੀ ਭਾਰਤ ਦੀ ਤਾਰੀਫ਼

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Panel
  • China
  • World Health Organisation
  • stop coronavirus
  • pandemic
  • ਕੋਰੋਨਾ ਵਾਇਰਸ
  • ਚੀਨ
  • ਵਿਸ਼ਵ ਸਿਹਤ ਸੰਗਠਨ
  • ਜਾਂਚ ਪੈਨਲ

ਗਲਾਸਗੋ : ਵਿਸਕੀ ਫਰਮ ਨੇ ਕੋਰੋਨਾ ਟੀਕਾਕਰਨ ਕੇਂਦਰ ਲਈ ਆਪਣੇ ਗੋਦਾਮ ਦੀ ਕੀਤੀ ਪੇਸ਼ਕਸ਼

NEXT STORY

Stories You May Like

  • worship  flowers  father  son  police
    ਪੂਜਾ ਲਈ ਫੁੱਲ ਤੋੜਦੇ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ ! ਦੋਵਾਂ ਦੀ ਗਈ ਜਾਨ
  • guwahati hotel incident
    ਗੁਹਾਟੀ ਹੋਟਲ ਫਾਇਰਿੰਗ ਦੇ ਮਾਮਲੇ 'ਚ SIT ਦਾ ਗਠਨ ! 5 ਲੋਕਾਂ ਦੀ ਗਈ ਸੀ ਜਾਨ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • menaka residential camps incident
    ਹਮਲਾਵਰਾਂ ਨੇ ਮੇਨਾਕਾ ਦੇ ਰਿਹਾਇਸ਼ੀ ਕੈਂਪਾਂ 'ਤੇ ਕਰ'ਤੀ ਅੰਨ੍ਹੇਵਾਹ ਫਾਇਰਿੰਗ ! 40 ਲੋਕਾਂ ਦੀ ਗਈ ਜਾਨ
  • over 1 100 deaths in bangladesh due to measles
    ਬੰਗਲਾਦੇਸ਼ 'ਚ ਖਸਰੇ ਕਾਰਨ 1,100 ਵੱਧ ਹੋਈਆਂ ਮੌਤਾਂ ! WHO ਨੇ ਜਾਰੀ ਕੀਤੀ ਗੰਭੀਰ ਚੇਤਾਵਨੀ
  • rapid fire shooting in a church during funeral rites
    ਅੰਤਿਮ ਰਸਮਾਂ ਦੌਰਾਨ ਚਰਚ 'ਚ ਚੱਲੀਆਂ ਤਾਬੜਤੋੜ ਗੋਲੀਆਂ ! 7 ਲੋਕਾਂ ਦੀ ਗਈ ਜਾਨ
  • israel gaza strike
    ਗਾਜ਼ਾ 'ਚ ਇਜ਼ਰਾਈਲ ਨੇ ਕੀਤੀ ਏਅਰਸਟ੍ਰਾਈਕ ! 4 ਲੋਕਾਂ ਦੀ ਗਈ ਜਾਨ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • israel gaza strike
      ਗਾਜ਼ਾ 'ਚ ਇਜ਼ਰਾਈਲ ਨੇ ਕੀਤੀ ਏਅਰਸਟ੍ਰਾਈਕ ! 4 ਲੋਕਾਂ ਦੀ ਗਈ ਜਾਨ
    • survive during nuclear attack
      ਪ੍ਰਮਾਣੂ ਹਮਲੇ ਦੌਰਾਨ ਕਿਵੇਂ ਬਚਿਆ ਜਾਵੇ ;  ਈਰਾਨ ਨੇ ਵੀਡੀਓ ਜਾਰੀ ਕਰ ਦਿੱਤੇ...
    • iran netanyahu
      ਇਰਾਨ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦੇ ਨੇਤਨਯਾਹੂ ! ਅਮਰੀਕਾ ਨੂੰ ਉਕਸਾਉਣ ਦੇ...
    • india pakistan trade
      ਭਾਰਤ ਨਾਲ ਵਪਾਰ ਬੰਦ ਹੋਣ ਦੀ ਵੱਡੀ ਕੀਮਤ ਚੁਕਾ ਰਿਹੈ ਪਾਕਿਸਤਾਨ ! 40 ਕਰੋੜ ਡਾਲਰ...
    • interest rates in australia
      ਆਸਟ੍ਰੇਲੀਆ 'ਚ ਵਿਆਜ ਦਰਾਂ 18 ਸਾਲਾਂ ਦੇ ਸਭ ਤੋਂ ਉੱਚੇ ਪੱਧਰ 'ਤੇ
    • iran us conflict
      'ਦੇਵਾਂਗੇ ਮੂੰਹ-ਤੋੜਵਾਂ ਜਵਾਬ' !  ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ...
    • indian national in helicopter crash
      ਹੈਲੀਕਾਪਟਰ ਕ੍ਰੈਸ਼ 'ਚ ਭਾਰਤੀ ਨੌਜਵਾਨ ਦੀ ਮੌਤ ! ਮਾਊਂਟ ਐਵਰੈਸਟ 'ਚ ਵਾਪਰਿਆ...
    • indians arrested in sri lanka
      ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ
    • bangladesh economy
      ਬੰਗਲਾਦੇਸ਼ 'ਚ ਡੂੰਘਾ ਹੁੰਦਾ ਜਾ ਰਿਹੈ ਊਰਜਾ ਸੰਕਟ ! ਅਰਥਵਿਵਸਥਾ ਨੂੰ ਲੱਗੀ ਢਾਹ
    • human rights activists
      ਪਾਕਿ 'ਚ ਮਨੁੱਖੀ ਅਧਿਕਾਰਾਂ ਲਈ ਆਵਾਜ਼ ਚੁੱਕਣਾ ਬਣਿਆ 'ਗੁਨਾਹ': ਈਮਾਨ ਮਜ਼ਾਰੀ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +